ਸਿੱਖਿਆ

Tuesday, 24 July, 2018
250 ਦੇ ਕਰੀਬ ਬੱਚਿਆਂ ਨੇ ਹਾਜਰੀ ਭਰੀ ਪੈਰਿਸ,23 ਜੁਲਾਈ(ਸੁਖਵੀਰ ਸਿੰਘ ਕੰਗ)ਸ਼ਹੀਦ ਬਾਬਾ ਦੀਪ ਸਿੰਘ,ਸ਼ਹੀਦ ਭਾਈ ਮਨੀ ਸਿੰਘ ਅਤੇ ਸ਼ਹੀਦ ਭਾਈ ਤਾਰੂ ਸਿੰਘ ਜੀ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਫਰਾਂਸ ਬੋਬੀਨੀ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਫਰਾਂਸ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 9...
ਸਰਕਾਰੀ ਹਾਈ ਸਕੂਲ ਜਮਾਲਪੁਰਾ ਦੇ ਵਿਦਿਆਰਥੀਆਂ ਨੇ ਇੱਕ ਦਿਨਾਂ ਵਿਦਿਅਕ ਟੂਰ ਲਗਾਇਆ

Wednesday, 7 December, 2016

ਮਾਲੇਰਕੋਟਲਾ ੦੬ ਦਸੰਬਰ (ਹਰਮਿੰਦਰ ਸਿੰਘ ਭੱਟ) ਸਰਕਾਰੀ ਹਾਈ ਸਕੂਲ ਜਮਾਲਪੁਰਾ ਦੇ ਵਿਦਿਆਰਥੀਆਂ ਤੇ ਵਿਦਿਆਰਥਣਾਂ ਨੇ ਮੁੱਖ ਅਧਿਆਪਕ ਸ਼੍ਰੀ ਐਮ ਅਨਵਾਰ ਅੰਜੁਮ ਦੀ ਅਗਵਾਈ ਤੇ ਡਾ.ਸਲੀਮ ਜੁਬੈਰੀ ਦੀ ਇੰਚਾਰਜ਼ਸ਼ਿਪ 'ਚ ਇੱਕ ਦਿਨਾਂ ਵਿਦਿਅਕ ਟੂਰ ਲਗਾਇਆ। ਇਸ ਟੂਰ 'ਚ ੩੭ ਵਿਦਿਆਰਥਣਾਂ ਤੇ ੯ ਵਿਦਿਆਰਥੀਆਂ ਨੇ ਭਾਗ ਲਿਆ। ਮੈਡਮ ਰੁਬੀਨਾ, ਮੈਡਮ ਸੁਮੱਨਾ ਦੇਵੀ ਤੇ ਮੈਡਮ ਸ਼ਮਾ ਪ੍ਰਵੀਨ... ਅੱਗੇ ਪੜੋ
ਕੈਪਸ਼ਨ-62ਵੀਆਂ ਪੰਜਾਬ ਪੱਧਰੀ ਖੋ ਖੋ ਸਕੂਲ ਖੇਡਾਂ ਦੌਰਾਨ ਲੜਕਿਆਂ ਦੀ ਜੇਤੂ ਟੀਮ ਨੂੰ ਇਨਾਮ ਦਿੰਦੇ ਹੋਏ ਮੁੱਖ ਮਹਿਮਾਨ  ਤੇ ਪ੍ਰਿੰਸੀਪਲ ਮੈਡਮ ਸੁਰਿੰਦਰ ਕੌਰ
62ਵੀਆਂ ਛੇ ਰੋਜਾ ਪੰਜਾਬ ਪੱਧਰੀ ਖੋ ਖੋ ਸਕੂਲ ਖੇਡਾਂ ਸਪੰਨ

Tuesday, 15 November, 2016

ਸੰਗਰੂਰ ਦੇ ਲੜਕਿਆਂ ਨੇ ਵੀ ਮਾਰੀ ਬਾਜੀ- ਪਟਿਆਲਾ ਰਿਹਾ ਦੂਸਰੇ ਸਥਾਨ ਤੇ    ਸੰਦੌੜ (ਹਰਮਿੰਦਰ ਸਿੰਘ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰੀ ਕਲਾਂ ਵਿੱਖੇ ਜਿਲਾ ਸਿੱਖਿਆ ਅਫਸਰ ਸੰਗਰੂਰ ਮੈਡਮ ਇੰਦੂ ਸਿਮਕ ਦੀ ਅਗਵਾਈ ਅਤੇ ਉਪ ਜਿਲਾ ਸਿੱਖਿਆ ਅਫਸਰ ਖੇਡਾਂ ਸ. ਗੁਰਮੀਤ ਸਿੰਘ ਅਤੇ ਪ੍ਰਿੰਸੀਪਲ ਮੈਡਮ ਸੁਰਿੰਦਰ ਕੌਰ ਦੇ ਪ੍ਰਬੰਧਾਂ ਹੇਠ ਸਵ. ਕੋਚ ਕੁਲਵਿੰਦਰ ਸਿੰਘ ਦੀ ਯਾਦ... ਅੱਗੇ ਪੜੋ
ਮਾਡਰਨ ਕਾਲਜ ਖੁਰਦ ਦੇ ਰੈੱਡ ਰਿਬਨ ਕਲੱਬ ਵੱਲੋਂ ਕਰਵਾਇਆ ਗਿਆ ਸੈਮੀਨਾਰ

Thursday, 27 October, 2016

ਸੰਦੌੜ ੨੭ ਅਕਤੂਬਰ (ਭੱਟ ਹਰਮਿੰਦਰ ਸਿੰਘ) ਮਾਡਰਨ ਕਾਲਜ ਖੁਰਦ ਦੇ ਰੈੱਡ ਰਿਬਨ ਕਲੱਬ ਵੱਲੋਂ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਮੈਡਮ ਡਾ. ਨੀਤੂ ਸੇਠੀ ਪ੍ਰਿੰਸੀਪਲ ਮਾਡਰਨ ਕਾਲਜ ਆਫ਼ ਐਜੂਕੇਸ਼ਨ, ਸ਼ੇਰਗੜ੍ਹ ਚੀਮਾ ਨੇ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੇ।ਸੈਮੀਨਾਰ ਦਾ ਵਿਸ਼ਾ ਸਵਾਮੀ ਵਿਵੇਕਾਨੰਦ ਜੀ ਦੇ ਵਿਚਾਰ-ਉੱਠੋ ਜਾਗੋ ਅਤੇ ਅਪਣੀ ਮੰਜ਼ਿਲ ਤੇ ਪਹੁੰਚਣ ਤੋਂ ਪਹਿਲਾ ਨਾ ਰੁਕੋ ਨੂੰ... ਅੱਗੇ ਪੜੋ
ਸਕੀਆਂ ਭੈਣਾਂ ਨੇ ਡਾ. ਅੰਬੇਡਕਰ ਸਬੰਧੀ ਹੋਈ ਸੂਬਾ ਪੱਧਰੀ ਪ੍ਰੀਖਿਆ ਵਿੱਚ ਮਾਰੀਆਂ ਮੱਲਾਂ

Tuesday, 25 October, 2016

ਸੇਰਪੁਰ (ਕੁਲਵੰਤ ਸਿੰਘ ਟਿੱਬਾ) ਪ੍ਰਬੁੱਧ ਭਾਰਤ ਫਾਊਂਡੇਸ਼ਨ ਪੰਜਾਬ ਵੱਲੋਂ ਡਾ. ਬੀ.ਆਰ.ਅੰਬੇਡਕਰ ਦੇ ਜੀਵਨ ਅਤੇ ਸੰਘਰਸ਼ ਸਬੰਧੀ ਪੰਜਾਬ ਭਰ ਵਿੱਚ ਹੋਈ ਪ੍ਰੀਖਿਆ ਦੌਰਾਨ ਪਿੰਡ ਗੁਰਬਖਸਪੁਰਾ ਦੀਆਂ  ਦਲਿਤ ਪਰਿਵਾਰ ਨਾਲ ਸਬੰਧਿਤ ਦੋ ਸਕੀਆਂ ਭੈਣਾਂ ਅੰਮ੍ਰਿਤਪਾਲ ਕੌਰ ਅਤੇ ਪ੍ਰਨੀਤ ਕੌਰ ਨੇ ਮੈਰਿਟ ਲਿਸਟ ਵਿੱਚ ਆਉਣ ਤੇ ਨਗਦੀ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸੰਤ... ਅੱਗੇ ਪੜੋ
ਕੈਪਸਨ: ਸਰਕਾਰੀ ਪ੍ਰਾਇਮਰੀ ਸਕੂਲ ਮਾਣਕੀ ਦਾ ਸਾਹਿਤਕ ਬੋਟ ਮੈਗਜੀਨ ਰਿਲੀਜ ਕੀਤੇ ਜਾਣ ਦਾ ਦ੍ਰਿਸ ।
ਸਰਕਾਰੀ ਪ੍ਰਾਇਮਰੀ ਸਕੂਲ ਦਾ 'ਸਾਹਿਤਕ ਬੋਟ' ਅੰਕ ਰੀਲੀਜ

Monday, 10 October, 2016

ਸੰਦੌੜ, 9 ਅਕਤੂਬਰ (ਹਰਮਿੰਦਰ ਸਿੰਘ ਭੱਟ) ਸਰਕਾਰੀ ਪ੍ਰਾਇਮਰੀ ਸਕੂਲ ਮਾਣਕੀ ਵਿਖੇ ਸਕੂਲ ਮੁਖੀ ਸ੍ਰੀਮਤੀ ਅਮਰਜੀਤ ਕੌਰ ਦੀ ਅਗਵਾਈ ਹੇਠ ਇਕ ਸਮਾਗਮ ਕਰਵਾਇਆ ਗਿਆ।ਜਿਸ ਵਿਚ ਵੱਡੀ ਗਿਣਤੀ ਵਿਚ ਪਿੰਡ ਦੇ ਪਤਵੰਤੇ ਅਤੇ ਬੱਚਿਆਂ ਦੇ ਮਾਪੇ ਹਾਜਰ ਸਨ।ਸਮਾਗਮ ਦੌਰਾਨ ਸਕੂਲ ਦਾ ਸਾਹਿਤਕ ਬੋਟ ਅੰਕ 2016-17 ਨੂੰ ਰੀਲੀਜ ਕੀਤਾ ਗਿਆ।ਸਕੂਲ ਮੁਖੀ ਅਮਰਜੀਤ ਕੌਰ ਨੇ ਬੱਚਿਆਂ ਨੂੰ ਅਨੁਸ਼ਾਸਨ... ਅੱਗੇ ਪੜੋ
ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਦੇ ਵਿਦਿਆਰਥੀਆਂ ਨੇ ਭੋਗੀਵਾਲ ਵਿਖੇ ਪਹਿਲਾ ਸਥਾਨ ਪ੍ਰਾਪਤ ਕੀਤਾ

Monday, 19 September, 2016

ਸੰਦੌੜ (ਹਰਮਿੰਦਰ ਸਿੰਘ ਭੱਟ) ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਦੇ ਵਿਦਿਆਰਥੀਆਂ ਨੇ ਭੋਗੀਵਾਲ ਵਿਖੇ ਹੋਏ ਅੰਡਰ 17-19 ਲੜਕਿਆਂ ਦੇ ਰੱਸਾ-ਕੱਸੀ ਦੇ ਮੁਕਾਬਲਿਆਂ ਵਿਚੋ ਦੋਨੋ ਟੀਮਾਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਸਕੂਲ ਪਹੁੰਚਣ ਤੇ ਬੱਚਿਆਂ ਦਾ ਸਕੂਲ ਦੇ ਚੈਅਰਮੈਨ ਸ: ਨਰਿੰਦਰ ਸਿੰਘ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ । ਉਹਨਾਂ ਸੰਬੋਧਨ ਕਰਦਿਆਂ ਕਿਹਾ ਕਿ ਇਸ ਜਿੱਤ ਦਾ... ਅੱਗੇ ਪੜੋ
ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਦੇ ਵਿਦਿਆਰਥੀਆਂ ਨੇ ਹਾਸਿਲ ਕੀਤਾ ਪਹਿਲਾ ਸਥਾਨ

Saturday, 10 September, 2016

ਸੰਦੌੜ 09 ਸਤੰਬਰ (ਹਰਮਿੰਦਰ ਸਿੰਘ ਭੱਟ) ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਦੇ ਵਿਦਿਆਰਥੀਆਂ ਨੇ ਭੋਗੀਵਾਲ ਵਿਖੇ ਹੋਏ ਅੰਡਰ 17-19 ਲੜਕੀਆਂ ਦੇ ਰੱਸਾ-ਕੱਸੀ ਦੇ ਮੁਕਾਬਲਿਆਂ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਸਕੂਲ ਪਹੁੰਚਣ ਤੇ ਬੱਚਿਆਂ ਦਾ ਸਕੂਲ ਦੇ ਚੇਅਰਮੈਨ ਸ: ਨਰਿੰਦਰ ਸਿੰਘ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ । ਉਨਾਂ ਸੰਬੋਧਨ ਕਰਦਿਆਂ ਕਿਹਾ ਕਿ ਇਸ ਜਿੱਤ ਦਾ ਸਿਹਰਾ... ਅੱਗੇ ਪੜੋ
ਲੈਕਚਰਾਰ ਲਾਭ ਸਿੰਘ ਭੋਗੀਵਾਲ ਅਧਿਆਪਕ ਤੇ ਦਿਵਸ ਸਨਮਾਨਿਤ

Tuesday, 6 September, 2016

ਮਾਲੇਰਕੋਟਲਾ 06 ਸਤੰਬਰ (ਹਰਮਿੰਦਰ ਸਿੰਘ ਭੱਟ) ਅਧਿਆਪਕ ਦਿਵਸ ਤੇ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਤੇ ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਉਹਨਾਂ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਜਿਹਨਾਂ ਨੇ ਆਪਣੀਆਂ ਵਲੱਖਣ ਪ੍ਰਾਪਤੀਆਂ ਨਾਲ ਵਿਦਿਆਰਥੀਆਂ ਦੀ ਭਲਾਈ ਅਤੇ ਸਮਾਜ ਸੁਧਾਰ ਲਈ ਵਿਸ਼ੇਸ਼ ਉਪਰਾਲੇ ਕੀਤੇ ਹਨ ਜਿਸ ਵਿਚ ਬਹੁਤ ਸਾਰੇ ਅਧਿਆਪਕਾਂ ਨੂੰ ਸਟੇਟ ਐਵਾਰਡ... ਅੱਗੇ ਪੜੋ
ਮੈਡਮ ਸ਼ਕੂਰਾਂ ਬੇਗਮ ਸਟੇਟ ਐਵਾਰਡ ਨਾਲ ਸਨਮਾਨਿਤ

Tuesday, 6 September, 2016

ਮਾਲੇਰਕੋਟਲਾ 06 ਸਤੰਬਰ (ਹਰਮਿੰਦਰ ਸਿੰਘ ਭੱਟ) ਸ਼ਕੂਰਾਂ ਬੇਗ਼ਮ ਪੀ.ਟੀ.ਆਈ. ਟੀਚਰ ਸਰਕਾਰੀ ਹਾਈ ਸਕੂਲ, ਜਮਾਲਪੁਰਾ ਜੋ ਬੈਡਮਿੰਟਨ ਦੇ ਨਾਮਵਰ ਕੋਚ ਵੀ ਹਨ, ਨੂੰ ਪੰਜਾਬ ਸਰਕਾਰ ਵੱਲੋਂ ਲਾਂਡਰਾਂ (ਮੋਹਾਲੀ) ਵਿਖੇ ਰੱਖੇ ਸਟੇਟ ਐਵਾਰਡ ਪ੍ਰੋਗਰਾਮ 'ਚ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਵੱਲੋਂ ਸਟੇਟ ਐਵਾਰਡ ਦੇ ਕੇ ਸਨਮਾਨਿਆ ਗਿਆ। ਸ਼ਕੂਰਾਂ ਬੇਗਮ ਵੱਲੋਂ ਆਪਣਾ ਐਵਾਰਡ ਲੈ ਕੇ... ਅੱਗੇ ਪੜੋ
ਮੈਰੀਟੋਰੀਅਸ ਸਕੂਲ ਵਿੱਚ ਦਾਖ਼ਲੇ ਲਈ ਕੌਂਸਲਿੰਗ ਅੱਜ ਤੇ ਕੱਲ

Monday, 8 August, 2016

ਸਕੂਲ ਮੁਖੀ ਸ਼ਡਿਊਲ ਮੁਤਾਬਿਕ ਵਿਦਿਆਰਥੀਆਂ ਨੂੰ ਪਹੁੰਚਾਉਣਾ ਯਕੀਨੀ ਬਣਾਉਣ-ਜ਼ਿਲਾ ਸਿੱਖਿਆ ਅਫ਼ਸਰ ਲੁਧਿਆਣਾ, 7 ਅਗਸਤ (ਸਤ ਪਾਲ ਸੋਨੀ) ਰਿਹਾਇਸ਼ੀ ਸਕੂਲ ਸੀਨੀਅਰ ਸੈਕੰਡਰੀ ਰੈਜ਼ੀਡੈਂਸ਼ੀਅਲ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ ਲੁਧਿਆਣਾ ਵਿਖੇ ਵਿਦਿਆਰਥੀਆਂ ਦੇ ਦਾਖ਼ਲੇ ਲਈ ਕਾਊਂਸਲਿੰਗ ਮਿਤੀ 8 ਅਤੇ 9 ਅਗਸਤ, 2016 ਨੂੰ ਸਵੇਰੇ 10 ਵਜੇ ਸ਼ਹੀਦ-ਏ-ਆਜ਼ਮ ਸੁਖਦੇਵ ਥਾਪਰ ਸਰਕਾਰੀ (ਗ)... ਅੱਗੇ ਪੜੋ

Pages

ਪੰਜਾਬ ਦੇ ੫ ਜ਼ਿਲ੍ਹਿਆਂ ਲਈ ਫੌਜ ਦੀ ਭਰਤੀ ਆਰੰਭ

Tuesday, 1 August, 2017
ਪਹਿਲੇ ਦਿਨ ਫਤਹਿਗੜ੍ਹ ਸਾਹਿਬ ਦੇ ੨੧੫੨ ਉਮੀਦਵਾਰਾਂ ਦੀ ਲਿਖਤੀ ਪ੍ਰੀਖਿਆ ਲਈ ਚੋਣ ਪਟਿਆਲਾ, ੧ ਅਗਸਤ: (ਧਰਮਵੀਰ ਨਾਗਪਾਲ) ਪੰਜਾਬ ਦੇ ੫ ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਤੇ ਫਤਹਿਗੜ੍ਹ ਸਾਹਿਬ ਦੇ ਨੌਜਵਾਨ ਦੀ ਫੌਜ ਵਿੱਚ ਭਰਤੀ ਦੀ ਪ੍ਰਕ੍ਰਿਆ ਅੱਜ ਪਟਿਆਲਾ ਦੇ ਫਲਾਇੰਗ ਕਲੱਬ ਸਾਹਮਣੇ ਆਰੰਭ ਹੋਈ।...

ਰੇਨਬੋ ਪਬਲਿਕ ਸਕੂਲ ਹੂਸੈਨਪੁਰਾ ਦੇ ਵਿਦਿਆਰਥੀ ਪ੍ਰਾਪਤ ਕੀਤਾ ਪਹਿਲਾ ਸਥਾਨ

Tuesday, 1 August, 2017
ਸੰਦੌੜ 01 ਅਗਸਤ (ਹਰਮਿੰਦਰ ਸਿੰਘ ਭੱਟ)     ਇਲਾਕੇ ਦੀ ਨਾਮਵਾਰ ਸੰਸਥਾ ਰੇਨਬੋ ਪਬਲਿਕ ਸਕੂਲ ਹੂਸੈਨਪੁਰਾ ਜਿੱਥੇ ਵਿੱਦਿਅਕ ਖੇਤਰ ਵਿੱਚ ਮੋਹਰੀ ਰੋਲ ਅਦਾ ਕਰ ਰਹੀ ਹੈ ਉਥੇ ਹੀ ਖੇਡਾਂ ਦੇ ਖੇਤਰ ਵਿਚ ਵੀ ਨਿੱਤ ਨਵੇਂ ਕੀਰਤੀਮਾਨ ਸਥਾਪਿਤ ਕਰ ਰਹੀ ਹੈ। ਸਕੂਲ ਦੇ ਵਿਦਿਆਰਥੀਆਂ ਨੇ ਰੱਸਾ-ਕੱਸੀ ਦੀ ਅੰਡਰ-17 ਟੀਮ...

ਗੁਰਦੁਆਰਾ ਸਿੰਘ ਸਭਾ ਕੋਰਤੇਨੋਵਾ ਬੈਰਗਾਮੋ ਵਿਖੇ ਕੁਲਤੂਰਾ ਸਿੱਖ ਇਟਲੀ ਦੇ ਉਪਰਾਲੇ ਸਦਕਾ ਗੁਰਮਿਤ ਗਿਆਨ ਮੁਕਾਬਲੇ ਕਰਵਾਏ ਗਏ---

Tuesday, 25 July, 2017
ਮਿਲਾਨ 23 ਜੁਲਾਈ 2017 (ਬਲਵਿੰਦਰ ਸਿੰਘ ਢਿੱਲੋ) :- ਗੁਰਦੁਆਰਾ ਸਿੰਘ ਸਭਾ ਕੋਰਤੇਨੋਵਾ (ਬੈਰਗਾਮੋ) ਵਿਖੇ ਕੁਲਤੂਰਾ ਸਿੱਖ ਇਟਲੀ, ਨੋਜਵਾਨ ਸਭਾ ਬੋਰਗੋ, ਅਖੰਡ ਕੀਰਤਨੀ ਜਥਾ ਇਟਲੀ, ਪਿੰਡ ਗੁਰਲਾਗੋ ਦੀ ਸਮੂਹ ਸੰਗਤ, ਸਿੱਖ ਕੋਂਸਲ ਇਟਲੀ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੁੱਚੀ ਇਲਾਕੇ ਦੀ ਸੰਗਤ ਦੇ ਸਹਿਯੋਗ...