ਅੰਤਰਰਾਸ਼ਟਰੀ

Sunday, 8 July, 2018
 ਪੈਰਿਸ,7 ਜੁਲਾਈ (ਸੁਖਵੀਰ ਸਿੰਘ ਕੰਗ) ਭਾਰਤ ਦੇ 72ਵੇਂ ਅਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ ਰਿਫਰੈਂਡਮ 2020 ਬਾਰੇ 12 ਅਗਸਤ ਨੂੰ ਹੋਣ ਵਾਲੇ ਲੰਡਨ ਐਲਾਨਨਾਮੇ ਦੇ ਸੰਬੰਧ ਵਿੱਚ ਫਰਾਂਸ ਦੇ ਸਮੂਹ    ਗੁਰਦੁਆਰਿਆਂ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਪੱਧਰ ਤੇ 7 ਜੁਲਾਈ ਸ਼ਨੀਵਾਰ ਨੂੰ ਗੁਰਦੁਆਰਾ ਸਿੰਘ ਸਭਾ ਫਰਾਂਸ ਬੋ...
ਗੁਰਦੁਆਰਾ ਸਿੰਘ ਸਭਾ ਕੋਰਤੇਨੋਵਾ ਬੈਰਗਾਮੋ ਵਿਖੇ ਕੁਲਤੂਰਾ ਸਿੱਖ ਇਟਲੀ ਦੇ ਉਪਰਾਲੇ ਸਦਕਾ ਗੁਰਮਿਤ ਗਿਆਨ ਮੁਕਾਬਲੇ ਕਰਵਾਏ ਗਏ---

Tuesday, 25 July, 2017

ਮਿਲਾਨ 23 ਜੁਲਾਈ 2017 (ਬਲਵਿੰਦਰ ਸਿੰਘ ਢਿੱਲੋ) :- ਗੁਰਦੁਆਰਾ ਸਿੰਘ ਸਭਾ ਕੋਰਤੇਨੋਵਾ (ਬੈਰਗਾਮੋ) ਵਿਖੇ ਕੁਲਤੂਰਾ ਸਿੱਖ ਇਟਲੀ, ਨੋਜਵਾਨ ਸਭਾ ਬੋਰਗੋ, ਅਖੰਡ ਕੀਰਤਨੀ ਜਥਾ ਇਟਲੀ, ਪਿੰਡ ਗੁਰਲਾਗੋ ਦੀ ਸਮੂਹ ਸੰਗਤ, ਸਿੱਖ ਕੋਂਸਲ ਇਟਲੀ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੁੱਚੀ ਇਲਾਕੇ ਦੀ ਸੰਗਤ ਦੇ ਸਹਿਯੋਗ ਸਦਕਾ ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਅਵਤਾਰ... ਅੱਗੇ ਪੜੋ
ਡਾਇਮੰਡ ਫੁਟਵਾਲ ਕਲੱਬ ਬੋਰਗੋਸਤੋਲੌ ਬਰੇਸ਼ੀਆ ਇਟਲੀ ਵਲੋ 5ਵਾਂ ਸਲਾਨਾ ਫੁੱਟਵਾਲ ਟੂਰਨਾਮੈਂਟ 22/23 ਜੁਲਾਈ ਨੂੰ

Friday, 21 July, 2017

ਮਿਲਾਨ 20 ਜੁਲਾਈ 2017 (ਬਲਵਿੰਦਰ ਸਿੰਘ ਢਿੱਲੋ):- ਡਾਇਮੰਡ ਫੁਟਵਾਲ ਕਲੱਬ ਬੋਰਗੋਸਤੋਲੌ ਬਰੇਸ਼ੀਆ ਇਟਲੀ ਵਲੋ 5ਵਾਂ ਸਲਾਨਾ ਫੁੱਟਵਾਲ ਟੂਰਨਾਮੈਂਟ 22-23 ਜੁਲਾਈ 2017 ਨੂੰ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ 20 ਟੀਮਾ ਭਾਗ ਲੈਣਗੀਆਂ, ਪਹਿਲ ਉਨ੍ਹਾਂ 20 ਟੀਮਾ ਨੂੰ ਦਿੱਤੀ ਜਾਵੇਗੀ, ਜੋ ਟਾਈਆ ਤੋ ਪਹਿਲਾ ਐਂਟਰੀ ਫੀਸ ਜਮਾ ਕਰਵਾ ਦੇਣਗੀਆਂ। 22 ਜੁਲਾਈ ਦਿਨ ਸ਼ਨੀਵਾਰ ਸਵੇਰੇ 10... ਅੱਗੇ ਪੜੋ
ਗੁਰਦੁਆਰਾ ਸਿੰਘ ਸਭਾ ਕੋਰਤੇਨੋਵਾ ਬੈਰਗਾਮੋ ਵਿਖੇ ਕੁਲਤੂਰਾ ਸਿੱਖ ਇਟਲੀ ਦੇ ਉਪਰਾਲੇ ਸਦਕਾ ਗੁਰਮਿਤ ਗਿਆਨ ਮੁਕਾਬਲੇ 23 ਜੁਲਾਈ ਨੂੰ-

Tuesday, 18 July, 2017

ਮਿਲਾਨ 18 ਜੁਲਾਈ 2017 (ਬਲਵਿੰਦਰ ਸਿੰਘ ਢਿੱਲੋ) :- ਗੁਰਦੁਆਰਾ ਸਿੰਘ ਸਭਾ ਕੋਰਤੇਨੋਵਾ (ਬੈਰਗਾਮੋ) ਵਿਖੇ ਕੁਲਤੂਰਾ ਸਿੱਖ ਇਟਲੀ ਦੇ ਉਪਰਾਲੇ ਸਦਕਾ ਅਤੇ ਗੁਰਲਾਗੋ ਅਤੇ ਬੋਲਗਾਰੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਗੁਰਮਿਤ ਗਿਆਨ ਮੁਕਾਬਲੇ 23 ਜੁਲਾਈ 2017 ਨੂੰ ਕਰਵਾਏ ਜਾ ਰਹੇ ਹਨ। ਭਾਈ... ਅੱਗੇ ਪੜੋ
ਬਲਵਿੰਦਰ ਸਿੰਘ ਚਾਹਲ ਦੀ ਕਿਤਾਬ "ਇਟਲੀ ਵਿੱਚ ਸਿੱਖ ਫੌਜੀ" ਫੋਰਲੀ ਦੇ ਸ਼ਰਧਾਂਜਲੀ ਸਮਾਰੋਹ ਵਿੱਚ 5 ਅਗਸਤ ਨੂੰ ਹੋਵੇਗੀ ਰਿਲੀਜ਼- ਵਰਲਡ ਸਿੱਖ ਸ਼ਹੀਦ ਮਿਲਟਰੀ ਯਾਦਗਾਰੀ ਕਮੇਟੀ ਇਟਲੀ

Thursday, 13 July, 2017

ਇਟਲੀ ਬਲਵਿੰਦਰ ਸਿੰਘ ਢਿੱਲੋ ਮਿਲਾਨ:- ਦੂਜੀ ਸੰਸਾਰ ਜੰਗ ਸਮੇਂ ਇਟਲੀ ਵਿੱਚ ਬ੍ਰਿਟਿਸ਼ ਇੰਡੀਅਨ ਆਰਮੀ ਵੱਲੋਂ ਲੜਨ ਵਾਲੇ ਸਿੱਖ ਫੌਜੀਆਂ ਉੱਪਰ ਬਲਵਿੰਦਰ ਸਿੰਘ ਚਾਹਲ ਦੀ ਖੋਜ ਭਰਪੂਰ ਪੁਸਤਕ "ਇਟਲੀ ਵਿੱਚ ਸਿੱਖ ਫੌਜੀ" (ਦੂਜਾ ਵਿਸ਼ਵ ਯੁੱਧ) ਫੋਰਲੀ ਵਿਖੇ 5 ਅਗਸਤ 2017 ਨੂੰ ਕਰਵਾਏ ਜਾ ਰਹੇ ਸਲਾਨਾ ਸ਼ਰਧਾਂਜਲੀ ਸਮਾਰੋਹ ਵਿੱਚ ਰਿਲੀਜ਼ ਕੀਤੀ ਜਾਵੇਗੀ। ਇਸ ਕਿਤਾਬ ਵਿੱਚ ਸਿੱਖ... ਅੱਗੇ ਪੜੋ
ਸੰਤਰੂੰਧਨ ਵਿਚ ਤੀਆਂ ਮੇਲਾ ਬਹੁਤ ਭਰਵੇ ਇਕੱਠ ਨਾਲ ਸਫਲਤਾ ਪੂਰਵਕ ਹੋਇਆ

Wednesday, 28 June, 2017

ਬੈਲਜੀਅਮ (ਹਰਚਰਨ ਸਿੰਘ ਢਿੱਲੋਂ) ੨੪ ਜੂੰਨ ਦਿਨ ਛਨੀਚਰਵਾਰ ਬੈਲਜੀਅਮ ਦੇ ਸੰਤਰੂੰਧਨ ਇਲਾਕੇ ਵਿਚ ਪੰਜਾਬੀ ਬੀਬੀਆਂ ਦੀ ਭਰਪੂਰ ਕੋਸ਼ਿਸ਼ ਸਦਕਾ ਪਹਿਲਾ ਤੀਆਂ ਮੇਲਾ ਕਰਵਾਇਆ ਗਿਆ , ਪੰਜਾਬ ਦੇ ਪੇਂਡੂ ਕਲਚਰਲ ਨੂੰ ਮੁੱਖ ਰੱਖਦੇ ਹੋਏ ਇੱਕ ਸਧਾਰਨ ਪ੍ਰਵਾਰ ਦੀ ਧੀ ਦੇ ਵਿਆਹ ਦੀਆਂ ਸਾਰੀਆਂ ਰਸਮਾ ਪੂਰੀਆਂ ਕਰਦੇ ਹੋਏ ਯੂਰਪ ਵਿਚ ਜਨਮੇ ਪੱਲੇ ਬਚਿਆ ਨੂੰ ਜਾਣਕਾਰੀ ਦਿੰਦਾਂ ਹੋਇਆ ਸਾਰੇ... ਅੱਗੇ ਪੜੋ
ਗੱਤਕਾ ਸਵੈ-ਰੱਖਿਆ ਦੀ ਖੇਡ ਹੋਣ ਦੇ ਨਾਲ-ਨਾਲ ਜੀਵਨ ਜਾਚ ਲਈ ਚੰਗੇ ਗੁਣ ਪੈਦਾ ਕਰਦੀ ਹੈ-ਸਾਧੂ ਸਿੰਘ ਧਰਮਸੋਤ

Monday, 26 June, 2017

ਵਿਰਸੇ ਨਾਲ ਜੋੜਨ ਲਈ ਗੱਤਕਾ ਖੇਡ ਦੀ ਵੱਡੀ ਅਹਿਮੀਅਤ-ਆਈ.ਜੀ. ਰਾਏ ਨਾਭਾ 25 ਜੂਨ  - ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਰਾਜ ਵਿਚ ਖੇਡਾਂ ਦਾ ਪੱਧਰ ਉਚਾ ਚੁੱਕਣ ਲਈ ਹਰ ਸੰਭਵ ਯਤਨ ਕਰੇਗੀ ਅਤੇ ਪੰਜਾਬ ਦੀ ਵਿਰਾਸਤੀ ਖੇਡ ਗੱਤਕੇ ਨੂੰ ਵੀ ਪ੍ਰਫੁੱਲਤ ਕੀਤਾ ਜਾਵੇਗਾ। ਅੱਜ ਇਥੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵਲੋਂ... ਅੱਗੇ ਪੜੋ
ਗੁਰਦੁਆਰਾ ਸਿੰਘ ਸਭਾ ਕੋਰਤੇਨੋਵਾ ਬੈਰਗਾਮੋ ਵਿਖੇ ਕੁਲਤੂਰਾ ਸਿੱਖ ਇਟਲੀ ਦੇ ਉਪਰਾਲੇ ਸਦਕਾ ਗੁਰਮਿਤ ਗਿਆਨ ਮੁਕਾਬਲੇ 23 ਜੁਲਾਈ ਨੂੰ-

Saturday, 17 June, 2017

ਮਿਲਾਨ  (ਬਲਵਿੰਦਰ ਸਿੰਘ ਢਿੱਲੋ) :- ਗੁਰਦੁਆਰਾ ਸਿੰਘ ਸਭਾ ਕੋਰਤੇਨੋਵਾ (ਬੈਰਗਾਮੋ) ਵਿਖੇ ਕੁਲਤੂਰਾ ਸਿੱਖ ਇਟਲੀ ਦੇ ਉਪਰਾਲੇ ਸਦਕਾ ਅਤੇ ਗੁਰਲਾਗੋ ਅਤੇ ਬੋਲਗਾਰੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਗੁਰਮਿਤ ਗਿਆਨ ਮੁਕਾਬਲੇ 23 ਜੁਲਾਈ 2017 ਨੂੰ ਕਰਵਾਏ ਜਾ ਰਹੇ ਹਨ। ਭਾਈ ਕੁਲਵੰਤ ਸਿੰਘ... ਅੱਗੇ ਪੜੋ
ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਵਿਖੇ 3 ਰੋਜਾ ਮਹਾਨ ਗੁਰਮਿਤ ਸਮਾਗਮ ਕਰਵਾਇਆ ਗਿਆ

Saturday, 17 June, 2017

ਜਿਸ ਦੋਰਾਨ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਹਰਤੀਰਥ ਸਿੰਘ ਦਿੱਲੀਵਾਲਿਆ ਦੇ ਕੀਰਤਨੀ ਜਥੇ ਨੇ ਹਾਜਰੀ ਲਗਾਈ ਮਿਲਾਨ ਬਲਵਿੰਦਰ ਸਿੰਘ ਢਿੱਲੋ :- ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸਨ ਯਾਕੋਮੋ (ਬਰੇਸ਼ੀਆ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ... ਅੱਗੇ ਪੜੋ
ਕਾਜਲਮਾਜੂਰੇ (ਕਰੇਮੋਨਾ) ਚ ਸੱਭਿਆਚਾਰਕ ਮੇਲਾ 24 ਨੂੰ

Saturday, 17 June, 2017

ਮਿਲਾਨ  (ਬਲਵਿੰਦਰ ਸਿੰਘ ਢਿੱਲੋ):- ਸ਼ਹੀਦ ਭਗਤ ਸਿੰਘ ਸਭਾ ਰੋਮ ਵਲੋਂ 24 ਜੂਨ ਦਿਨ ਸ਼ਨੀਵਾਰ ਨੂੰ ਬਾਅਦ ਦੁਪਿਹਰ 3 ਤੋਂ 8 ਵਜੇ ਤੱਕ ਜੀਨਤ ਸਿਨੇਮਾ ਕਾਜਲਮਾਜੂਰੇ (ਕਰੇਮੋਨਾ) ਵਿੱਚ ਸੱਭਿਆਚਾਰਕ ਮੇਲਾ ਕਰਵਾਇਆ ਜਾ ਰਿਹਾ ਹੈ। ਇਹ ਸੱਭਿਆਚਾਰਕ ਮੇਲਾ ਕੁਲਵਿੰਦਰ ਸਿੰਘ ਅਟਵਾਲ ਸਰਪ੍ਰਸਤ ਸ਼ਹੀਦ ਭਗਤ ਸਿੰਘ ਸਭਾ ਰੋਮ, ਪਾਲਾ ਜੋਹਲ, ਟੇਕ ਚੰਦ ਜਗਤਪੁਰ ਅਤੇ ਪ੍ਰਮੋਟਰ ਜੱਸੀ ਬਨਵੈਤ,... ਅੱਗੇ ਪੜੋ
ਗੁਰਦੁਆਰਾ ਸ਼੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ ਇਟਲੀ ਚ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਸਲਾਨਾ ਬਰਸੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ--

Saturday, 17 June, 2017

ਮਿਲਾਨ (ਬਲਵਿੰਦਰ ਸਿੰਘ ਢਿੱਲੋ):- ਇਟਲੀ ਦੇ ਗੁਰਦੁਆਰਾ ਸ਼੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ (ਵਿਚੈਂਸਾ)  ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਸਮਾਜ ਸੁਧਾਰਕ, ਸੇਵਾ ਤੇ ਕੁਰਬਾਨੀ ਦੇ ਪੁੰਜ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਅਤੇ ਮਹਾਨ ਸਿੱਖ ਯੋਧੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਸਾਲਾਨਾ... ਅੱਗੇ ਪੜੋ

Pages

ਸਿੱਖ ਫਾਰ ਜਸਟਿਸ ਦੇ ਨੁੰਮਾਇੰਦਿਆਂ ਵੱਲੋਂ ਰਿਫਰੈਂਡਰਮ 2020 ਬਾਰੇ ਜਰਮਨੀ, ਸਵਿਸ, ਬੈਲਜੀਅਮ, ਇਟਲੀ ਆਦਿ ਦੇਸ਼ਾਂ ਦਾ ਤੁਫਾਨੀ ਦੌਰਾ ਸੰਗਤਾਂ ਵੱਲੋਂ 2020 ਦੇ ਹੱਕ ਚ' ਭਰਵਾਂ ਹੁੰਗਾਰਾ

Tuesday, 3 July, 2018
ਪੈਰਿਸ,2 ਜੁਲਾਈ (ਸੁਖਵੀਰ ਸਿੰਘ ਕੰਗ) ਸਿੱਖ ਫਾਰ ਜਸਟਿਸ ਦੇ ਅਵਤਾਰ ਸਿੰਘ ਪੰਨੂੰ,ਸੁਖਵਿੰਦਰ ਸਿੰਘ ਠਾਣਾ ਅਤੇ ਜਸਬੀਰ ਸਿੰਘ ਦਿੱਲੀ ਅਮਰੀਕਾ ਦੀ ਧਰਤੀ ਤੋਂ ਪੰਜਾਬ ਰਿਫਰੈਂਡਮ 2020 ਦੇ ਪ੍ਰਚਾਰ ਪ੍ਰਸਾਰ ਲਈ ਪਿਛਲੇ ਕਰੀਬ ਇੱਕ ਮਹੀਨੇ ਤੋਂ ਯੂਰਪ ਦੇ ਦੌਰੇ ਤੇ ਆਏ ਹੋਏ ਹਨ ਜੋ ਫਰਾਂਸ ਦੀ ਰਾਜਧਾਨੀ ਪੈਰਿਸ ਵਿਖੇ...

ਬਰਗਾਡ਼ੀ ਵਿਖੇ ਲਗੇ ਮੋਰਚੇ ਦੀ ਗੁਰਦੁਆਰਾ ਸਿੰਘ ਸਭਾ ਫਰਾਂਸ ਬੋਬੀਨੀ ਵਲੋਂ ਪੂਰਨ ਹਮਾਇਤ ਅਤੇ ਮੋਰਚੇ ਵਿੱਚ ਵੱਧ ਤੋਂ ਵੱਧ ਪਹੁੰਚਣ ਦੀ ਅਪੀਲ-ਪਬੰਧਕ ਕਮੇਟੀ

Thursday, 28 June, 2018
    ਪੈਰਿਸ,27 ਜੂਨ (ਸੁਖਵੀਰ ਸਿੰਘ ਕੰਗ) ਤਿੰਨ ਸਾਲ ਪਹਿਲਾਂ ਪਿੰਡ ਜਵਾਹਰ ਸਿੰਘ ਵਾਲਾ ਵਿਖੇ ਪੰਥ ਦੋਖੀਆਂ ਵੱਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਕੀਤਾ ਗਿਆ ਸੀ ਅਤੇ ਥੋਡ਼ੇ ਦਿਨਾਂ ਬਾਅਦ ਗੁਰੂ ਗ੍ਰੰਥ ਸਾਹਿਬ ਜੀ ਦੇ ਪੱਤਰੇ ਪਾਡ਼ ਕੇ ਗਲੀਆਂ ਵਿੱਚ ਖਿਲਾਰ ਦਿਤੇ ਗਏ ਸਨ।ਇਸ ਦੇ...

ਫਰਾਂਸ ਦੇ ਸਮੂਹ ਗੁਰਦੁਆਰਾ ਸਾਹਿਬ ਪੰਜਾਬ ਰਿਫਰੈਂਡਰਮ 2020 ਖਾਲਸਾ ਰਾਜ ਦੀ ਪ੍ਰਾਪਤੀ ਲਈ ਜਦੋ ਜਹਿਦ ਕਰ ਰਹੀ ਜਥੇਬੰਦੀ ਸਿੱਖ ਫਾਰ ਜਸਟਿਸ ਦੀ ਹਮਾਇਤ ਚ

Saturday, 23 June, 2018
ਫਰਾਂਸ ਦੇ ਸਮੂਹ ਗੁਰਦੁਆਰਾ ਸਾਹਿਬ ਪੰਜਾਬ ਰਿਫਰੈਂਡਰਮ 2020 ਖਾਲਸਾ ਰਾਜ ਦੀ ਪ੍ਰਾਪਤੀ ਲਈ ਜਦੋ ਜਹਿਦ ਕਰ ਰਹੀ ਜਥੇਬੰਦੀ ਸਿੱਖ ਫਾਰ ਜਸਟਿਸ ਦੀ ਹਮਾਇਤ ਚ     ਪੈਰਿਸ,23 ਜੂਨ (ਸੁਖਵੀਰ ਸਿੰਘ ਕੰਗ) ਕੋਈ ਵੀ ਕੌਮ ਆਪਣੇ ਰਾਜ ਦੀ ਪ੍ਰਾਪਤੀ ਲਈ ਵੱਖ ਵੱਖ ਤਰੀਕੇ ਆਪਣਾ ਕੇ ਆਪਣਾ ਰਾਜ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰਦੀ...