ਸ਼ਹੀਦੀ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ੯ ਜੂਨ ਨੂੰ

On: 7 June, 2017

ਸੰਦੌੜ (ਹਰਮਿੰਦਰ ਸਿੰਘ ਭੱਟ)
ਗੁਰਦੁਆਰਾ ਜਨਮ ਅਸਥਾਨ ਸੰਤ ਬਾਬਾ ਸਾਧੂ ਰਾਮ ਜੀ ਪਿੰਡ ਸ਼ੇਰਗੜ੍ਹ ਵਿਖੇ ੯ ਜੂਨ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ ਇਸ ਵਿੱਚ ਭਾਈ ਹਰਦੀਪਕ ਸਿੰਘ ਜੀ ਖਾਲਸਾ ਟਿੱਬੇ ਵਾਲੇ ਰੱਬੀ ਬਾਣੀ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ।ਇਸ ਜਾਣਕਾਰੀ ਦਿੰਦਿਆਂ ਭਾਈ ਹਰਦੀਪਕ ਸਿੰਘ ਨੇ ਕਿਹਾ ਕਿ ਅੱਜ ਸਮੂਹ ਸੰਗਤਾਂ ਨੂੰ ਗੁਰੂ ਲੜ ਲੱਗ ਕੇ ਆਪਸੀ ਭਾਈਚਾਰਕ ਸਾਂਝ ਨਾਲ ਰਹਿਣਾ ਚਾਹੀਦਾ ਹੈ।