ਸਿੱਖਿਆ

Tuesday, 24 July, 2018
250 ਦੇ ਕਰੀਬ ਬੱਚਿਆਂ ਨੇ ਹਾਜਰੀ ਭਰੀ ਪੈਰਿਸ,23 ਜੁਲਾਈ(ਸੁਖਵੀਰ ਸਿੰਘ ਕੰਗ)ਸ਼ਹੀਦ ਬਾਬਾ ਦੀਪ ਸਿੰਘ,ਸ਼ਹੀਦ ਭਾਈ ਮਨੀ ਸਿੰਘ ਅਤੇ ਸ਼ਹੀਦ ਭਾਈ ਤਾਰੂ ਸਿੰਘ ਜੀ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਫਰਾਂਸ ਬੋਬੀਨੀ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਫਰਾਂਸ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 9...
ਮੁਕਤ ਪਬਲਿਕ ਸਕੂਲ ਦੇ ਬਚਿਆ ਨੇ ਟਾਪਰ ਹਾਸਲ ਕਰਕੇ ਮਾਰੀ ਬਾਜੀ

Wednesday, 31 May, 2017

ਰਾਜਪਰਾ ੩੧ ਮਈ  (ਧਰਮਵੀਰ ਨਾਗਪਾਲ) ਰਾਜਪੁਰਾ ਦੇ ਮੁਕਤ ਪਬਲਿਕ ਸਕੂਲ ਦੇ ਬਚਿਆਂ ਨੇ ਸੀ ਬੀ ਐਸ ਆਈ ਦੀ ੧੨ਵੀਂ ਕਲਾਸ ਦੇ ਨਤੀਜਿਆਂ ਵਿੱਚ ਰਾਜਪੁਰਾ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਇਸ ਮੌਕੇ ਸਕੂਲ ਦੀ ਪਿੰਰਸੀਪਲ ਸ਼੍ਰੀ ਮਤੀ ਗਾਯਤਰੀ ਕੌਸ਼ਲ ਨੇ ਪਹਿਲੇ ਸਥਾਨ ਤੇ ਰਹੇ ਬਚਿਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਸਕੂਲ ਵਿੱਚ ਵਿਸ਼ੇਸ ਤੌਰ ਤੇ ਸਦਾ ਦੇ... ਅੱਗੇ ਪੜੋ
੮੦ ਪ੍ਰਤੀਸ਼ਤ ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀ ਕੀਤੇ ਸਨਮਾਨਿਤ

Friday, 26 May, 2017

ਮਾਲੇਰਕੋਟਲਾ ੨੫ ਮਈ (ਪਟ) ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਇੱਕ ਪ੍ਰਭਾਵਸ਼ਾਲੀ ਸਮਾਗਮ ਕੀਤਾ ਗਿਆ। ਜਿਸ ਵਿੱਚ ਪ੍ਰਿੰਸੀਪਲ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਜਾਰਵੀਂ ਅਤੇ ੧੦ਵੀਂ ਜਮਾਤ ਦੀਆਂ ਸਲਾਨਾ ਪ੍ਰੀਖਿਆ 'ਚ ੮੦ ਪ੍ਰਤੀਸ਼ਤ ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿੱਚ ਨਗਰ ਕੋਂਸਲ ਦੇ ਪ੍ਰਧਾਨ ਮੁਹੰਮਦ ਇਕਬਾਲ... ਅੱਗੇ ਪੜੋ
ਸ੍ਰੀ ਦਸ਼ਮੇਸ਼ ਪਬਾਲਿਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

Wednesday, 24 May, 2017

ਸ੍ਰੀ ਦਸ਼ਮੇਸ਼ ਪਬਾਲਿਕ ਸਕੂਲ  ਸੇਹਰੀ ਦਾ ਦਸਵੀ ਦਾ ਨਤੀਜਾ ਸ਼ਾਨਦਾਰ ਰਿਹਾ ।ਇਸ ਮੌਕੇ ਡਾਇਰੈਕਟਰ ਤ੍ਰਿਪਤਪਾਲ ਕੌਰ ਨੇ ਵਧਾਈ ਦਿੰਦਿਆ ਕਿਹਾ ਕੀ ਜਿਥੇ ਬੱਚਿਆ ਦੀ ਮਿਹਨਤ ਹੈ ਉਥੇ ਸਟਾਫ ਦੀ ਵੀ ਸਖਤ ਮਿਹਨਤ ਕਰਕੇ ਨਤੀਜਾ ਸ਼ਾਨਦਾਰ ਰਿਹਾ । ਸਕੂਲ ਦੀ ਪ੍ਰਿੰਸੀਪਲ ਮੈਡਮ ਅਨੀਤਾ ਰਾਣੀ ਨੇ ਬੱਚਿਆ ਦਾ ਮੂੰਹ ਮਿੱਠਾ ਕਰਵਾਇਆ । ਸਕੂਲ ਦੇ ਪਹਿਲੀਆ ਤਿੰਨ ਪੁਜੀਸ਼ਨਾ ਹਾਸਲ ਕਰਨ ਵਾਲੇ... ਅੱਗੇ ਪੜੋ
ਸਿੱਖਿਆ ਵਿਭਾਗ ਵੱਲੋਂ ੬੦ ਪੀ.ਈ.ਐਸ. ਅਧਿਕਾਰੀਆਂ ਦੇ ਤਬਾਦਲੇ ਤੇ ਤਾਇਨਾਤੀਆਂ

Tuesday, 23 May, 2017

ਚੰਡੀਗੜ੍ਹ, ੨੩ ਮਈ (ਧਰਮਵੀਰ ਨਾਗਪਾਲ) ਸਿੱਖਿਆ ਵਿਭਾਗ ਵੱਲੋਂ ਅੱਜ ਪੀ.ਈ.ਐਸ. (ਸਕੂਲ ਤੇ ਇੰਸਪੈਕਸ਼ਨ) ਕਾਰਡ ਗਰੁੱਪ 'ਏ' ਦੇ ੬੦ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਵਿੱਚ ੩ ਮੰਡਲ ਸਿੱਖਿਆ ਅਫਸਰ (ਸੀ.ਈ.ਓ.) ਅਤੇ ੩੭ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਤੇ ਐਲੀਮੈਂਟਰੀ ਸਿੱਖਿਆ) ਸ਼ਾਮਲ ਹਨ। ਇਸ ਤੋਂ ਇਲਾਵਾ ਜਿਨ੍ਹਾਂ ਥਾਵਾਂ 'ਤੇ ਅੱਜ... ਅੱਗੇ ਪੜੋ
੧੨ਵੀਂ ਕਲਾਸ ਦੇ ਨਤੀਜਿਆਂ ਵਿੱਚ ਜਿਥੇ ਪੰਜਾਬ ਦੀਆਂ ਕੁੜੀਆਂ ਨੇ ਬਾਜ਼ੀ ਮਾਰੀ

Monday, 22 May, 2017

ਮਾਲੇਰਕੋਟਲਾ ੨੨ ਮਈ (ਪਟ) ਇਸੇ ਮਹੀਨੇ ਐਲਾਨੇ ਗਏ ੧੨ਵੀਂ ਕਲਾਸ ਦੇ ਨਤੀਜਿਆਂ ਵਿੱਚ ਜਿਥੇ ਪੰਜਾਬ ਦੀਆਂ ਕੁੜੀਆਂ ਨੇ ਬਾਜ਼ੀ ਮਾਰੀ ਸੀ ਉਥੇ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ੧੦ਵੀਂ ਕਲਾਸ ਦੇ ਨਤੀਜ਼ਿਆਂ ਦੀ ਜਾਰੀ ਮੈਰਿਟ ਸੂਚੀ ਵਿਚ ਵੀ ਵੱਡੀ ਗਿਣਤੀ ਕੁੜੀਆਂ ਨੇ ਬਾਜ਼ੀ ਮਾਰਦਿਆਂ ਇੱਕ ਵਾਰ ਫਿਰ ਮੁੰਡਿਆਂ ਨੂੰ ਪਛਾੜ ਕੇ ਸਾਬਤ ਕਰ ਦਿੱਤਾ ਕਿ ਕੁੜੀਆਂ ਕਿਸੇ... ਅੱਗੇ ਪੜੋ
ਕੈਪਸ਼ਨ- ਸਰਕਾਰੀ ਮਿਡਲ ਸਕੂਲ ਸਹਾਰਨਾ ਵਿਖ ਤੇ ਫੱਤਾ ਮਲੂਕਾ ਵਿਖੇ ਪੰਛੀਪਿਆਰੇ' ਮੁਹਿੰਮ ਸੁਰੂ ਕਰਦੇ ਹੋਏ ਅਧਿਆਪਕ ਸਹਿਬਾਨ
ਸਕੂਲਾਂ ਵੱਲੋ 'ਪੰਛੀਪਿਆਰੇ' ਮੁਹਿੰਮ ਸੁਰੂ

Monday, 22 May, 2017

ਸੰਦੌੜ 20 ਮਈ (ਹਰਮਿੰਦਰ ਸਿੰਘ ਭੱਟ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੱਤਾ ਮਲੂਕਾ ਤੇ ਸਰਕਾਰੀ ਮਿਡਲ ਸਕੂਲ ਸਹਾਰਨਾ ਵਿਖੇ ਵਧ ਰਹੀ ਗਰਮੀ ਅਤੇ ਤਪਦੀ ਲੂ ਤੋ ਪੰਛੀਆ ਨੂੰ ਬਚਾਉਣ ਲਈ ਲਈ ਵਾਤਾਵਰਣ ਪ੍ਰੇਮੀ ਰਾਜੇਸ਼ ਰਿਖੀ ਵੱਲੋਂ ਚਲਾਈ ਦਾਣੇ ਪਾਣੀ ਤੇ ਦਰੱਖਤਾਂ ਦਾ ਪ੍ਰਬੰਧ ਕਰਨ ਵਾਲੀ ਸੁਬਾਈ ਚਰਚਿਤ ਮੁਹਿੰਮ 'ਪੰਛੀਪਿਆਰੇ' ਦਾ  ਆਗਾਜ਼ ਕੀਤਾ ਗਿਆ।ਇਸ ਮੌਕੇ ਤੇ ਸਮੂਹ ਸਟਾਫ... ਅੱਗੇ ਪੜੋ
ਸਰਕਾਰੀ ਮਿਡਲ ਸਕੂਲ ਸਹਾਰਨਾ ਵੱਲੋ 'ਪੰਛੀਪਿਆਰੇ' ਮੁਹਿੰਮ ਸੁਰੂ

Friday, 19 May, 2017

ਸੰਦੌੜ 19 ਮਈ (ਹਰਮਿੰਦਰ ਸਿੰਘ ਭੱਟ) ਸਰਕਾਰੀ ਮਿਡਲ ਸਕੂਲ ਸਹਾਰਨਾ ਵਿਖੇ ਵਧ ਰਹੀ ਗਰਮੀ ਅਤੇ ਤਪਦੀ ਲੂ ਤੋ ਪੰਛੀਆ ਨੂੰ ਬਚਾਉਣ ਲਈ  ਲਈ ਵਾਤਾਵਰਣ ਪ੍ਰੇਮੀ ਰਾਜੇਸ਼ ਰਿਖੀ ਵੱਲੋਂ ਚਲਾਈ ਦਾਣੇ ਪਾਣੀ ਤੇ ਦਰੱਖਤਾਂ ਦਾ ਪ੍ਰਬੰਧ ਕਰਨ ਵਾਲੀ ਸੁਬਾਈ ਚਰਚਿਤ ਮੁਹਿੰਮ 'ਪੰਛੀਪਿਆਰੇ' ਦਾ  ਆਗਾਜ਼ ਕੀਤਾ ਗਿਆ।ਇਸ ਮੌਕੇ ਤੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਇਹ ਪ੍ਰਣ ਲਿਆ ਗਿਆ ਕਿ... ਅੱਗੇ ਪੜੋ
ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਉਤਪਾਦ ਸਿਖਲਾਈ ਕੋਰਸ ੮ ਮਈ ਤੋਂ ਸ਼ੁਰੂ

Saturday, 29 April, 2017

ਪਟਿਆਲਾ, (ਧਰਮਵੀਰ ਨਾਗਪਾਲ) ਡਿਪਟੀ ਡਾਇਰੈਕਟਰ ਡੇਅਰੀ ਸ਼੍ਰੀ ਅਸ਼ੋਕ ਰੌਣੀ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਡੇਅਰੀ ਉਤਪਾਦ ਸਿਖਲਾਈ ਕੋਰਸ ੮ ਮਈ ਨੂੰ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਿਖਲਾਈ ਵਿੱਚ ਪ੍ਰੋਗਰੈਸਿਵ ਡੇਅਰੀ ਕਿਸਾਨਾਂ ਨੂੰ ਦੁੱਧ ਤੋਂ ਵੱਧ ਪਦਾਰਥ ਬਣਾਉਣ ਦੀ ਸਿਖਲਾਈ ਦਿੱਤੀ ਜਾਣੀ ਹੈ ਜਿਸ ਵਿੱਚ ਪਨੀਰ, ਘਿਊ, ਮੱਖਣ, ਲੱਸੀ, ਵੇ-ਫਲੇਵਰ, ਦਹੀ ਆਦਿ... ਅੱਗੇ ਪੜੋ
ਜ਼ਿਲਾ ਲੁਧਿਆਣਾ ਵਿੱਚ 'ਬੇਟੀ ਬਚਾਓ ਬੇਟੀ ਪੜਾਓ' ਮੁਹਿੰਮ ਸਫ਼ਲਤਾ ਵੱਲ

Tuesday, 25 April, 2017

-ਪਿਛਲੇ ਸਾਲ ਦੇ ਮੁਕਾਬਲੇ ਲੜਕੀਆਂ ਦੀ ਜਨਮ ਦਰ ਵਿੱਚ ਵਾਧਾ -1000 ਲੜਕਿਆਂ ਪਿੱਛੇ ਲੜਕੀਆਂ ਦੀ ਗਿਣਤੀ 934 ਹੋਈ, ਪਹਿਲਾਂ ਸੀ 881    ਲੁਧਿਆਣਾ, 25 ਅਪ੍ਰੈਲ (ਸਤ ਪਾਲ ਸੋਨੀ) ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਬੇਟੀ ਬਚਾਓ ਬੇਟੀ ਪੜਾਉ' ਮੁਹਿੰਮ ਨੂੰ ਜ਼ਿਲਾ ਲੁਧਿਆਣਾ ਵਿੱਚ ਸਫ਼ਲਤਾ ਮਿਲਣ ਲੱਗੀ ਹੈ। 25 ਜਨਵਰੀ, 2015 ਨੂੰ ਸ਼ੁਰੂ ਕੀਤੀ ਗਈ ਇਸ ਮੁਹਿੰਮ ਸਦਕਾ ਮਹਿਜ਼ ਦੋ... ਅੱਗੇ ਪੜੋ
ਕੈਪਸ਼ਨ- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈਆਂ ਵਿਖੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਗੁਲਜ਼ਾਰ ਖਾਂਨ
ਮਲੇਰੀਆ ਤੋਂ ਬਚਾਅ ਲਈ ਵਿਦਿਆਰਥੀਆਂ ਨੂੰ ਦਿੱਤੀ ਜਾਣਕਾਰੀ

Tuesday, 25 April, 2017

ਸੰਦੌੜ 25 ਅਪ੍ਰੈਲ (ਹਰਮਿੰਦਰ ਸਿੰਘ ਭੱਟ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈਆਂ ਵਿਖੇ ਮੁਢਲਾ ਸਿਹਤ ਕੇਂਦਰ ਪੰਜਗਰਾਈਆਂ ਦੀ ਟੀਮ ਵੱਲੋਂ ਸੀਨੀਅਰ ਮੈਡੀਕਲ ਅਫਸਰ ਡਾ. ਬਲਵਿੰਦਰ ਸਿੰਘ ਦੀ ਅਗਵਾਈ ਦੇ ਵਿੱਚ ਐਂਟੀ ਮਲੇਰੀਆ ਦਿਵਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੂੰ ਮਲੇਰੀਆ ਤੋਂ ਬਚਾਅ ਦੇ ਲਈ ਪੂਰਣ ਜਾਣਕਾਰੀ ਦਿੱਤੀ।ਇਸ ਮੌਕੇ ਸਿਹਤ ਇੰਸਪੈਕਟਰ ਗੁਲਜ਼ਾਰ ਖਾਂਨ ਨੇ ਕਿਹਾ... ਅੱਗੇ ਪੜੋ

Pages

ਪੰਜਾਬ ਦੇ ੫ ਜ਼ਿਲ੍ਹਿਆਂ ਲਈ ਫੌਜ ਦੀ ਭਰਤੀ ਆਰੰਭ

Tuesday, 1 August, 2017
ਪਹਿਲੇ ਦਿਨ ਫਤਹਿਗੜ੍ਹ ਸਾਹਿਬ ਦੇ ੨੧੫੨ ਉਮੀਦਵਾਰਾਂ ਦੀ ਲਿਖਤੀ ਪ੍ਰੀਖਿਆ ਲਈ ਚੋਣ ਪਟਿਆਲਾ, ੧ ਅਗਸਤ: (ਧਰਮਵੀਰ ਨਾਗਪਾਲ) ਪੰਜਾਬ ਦੇ ੫ ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਤੇ ਫਤਹਿਗੜ੍ਹ ਸਾਹਿਬ ਦੇ ਨੌਜਵਾਨ ਦੀ ਫੌਜ ਵਿੱਚ ਭਰਤੀ ਦੀ ਪ੍ਰਕ੍ਰਿਆ ਅੱਜ ਪਟਿਆਲਾ ਦੇ ਫਲਾਇੰਗ ਕਲੱਬ ਸਾਹਮਣੇ ਆਰੰਭ ਹੋਈ।...

ਰੇਨਬੋ ਪਬਲਿਕ ਸਕੂਲ ਹੂਸੈਨਪੁਰਾ ਦੇ ਵਿਦਿਆਰਥੀ ਪ੍ਰਾਪਤ ਕੀਤਾ ਪਹਿਲਾ ਸਥਾਨ

Tuesday, 1 August, 2017
ਸੰਦੌੜ 01 ਅਗਸਤ (ਹਰਮਿੰਦਰ ਸਿੰਘ ਭੱਟ)     ਇਲਾਕੇ ਦੀ ਨਾਮਵਾਰ ਸੰਸਥਾ ਰੇਨਬੋ ਪਬਲਿਕ ਸਕੂਲ ਹੂਸੈਨਪੁਰਾ ਜਿੱਥੇ ਵਿੱਦਿਅਕ ਖੇਤਰ ਵਿੱਚ ਮੋਹਰੀ ਰੋਲ ਅਦਾ ਕਰ ਰਹੀ ਹੈ ਉਥੇ ਹੀ ਖੇਡਾਂ ਦੇ ਖੇਤਰ ਵਿਚ ਵੀ ਨਿੱਤ ਨਵੇਂ ਕੀਰਤੀਮਾਨ ਸਥਾਪਿਤ ਕਰ ਰਹੀ ਹੈ। ਸਕੂਲ ਦੇ ਵਿਦਿਆਰਥੀਆਂ ਨੇ ਰੱਸਾ-ਕੱਸੀ ਦੀ ਅੰਡਰ-17 ਟੀਮ...

ਗੁਰਦੁਆਰਾ ਸਿੰਘ ਸਭਾ ਕੋਰਤੇਨੋਵਾ ਬੈਰਗਾਮੋ ਵਿਖੇ ਕੁਲਤੂਰਾ ਸਿੱਖ ਇਟਲੀ ਦੇ ਉਪਰਾਲੇ ਸਦਕਾ ਗੁਰਮਿਤ ਗਿਆਨ ਮੁਕਾਬਲੇ ਕਰਵਾਏ ਗਏ---

Tuesday, 25 July, 2017
ਮਿਲਾਨ 23 ਜੁਲਾਈ 2017 (ਬਲਵਿੰਦਰ ਸਿੰਘ ਢਿੱਲੋ) :- ਗੁਰਦੁਆਰਾ ਸਿੰਘ ਸਭਾ ਕੋਰਤੇਨੋਵਾ (ਬੈਰਗਾਮੋ) ਵਿਖੇ ਕੁਲਤੂਰਾ ਸਿੱਖ ਇਟਲੀ, ਨੋਜਵਾਨ ਸਭਾ ਬੋਰਗੋ, ਅਖੰਡ ਕੀਰਤਨੀ ਜਥਾ ਇਟਲੀ, ਪਿੰਡ ਗੁਰਲਾਗੋ ਦੀ ਸਮੂਹ ਸੰਗਤ, ਸਿੱਖ ਕੋਂਸਲ ਇਟਲੀ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੁੱਚੀ ਇਲਾਕੇ ਦੀ ਸੰਗਤ ਦੇ ਸਹਿਯੋਗ...