ਸਿੱਖਿਆ

Tuesday, 1 August, 2017
ਪਹਿਲੇ ਦਿਨ ਫਤਹਿਗੜ੍ਹ ਸਾਹਿਬ ਦੇ ੨੧੫੨ ਉਮੀਦਵਾਰਾਂ ਦੀ ਲਿਖਤੀ ਪ੍ਰੀਖਿਆ ਲਈ ਚੋਣ ਪਟਿਆਲਾ, ੧ ਅਗਸਤ: (ਧਰਮਵੀਰ ਨਾਗਪਾਲ) ਪੰਜਾਬ ਦੇ ੫ ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਤੇ ਫਤਹਿਗੜ੍ਹ ਸਾਹਿਬ ਦੇ ਨੌਜਵਾਨ ਦੀ ਫੌਜ ਵਿੱਚ ਭਰਤੀ ਦੀ ਪ੍ਰਕ੍ਰਿਆ ਅੱਜ ਪਟਿਆਲਾ ਦੇ ਫਲਾਇੰਗ ਕਲੱਬ ਸਾਹਮਣੇ ਆਰੰਭ ਹੋਈ। ਇ...
ਵਿਦਿਆਰਥੀਆਂ ਨੂੰ ਸਿੱਖਿਅਤ ਕਰਨਾ ਜ਼ਰੂਰੀ-ਰਾਜੇਸ਼ ਬਾਘਾ

Wednesday, 15 June, 2016

ਦੇਸ਼ ਤੇ ਸਮਾਜ ਦੇ ਵਿਕਾਸ ਲਈ ਸਤਿਗੁਰੂ ਕਬੀਰ ਜੀ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਦੀ ਲੋੜ ਲੁਧਿਆਣਾ,  (ਸਤ ਪਾਲ ਸੋਨੀ) ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਨੇ ਕਿਹਾ ਹੈ ਕਿ ਅੱਜ ਸਮੇਂ ਦੀ ਲੋੜ ਹੈ ਕਿ ਵਿਦਿਆਰਥੀਆਂ ਨੂੰ ਸਿੱਖਿਅਤ ਕੀਤਾ ਜਾਵੇ। ਇਸ ਤੋਂ ਇਲਾਵਾ ਦੇਸ਼ ਅਤੇ ਸਮਾਜ ਦੇ ਵਿਕਾਸ ਲਈ ਸਤਿਗੁਰੂ ਕਬੀਰ ਜੀ ਮਹਾਰਾਜ ਵੱਲੋਂ ਦਰਸਾਏ... ਅੱਗੇ ਪੜੋ
ਕੈਪਸ਼ਨ- ਸਮਰ ਕੈਂਪ ਦੀ ਸਮਾਪਤੀ ਮੌਕੇ ਬੱਚਿਆਂ ਨੂੰ ਸਰਟੀਫਿਕੇਟ ਤੇ ਸਨਮਾਨ ਚਿੰਨ ਦਿੰਦੇ ਹੋਏ ਪ੍ਰਬੰਧਕੀ ਟੀਮ।
ਅਕਾਲ ਸਹਾਇ ਯੂਥ ਕਲੱਬ ਨੇ ਲਗਾਇਆ ਸੱਤ ਰੋਜ਼ਾ ਸਮਰ ਕੈਂਪ

Saturday, 11 June, 2016

ਲੁਧਿਆਣਾ, 11 ਜੂਨ (ਸਤ ਪਾਲ ਸੋਨੀ)  ਅਕਾਲ ਸਹਾਇ ਯੂਥ ਕਲੱਬ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬ ਦਸ਼ਮੇਸ਼ ਨਗਰ ਦੀ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਗਰਮੀ ਦੀਆਂ ਛੁੱਟੀਆਂ ਵਿਚ ਬੱਚਿਆਂ ਲਈ ਸੱਤ ਰੋਜ਼ਾ ਸਮਰ ਕੈਂਪ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬ ਦਸ਼ਮੇਸ਼ ਨਗਰ ਵਿਖੇ ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਦੀ ਅਗਵਾਈ ਵਿਚ ਲਗਾਇਆ ਗਿਆ।... ਅੱਗੇ ਪੜੋ
ਸਾਹਿਬ ਸੇਵਾ ਸੁਸਾਇਟੀ ਵੱਲੋਂ ਵਿਦਿਆਰਥਣਾਂ ਲਈ ਇੱਕ ਰੋਜ਼ਾ ਧਾਰਮਿਕ ਟ੍ਰਿਪ ਦਾ ਆਯੋਜਨ

Thursday, 9 June, 2016

ਵਿਦਿਆਰਥੀਆਂ ਦੇ ਬੌਧਿਕ, ਮਾਨਸਿਕ ਤੇ ਸਰੀਰਕ ਵਿਕਾਸ ਲਈ ਧਾਰਮਿਕ, ਜਾਣਕਾਰੀ ਵਧਾਉਣ ਵਾਲੇ ਟ੍ਰਿਪ, ਮਨੋਰੰਜਕ, ਖੇਡ ਸਰਗਰਮੀਆਂ ਵਰਗੇ ਸਮਾਗਮ ਜ਼ਰੂਰੀ :- ਲੇਖਕ ਭੱਟ ਸੰਦੌੜ 09 ਜੂਨ(ਹਰਮਿੰਦਰ ਸਿੰਘ)     ਤਕਨੀਕੀ ਵਿੱਦਿਅਕ ਖੇਤਰ ਵਿਚ ਵੱਖਰੀ ਪਹਿਚਾਣ ਬਣਾ ਚੁੱਕੀ ਸਾਹਿਬ ਸੇਵਾ ਸੁਸਾਇਟੀ ਸੰਦੌੜ ਵੱਲੋਂ ਵਿਦਿਆਰਥਣਾਂ ਲਈ ਇੱਕ ਰੋਜ਼ਾ ਟ੍ਰਿਪ ਦਾ ਆਯੋਜਨ ਕੀਤਾ ਗਿਆ। ਇਸ ਸੰਬੰਧੀ... ਅੱਗੇ ਪੜੋ
ਐਸ.ਬੀ. ਪਬਲਿਕ ਸਕੂਲ ਵੱਲੋਂ ਹੋਣਹਾਰ ਬੱਚਿਆਂ ਦਾ ਕੀਤਾ ਗਿਆ ਸਨਮਾਨ

Tuesday, 7 June, 2016

ਮਾਲੇਰਕੋਟਲ 07 ਜੂਨ (ਹਰਮਿੰਦਰ ਸਿੰਘ ਭੱਟ) ਸਥਾਨਕ ਰਾਇਕੋਟ ਰੋਡ 'ਤੇ ਸਥਿਤ ਐਸ.ਬੀ. ਪਬਲਿਕ ਸਕੂਲ 'ਚ 10ਵੀਂ ਅਤੇ 12ਵੀਂ ਕਲਾਸ 'ਚ ਵਧੀਆ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਇੱਕ ਵਿਸ਼ੇਸ਼ ਸਮਾਰੋਹ ਪ੍ਰਿੰਸੀਪਲ ਬਿਲਾਲ ਫਾਰੂਕੀ ਦੀ ਦੇਖਰੇਖ ਹੇਠ ਆਯੋਜਿਤ ਕੀਤਾ ਗਿਆ, ਜਿਸ ਵਿੱਚ ਸਕੂਲ ਦੇ ਐਮ.ਡੀ.ਸ਼੍ਰੀ ਮਹਿਮੂਦ ਅਖਤਰ ਸ਼ਾਦ ਵਿਸ਼ੇਸ਼ ਤੌਰ 'ਤੇ ਪਹੁੰਚੇ... ਅੱਗੇ ਪੜੋ
ਸਥਾਨਕ ਹਰਫ਼ ਕਾਲਜ ਦੇ ਵਿਦਿਆਰਥੀਆਂ ਦੇ ਬੀ.ਕਾਮ ਭਾਗ ਤੀਜਾ (ਸਮੈਸਟਰ ਪੰਜਵਾਂ) ਦੇ ਪੰਜਾਬੀ ਯੂਨੀਵਰਸਿਟੀ ਵੱਲੋਂ ਨਤੀਜੇ ਘੋਸ਼ਿਤ

Monday, 6 June, 2016

ਮਾਲੇਰਕੋਟਲਾ ੦੬ ਜੂਨ (ਹਰਮਿੰਦਰ ਸਿੰਘ ਭੱਟ) ਸਥਾਨਕ ਹਰਫ਼ ਕਾਲਜ ਦੇ ਵਿਦਿਆਰਥੀਆਂ ਦੇ ਬੀ.ਕਾਮ ਭਾਗ ਤੀਜਾ (ਸਮੈਸਟਰ ਪੰਜਵਾਂ) ਦੇ ਪੰਜਾਬੀ ਯੂਨੀਵਰਸਿਟੀ ਵੱਲੋਂ ਘੋਸ਼ਿਤ ਨਤੀਜਿਆਂ 'ਚ ਹਰਿੰਦਰ ਕੌਰ ਕਲੇਰ ਪੁੱਤਰੀ ਸ਼੍ਰੀ ਮੋਹਨ ਸਿੰਘ ਨੇ ੫੪੩ (੮੩.੫੪%) ਅੰਕ ਪ੍ਰਾਪਤ ਕਰਕੇ ਕਾਲਜ 'ਚ ਪਹਿਲੇ ਸਥਾਨ ਤੇ ਰਹੀ ਹੈ। ਇਸ ਸਫ਼ਲਤਾ ਲਈ ਹਰਫ਼ ਕਾਲਜ ਦੇ ਚੇਅਰਮੈਨ ਸ਼੍ਰੀ ਅਮਜਦ ਅਲੀ ਨੇ ਸਮੂਹ... ਅੱਗੇ ਪੜੋ
ਵਿਦਿਅਕ ਅਗਵਾਈ ਕੈਂਪ ਦੇ ਆਯੋਜਨ

Monday, 6 June, 2016

ਮਾਲੇਰਕੋਟਲਾ, 05 ਜੂਨ (ਹਰਮਿੰਦਰ ਸਿੰਘ ਭੱਟ) 'ਵਿਦਿਆਰਥੀਆਂ ਲਈ ਵਿਦਿਅਕ ਅਗਵਾਈ ਦੀ ਗੈਰ ਮਾਮੂਲੀ ਮਹੱਤਤਾ ਹੈ। ਸਹੀ ਸਮੇਂ ਤੇ ਸਹੀ ਦਿਸ਼ਾ ਵੱਲ ਰਹਿਨੁਮਾਈ ਮਿਲ ਜਾਣਾ ਇੱਕ ਵਿਦਿਆਰਥੀ ਲਈ ਕਿਸੇ ਵਰ ਤੋਂ ਘੱਟ ਨਹੀਂ। ਦਸਵੀਂ, ਬਾਹਰਵੀਂ ਤੇ ਬੀ.ਏ. ਤੋਂ ਬਾਅਦ ਸਾਡੇ ਵਿਦਿਆਰਥੀਆਂ ਨੂੰ ਹੁੰਦੇ ਵੱਖ-ਵੱਖ ਕੋਰਸਾਂ ਬਾਰੇ ਜਾਣਕਾਰੀ ਜਰੂਰ ਹੋਣੀ ਚਾਹੀਦੀ ਹੈ। ਐਸ.ਆਈ.ਓ. ਦੇ... ਅੱਗੇ ਪੜੋ
ਕਾਲਜ ਅਧਿਆਪਕਾਂ ਵੱਲੋਂ ਪੇਪਰ ਮਾਰਕਿੰਗ ਦਾ ਬਾਈਕਾਟ

Wednesday, 1 June, 2016

ਸੰਦੌੜ, 1 ਜੂਨ (ਹਰਮਿੰਦਰ ਸਿੰਘ ਭੱਟ) ਸੰਤ ਅਤਰ ਸਿੰਘ ਖਾਲਸਾ ਕਾਲਜ ਸੰਦੌੜ ਦੇ ਅਧਿਆਪਕਾਂ ਨੇ ਪੰਜਾਬ ਅਤੇ ਚੰਡੀਗੜ ਅਧਿਆਪਕ ਯੂਨੀਅਨ ਦੇ ਸੱਦੇ ਤੇ ਅੱਜ ਯੂਨਵਰਿਸਟੀ ਪੇਪਰ ਮਾਰਕਿੰਗ ਦਾ ਮੁਕੰਮਲ ਤੌਰ ਤੇ ਬਾਈਕਾਟ ਕੀਤਾ ਗਿਆ । ਯੂਨੀਅਨ ਦੇ ਜਿਲਾ ਸਕੱਤਰ ਪ੍ਰੋ. ਰਾਜਿੰਦਰ ਕੁਮਾਰ ਨੇ ਦੱਸਿਆ ਕਿ ਸਰਕਾਰ ਏ.ਪੀ.ਆਈ ਸਕੋਰ ਨੂੰ ਖਤਮ ਕਰਕੇ ਅਧਿਆਪਕਾਂ ਦੀ ਪੇ ਰਵੀਜਨ ਲਈ ਪੇ ਰੀਵਿਊ... ਅੱਗੇ ਪੜੋ
ਹਰਫ਼ ਕਾਲਜ , ਦੇ ਵਿਦਿਆਰਥੀਆਂ ਨੇ ਬੀ.ਕਾਮ ਭਾਗ ਦੂਜਾ 'ਚ ਸਾਨਦਾਰ ਅੰਕ ਕੀਤੇ ਪ੍ਰਾਪਤ

Wednesday, 1 June, 2016

ਮਾਲੇਰਕੋਟਲਾ, (ਹਰਮਿੰਦਰ ਸਿੰਘ ਭੱਟ) ਹਰਫ਼ ਕਾਲਜ, ਮਾਲੇਰਕੋਟਲਾ ਦੇ ਵਿਦਿਆਰਥੀਆਂ ਦੇ ਬੀ.ਕਾਮ ਭਾਗ ਦੂਜਾ ( ਸਮੈਸਟਰ ਤੀਜਾ) ਦੇ ਪੰਜਾਬੀ ਯੂਨੀਵਰਸਿਟੀ ਵੱਲੋਂ ਘੋਸ਼ਿਤ ਨਤੀਜੇ ਬਹੁਤ ਹੀ ਸ਼ਾਨਦਾਰ ਹਨ। ਇਸ ਸਫ਼ਲਤਾ ਲਈ ਹਰਫ਼ ਕਾਲਜ ਦੇ ਚੇਅਰਮੈਨ ਅਮਜਦ ਅਲੀ ਨੇ ਸਮੂਹ ਵਿਦਿਆਰਥੀਆਂ, ਮਾਪਿਆਂ ਅਤੇ ਕਾਲਜ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ ਅਤੇ ਆਸ ਪ੍ਰਗਟਾਈ ਕਿ... ਅੱਗੇ ਪੜੋ
ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਦਾ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ

Monday, 30 May, 2016

ਸੰਦੌੜ 30 ਮਈ (ਹਰਮਿੰਦਰ ਸਿੰਘ ਭੱਟ) ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਦਾ ਦਸਵੀਂ ਜਮਾਤ (ਸੀ.ਬੀ.ਐਸ.ਈ.) ਦਾ ਸ਼ਾਨਦਾਰ ਨਤੀਜਾ 100% ਰਿਹਾ। ਸਕੂਲ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿਚ ਦਸਵੀਂ ਜਮਾਤ ਪਾਸ ਕੀਤੀ। ਕੁਲਵੀਰ ਕੋਰ ਪੁੱਤਰੀ ਜਗਦੇਵ ਸਿੰਘ ਪਿੰਡ ਅਮਾਮਗੜ ਨੇ 10 ਵਿਚੋਂ 10 ਸੀ. ਜੀ... ਅੱਗੇ ਪੜੋ
ਜੱਜ ਬਣਕੇ ਦੇਸ਼ ਦੀ ਸੇਵਾ ਕਰਨਾ ਚਾਹੁੰਦੀ ਹੈ ਰਵਨੀਤ ਕੌਰ

Monday, 30 May, 2016

ਲੁਧਿਆਣਾ, 29 ਮਈ  (ਸਤ ਪਾਲ ਸੋਨੀ) ਰਵਨੀਤ ਕੌਰ ਪੁੱਤਰੀ ਮਨਦੀਪ ਸਿੰਘ (ਡੀ.ਪੀ.ਆਰ.ਓ. ਦਫਤਰ ਲੁਧਿਆਣਾ ਵਿਖੇ ਜੂਨੀਅਰ ਸਹਾਇਕ ਦੀ ਪੋਸਟ ਤੇ ਤਾਇਨਾਤ) ਨੇ ਅੱਜ ਸੀ.ਬੀ.ਐਸ.ਈ. ਵੱਲੋਂ ਦਸਵੀਂ ਦੇ ਐਲਾਨੇ ਗਏ ਨਤੀਜੇ ਅਨੁਸਾਰ ਹਰ ਵਿਸੇਵਿੱਚ ਏ-1 ਗਰੇਡ ਹਾਸਲ ਕਰਕੇ ਆਪਣਾ, ਆਪਣੇ ਸਕੂਲ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਦੱਸਣਯੋਗ ਹੈ ਕਿ ਰਵਨੀਤ ਕੌਰ ਹਮੇਸ਼ਾਂ ਹੀ... ਅੱਗੇ ਪੜੋ

Pages

ਰੇਨਬੋ ਪਬਲਿਕ ਸਕੂਲ ਹੂਸੈਨਪੁਰਾ ਦੇ ਵਿਦਿਆਰਥੀ ਪ੍ਰਾਪਤ ਕੀਤਾ ਪਹਿਲਾ ਸਥਾਨ

Tuesday, 1 August, 2017
ਸੰਦੌੜ 01 ਅਗਸਤ (ਹਰਮਿੰਦਰ ਸਿੰਘ ਭੱਟ)     ਇਲਾਕੇ ਦੀ ਨਾਮਵਾਰ ਸੰਸਥਾ ਰੇਨਬੋ ਪਬਲਿਕ ਸਕੂਲ ਹੂਸੈਨਪੁਰਾ ਜਿੱਥੇ ਵਿੱਦਿਅਕ ਖੇਤਰ ਵਿੱਚ ਮੋਹਰੀ ਰੋਲ ਅਦਾ ਕਰ ਰਹੀ ਹੈ ਉਥੇ ਹੀ ਖੇਡਾਂ ਦੇ ਖੇਤਰ ਵਿਚ ਵੀ ਨਿੱਤ ਨਵੇਂ ਕੀਰਤੀਮਾਨ ਸਥਾਪਿਤ ਕਰ ਰਹੀ ਹੈ। ਸਕੂਲ ਦੇ ਵਿਦਿਆਰਥੀਆਂ ਨੇ ਰੱਸਾ-ਕੱਸੀ ਦੀ ਅੰਡਰ-17 ਟੀਮ...

ਗੁਰਦੁਆਰਾ ਸਿੰਘ ਸਭਾ ਕੋਰਤੇਨੋਵਾ ਬੈਰਗਾਮੋ ਵਿਖੇ ਕੁਲਤੂਰਾ ਸਿੱਖ ਇਟਲੀ ਦੇ ਉਪਰਾਲੇ ਸਦਕਾ ਗੁਰਮਿਤ ਗਿਆਨ ਮੁਕਾਬਲੇ ਕਰਵਾਏ ਗਏ---

Tuesday, 25 July, 2017
ਮਿਲਾਨ 23 ਜੁਲਾਈ 2017 (ਬਲਵਿੰਦਰ ਸਿੰਘ ਢਿੱਲੋ) :- ਗੁਰਦੁਆਰਾ ਸਿੰਘ ਸਭਾ ਕੋਰਤੇਨੋਵਾ (ਬੈਰਗਾਮੋ) ਵਿਖੇ ਕੁਲਤੂਰਾ ਸਿੱਖ ਇਟਲੀ, ਨੋਜਵਾਨ ਸਭਾ ਬੋਰਗੋ, ਅਖੰਡ ਕੀਰਤਨੀ ਜਥਾ ਇਟਲੀ, ਪਿੰਡ ਗੁਰਲਾਗੋ ਦੀ ਸਮੂਹ ਸੰਗਤ, ਸਿੱਖ ਕੋਂਸਲ ਇਟਲੀ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੁੱਚੀ ਇਲਾਕੇ ਦੀ ਸੰਗਤ ਦੇ ਸਹਿਯੋਗ...

ਗੁਰਮਤਿ ਸਿਖਲਾਈ ਕੈਂਪ 'ਚ' ੨੨੫ ਬਚਿਆਂ ਤੇ ਮਾਪਿਆ ਨੇ ਅੰਮ੍ਰਿਤਪਾਨ ਕਰਕੇ ਰਿਕਾਰਡ ਕਾਇਮ ਕੀਤਾ ।

Wednesday, 28 June, 2017
ਗੁਰਮਤਿ ਸਿਖਲਾਈ ਕੇਂਦਰ (ਰਜਿ) ਲੁਧਿਆਣਾ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ੧੧ ਰੋਜ਼ਾ ਗੁਰਮਤਿ ਸਿਖਲਾਈ ਕੈਂਪ ਦੇ ਅਠਵੇਂ ਦਿਨ ਭਾਰੀ ਅੰਮ੍ਰਿਤ ਸੰਚਾਰ ਹੋਇਆ, ਜਿਸ ਵਿੱਚ ੨੨੫ ਵਿਦਿਆਰਥੀ ਅਤੇ ਮਾਪਿਆ ਨੇ ਅੰਮ੍ਰਿਤ ਛਕ ਕੇ ਗੁਰੂ ਦੀ ਖੁਸ਼ੀਆ ਹਾਸਲ ਕੀਤੀਆ, ਇਸ ਤੋਂ ਪਹਿਲਾ 'ਗੁਰਮਤਿ ਕਲਾਸ' ਦੇ ਸ਼ੇਸਨ '...