ਸਿੱਖਿਆ

Tuesday, 24 July, 2018
250 ਦੇ ਕਰੀਬ ਬੱਚਿਆਂ ਨੇ ਹਾਜਰੀ ਭਰੀ ਪੈਰਿਸ,23 ਜੁਲਾਈ(ਸੁਖਵੀਰ ਸਿੰਘ ਕੰਗ)ਸ਼ਹੀਦ ਬਾਬਾ ਦੀਪ ਸਿੰਘ,ਸ਼ਹੀਦ ਭਾਈ ਮਨੀ ਸਿੰਘ ਅਤੇ ਸ਼ਹੀਦ ਭਾਈ ਤਾਰੂ ਸਿੰਘ ਜੀ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਫਰਾਂਸ ਬੋਬੀਨੀ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਫਰਾਂਸ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 9...
ਜੱਜ ਬਣਕੇ ਦੇਸ਼ ਦੀ ਸੇਵਾ ਕਰਨਾ ਚਾਹੁੰਦੀ ਹੈ ਰਵਨੀਤ ਕੌਰ

Monday, 30 May, 2016

ਲੁਧਿਆਣਾ, 29 ਮਈ  (ਸਤ ਪਾਲ ਸੋਨੀ) ਰਵਨੀਤ ਕੌਰ ਪੁੱਤਰੀ ਮਨਦੀਪ ਸਿੰਘ (ਡੀ.ਪੀ.ਆਰ.ਓ. ਦਫਤਰ ਲੁਧਿਆਣਾ ਵਿਖੇ ਜੂਨੀਅਰ ਸਹਾਇਕ ਦੀ ਪੋਸਟ ਤੇ ਤਾਇਨਾਤ) ਨੇ ਅੱਜ ਸੀ.ਬੀ.ਐਸ.ਈ. ਵੱਲੋਂ ਦਸਵੀਂ ਦੇ ਐਲਾਨੇ ਗਏ ਨਤੀਜੇ ਅਨੁਸਾਰ ਹਰ ਵਿਸੇਵਿੱਚ ਏ-1 ਗਰੇਡ ਹਾਸਲ ਕਰਕੇ ਆਪਣਾ, ਆਪਣੇ ਸਕੂਲ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਦੱਸਣਯੋਗ ਹੈ ਕਿ ਰਵਨੀਤ ਕੌਰ ਹਮੇਸ਼ਾਂ ਹੀ... ਅੱਗੇ ਪੜੋ
ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪ੍ਰਾਪਤ ਕੀਤਾ ੧੮੩ ਰੈਂਕਮਿਹਨਤ ਅਤੇ ਲਗਨ ਨਾਲ ਹਰ ਮੁਕਾਮ ਪ੍ਰਾਪਤ ਕੀਤਾ ਜਾ ਸਕਦਾ ਹੈ–ਜਗਪਾਲ ਧਨੋਆ

Sunday, 15 May, 2016

ਰਾਜਪੁਰਾ (ਧਰਮਵੀਰ ਨਾਗਪਾਲ)ਦੇਸ ਵਿੱਚ ਸਿਵਲ ਸੇਵਾਵਾਂ ਪ੍ਰੀਖਿਆਂ ਦੇ ਅੇਲਾਨੇ ਗਏ ਨਾਤੀਜਿਆਂ ਵਿੱਚ  ਭਾਰਤ ਭਰ ਚੋਂ ੧੮੩ ਰੈਂਕ ਪ੍ਰਾਪਤ ਕਰਨ ਵਾਲੇ ਜਗਪਾਲ ਸਿੰਘ ਧਨੋਆ ਨੇ  ਆਪਣੇ ਨਾਨਕੇ ਘਰ ਰਾਜਪੁਰਾ ਵਿਖੇ ਅੇਡਵੋਕੇਟ ਤੇਜਬੀਰ ਸਿੰਘ ਜੈਲਦਾਰ ਦੇ ਨਿਵਾਸ ਸਥਾਨ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾਕਿ ਮਿਹਨਤ ਅਤੇ ਲਗਨ ਨਾਲ ਵਿਅਕਤੀ ਹਰ ਮੁਕਾਮ ਪ੍ਰਾਪਤ ਕਰ ਸਕਦਾ... ਅੱਗੇ ਪੜੋ
ਬਾਰਵੀਂ ਜਮਾਤ ਦੀ ਪ੍ਰੀਖਿਆ ਦੇ ਨਤੀਜੇ ਵਿੱਚ ਮੈਰਿਟ ਵਿੱਚ ਆਏ ਵਿਦਿਆਰਥੀਆਂ ਨੂੰ ਖੁਦ ਵਧਾਈ ਦੇਣ ਸਕੂਲਾਂ ਵਿੱਚ ਪਹੁੰਚੇ ਸਿੱਖਿਆ ਮੰਤਰੀ

Sunday, 15 May, 2016

*ਰੈਗੂਲੇਟਰੀ ਅਥਾਰਟੀ ਦਾ ਖਰੜਾ ਤਿਆਰ, ਨੋਟੀਫਿਕੇਸ਼ਨ ਕੈਬਨਿਟ ਦੀ ਰਸਮੀ ਮਨਜ਼ੂਰੀ ਉਪਰੰਤ-ਡਾ. ਚੀਮਾ *ਵਿਦਿਆਰਥੀਆਂ ਨੂੰ ਮੁੱਖ ਮੰਤਰੀ ਦਾ ਸੁਪਨਾ ਸਾਕਾਰ ਕਰਨ ਦੀ ਅਪੀਲ ਲੁਧਿਆਣਾ,  (ਸਤ ਪਾਲ ਸੋਨੀ)  ਸੂਬੇ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅੱਜ ਬਾਰਵੀਂ ਜਮਾਤ ਦੀ ਪ੍ਰੀਖਿਆ ਦੇ ਨਤੀਜੇ ਵਿੱਚ ਮੈਰਿਟ ਸੂਚੀ ਵਿੱਚ ਨਾਮ ਦਰਜ ਕਰਾਉਣ ਵਾਲੇ ਵਿਦਿਆਰਥੀਆਂ ਨੂੰ... ਅੱਗੇ ਪੜੋ
ਕਿਸੇ ਵਿਸ਼ੇਸ਼ ਦੁਕਾਨ/ਸਕੂਲ ਤੋਂ ਕਿਤਾਬਾਂ ਜਾਂ ਹੋਰ ਸਮੱਗਰੀ ਖਰੀਦਣ ਲਈ ਮਜਬੂਰ ਨਹੀਂ ਕਰੇਗਾ ਬਾਲ ਭਾਰਤੀ ਪਬਲਿਕ ਸਕੂਲ

Tuesday, 10 May, 2016

*ਪੰਜਾਬ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਚੇਅਰਮੈਨ ਕਾਲੀਆ ਨੂੰ ਪੱਤਰ ਭੇਜ ਕੇ ਦਿੱਤਾ ਭਰੋਸਾ *ਸਕੂਲ ਦੇ ਨੋਟਿਸ ਬੋਰਡ 'ਤੇ ਲਗਾਈ ਜਾਇਆ ਕਰੇਗੀ ਕਿਤਾਬਾਂ ਤੇ ਹੋਰ ਸਮੱਗਰੀ ਦੀ ਸੂਚੀ ਲੁਧਿਆਣਾ, (ਸਤ ਪਾਲ ਸੋਨੀ) ਪੰਜਾਬ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਸ੍ਰੀ ਸੁਕੇਸ਼ ਕਾਲੀਆ ਵੱਲੋਂ ਮਿਲੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਬਾਲ ਭਾਰਤੀ ਪਬਲਿਕ ਸਕੂਲ, ਫੇਜ਼-3,... ਅੱਗੇ ਪੜੋ
ਫੋਟੋ ਕੈਪਸ਼ਨ- ਪ੍ਰਿਸੀਪਾਲ ਬਚਿੱਤਰ ਸਿੰਘ ਕੈਪਟਨ ਸਾਹਿਬ ਦੇ ਪਰਿਵਾਰਿਕ ਮੈਬਰ ਸ੍ਰ ਜਸਮੇਲ ਸਿੰਘ ਗਿੱਲ ਨੂੰ ਸਿਰੋਪਾ ਦੇ ਸਨਮਾਨਿਤ ਕਰਦੇ ਹੋਏ।
ਮੋਗਾ ਦੇ ਭੁਪਿੰਦਰਾ ਖਾਲਸਾ ਸਕੂਲ ਦੇ ਬਾਨੀ ਸਵ ਕੈਪ ਸ੍ਰ ਗੁਰਦਿੱਤ ਸਿੰਘ ਗਿੱਲ ਦੀ 106 ਵੀ ਬਰਸੀ ਮਨਾਈ ਗਈ।

Monday, 2 May, 2016

ਮੋਗਾ-(ਰੁਪਿੰਦਰ ਢਿੱਲੋ ਮੋਗਾ) ਪਿੱਛਲੇ ਦਿਨੀ ਭੁਪਿੰਦਰਾ ਖਾਲਸਾ ਸਕੂਲ ਮੋਗਾ ਦੇ ਮੋਢੀ  ਕੈਪਟਨ ਸ੍ਰ: ਗੁਰਦਿੱਤ ਸਿੰਘ ਗਿੱਲ ਚਹੂੜਚੱਕ ਦੀ 106 ਵੀ ਬਰਸੀ ਸ਼ਰਧਾ ਪੂਰਵਕ ਮਨਾਈ ਗਈ।ਇਸ ਮੋਕੇ ਸਕੂਲੀ  ਵਿਦਿਆਰਥੀਆ ਵੱਲੋ ਸ਼ਬਦ ਗਾਇਨ ਅਤੇ ਅਰਦਾਸ ਕਰ ਸ਼ਰਧਾਜਲੀ ਸਮਾਰੋਹ ਦਾ ਆਰੰਭ ਕੀਤਾ।ਸਕੂਲ ਦੇ ਪ੍ਰਿਸੀਪਾਲ ਸ੍ਰ ਬੱਚਿਤਰ ਸਿੰਘ,ਸਾਬਕਾ ਪ੍ਰਿਸੀਪਾਲ ਸ੍ਰ ਦਰਸ਼ਨ ਸਿੰਘ,ਸ੍ਰ ਇੰਦਰਜੀਤ... ਅੱਗੇ ਪੜੋ
ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਪਿੰਡ ਘੁੰਗਰਾਣਾ ਵਿੱਚ ਜਾਗਰੂਕਤਾ ਸਮਾਗਮ

Tuesday, 19 April, 2016

ਨੁੱਕੜ ਨਾਟਕਾਂ ਰਾਹੀਂ ਦਿੱਤਾ ਸਮਾਜਿਕ ਸੁਧਾਰਾਂ ਦਾ ਹੋਕਾ ਘੁੰਗਰਾਣਾ (ਡੇਹਲੋਂ), 18 ਅਪ੍ਰੈੱਲ (ਸਤ ਪਾਲ ਸੋਨੀ)  ਪੰਜਾਬ ਯੂਨੀਵਰਸਿਟੀ, ਚੰਡੀਗੜ• ਦੇ ਲੁਧਿਆਣਾ ਸਥਿਤ ਖੇਤਰੀ ਸੰਸਥਾਨ ਦੇ ਵਿਦਿਆਰਥੀਆਂ ਨੇ ਅੱਜ ਪਿੰਡ ਘੁੰਗਰਾਣਾ ਦੇ ਸਰਕਾਰੀ ਸਕੂਲ ਵਿੱਚ ਇੱਕ ਜਾਗਰੂਕਤਾ ਸਮਾਗਮ ਦਾ ਆਯੋਜਨ ਕੀਤਾ, ਜਿਸ ਵਿੱਚ ਸੰਸਥਾ ਦੇ ਵਿਦਿਆਰਥੀਆਂ ਨੇ ਸਮਾਜਿਕ ਬੁਰਾਈਆਂ ਪ੍ਰਤੀ ਲੋਕਾਂ... ਅੱਗੇ ਪੜੋ
ਸਰਕਾਰ ਵੱਲੋਂ ਫ਼ੀਸਾਂ 'ਚ ਭਾਰੀ ਵਾਧਾ ਵਿਦਿਆਰਥੀਆਂ ਵਿਚ ਨਿਰਾਸ਼ਾ

Friday, 8 April, 2016

ਸੰਦੌੜ 07 ਅਪ੍ਰੈਲ (ਹਰਮਿੰਦਰ ਭੱਟ ਸਿੰਘ): ਆਈਆਈਟੀ ਦੀ ਫ਼ੀਸ 'ਚ ਭਾਰੀ ਵਾਧਾ ਕੀਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਫ਼ੀਸ ਦੋ ਗੁਣਾ ਤੋਂ ਵੀ ਜ਼ਿਆਦਾ ਵਧਾਉਂਦਿਆਂ 90 ਹਜ਼ਾਰ ਤੋਂ 2 ਲੱਖ ਰੁਪਏ ਕਰ ਦਿੱਤੀ ਗਈ ਹੈ। ਇਸ ਵਾਧੇ ਦਾ ਸਿੱਧਾ ਅਸਰ  ਵਿਦਿਆਰਥੀਆਂ ਦੇ ਭਵਿੱਖ ਅਤੇ ਵੱਧ ਰਹੀ ਮਹਿੰਗਾਈ ਵਿਚ ਆਰਥਿਕ ਪੱਖੋਂ ਕਮਜ਼ੋਰ ਹੋ ਰਹੇ ਉਨਾਂ ਦੇ ਮਾਪਿਆਂ ਦੀਆਂ ਉਮੀਦਾਂ ਤੇ ਪਏਗਾ। ਇਹ... ਅੱਗੇ ਪੜੋ
ਰਾਸ਼ਟਰੀ ਬਾਲ ਮਜਦੂਰੀ ਪ੍ਰੋਜੈਕਟ ਤਹਿਤ ਚੱਲ ਰਹੇ ਸਕੂਲਾਂ ਦੇ ਵਿਦਿਆਰਥੀਆਂ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ

Monday, 4 April, 2016

ਵਿਦਿਆਰਥੀ ਸਫ਼ਲਤਾ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ-ਡਿਪਟੀ ਕਮਿਸ਼ਨਰ    ਲੁਧਿਆਣਾ, (ਸਤ ਪਾਲ ਸੋਨੀ) ਜ਼ਿਲਾ ਪ੍ਰਸਾਸ਼ਨ ਵੱਲੋਂ ਕਈ ਗੈਰ ਸਰਕਾਰੀ ਸੰਸਥਾਵਾਂ ਦੇ ਸਹਿਯੋਗ ਨਾਲ ਰਾਸ਼ਟਰੀ ਬਾਲ ਮਜਦੂਰੀ ਪ੍ਰੋਜੈਕਟ ਅਧੀਨ ਚੱਲ ਰਹੇ 33 ਸਕੂਲਾਂ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਅਤੇ ਮਨੋਰੰਜਨ ਮੇਲਾ ਕਰਵਾਇਆ ਗਿਆ, ਜਿਸ ਵਿੱਚ 1600 ਤੋਂ ਵਧੇਰੇ ਵਿਦਿਆਰਥੀਆਂ ਨੇ ਭਾਗ ਲਿਆ। ਇਹ... ਅੱਗੇ ਪੜੋ
ਫੋਟੋ ਕੈਪਸਨ-ਪੁਜ਼ੀਸਨਾਂ ਹਾਸਲ ਕਰਨ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਡਾ ਪਰਦੀਪ ਸਿੰਘ,ਸੁਖਵਿੰਦਰ ਸਿੰਘ ਪ੍ਰਧਾਨ, ਗੁਰਜੀਤ ਸਿੰਘ ਅੋਲਖ ਤੇ ਹੋਰ ਪੰਤਵਾਤੇ।
ਸਰਕਾਰੀ ਪ੍ਰਾਇਮਰੀ ਸਕੂਲ ਫ਼ਲੌਂਡ ਖ਼ੁਰਦ ਵਿਖੇ ਸਲਾਨਾਂ ਸਮਾਗਮ ਹੋਇਆ

Friday, 1 April, 2016

ਸੰਦੌੜ (ਹਰਮਿੰਦਰ ਸਿੰਘ ਭੱਟ) ਪਿੰਡ ਫ਼ਲੌਂਡ ਖੁਰਦ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਲਾਨਾਂ ਇਨਾਮ ਵੰਡ ਸਮਾਰੋਹ ਦਾ ਅਯੋਜਿਤ ਕੀਤਾ ਗਿਆ।ਸਕੂਲ ਦੇ ਮੁੱਖ ਆਧਿਆਪਕ ਗੁਰਮੀਤ ਸਿੰਘ ਅੋਲਖ ਨੇ ਵਿਦਿਆਥੀਆਂ ਦਾ ਨਤੀਜਾ ਐਲਾਨਿਆ।ਵਿਸੇਸ਼ ਮਹਿਮਾਨ ਵਜੋਂ ਪਹੁੰਚੇ ਵੈਟਰਨਰੀ ਅਫ਼ਸਰ ਡਾ.ਪਰਦੀਪ ਸਿੰਘ ਤੇ ਲਾਈਨਮੈਨ ਸ.ਅਮਰਜੀਤ ਸਿੰਘ ਬੁਟਾਹਰੀ ਨੇ ਬੱਚਿਆਂ ਨੂੰ ਪੜਾਈ 'ਚ ਸ਼ਖਤ ਮਿਹਨਤ ਕਰਨ... ਅੱਗੇ ਪੜੋ
ਫੋਟੋ ਕੈਪਸ਼ਨ – ਜਾਮਾ ਮਸਜਿਦ ਪੁੱਜਣ 'ਤੇ ਰਾਮਪੁਰਾ ਫੂਲ ਕਾਲਜ ਦੀਆਂ ਵਿਦਿਆਰਥਣਾਂ ਨੂੰ ਇਸਲਾਮ ਧਰਮ ਬਾਰੇ ਜਾਣਕਾਰੀ ਦਿੰਦੇ ਹੋਏ ਮੌਲਾਨਾ ਉਸਮਾਨ ਰਹਿਮਾਨੀ।
ਰਾਮਪੁਰਾ ਫੂਲ ਕਾਲਜ ਦੀਆਂ ਵਿਦਿਆਰਥਣਾਂ ਜਾਮਾ ਮਸਜਿਦ ਪੁੱਜੀਆਂ

Thursday, 10 March, 2016

ਇਸਲਾਮ ਧਰਮ ਬਾਰੇ ਜਾਣਕਾਰੀ ਹਾਸਿਲ ਕੀਤੀ    ਲੁਧਿਆਣਾ, 10 ਮਾਰਚ (ਸਤ ਪਾਲ ਸੋਨੀ) ਮਾਤਾ ਸੁੰਦਰੀ ਗਰਲਜ਼ ਕਾਲਜ ਟੇਢੇ ਰਾਮਪੁਰਾ ਫੂਲ ਦੀਆਂ ਵਿਦਿਆਰਥਣਾਂ ਨੇ ਅੱਜ ਪੰਜਾਬ ਦੇ ਦੀਨੀ ਮਰਕਜ ਜਾਮਾ ਮਸਜਿਦ ਲੁਧਿਆਣਾ ਦਾ ਦੌਰਾ ਕੀਤਾ ਅਤੇ ਇਸਲਾਮ ਧਰਮ ਦੇ ਬਾਰੇ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ 'ਤੇ ਵਿਦਿਆਰਥਣਾਂ ਦੀ ਅਗੁਵਾਈ ਕਾਲਜ ਦੇ ਪ੍ਰੋਫੈਸਰ ਮਨਜੀਤ ਸਿੰਘ ਅਤੇ ਮੈਡਮ... ਅੱਗੇ ਪੜੋ

Pages

ਪੰਜਾਬ ਦੇ ੫ ਜ਼ਿਲ੍ਹਿਆਂ ਲਈ ਫੌਜ ਦੀ ਭਰਤੀ ਆਰੰਭ

Tuesday, 1 August, 2017
ਪਹਿਲੇ ਦਿਨ ਫਤਹਿਗੜ੍ਹ ਸਾਹਿਬ ਦੇ ੨੧੫੨ ਉਮੀਦਵਾਰਾਂ ਦੀ ਲਿਖਤੀ ਪ੍ਰੀਖਿਆ ਲਈ ਚੋਣ ਪਟਿਆਲਾ, ੧ ਅਗਸਤ: (ਧਰਮਵੀਰ ਨਾਗਪਾਲ) ਪੰਜਾਬ ਦੇ ੫ ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਤੇ ਫਤਹਿਗੜ੍ਹ ਸਾਹਿਬ ਦੇ ਨੌਜਵਾਨ ਦੀ ਫੌਜ ਵਿੱਚ ਭਰਤੀ ਦੀ ਪ੍ਰਕ੍ਰਿਆ ਅੱਜ ਪਟਿਆਲਾ ਦੇ ਫਲਾਇੰਗ ਕਲੱਬ ਸਾਹਮਣੇ ਆਰੰਭ ਹੋਈ।...

ਰੇਨਬੋ ਪਬਲਿਕ ਸਕੂਲ ਹੂਸੈਨਪੁਰਾ ਦੇ ਵਿਦਿਆਰਥੀ ਪ੍ਰਾਪਤ ਕੀਤਾ ਪਹਿਲਾ ਸਥਾਨ

Tuesday, 1 August, 2017
ਸੰਦੌੜ 01 ਅਗਸਤ (ਹਰਮਿੰਦਰ ਸਿੰਘ ਭੱਟ)     ਇਲਾਕੇ ਦੀ ਨਾਮਵਾਰ ਸੰਸਥਾ ਰੇਨਬੋ ਪਬਲਿਕ ਸਕੂਲ ਹੂਸੈਨਪੁਰਾ ਜਿੱਥੇ ਵਿੱਦਿਅਕ ਖੇਤਰ ਵਿੱਚ ਮੋਹਰੀ ਰੋਲ ਅਦਾ ਕਰ ਰਹੀ ਹੈ ਉਥੇ ਹੀ ਖੇਡਾਂ ਦੇ ਖੇਤਰ ਵਿਚ ਵੀ ਨਿੱਤ ਨਵੇਂ ਕੀਰਤੀਮਾਨ ਸਥਾਪਿਤ ਕਰ ਰਹੀ ਹੈ। ਸਕੂਲ ਦੇ ਵਿਦਿਆਰਥੀਆਂ ਨੇ ਰੱਸਾ-ਕੱਸੀ ਦੀ ਅੰਡਰ-17 ਟੀਮ...

ਗੁਰਦੁਆਰਾ ਸਿੰਘ ਸਭਾ ਕੋਰਤੇਨੋਵਾ ਬੈਰਗਾਮੋ ਵਿਖੇ ਕੁਲਤੂਰਾ ਸਿੱਖ ਇਟਲੀ ਦੇ ਉਪਰਾਲੇ ਸਦਕਾ ਗੁਰਮਿਤ ਗਿਆਨ ਮੁਕਾਬਲੇ ਕਰਵਾਏ ਗਏ---

Tuesday, 25 July, 2017
ਮਿਲਾਨ 23 ਜੁਲਾਈ 2017 (ਬਲਵਿੰਦਰ ਸਿੰਘ ਢਿੱਲੋ) :- ਗੁਰਦੁਆਰਾ ਸਿੰਘ ਸਭਾ ਕੋਰਤੇਨੋਵਾ (ਬੈਰਗਾਮੋ) ਵਿਖੇ ਕੁਲਤੂਰਾ ਸਿੱਖ ਇਟਲੀ, ਨੋਜਵਾਨ ਸਭਾ ਬੋਰਗੋ, ਅਖੰਡ ਕੀਰਤਨੀ ਜਥਾ ਇਟਲੀ, ਪਿੰਡ ਗੁਰਲਾਗੋ ਦੀ ਸਮੂਹ ਸੰਗਤ, ਸਿੱਖ ਕੋਂਸਲ ਇਟਲੀ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੁੱਚੀ ਇਲਾਕੇ ਦੀ ਸੰਗਤ ਦੇ ਸਹਿਯੋਗ...