ਸਿੱਖਿਆ

Tuesday, 24 July, 2018
250 ਦੇ ਕਰੀਬ ਬੱਚਿਆਂ ਨੇ ਹਾਜਰੀ ਭਰੀ ਪੈਰਿਸ,23 ਜੁਲਾਈ(ਸੁਖਵੀਰ ਸਿੰਘ ਕੰਗ)ਸ਼ਹੀਦ ਬਾਬਾ ਦੀਪ ਸਿੰਘ,ਸ਼ਹੀਦ ਭਾਈ ਮਨੀ ਸਿੰਘ ਅਤੇ ਸ਼ਹੀਦ ਭਾਈ ਤਾਰੂ ਸਿੰਘ ਜੀ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਫਰਾਂਸ ਬੋਬੀਨੀ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਫਰਾਂਸ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 9...
ਕੈਂਸਰ ਜਾਗਰੂਕਤਾ ਕੈਂਪ ਲਗਾਇਆ

Sunday, 27 March, 2011

(ਅਵਤਾਰ ਸਿੰਘ ਕੈਂਥ) ਸਥਾਨਕ ਸਿਵਲ ਹਸਪਤਾਲ ਵਿਖੇ ਸਿਵਲ ਸਰਜਨ ਡਾ:ਇੰਦਰ ਦਿਆਲ ਗੋਇਲ, ਡਾ:ਮਲਕੀਤ ਸਿੰਘ ਗਿੱਲ ਜ਼ਿਲ ਪਰਿਵਾਰ ਭਲਾਈ ਅਫ਼ਸਰ ਦੀ ਅਗਵਾਈ ਵਿਚ ਕੈਂਸਰ ਦਾ ਕੈਂਪ ਲਗਾਇਆ ਗਿਆ ਜਿਸ ਵਿਚ ਮਾਹਿਰ ਡਾਕਟਰਾਂ ਨੇ ਭਾਗ ਲਿਆ ਤੇ ਮਰਦ ਤੇ ਔਰਤਾਂ ਕੈਂਸਰ ਮਰੀਜਾਂ ਦੀ ਜਾਂਚ ਕੀਤੀ ਗਈ। ਕੈਂਪ ਵਿਚ ਨਵੇਂ ਮਰੀਜ 126, ਪੁਰਾਣੇ 41ਅਤੇ 18ਔਰਤਾਂ ਨੂੰ ਛਾਤੀ ਕੈਂਸਰ ਦੀ... ਅੱਗੇ ਪੜੋ
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਤੇ ਚੀਫ਼ ਖਾਲਸਾ ਦੀਵਾਨ, ਦੇ ਕਈ ਅਹੁਦੇਦਾਰ ਅਤੇ ਮੈਂਬਰ ਸਾਂਝੇ ਹਨ

Sunday, 27 March, 2011

(ਸਰਵਨ ਸਿੰਘ ਰੰਧਾਵਾ) ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਕਾਲਜ ਨੂੰ ਯੂਨੀਵਰਸਿਟੀ ਵਿੱਚ ਤਬਦੀਲ ਕਰਨ ਦੇ ਫੈਸਲੇ ਖ਼ਿਲਾਫ਼ ਅੱਜ ਸਿੱਖ ਜਥੇਬੰਦੀ ਚੀਫ ਖਾਲਸਾ ਦੀਵਾਨ ਨੇ ਆਪਣੇ ਸਾਲਾਨਾ ਬਜਟ ਇਜਲਾਸ ਦੌਰਾਨ ਖਾਲਸਾ ਕਾਲਜ ਦੀ ਹੋਂਦ ਤੇ ਵਜੂਦ ਨੂੰ ਬਰਕਰਾਰ ਰੱਖਣ ਦੇ ਹੱਕ ਵਿੱਚ ਮਤਾ ਪਾਸ ਕੀਤਾ। ਦੱਸਣਯੋਗ ਹੈ ਕਿ ਦੋਵਾਂ ਸਿੱਖ ਸੰਸਥਾਵਾਂ, ਖਾਲਸਾ ਕਾਲਜ ਗਵਰਨਿੰਗ ਕੌਂਸਲ ਅਤੇ... ਅੱਗੇ ਪੜੋ
ਆਲ ਇੰਡੀਆ ਸਿਖ ਸਟੂਡੈਂਟਸ ਫੈਡਰੇਸ਼ਨ ਆਉਣ ਵਾਲੀਆਂ 2011 ਦੀਆਂ ਐਸ ਜੀ ਪੀ ਸੀ ਚੋਣਾਂ ਆਪਣੇ ਖੁਦ ਦੇ ਬੈਨਰ 'ਤੇ ਲੜੇਗ

Friday, 18 March, 2011

ਗੁਰਦੁਆਰਾ ਕਮਿਸ਼ਨ ਨਾਲ ਰਜਿਸਟਰਡ ਜਥੇਬੰਦੀ ਆਲ ਇੰਡੀਆ ਸਿਖ ਸਟੂਡੈਂਟਸ ਫੈਡਰੇਸ਼ਨ ਆਉਣ ਵਾਲੀਆਂ 2011 ਦੀਆਂ ਐਸ ਜੀ ਪੀ ਸੀ ਚੋਣਾਂ ਆਪਣੇ ਖੁਦ ਦੇ ਬੈਨਰ 'ਤੇ ਲੜੇਗੀ।ਆਲ ਇੰਡੀਆ ਸਿਖ ਸਟੂਡੈਂਟਸ ਫੈਡਰੇਸ਼ਨ ਦਾ ਬੈਨਰ ਹੋਵੇਗਾ 'ਪੰਜਾਬ ਪੰਜਾਬੀਆਂ ਦਾ' ਤੇ ਸਿੰਘ ਸਭਾ ਸਮਾਜਿਕ ਸੁਧਾਰ' ਜਿਸ ਦੇ ਆਧਾਰ 'ਤੇ ਐਸ ਜੀ ਪੀ ਸੀ ਚੋਣਾਂ ਲੜੀਆਂ ਜਾਣਗੀਆਂ। ਆਲ ਇੰਡੀਆ... ਅੱਗੇ ਪੜੋ
ਮਾਈ ਭਾਗੋ ਇਸਤਰੀ ਸ਼ਕਤੀਕਰਨ ਸਕੀਮ ਤਹਿਤ ਤਿੰਨ ਸਿਲਾਈ ਸੈਂਟਰ, ਦੋ ਕੰਪਿਊਟਰ ਸੈਂਟਰ ਚਲਾਏ ਜਾ ਰਹੇ ਹਨ

Thursday, 17 March, 2011

ਫਗਵਾੜਾ 17 ਮਾਰਚ(ਅਸ਼ੋਕ ਸ਼ਰਮਾ,ਹਰਿੰਦਰ ਪਾਲ ਸਿੰਘ) ਸਹਿਕਾਰਤਾ ਵਿਭਾਗ ਨਾਲ ਸਬੰਧਤ ਉਪ ਮੰਡਲ ਸਲਾਹਕਾਰ ਕਮੇਟੀ ਦੀ ਮੀਟਿੰਗ ਸਥਾਨਕ ਐਸ ਡੀ ਐਮ ਸ਼੍ਰੀ ਅਮਰਜੀਤ ਪਾਲ ਪੀ ਸੀ ਐਸ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਸੰਤੋਖ ਲਾਲ ਸਹਾਇਕ ਰਜਿਸਟਰਾਰ, ਸਹਿਕਾਰੀ ਸਭਾਵਾਂ ਤੋਂ ਇਲਾਵਾ ਜਸਪਾਲ ਸਿੰਘ ਗਰੇਵਾਲ ਤੇ ਸੁਰਜੀਤ ਸਿੰਘ ਮੀਟਿੰਗ ਚ ਹਾਜਰ ਹੋਏ। ਸਹਿਕਾਰਤਾ ਵਿਭਾਗ ਨਾਲ... ਅੱਗੇ ਪੜੋ
ਬਾਗ ਵਾਲਾ ਸਕੂਲ ਦੇ ਜੇਤੂ ਬੱਚੇ ਸਨਮਾਨਿਤ

Thursday, 17 March, 2011

ਸਰਵ ਸਿੱਖਿਆ ਅਭਿਆਨ ਅਥਾਰਟੀ ਪੰਜਾਬ ਵੱਲੋਂ ਐਸ.ਸੀ.ਐਸ.ਟੀ. ਐਂਡ ਗਰਲਜ਼ ਐਜੂਕੇਸ਼ਨ ਤਹਿਤ ਪ੍ਰਾਇਮਰੀ ਪੱਧਰ ਤੱਕ ਦੇ ਹੋਏ ਮੁਕਾਬਲੇ ਦੀ ਪ੍ਰੀਖਿਆ ਵਿਚ ਸਥਾਨਕ ਬਾਗ ਵਾਲਾ ਸਕੂਲ (ਸਰਕਾਰੀ ਪ੍ਰਾਇਮਰੀ ਸਕੂਲ ਪਾਰਕ) ਦੇ ਵਿਦਿਆਰਥੀਆਂ ਨੇ ਸ਼ਾਨਦਾਰ ਮੱਲਾਂ ਮਾਰੀਆਂ ਅਤੇ ਕਿਰਨ ਰਾਣੀ ਸਪੁੱਤਰ ਨੰਦ ਲਾਲ ਨੇ ਇਸ ਪ੍ਰੀਖਿਆ ਵਿਚੋਂ ਐਸ.ਸੀ. ਲੜਕੀਆਂ ਵਿਚੋਂ ਪਹਿਲਾ ਅਤੇ ਐਸ.ਸੀ. ਤੇ ਜਨਰਲ... ਅੱਗੇ ਪੜੋ

Pages

ਪੰਜਾਬ ਦੇ ੫ ਜ਼ਿਲ੍ਹਿਆਂ ਲਈ ਫੌਜ ਦੀ ਭਰਤੀ ਆਰੰਭ

Tuesday, 1 August, 2017
ਪਹਿਲੇ ਦਿਨ ਫਤਹਿਗੜ੍ਹ ਸਾਹਿਬ ਦੇ ੨੧੫੨ ਉਮੀਦਵਾਰਾਂ ਦੀ ਲਿਖਤੀ ਪ੍ਰੀਖਿਆ ਲਈ ਚੋਣ ਪਟਿਆਲਾ, ੧ ਅਗਸਤ: (ਧਰਮਵੀਰ ਨਾਗਪਾਲ) ਪੰਜਾਬ ਦੇ ੫ ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਤੇ ਫਤਹਿਗੜ੍ਹ ਸਾਹਿਬ ਦੇ ਨੌਜਵਾਨ ਦੀ ਫੌਜ ਵਿੱਚ ਭਰਤੀ ਦੀ ਪ੍ਰਕ੍ਰਿਆ ਅੱਜ ਪਟਿਆਲਾ ਦੇ ਫਲਾਇੰਗ ਕਲੱਬ ਸਾਹਮਣੇ ਆਰੰਭ ਹੋਈ।...

ਰੇਨਬੋ ਪਬਲਿਕ ਸਕੂਲ ਹੂਸੈਨਪੁਰਾ ਦੇ ਵਿਦਿਆਰਥੀ ਪ੍ਰਾਪਤ ਕੀਤਾ ਪਹਿਲਾ ਸਥਾਨ

Tuesday, 1 August, 2017
ਸੰਦੌੜ 01 ਅਗਸਤ (ਹਰਮਿੰਦਰ ਸਿੰਘ ਭੱਟ)     ਇਲਾਕੇ ਦੀ ਨਾਮਵਾਰ ਸੰਸਥਾ ਰੇਨਬੋ ਪਬਲਿਕ ਸਕੂਲ ਹੂਸੈਨਪੁਰਾ ਜਿੱਥੇ ਵਿੱਦਿਅਕ ਖੇਤਰ ਵਿੱਚ ਮੋਹਰੀ ਰੋਲ ਅਦਾ ਕਰ ਰਹੀ ਹੈ ਉਥੇ ਹੀ ਖੇਡਾਂ ਦੇ ਖੇਤਰ ਵਿਚ ਵੀ ਨਿੱਤ ਨਵੇਂ ਕੀਰਤੀਮਾਨ ਸਥਾਪਿਤ ਕਰ ਰਹੀ ਹੈ। ਸਕੂਲ ਦੇ ਵਿਦਿਆਰਥੀਆਂ ਨੇ ਰੱਸਾ-ਕੱਸੀ ਦੀ ਅੰਡਰ-17 ਟੀਮ...

ਗੁਰਦੁਆਰਾ ਸਿੰਘ ਸਭਾ ਕੋਰਤੇਨੋਵਾ ਬੈਰਗਾਮੋ ਵਿਖੇ ਕੁਲਤੂਰਾ ਸਿੱਖ ਇਟਲੀ ਦੇ ਉਪਰਾਲੇ ਸਦਕਾ ਗੁਰਮਿਤ ਗਿਆਨ ਮੁਕਾਬਲੇ ਕਰਵਾਏ ਗਏ---

Tuesday, 25 July, 2017
ਮਿਲਾਨ 23 ਜੁਲਾਈ 2017 (ਬਲਵਿੰਦਰ ਸਿੰਘ ਢਿੱਲੋ) :- ਗੁਰਦੁਆਰਾ ਸਿੰਘ ਸਭਾ ਕੋਰਤੇਨੋਵਾ (ਬੈਰਗਾਮੋ) ਵਿਖੇ ਕੁਲਤੂਰਾ ਸਿੱਖ ਇਟਲੀ, ਨੋਜਵਾਨ ਸਭਾ ਬੋਰਗੋ, ਅਖੰਡ ਕੀਰਤਨੀ ਜਥਾ ਇਟਲੀ, ਪਿੰਡ ਗੁਰਲਾਗੋ ਦੀ ਸਮੂਹ ਸੰਗਤ, ਸਿੱਖ ਕੋਂਸਲ ਇਟਲੀ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੁੱਚੀ ਇਲਾਕੇ ਦੀ ਸੰਗਤ ਦੇ ਸਹਿਯੋਗ...