ਚੰਡੀਗੜ੍ਹ

Thursday, 7 August, 2014
ਚੰਡੀਗੜ੍ਹ- ਪੰਜਾਬ ਪੁਲਸ ਵਲੋਂ 91 ਡੀ. ਐੱਸ. ਪੀ ਦੇ ਤਬਾਦਲਿਆਂ ਤੇ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਅਧਿਕਾਰੀਆਂ ਨੂੰ ਤੁਰੰਤ ਆਪਣੀਆਂ ਨਵੀਆਂ ਨਿਯੁਕਤੀਆਂ ਵਾਲੀਆਂ ਥਾਵਾਂ 'ਤੇ ਹਾਜ਼ਰ ਹੋਣ ਦੇ ਹੁਕਮ ਦਿੱਤੇ ਗਏ ਹਨ।ਪੁਲਸ ਵਿਭਾਗ ਦੇ ਇਕ ਬੁਲਾਰੇ ਅਨੁਸਾਰ ਬਾਲ ਕ੍ਰਿਸ਼ਨ ਸਿੰਗਲਾ ਪੀ. ਪੀ. ਐੱਸ. (...
ਪੰਜਾਬ ਪੁਲਸ ਦੇ 91 ਡੀ. ਐੱਸ. ਪੀ ਦੇ ਤਬਾਦਲੇ

Thursday, 7 August, 2014

ਚੰਡੀਗੜ੍ਹ- ਪੰਜਾਬ ਪੁਲਸ ਵਲੋਂ 91 ਡੀ. ਐੱਸ. ਪੀ ਦੇ ਤਬਾਦਲਿਆਂ ਤੇ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਅਧਿਕਾਰੀਆਂ ਨੂੰ ਤੁਰੰਤ ਆਪਣੀਆਂ ਨਵੀਆਂ ਨਿਯੁਕਤੀਆਂ ਵਾਲੀਆਂ ਥਾਵਾਂ 'ਤੇ ਹਾਜ਼ਰ ਹੋਣ ਦੇ ਹੁਕਮ ਦਿੱਤੇ ਗਏ ਹਨ।ਪੁਲਸ ਵਿਭਾਗ ਦੇ ਇਕ ਬੁਲਾਰੇ ਅਨੁਸਾਰ ਬਾਲ ਕ੍ਰਿਸ਼ਨ ਸਿੰਗਲਾ ਪੀ. ਪੀ. ਐੱਸ. (ਸਿੱਧੀ ਭਰਤੀ)  ਏ. ਸੀ. ਪੀ. ਦੱਖਣੀ ਅੰਮ੍ਰਿਤਸਰ, ਗੁਰਵਿੰਦਰ... ਅੱਗੇ ਪੜੋ
ਨਵਾਂਸ਼ਹਿਰ ਦੇ ਕਾਂਗਰਸੀਆਂ ਨੇ ਕੀਤੀ ਅਸਤੀਫੇ ਦੇਣ ਦੀ ਤਿਆਰੀ

Saturday, 28 December, 2013

ਸ਼ਹੀਦ ਭਗਤ ਸਿੰਘ ਨਗਰ - ਕਾਂਗਰਸ ਵਲੋਂ ਸ਼ੁੱਕਰਵਾਰ ਦੇਰ ਸ਼ਾਮ ਜਾਰੀ ਕੀਤੀ ਗਈ ਆਪਣੇ ਅਹੁਦੇਦਾਰਾਂ ਦੀ ਸੂਚੀ ਨੂੰ ਲੈ ਕੇ ਪੰਜਾਬ ਕਾਂਗਰਸ 'ਚ ਬਗਾਵਤ ਸ਼ੁਰੂ ਹੋ ਗਈ ਹੈ। ਰੋਪੜ ਅਤੇ ਨਵਾਂਸ਼ਹਿਰ ਦੇ ਕਾਂਗਰਸੀਆਂ ਨੇ ਇਸ ਸੂਚੀ ਦੇ ਖਿਲਾਫ ਵਿਦਰੋਹ ਦਾ ਝੰਡਾ ਚੁੱਕ ਲਿਆ ਹੈ। ਰੋਪੜ ਦੇ ਕਾਂਗਰਸੀਆਂ ਨੇ ਜ਼ਿਲਾ ਪ੍ਰਧਾਨ ਨੂੰ ਬਦਲਣ ਦੀ ਮੰਗ ਕਰਦੇ ਹੋਏ ਕਿਹਾ ਹੈ ਕਿ ਉਨ੍ਹਾਂ ਨੂੰ ਨਵਾਂ... ਅੱਗੇ ਪੜੋ
ਕਾਂਗਰਸ ਹਮੇਸ਼ਾਂ ਲੋਕਾਂ ਨਾਲ ਮਤਰੇਆ ਸਲੂਕ ਕਰਦੀ - ਬਾਦਲ

Tuesday, 24 December, 2013

ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਦਿੱਲੀ ਵਿਖੇ ਪਿਛਲੇ 15 ਸਾਲਾਂ ਤੋਂ ਰਾਜ ਕਰਨ ਵਾਲੀ ਕਾਂਗਰਸ ਪਾਰਟੀ ਨੂੰ ਲੋਕ ਤੰਤਰ ਦਾ ਸਹਾਰਾ ਲੈ ਕੇ ਆਮ ਆਦਮੀ ਪਾਰਟੀ ਨੇ ਦਿੱਲੀ ਚੋਣਾਂ ਦੌਰਾਨ ਵੱਡੇ ਪੱਧਰ 'ਤੇ ਜਿੱਤ ਹਾਸਲ ਕਰਕੇ ਜੋ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ, ਉਸ ਨਾਲ ਇਸ ਵਾਰ ਫਿਰ ਇਤਿਹਾਸ ਦੁਹਰਾਇਆ ਗਿਆ ਹੈ। ਹੁਣ ਆਮ ਆਦਮੀ ਪਾਰਟੀ... ਅੱਗੇ ਪੜੋ
ਮਰਨ ਵਰਤ 'ਤੇ ਬੈਠੇ ਭਾਈ ਗੁਰਬਖਸ਼ ਸਿੰਘ ਦੀ ਵਿਗੜੀ ਸਿਹਤ

Saturday, 21 December, 2013

ਚੰਡੀਗੜ - ਆਪਣੀ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਮਰਨ ਵਰਤ 'ਤੇ ਬੈਠੇ ਬਾਬਾ ਗੁਰਬਖਸ਼ ਸਿੰਘ ਦੀ ਭੁੱਖ ਹੜਤਾਲ ਦੇ 37ਵੇਂ ਦਿਨ ਸਿਹਤ ਵਿਗੜ ਗਈ ਹੈ ਅਤੇ ਉਨ੍ਹਾਂ ਨੂੰ ਬੋਲਣ ਵਿਚ ਵੀ ਮੁਸ਼ਕਲ ਆ ਰਹੀ ਹੈ। ਨਾਨਕਸਰ ਕਲੇਰਾਂ ਦੇ ਬਾਬਾ ਲੱਖਾ ਸਿੰਘ ਸ਼ਨੀਵਾਰ ਨੂੰ ਮੋਹਾਲੀ ਦੇ ਅੰਬ ਸਾਹਿਬ ਗੁਰਦੁਆਰਾ 'ਚ ਉਨ੍ਹਾਂ ਦਾ ਹਾਲ-ਚਾਲ ਜਾਣਨ ਲਈ ਆਏ ਸਨ। ਸਿੱਖ ਸਟੂਡੈਂਟ... ਅੱਗੇ ਪੜੋ
ਚੰਡੀਗੜ੍ਹ ਬਲਾਤਕਾਰ ਮਾਮਲੇ ਦੇ ਸਾਰੇ ਦੋਸ਼ੀ ਸਸਪੈਂਡ, ਪੁਲਸ ਰਿਮਾਂਡ 'ਤੇ ਭੇਜਿਆ

Friday, 20 December, 2013

ਚੰਡੀਗੜ੍ਹ—10ਵੀਂ ਜਮਾਤ ਦੀ ਵਿਦਿਆਰਥਣ ਨਾਲ ਜਬਰ-ਜ਼ਨਾਹ ਅਤੇ ਸਰੀਰਕ ਛੇੜਛਾੜ ਕਰਨ ਵਾਲੇ ਚੰਡੀਗੜ੍ਹ ਪੁਲਸ ਦੇ 5 ਮੁਲਾਜ਼ਮਾਂ ਦੀ ਗ੍ਰਿਫਤਾਰੀ ਤੋਂ ਬਾਅਦ ਸ਼ੁੱਕਰਵਾਰ ਨੂੰ ਚੰਡੀਗੜ੍ਹ ਦੀ ਜ਼ਿਲਾ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਜਸਟਿਸ ਨੇ ਇਨ੍ਹਾਂ ਦੋਸ਼ੀਆਂ ਨੂੰ ਪੰਜ ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ। ਬਲਾਤਕਾਰ ਦੇ ਸਾਰੇ ਦੋਸ਼ੀਆਂ ਨੂੰ ਸਸਪੈਂਡ ਕੀਤਾ ਜਾ... ਅੱਗੇ ਪੜੋ
ਏਡਜ਼ ਦੇ ਮਰੀਜ਼ਾਂ ਲਈ ਮੁਫਤ ਜਾਂਚ ਕੇਂਦਰ

Friday, 20 December, 2013

ਚੰਡੀਗੜ - ਹਰਿਆਣਾ 'ਚ ਐਚ.ਆਈ.ਵੀ. ਅਤੇ ਏਡਜ਼ ਪੀੜਤਾਂ ਲਈ ਮੁਫਤ ਸਿਖਲਾਈ ਲਈ ਵੱਖ-ਵੱਖ ਜ਼ਿਲਿਆਂ ਵਿਚ 10 ਨਵੇਂ ਸਿਖਲਾਈ ਕੇਂਦਰ ਅਤੇ 32 ਨਵੇਂ ਸੁਵਿਧਾ ਸਿਖਲਾਈ ਕੇਂਦਰ ਖੋਲ੍ਹੇ ਗਏ ਹਨ। ਮਰੀਜ਼ਾਂ ਲਈ ਸੁਰੱਖਿਅਤ ਖੂਨ ਮੁਹੱਈਆ ਕਰਵਾਉਣ ਲਈ ਤਿੰਨ ਨਵੇਂ ਖੂਨ ਬੈਂਕ ਵੀ ਖੋਲ੍ਹੇ ਗਏ ਹਨ। ਹਰਿਆਣਾ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਇਕ ਬੁਲਾਰੇ ਨੇ ਦੱਸਿਆ ਕਿ ਗੁੜਗਾਓ ਅਤੇ ਪਾਨੀਪਤ... ਅੱਗੇ ਪੜੋ
ਪੀ. ਸੀ. ਆਰ. ਦੀ ਗੱਡੀ 'ਚ ਜਬਰ-ਜ਼ਨਾਹ, 4 ਪੁਲਸ ਮੁਲਾਜ਼ਮ ਗ੍ਰਿਫਤਾਰ

Friday, 20 December, 2013

 10ਵੀਂ ਜਮਾਤ ਦੀ ਵਿਦਿਆਰਥਣ ਨਾਲ ਜਬਰ-ਜ਼ਨਾਹ ਅਤੇ ਸਰੀਰਕ ਛੇੜਛਾੜ ਕਰਨ ਵਾਲੇ ਚੰਡੀਗੜ੍ਹ ਪੁਲਸ ਦੇ 5 ਮੁਲਾਜ਼ਮਾਂ ਖਿਲਾਫ਼ ਮਾਮਲਾ ਦਰਜ ਕਰਕੇ 4 ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੋਸ਼ੀ ਪੁਲਸ ਕਰਮਚਾਰੀਆਂ ਵਿਚੋਂ 4 ਪੀ. ਸੀ. ਆਰ. ਦੇ ਕਾਂਸਟੇਬਲ ਅਤੇ ਇਕ ਕ੍ਰਾਈਮ ਬਰਾਂਚ ਦਾ ਕਾਂਸਟੇਬਲ ਹੈ ਅਤੇ ਇਹ ਦੋਸ਼ੀ ਜਬਰਨ ਪੀ. ਸੀ. ਆਰ. ਦੀ ਗੱਡੀ ਵਿਚ ਪਿਸਟਲ  ਦੀ ਨੋਕ 'ਤੇ ਸਰੀਰਕ... ਅੱਗੇ ਪੜੋ
ਬਾਜਵਾ ਨੇ ਕੀਤੇ ਸੁਖਬੀਰ ਬਾਦਲ ਨੂੰ ਦੋ ਸਵਾਲ ?

Thursday, 19 December, 2013

ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਪੱਤਰਕਾਰਾਂ ਜ਼ਰੀਏ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਦੋ ਸਵਾਲ ਕਰਦਿਆਂ ਕਿਹਾ ਕਿ ਆਪਣੇ ਪਿਤਾ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ 'ਤੇ ਰਾਜਪੁਰਾ ਥਰਮਲ ਪਲਾਂਟ ਦਾ ਉਦਘਾਟਨ ਕਰਕੇ ਲੋਕਾਂ ਨੂੰ ਪੰਜਾਬ ਵਿਚ 24 ਘੰਟੇ ਬਿਜਲੀ ਦੇਣ ਅਤੇ ਬਿਜਲੀ ਸਰਪਲੱਸ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਸਚਾਈ... ਅੱਗੇ ਪੜੋ
ਭਾਈ ਗੁਰਬਖਸ਼ ਸਿੰਘ ਦਾ ਵਸੀਅਤਨਾਮਾ ਸ੍ਰੀ ਅਕਾਲ ਤਖਤ ਸਾਹਿਬ 'ਤੇ ਪੁੱਜਾ

Thursday, 19 December, 2013

ਛੇ ਸਿੱਖ ਨੌਜਵਾਨਾਂ ਦੀ ਰਿਹਾਈ ਲਈ ਭੁੱਖ ਹੜਤਾਲ 'ਤੇ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕਰਨ ਦੀ ਥਾਂ ਉਨ੍ਹਾਂ ਦਾ ਵਸੀਅਤਨਾਮਾ ਸ੍ਰੀ ਅਕਾਲ ਤਖਤ ਸਾਹਿਬ 'ਤੇ ਪੁੱਜਦਾ ਕਰਨ ਦਾ ਚਾਅ ਉਨ੍ਹਾਂ ਸਿੱਖ ਆਗੂਆਂ 'ਚ ਜ਼ਿਆਦਾ ਨਜ਼ਰ ਆਇਆ, ਜਿਹੜੇ ਉਨ੍ਹਾਂ ਦੀ ਵਸੀਅਤ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਪਹੁੰਚੇ ਸਨ। ਉਹ ਵਸੀਅਤਨਾਮਾ ਸ੍ਰੀ ਅਕਾਲ ਤਖਤ ਸਾਹਿਬ... ਅੱਗੇ ਪੜੋ
ਜੇ. ਸੀ. ਬੀ. ਮਸ਼ੀਨ ਘੋਟਾਲੇ ਵਿਚ ਕਾਹਲੋਂ ਸਮੇਤ ਸਾਰੇ ਦੋਸ਼ੀ ਬਰੀ

Thursday, 19 December, 2013

ਜੇ. ਸੀ. ਬੀ. ਮਸ਼ੀਨ ਘੋਟਾਲੇ ਵਿਚ ਭ੍ਰਿਸ਼ਟਾਚਾਰ ਮਾਮਲੇ ਦਾ ਸਾਹਮਣਾ ਕਰ ਰਹੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਿਰਮਲ ਸਿੰਘ ਕਾਹਲੋਂ ਸਮੇਤ ਸਾਰੇ ਪੰਜਾਂ ਦੋਸ਼ੀਆਂ ਨੂੰ ਵੀਰਵਾਰ ਨੂੰ ਮੋਹਾਲੀ ਦੀ ਅਦਾਲਤ ਨੇ ਬਾਇੱਜ਼ਤ ਬਰੀ ਕਰ ਦਿੱਤਾ ਹੈ। ਮਈ 2002 ਵਿਚ ਨਿਰਮਲ ਸਿੰਘ ਕਾਹਲੋਂ, ਆਈ. ਏ. ਐੱਸ. ਅਧਿਕਾਰੀ ਜੇ. ਐੱਸ. ਕੇਸਰ, ਇੰਜੀਨੀਅਰ ਬਲਦੇਵ ਸਿੰਘ, ਅਮਿਤ ਸੂਦ ਅਤੇ ਅਮਿਤ ਭਾਟੀਆ... ਅੱਗੇ ਪੜੋ

Pages

ਨਵਾਂਸ਼ਹਿਰ ਦੇ ਕਾਂਗਰਸੀਆਂ ਨੇ ਕੀਤੀ ਅਸਤੀਫੇ ਦੇਣ ਦੀ ਤਿਆਰੀ

Saturday, 28 December, 2013
ਸ਼ਹੀਦ ਭਗਤ ਸਿੰਘ ਨਗਰ - ਕਾਂਗਰਸ ਵਲੋਂ ਸ਼ੁੱਕਰਵਾਰ ਦੇਰ ਸ਼ਾਮ ਜਾਰੀ ਕੀਤੀ ਗਈ ਆਪਣੇ ਅਹੁਦੇਦਾਰਾਂ ਦੀ ਸੂਚੀ ਨੂੰ ਲੈ ਕੇ ਪੰਜਾਬ ਕਾਂਗਰਸ 'ਚ ਬਗਾਵਤ ਸ਼ੁਰੂ ਹੋ ਗਈ ਹੈ। ਰੋਪੜ ਅਤੇ ਨਵਾਂਸ਼ਹਿਰ ਦੇ ਕਾਂਗਰਸੀਆਂ ਨੇ ਇਸ ਸੂਚੀ ਦੇ ਖਿਲਾਫ ਵਿਦਰੋਹ ਦਾ ਝੰਡਾ ਚੁੱਕ ਲਿਆ ਹੈ। ਰੋਪੜ ਦੇ ਕਾਂਗਰਸੀਆਂ ਨੇ ਜ਼ਿਲਾ ਪ੍ਰਧਾਨ ਨੂੰ...

ਕਾਂਗਰਸ ਹਮੇਸ਼ਾਂ ਲੋਕਾਂ ਨਾਲ ਮਤਰੇਆ ਸਲੂਕ ਕਰਦੀ - ਬਾਦਲ

Tuesday, 24 December, 2013
ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਦਿੱਲੀ ਵਿਖੇ ਪਿਛਲੇ 15 ਸਾਲਾਂ ਤੋਂ ਰਾਜ ਕਰਨ ਵਾਲੀ ਕਾਂਗਰਸ ਪਾਰਟੀ ਨੂੰ ਲੋਕ ਤੰਤਰ ਦਾ ਸਹਾਰਾ ਲੈ ਕੇ ਆਮ ਆਦਮੀ ਪਾਰਟੀ ਨੇ ਦਿੱਲੀ ਚੋਣਾਂ ਦੌਰਾਨ ਵੱਡੇ ਪੱਧਰ 'ਤੇ ਜਿੱਤ ਹਾਸਲ ਕਰਕੇ ਜੋ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ, ਉਸ ਨਾਲ ਇਸ ਵਾਰ...

ਮਰਨ ਵਰਤ 'ਤੇ ਬੈਠੇ ਭਾਈ ਗੁਰਬਖਸ਼ ਸਿੰਘ ਦੀ ਵਿਗੜੀ ਸਿਹਤ

Saturday, 21 December, 2013
ਚੰਡੀਗੜ - ਆਪਣੀ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਮਰਨ ਵਰਤ 'ਤੇ ਬੈਠੇ ਬਾਬਾ ਗੁਰਬਖਸ਼ ਸਿੰਘ ਦੀ ਭੁੱਖ ਹੜਤਾਲ ਦੇ 37ਵੇਂ ਦਿਨ ਸਿਹਤ ਵਿਗੜ ਗਈ ਹੈ ਅਤੇ ਉਨ੍ਹਾਂ ਨੂੰ ਬੋਲਣ ਵਿਚ ਵੀ ਮੁਸ਼ਕਲ ਆ ਰਹੀ ਹੈ। ਨਾਨਕਸਰ ਕਲੇਰਾਂ ਦੇ ਬਾਬਾ ਲੱਖਾ ਸਿੰਘ ਸ਼ਨੀਵਾਰ ਨੂੰ ਮੋਹਾਲੀ ਦੇ ਅੰਬ ਸਾਹਿਬ ਗੁਰਦੁਆਰਾ '...