ਅੰਤਰਰਾਸ਼ਟਰੀ

Tuesday, 24 July, 2018
250 ਦੇ ਕਰੀਬ ਬੱਚਿਆਂ ਨੇ ਹਾਜਰੀ ਭਰੀ ਪੈਰਿਸ,23 ਜੁਲਾਈ(ਸੁਖਵੀਰ ਸਿੰਘ ਕੰਗ)ਸ਼ਹੀਦ ਬਾਬਾ ਦੀਪ ਸਿੰਘ,ਸ਼ਹੀਦ ਭਾਈ ਮਨੀ ਸਿੰਘ ਅਤੇ ਸ਼ਹੀਦ ਭਾਈ ਤਾਰੂ ਸਿੰਘ ਜੀ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਫਰਾਂਸ ਬੋਬੀਨੀ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਫਰਾਂਸ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 9...
ਫਰਾਂਸ ਦੇ ਸਮੂਹ ਗੁਰਦੁਆਰਿਆਂ ਦੇ ਸਹਿਯੋਗ ਨਾਲ ਟੂਰ ਫੀਅਲ ਟਾਵਰ ਤੇ ਤਰੋਕਾਦਰੋ ਸਟਾਪ ਤੇ ਭਾਰੀ ਰੋਸ ਮੁਜਾਹਰਾ ਕੀਤਾ ਗਿਆ

Wednesday, 13 June, 2018

ਜੂਨ 1984 ਦੇ ਸਾਕਾ ਨੀਲਾ ਤਾਰਾ ਦੇ ਸਮੂਹ ਸ਼ਹੀਦਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕਰਨ ਦੇ ਰੋਸ ਵਜੋਂ ਭਾਰਤੀ ਹਕੂਮਤ ਦੇ ਖਿਲਾਫ਼ ਗੁਰਦੁਆਰਾ ਸਿੰਘ ਸਭਾ ਫਰਾਂਸ ਬੋਬੀਨੀ ਦੇ ਪ੍ਰਬੰਧ ਹੇਠ ਫਰਾਂਸ ਦੇ ਸਮੂਹ ਗੁਰਦੁਆਰਿਆਂ ਦੇ ਸਹਿਯੋਗ ਨਾਲ ਟੂਰ ਫੀਅਲ ਟਾਵਰ ਤੇ ਤਰੋਕਾਦਰੋ ਸਟਾਪ ਤੇ ਭਾਰੀ ਰੋਸ ਮੁਜਾਹਰਾ ਕੀਤਾ ਗਿਆ      ਪੈਰਿਸ,12 ਜੂਨ (ਸੁਖਵੀਰ ਸਿੰਘ ਕੰਗ)... ਅੱਗੇ ਪੜੋ
ਜੂਨ 1984 ਦੇ ਸਾਕਾ ਨੀਲਾ ਤਾਰਾ ਦੇ ਸਮੂਹ ਸ਼ਹੀਦਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕਰਨ ਦੇ ਰੋਸ ਵਜੋਂ ਭਾਰਤੀ ਹਕੂਮਤ ਦੇ ਖਿਲਾਫ਼ ਗੁਰਦੁਆਰਾ ਸਿੰਘ ਸਭਾ ਫਰਾਂਸ ਬੋਬੀਨੀ ਦੇ ਪ੍ਰਬੰਧ ਹੇਠ ਫਰਾਂਸ ਦੇ ਸਮੂਹ ਗੁਰਦੁਆਰਿਆਂ ਦੇ ਸਹਿਯੋਗ ਨਾਲ ਟ੍ਰੂਰ ਫੀਅਲ ਟਾਵਰ ਤੇ ਤਰੋਕਾਦਰੋ ਸਟਾਪ ਤੇ ਭਾਰੀ ਰੋਸ ਮੁਜਾਹਰਾ

Saturday, 9 June, 2018

ਜੂਨ 1984 ਦੇ ਸਾਕਾ ਨੀਲਾ ਤਾਰਾ ਦੇ ਸਮੂਹ ਸ਼ਹੀਦਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕਰਨ ਦੇ ਰੋਸ ਵਜੋਂ ਭਾਰਤੀ ਹਕੂਮਤ ਦੇ ਖਿਲਾਫ਼ ਗੁਰਦੁਆਰਾ ਸਿੰਘ ਸਭਾ ਫਰਾਂਸ ਬੋਬੀਨੀ ਦੇ ਪ੍ਰਬੰਧ ਹੇਠ ਫਰਾਂਸ ਦੇ ਸਮੂਹ ਗੁਰਦੁਆਰਿਆਂ ਦੇ ਸਹਿਯੋਗ ਨਾਲ ਟ੍ਰੂਰ ਫੀਅਲ ਟਾਵਰ ਤੇ ਤਰੋਕਾਦਰੋ ਸਟਾਪ ਤੇ ਭਾਰੀ ਰੋਸ ਮੁਜਾਹਰਾ ਕੀਤਾ ਜਾ ਰਿਹਾ ਹੈ-ਪ੍ਰਬੰਧਕ ਕਮੇਟੀ    ਪੈਰਿਸ,8 ਜੂਨ... ਅੱਗੇ ਪੜੋ
ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਗੁਰਦੁਆਰਾ ਸਿੰਘ ਸਭਾ ਫਰਾਂਸ ਬੋਬੀਨੀ ਵਿਖੇ ਫਰਾਂਸ ਦੀ ਸੰਗਤ ਦੇ ਸਹਿਯੋਗ ਨਾਲ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ-ਪ੍ਰਬੰਧਕ ਕਮੇਟੀ

Tuesday, 5 June, 2018

ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਗੁਰਦੁਆਰਾ ਸਿੰਘ ਸਭਾ ਫਰਾਂਸ ਬੋਬੀਨੀ ਵਿਖੇ ਫਰਾਂਸ ਦੀ ਸੰਗਤ ਦੇ ਸਹਿਯੋਗ ਨਾਲ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ-ਪ੍ਰਬੰਧਕ ਕਮੇਟੀ ਪੈਰਿਸ,5 ਜੂਨ (ਸੁਖਵੀਰ ਸਿੰਘ ਕੰਗ) ਸਰਬੱਤ ਦਾ ਭਲਾ ਮੰਗਣ ਵਾਲੀ ਕੌਮ ਨੂੰ ਇਹ ਨਹੀਂ ਸੀ ਪਤਾ ਕਿ ਉਹਨੂੰ ਆਪਣੇ ਹੀ ਦੇਸ ਵਿੱਚ ਆਪਣਿਆਂ ਵੱਲੋਂ ਹੀ ਏਨੇ ਗਹਿਰੇ ਜਖ਼ਮ ਦਿੱਤੇ ਜਾਣਗੇ ਜੋ ਸਾਢੇ ਤਿੰਨ... ਅੱਗੇ ਪੜੋ
ਕੈਪਸ਼ਨ = ਮੈਡਮ ਰੂਬੀ ਸਹੋਤਾ ਕੈਨੇਡਾ ਨਾਲ ਪ੍ਰਧਾਨ ਜਸਵੀਰ ਸਿੰਘ ਜੱਸੀ ਸਨਮਾਨ ਕਰਨ ਉਪਰੰਤ ਯਾਦਗਾਰੀ ਤਸਵੀਰ ਕਰਵਾਉਦੇ ਹੋਏ ॥
ਸੰਸਥਾ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਦੇ ਕੀਤੇ ਕੰਮ ਸਲਾਘਾਯੋਗ-ਮੈਡਮ ਰੂਬੀ ਸਹੋਤਾ

Thursday, 22 February, 2018

ਸੰਸਥਾ ਦੇ ਅਹੁੱਦੇਦਾਰਾਂ ਨੇ ਸੰਦਰ ਟਰਾਫੀ ਅਤੇ ਲੋਈ ਭੇਂਟ ਕਰਕੇ ਕੀਤਾ  ਵਿਸ਼ੇਸ ਸਨਮਾਨ  ਸੰਦੌੜ ਹਰਮਿੰਦਰ ਸਿੰਘ ਭੱਟ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਭਾਰਤ ਫੇਰੀ ਤੇ ਆਈ ਕੈਨੇਡਾ ਪਾਰਲੀਮੈਂਟ ਮੈਂਬਰ ਮੈਡਮ ਰੂਬੀ ਸਹੋਤਾ ਕੈਨੇਡਾ ਜੋ ਅਹਿਮਦਗੜ੍ਹ ਨੇੜੇ ਪਿੰਡ ਜੰਡਾਲੀ ਕਲਾਂ ਦੀ ਜੰਮਪਲ ਹੈ ਦਾ ਉੱਘੀ ਸਮਾਜਸੇਵੀ ਸੰਸਥਾ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਦੇ... ਅੱਗੇ ਪੜੋ
ਡੈਨਮਾਰਕ ਤੋ ਸ੍ਰ ਨਰਿੰਦਰਪਾਲ ਸਿੰਘ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਨਿਯੁੱਕਤ।

Monday, 22 January, 2018

ਓਸਲੋ (ਰੁਪਿੰਦਰ ਢਿੱਲੋ ਮੋਗਾ) ਬੈਸ ਬ੍ਰਦਰਜ (ਸ੍ਰ ਸਿਮਰਜੀਤ ਸਿੰਘ ਬੈਸ ਤੇ ਬਲਵਿੰਦਰ ਸਿੰਘ ਬੈਸ) ਵੱਲੋ ਪੰਜਾਬ ਦੇ ਲੋਕਾ ਨੂੰ ਰਿਸ਼ਵਤ ਮੁੱਕਤ ਪੰਜਾਬ  ਤੇ ਹਰ ਇੱਕ ਲਈ ਇਨਸਾਫ  ਅਤੇ ਪੰਜਾਬ ਵਿੱਚ ਫੈਲੀਆ ਹੋਰ ਅਲਾਮਤਾ  ਦੇ ਖਾਤਮਾ ਲਈ ਤੋਰਿਆ  ਕਾਫਲਾ ਲੋਕ ਇਨਸਾਫ ਪਾਰਟੀ  ਹੁਣ ਪੰਜਾਬ  ਤੋ ਬਾਹਰ ਬੈਠੇ  ਪੰਜਾਬੀਆ ਚ ਹਰਮਨ ਪਿਆਰੀ ਪਾਰਟੀ ਬਣਦੀ ਜਾ ਰਹੀ ਹੈ।ਵਿਦੇਸ਼ੀ ਮੁੱਲਕਾ ... ਅੱਗੇ ਪੜੋ
ਅੰਤਿਮ ਸੰਸਕਾਰ

Friday, 19 January, 2018

ਅੰਤਿਮ ਸੰਸਕਾਰ ਵਾਹਿਗੁਰੂ ਜੀ ਕਾ ਖਾਲਸਾ। ਵਾਹਿਗੁਰੂ ਜੀ ਕੀ ਫਤਿਹ।   ਆਪ ਜੀ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਸ: ਨਿਰਭੈਲ ਸਿੰਘ ਦੇ ਸਪਾਤਰ ਸ: ਜੋਗਰਾਜ ਸਿੰਘ ਜੀ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਹਨ।ਉਹਨਾਂ ਦਾ ਅੰਤਿਮ-ਸੰਸਕਾਰ ਸੋਮਵਾਰ ੨੨ ਜਨਵਰੀ ੨੦੧੮  ਨੂੰ ੧੦:੩੦ ਵਜੇ ਹੇਠ ਲਿਖੇ ਪਤੇ ਤੇ ਕੀਤਾ ਜਾ ਰਿਹਾ ਹੈ । CREMATORIUM Père Lachaise Métro Gambeta... ਅੱਗੇ ਪੜੋ
ਦਿੱਲੀ ਕੇਸ ਵਿਚ ਭਾਈ ਦਿਆ ਸਿੰਘ ਲਾਹੋਰੀਆ ਅਤੇ ਤਰਲੋਚਨ ਮਾਣਕਿਆ ਨੇ ਪੇਸ਼ੀ ਭੁਗਤੀ

Friday, 19 January, 2018

        ਪੰਜਾਬ ਪੁਲਿਸ ਵਲੋਂ ਗਾਰਦ ਨਾ ਹੋਣ ਦਾ ਬਹਾਨਾ ਬਣਾ ਕੇ ਸੁੱਖੀ ਨੂੰ ਪੇਸ਼ ਨਹੀ ਕੀਤਾ       ਨਵੀਂ ਦਿੱਲੀ 18 ਜਨਵਰੀ (ਮਨਪ੍ਰੀਤ ਸਿੰਘ ਖਾਲਸਾ) : ਦਿੱਲੀ ਦੀ ਇਕ ਸੈਸ਼ਨ ਅਦਾਲਤ ਵਿਚ ਚਲ ਰਹੇ ਕੇਸ ਵਿਚ ਦਿੱਲੀ ਪੁਲਿਸ ਵਲੋਂ ਸਖਤ ਪਹਿਰੇ ਵਿਚ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਕਮਾਂਡਰ ਭਾਈ ਦਿਆ ਸਿੰਘ ਲਾਹੋਰੀਆ ਨੂੰ ਸੌਦਾ ਸਾਧ ਕੇਸ ਐਫ ਆਈ ਆਰ ਨੂੰ 77/2007 ਧਾਰਾ 25(... ਅੱਗੇ ਪੜੋ
26 ਜਨਵਰੀ ਨੂੰ ਸਿੱਖਾਂ ਨਾਲ ਵਿਸਾਹਘਾਤ ਦਾ ਦਿਹਾੜਾ ਮਨਾਓਣਾ ਸ਼ਲਾਘਾਯੋਗ ਉਪਰਾਲਾ: ਹਰਮਿੰਦਰ ਸਿੰਘ ਮਿੰਟੂ

Friday, 19 January, 2018

         ਭਾਈ ਹਰਮਿੰਦਰ ਸਿੰਘ ਮਿੰਟੂ ਹੋਏ ਦਿੱਲੀ ਦੀ ਅਅਦਾਲਤ ਵਿਚ ਪੇਸ਼ ਨਵੀਂ ਦਿੱਲੀ 19 ਜਨਵਰੀ (ਮਨਪ੍ਰੀਤ ਸਿੰਘ ਖਾਲਸਾ): ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁੱਖੀ ਭਾਈ ਹਰਮਿੰਦਰ ਸਿੰਘ ਮਿੰਟੂ ਨੂੰ ਬੀਤੇ ਦਿਨ ਪੰਜਾਬ ਅਤੇ ਦਿੱਲੀ ਪੁਲਿਸ ਵਲੋਂ ਸਖਤ ਪਹਿਰੇ ਵਿਚ ਦਿੱਲੀ ਵਿੱਖੇ ਜੱਜ ਸਿੱਧਾਰਥ ਸ਼ਰਮਾ ਦੀ ਅਦਾਲਤ ਵਿਚ ਸਪੈਸ਼ਲ ਸੈਲ ਦੇ ਐਫ ਆਈ ਨੰ 66/16 ਦੀ ਵੱਖ ਵੱਖ ਧਾਰਾਵਾਂ... ਅੱਗੇ ਪੜੋ
ਨਾਰਵੇ ਚ ਭਾਰਤੀ ਮੂਲ ਨਾਲ ਸੰਬਧਿੱਤ ਵੱਖ ਵੱਖ ਵਾਲੀਬਾਲ ਕੱਲਬਾ ਦੇ ਮੈਬਰਾ ਵੱਲੋ ਇੱਕ ਅਹਿਮ ਮੀਟਿੰਗ ਕੀਤੀ ਗਈ।

Monday, 11 September, 2017

ਓਸਲੋ (ਰੁਪਿੰਦਰ ਢਿੱਲੋ ਮੋਗਾ) ਦੁਨੀਆ ਦੇ ਦੂਜੇ ਮੁੱਲਕਾ ਵਾਂਗ ਹੀ ਨਾਰਵੇ ਵਿੱਚ ਵੱਸਦੇ ਪੰਜਾਬੀਆ ਵੱਲੋ  ਵੀ ਹਰ ਸਾਲ  ਖੇਡ ਮੇਲੇ ਕਰਵਾਏ ਜਾਦੇ ਹਨ। ਅੱਜ ਓਸਲੋ  ਵਿਖੇ ਇੱਥੋ ਦੇ ਵੱਖ ਵੱਖ ਵਾਲੀਬਾਲ ਕੱਲਬਾ ਵੱਲੋ ਵਾਲੀਬਾਲ ਖੇਡ ਪ੍ਰਤੀ  ਲੋਕਾ ਦੇ ਵੱਧ ਰਹੇ ਉਤਸ਼ਾਹ ਅਤੇ ਇਸ ਨੂੰ ਹੋਰ ਜਿਆਦਾ ਫੇਅਰ ਪੇਲਅ ਬਣਾਉਣ ਲਈ ਹਰ ਕੱਲਬ ਚੋ ਦੋ ਦੋ ਮੈਬਰ ਲੈ ਇੱਕ ਸਾਂਝੀ ਵਾਲੀਬਾਲ... ਅੱਗੇ ਪੜੋ
ਪੰਜਾਬ ਪੁਲਿਸ ਅਕੈਡਮੀ ਦੇ ਉਸਤਾਦ ਸਤਨਾਮ ਸਿੰਘ ਸੋਂਧੀ ਦਾ ਇਟਲੀ ਪਹੁੰਚਣ ਤੇ ਨਿੱਘਾ ਸਵਾਗਤ

Monday, 11 September, 2017

ਮਿਲਾਨ (ਇਟਲੀ) (ਬਲਵਿੰਦਰ ਸਿੰਘ ਢਿੱਲੋਂ):- ਪੰਜਾਬ ਪੁਲਿਸ ਅਕੈਡਮੀ ਫਿਲੋਰ ਦੇ ਉਸਤਾਦ ਸਤਨਾਮ ਸਿੰਘ ਸੋਂਧੀ ਦਾ ਇਟਲੀ ਦੇ ਵੀਨਸ ਹਵਾਈ ਅੱਡੇ 'ਤੇ ਨਿੱਘਾ ਸਵਾਗਤ ਕੀਤਾ ਗਿਆ| ਇਸ ਮੌਕੇ ਉਨ੍ਹਾਂ ਦਾ ਸਵਾਗਤ ਕਰਨ ਲਈ ਸਤਿਨਾਮ ਸਿੰਘ, ਜਸਵਿੰਦਰ ਸਿੰਘ ਗਰਚਾਂ, ਜਿੰਦਰ ਗਰਚਾਂ, ਬਲਵਿੰਦਰ ਸਿੰਘ ਖਟਕੜ ਕਲਾਂ, ਜਤਿੰਦਰਪਾਲ ਸਿੰਘ ਫਤਹਿਪੁਰੀਆ, ਸੁਖਵਿੰਦਰ ਸਿੰਘ ਕਿਆਪੋ, ਚੰਦਨਜੀਤ... ਅੱਗੇ ਪੜੋ

Pages

'Criminalising Dissent: Repression of Sikhs in Indian-Occupied Punjab'

Tuesday, 24 July, 2018
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫ਼ਤਹਿ SLF members release the report ‘Criminalising Dissent: Repression of Sikhs in Indian-Occupied Punjab’. 28th July 2018 at Norwood Hall in Southall. The event will feature an in-depth panel discussion with...

ਭਾਰਤ ਦੇ 72ਵੇਂ ਅਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ ਰਿਫਰੈਂਡਮ 2020 ਬਾਰੇ 12 ਅਗਸਤ ਨੂੰ ਹੋਣ ਵਾਲੇ ਲੰਡਨ ਐਲਾਨਨਾਮੇ ਦੀ ਦੁਨੀਆਂ ਭਰ ਦੇ ਲੋਕਾਂ ਵਿੱਚ ਭਾਰੀ ਚਰਚਾ

Sunday, 8 July, 2018
 ਪੈਰਿਸ,7 ਜੁਲਾਈ (ਸੁਖਵੀਰ ਸਿੰਘ ਕੰਗ) ਭਾਰਤ ਦੇ 72ਵੇਂ ਅਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ ਰਿਫਰੈਂਡਮ 2020 ਬਾਰੇ 12 ਅਗਸਤ ਨੂੰ ਹੋਣ ਵਾਲੇ ਲੰਡਨ ਐਲਾਨਨਾਮੇ ਦੇ ਸੰਬੰਧ ਵਿੱਚ ਫਰਾਂਸ ਦੇ ਸਮੂਹ    ਗੁਰਦੁਆਰਿਆਂ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਪੱਧਰ ਤੇ 7 ਜੁਲਾਈ ਸ਼ਨੀਵਾਰ ਨੂੰ ਗੁਰਦੁਆਰਾ ਸਿੰਘ ਸਭਾ ਫਰਾਂਸ...

ਸਿੱਖ ਫਾਰ ਜਸਟਿਸ ਦੇ ਨੁੰਮਾਇੰਦਿਆਂ ਵੱਲੋਂ ਰਿਫਰੈਂਡਰਮ 2020 ਬਾਰੇ ਜਰਮਨੀ, ਸਵਿਸ, ਬੈਲਜੀਅਮ, ਇਟਲੀ ਆਦਿ ਦੇਸ਼ਾਂ ਦਾ ਤੁਫਾਨੀ ਦੌਰਾ ਸੰਗਤਾਂ ਵੱਲੋਂ 2020 ਦੇ ਹੱਕ ਚ' ਭਰਵਾਂ ਹੁੰਗਾਰਾ

Tuesday, 3 July, 2018
ਪੈਰਿਸ,2 ਜੁਲਾਈ (ਸੁਖਵੀਰ ਸਿੰਘ ਕੰਗ) ਸਿੱਖ ਫਾਰ ਜਸਟਿਸ ਦੇ ਅਵਤਾਰ ਸਿੰਘ ਪੰਨੂੰ,ਸੁਖਵਿੰਦਰ ਸਿੰਘ ਠਾਣਾ ਅਤੇ ਜਸਬੀਰ ਸਿੰਘ ਦਿੱਲੀ ਅਮਰੀਕਾ ਦੀ ਧਰਤੀ ਤੋਂ ਪੰਜਾਬ ਰਿਫਰੈਂਡਮ 2020 ਦੇ ਪ੍ਰਚਾਰ ਪ੍ਰਸਾਰ ਲਈ ਪਿਛਲੇ ਕਰੀਬ ਇੱਕ ਮਹੀਨੇ ਤੋਂ ਯੂਰਪ ਦੇ ਦੌਰੇ ਤੇ ਆਏ ਹੋਏ ਹਨ ਜੋ ਫਰਾਂਸ ਦੀ ਰਾਜਧਾਨੀ ਪੈਰਿਸ ਵਿਖੇ...