ਅੰਤਰਰਾਸ਼ਟਰੀ

Tuesday, 24 July, 2018
250 ਦੇ ਕਰੀਬ ਬੱਚਿਆਂ ਨੇ ਹਾਜਰੀ ਭਰੀ ਪੈਰਿਸ,23 ਜੁਲਾਈ(ਸੁਖਵੀਰ ਸਿੰਘ ਕੰਗ)ਸ਼ਹੀਦ ਬਾਬਾ ਦੀਪ ਸਿੰਘ,ਸ਼ਹੀਦ ਭਾਈ ਮਨੀ ਸਿੰਘ ਅਤੇ ਸ਼ਹੀਦ ਭਾਈ ਤਾਰੂ ਸਿੰਘ ਜੀ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਫਰਾਂਸ ਬੋਬੀਨੀ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਫਰਾਂਸ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 9...
ਕਾਜਲਮਾਜੂਰੇ (ਕਰੇਮੋਨਾ) ਚ ਸੱਭਿਆਚਾਰਕ ਮੇਲਾ 24 ਨੂੰ

Saturday, 17 June, 2017

ਮਿਲਾਨ  (ਬਲਵਿੰਦਰ ਸਿੰਘ ਢਿੱਲੋ):- ਸ਼ਹੀਦ ਭਗਤ ਸਿੰਘ ਸਭਾ ਰੋਮ ਵਲੋਂ 24 ਜੂਨ ਦਿਨ ਸ਼ਨੀਵਾਰ ਨੂੰ ਬਾਅਦ ਦੁਪਿਹਰ 3 ਤੋਂ 8 ਵਜੇ ਤੱਕ ਜੀਨਤ ਸਿਨੇਮਾ ਕਾਜਲਮਾਜੂਰੇ (ਕਰੇਮੋਨਾ) ਵਿੱਚ ਸੱਭਿਆਚਾਰਕ ਮੇਲਾ ਕਰਵਾਇਆ ਜਾ ਰਿਹਾ ਹੈ। ਇਹ ਸੱਭਿਆਚਾਰਕ ਮੇਲਾ ਕੁਲਵਿੰਦਰ ਸਿੰਘ ਅਟਵਾਲ ਸਰਪ੍ਰਸਤ ਸ਼ਹੀਦ ਭਗਤ ਸਿੰਘ ਸਭਾ ਰੋਮ, ਪਾਲਾ ਜੋਹਲ, ਟੇਕ ਚੰਦ ਜਗਤਪੁਰ ਅਤੇ ਪ੍ਰਮੋਟਰ ਜੱਸੀ ਬਨਵੈਤ,... ਅੱਗੇ ਪੜੋ
ਗੁਰਦੁਆਰਾ ਸ਼੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ ਇਟਲੀ ਚ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਸਲਾਨਾ ਬਰਸੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ--

Saturday, 17 June, 2017

ਮਿਲਾਨ (ਬਲਵਿੰਦਰ ਸਿੰਘ ਢਿੱਲੋ):- ਇਟਲੀ ਦੇ ਗੁਰਦੁਆਰਾ ਸ਼੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ (ਵਿਚੈਂਸਾ)  ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਸਮਾਜ ਸੁਧਾਰਕ, ਸੇਵਾ ਤੇ ਕੁਰਬਾਨੀ ਦੇ ਪੁੰਜ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਅਤੇ ਮਹਾਨ ਸਿੱਖ ਯੋਧੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਸਾਲਾਨਾ... ਅੱਗੇ ਪੜੋ
ਗੁਰਦੁਆਰਾ ਸਿੰਘ ਸਭਾ ਫਲੈਰੋ ਬਰੇਸ਼ੀਆ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ 67ਵੀਂ ਬਰਸੀ ਨੂੰ ਸਮਰਪਿਤ ਸਮਾਗਮ 16,17,18 ਜੂਨ ਨੂੰ

Saturday, 10 June, 2017

17 ਜੂਨ ਦਿਨ ਸ਼ਨੀਵਾਰ ਬੱਚਿਆ ਦੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਜਾਣਗੇ ਅਤੇ 17 ਜੂਨ ਨੂੰ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾਵੇਗਾ** ਮਿਲਾਨ 09 ਜੂਨ 2017 (ਬਲਵਿੰਦਰ ਸਿੰਘ ਢਿੱਲੋ) ਗੁਰਦੁਆਰਾ ਸਿੰਘ ਸਭਾ ਫਲੈਰੋ (ਬਰੇਸ਼ੀਆ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਬ੍ਰਹਮ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆ... ਅੱਗੇ ਪੜੋ
ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆ ਅਤੇ ਸੰਤ ਬਾਬਾ ਕਰਮ ਸਿੰਘ ਜੀ ਹੋਤੀਮਰਦਾਨ ਵਾਲਿਆ ਦੀ ਸਲਾਨਾ ਬਰਸੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ--

Wednesday, 7 June, 2017

ਜਿਸ ਦੋਰਾਨ ਬਾਬਾ ਗੁਲਜਾਰ ਸਿੰਘ ਨਾਨਕਸਰ ਵਾਲੇ ਅਤੇ ਭਾਈ ਜਤਿੰਦਰ ਸਿੰਘ ਨੂਰਪੁਰੀ ਦੇ ਢਾਡੀ ਜਥੇ ਨੇ ਹਾਜਰੀ ਲਗਾਈ ਮਿਲਾਨ (ਬਲਵਿੰਦਰ ਸਿੰਘ ਢਿੱਲੋ) ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸਨ ਯਾਕੋਮੋ (ਬਰੇਸ਼ੀਆ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਬ੍ਰਹਮ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਜੀ... ਅੱਗੇ ਪੜੋ
ਕੈਸਰ ਰੋਕੂ ਸੰਸਥਾਵਾ ਦੀ ਸਹਾਇਤਾ ਲਈ ਸ਼ਹੀਦ ਊੱਧਮ ਸਿੰਘ ਕੱਲਬ ਨਾਰਵੇ ਵੱਲੋ ਗੀਤਕਾਰ ਗੀਤਾ ਜ਼ੈਲਦਾਰ ਦਾ ਸ਼ੋਅ ਕਰਵਾਇਆ ਗਿਆ।

Monday, 5 June, 2017

ਆਸਕਰ (ਰੁਪਿੰਦਰ ਢਿੱਲੋ ਮੋਗਾ) ਨਾਰਵੇ ਦੇ ਸ਼ਹੀਦ ਊੱਧਮ ਸਿੰਘ ਕੱਲਬ ਵੱਲੋ  ਕੈਸਰ ਦੀ ਰੋਕਥਾਮ ਲਈ ਇੰਡੀਆ ਅਤੇ ਨਾਰਵੇ ਚ  ਨਿਸ਼ਕਾਮ ਸੇਵਾ ਕਰ ਰਹੀਆ ਸੰਸਥਾਵਾ ਦੀ ਮਾਲੀ ਸਹਾਇਤਾ ਲਈ  ਜਾਣੇ ਪਹਿਚਾਣੇ  ਪੰਜਾਬੀ ਗੀਤਕਾਰ ਗੀਤਾ ਜੈæਲਦਾਰ ਦਾ ਸ਼ੋਅ  ਨਾਰਵੇ ਦੇ ਸ਼ਹਿਰ ਆਸਕਰ ਵਿੱਚ ਕਰਵਾਇਆ ਗਿਆ। ਜਿੱਥੇ ਸਰੋਤਿਆ ਨੇ ਭਾਰੀ ਸੰਖਿਆ ਚ ਸ਼ੋਅ ਚ ਹਾਜ਼ਰੀ ਭਰ ਜਿੱਥੇ ਮੰਨੋਰੰਜਨ ਦਾ ਆਨੰਦ... ਅੱਗੇ ਪੜੋ
ਆਲ ਇੰਡੀਅਨ ਐਸੋਸੀਏਸ਼ਨ ਓਸਲੋ ਨਾਰਵੇ ਵੱਲੋ ਭਾਰਤ ਤੋ ਆਏ ਪ੍ਰਤੀਨਿਧੀ ਮੰਡਲ ਦਾ ਨਿੱਘਾ ਸਵਾਗਤ ਕੀਤਾ ਗਿਆ।

Monday, 5 June, 2017

ਓਸਲੋ (ਰੁਪਿੰਦਰ ਢਿੱਲੋ ਮੋਗਾ) ਭਾਰਤ ਤੋ ਸ੍ਰ ਸੁਰਿੰਦਰਜੀਤ ਸਿੰਘ ਆਹਲੂਵਾਲੀਆ(ਐਸ ਐਸ ਆਹਲੂਵਾਲੀਆ) ਮਿਨਸਟਰ ਆਫ ਐਗਰੀਕਲਚਰ ਫਾਰਮਰ  ਵੈਲਫੇਅਰ ਇੰਡੀਆ ਦੀ ਅਗਵਾਈ ਹੇਠ ਇਹਨੀ ਦਿਨੀ ਭਾਰਤ ਦੇ ਵੱਖ ਵੱਖ ਪ੍ਰਾਤਾ ਦੇ  ਮੈਬਰ ਪਾਰਲੀਮੈਟਸ ਦਾ ਵਫਦ ਨਾਰਵੇ ਦੇ ਸਰਕਾਰੀ ਦੋਰੇ ਤੇ ਆਇਆ ਹੋਇਆ ਹੈ । ਜਿੱਥੇ ਭਾਰਤ ਤੋ ਆਏ ਇਹਨਾ ਮਹਿਮਾਨਾ ਦਾ ਨਾਰਵੇ ਵਿੱਚ ਭਾਰਤੀ ਰਾਜਦੂਤ ਸ੍ਰੀ ਦੇਬਰਾਜ... ਅੱਗੇ ਪੜੋ
ਆਜ਼ਾਦ ਸਪੋਰਟਸ ਕਲਚਰਲ ਕੱਲਬ(ਨਾਰਵੇ) ਵੱਲੋ ਸ਼ਾਨਦਾਰ ਦੂਸਰਾ ਇਨਡੋਰ ਵਾਲੀਬਾਲ ਟੂਰਨਾਂਮੈਟ ਕਰਵਾਇਆ ਗਿਆ।

Friday, 2 June, 2017

ਆਸਕਰ (ਰੁਪਿੰਦਰ ਢਿੱਲੋ ਮੋਗਾ) ਪਿੱਛਲੇ ਦਿਨੀ ਨਾਰਵੇ ਦੀ ਰਾਜਧਾਨੀ ਓਸਲੋ ਤੋ ਤਕਰੀਬਨ 35 ਕਿ ਮਿ ਦੀ ਦੂਰੀ ਤੇ ਸਥਿਤ ਹੈਗੇਦਾਲ ਦੇ ਸਪੋਰਟਸ ਹਾਲ  ਵਿਖੇ ਆਜ਼ਾਦ ਸਪੋਰਟਸ ਕਲਚਰਲ ਕੱਲਬ ਵੱਲੋ ਸ਼ਾਨਦਾਰ ਵਾਲੀਬਾਲ ਟੂਰਨਾਂਮੈਟ ਕਰਵਾਇਆ ਗਿਆ। ਨਾਰਵੇ ਚ  ਭਾਰਤੀ ਭਾਈਚਾਰੇ ਨਾਲ ਸੰਬੱਧਤ  ਵਾਲੀਬਾਲ ਕੱਲਬਾ  ਤੇ ਇਲਾਵਾ ਡੈਨਮਾਰਕ ਤੋ ਆਈਆ ਟੀਮਾ ਦਰਮਿਆਨ ਆਪਸੀ ਸੂਟਿੰਗ ਅਤੇ ਸਮਸਿੰਗ ਦੇ... ਅੱਗੇ ਪੜੋ
ਗੁਰਦੁਆਰਾ ਸ਼੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ 1984 ਦੇ ਘੱਲੂਘਾਰੇ ਦੇ ਸਮੂਹ ਸਿੱਘਾ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ 4 ਜੂਨ ਨੂੰ

Wednesday, 31 May, 2017

 ਦੀਵਾਨਾ ਵਿੱਚ ਭਾਈ ਸਤਨਾਮ ਸਿੰਘ ਸਰਹਾਲੀ ਦਾ ਕਵੀਸ਼ਰੀ ਜਥਾ ਹਾਜਰੀ ਭਰੇਗਾ** ਮਿਲਾਨ 30 ਮਈ 2017 (ਬਲਵਿੰਦਰ ਸਿੰਘ ਢਿੱਲੋ):- ਇਟਲੀ ਦੇ ਗੁਰਦੁਆਰਾ ਸ਼੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਵਾਲਿਆ... ਅੱਗੇ ਪੜੋ
ਗੀਤ ਸੰਗੀਤ ਇੰਟਰਟੈਨਮੈਂਟ ਦਾ ਨਿਵੇਕਲਾ ਉਪਰਾਲਾ ਸਾਬਤ ਹੋਈ ਪੰਜਾਬੀ ਸਭਿਆਚਾਰ ਨਾਲ ਸਾਂਝ ਪਾਉਂਦੀ ਸ਼ਾਮ ਸੁਰੀਲੀ

Wednesday, 31 May, 2017

ਇੱਕ ਰਿਪੋਰਟ/ ਇਜਾਜ਼ ਸਮੁੰਦਰ 'ਚੋਂ ਮੋਤੀ ਲੱਭਣ ਵਾਲੀ ਪਾਰਖੂ ਸ਼ਖਸ਼ੀਅਤ, ਭਾਵ ਪੂਰਤ ਟੁਣਕਵੇਂ ਬੋਲਾਂ ਨਾਲ ਤੁਰੇ ਜਾਂਦਿਆਂ ਨੂੰ ਕੀਲਣ ਦੀ ਸਮੱਰਥਾ ਰੱਖਣ ਵਾਲੀ ਆਵਾਜ਼ ਆਸ਼ਾ ਸ਼ਰਮਾ ਦੀ ਸਰਪ੍ਰਸਤੀ ਅਤੇ ਅਗਵਾਈ ਵਿੱਚ ਇਸ ਵਰ੍ਹੇ ਗੀਤ ਸੰਗੀਤ ਇਨਟਰਟੇਨਮੈਂਟ ਵਲੋਂ ਸ਼ਾਮ ਸੁਰੀਲੀ ਦਾ ਪ੍ਰੋਗਰਾਮ ਮਹਿਰਾਨ ਰੈਸਟੋਰੈਂਟ ਨਿਯੁਆਰਕ ਵਿਖੇ ਸੰਪਨ ਹੋਇਆ। ਸੁਰਾਂ ਦੇ ਉਸਤਾਦ ਸੁਖਦੇਵ ਸਾਹਿਲ ਨੇ... ਅੱਗੇ ਪੜੋ
ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆ ਅਤੇ ਸੰਤ ਬਾਬਾ ਕਰਮ ਸਿੰਘ ਜੀ ਹੋਤੀਮਰਦਾਨ ਵਾਲਿਆ ਦੀ ਸਲਾਨਾ ਬਰਸੀ ਨੂੰ ਸਮਰਪਿਤ ਸਮਾਗਮ 2,3,4 ਜੂਨ ਨੂੰ --

Monday, 29 May, 2017

 ਜਿਸ ਦੋਰਾਨ ਭਾਈ ਗੁਲਜਾਰ ਸਿੰਘ ਨਾਨਕਸਰ ਵਾਲੇ ਅਤੇ ਭਾਈ ਜਤਿੰਦਰ ਸਿੰਘ ਨੂਰਪੁਰੀ ਦਾ ਢਾਡੀ ਜਥਾ ਵਿਸ਼ੇਸ਼ ਤੋਰ ਤੇ ਪਹੁੰਚ ਰਿਹਾ ਹੈ** ਮਿਲਾਨ ਬਲਵਿੰਦਰ ਸਿੰਘ ਢਿੱਲੋ :- ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸਨ ਯਾਕੋਮੋ (ਬਰੇਸ਼ੀਆ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਬ੍ਰਹਮ ਗਿਆਨੀ ਸੰਤ... ਅੱਗੇ ਪੜੋ

Pages

'Criminalising Dissent: Repression of Sikhs in Indian-Occupied Punjab'

Tuesday, 24 July, 2018
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫ਼ਤਹਿ SLF members release the report ‘Criminalising Dissent: Repression of Sikhs in Indian-Occupied Punjab’. 28th July 2018 at Norwood Hall in Southall. The event will feature an in-depth panel discussion with...

ਭਾਰਤ ਦੇ 72ਵੇਂ ਅਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ ਰਿਫਰੈਂਡਮ 2020 ਬਾਰੇ 12 ਅਗਸਤ ਨੂੰ ਹੋਣ ਵਾਲੇ ਲੰਡਨ ਐਲਾਨਨਾਮੇ ਦੀ ਦੁਨੀਆਂ ਭਰ ਦੇ ਲੋਕਾਂ ਵਿੱਚ ਭਾਰੀ ਚਰਚਾ

Sunday, 8 July, 2018
 ਪੈਰਿਸ,7 ਜੁਲਾਈ (ਸੁਖਵੀਰ ਸਿੰਘ ਕੰਗ) ਭਾਰਤ ਦੇ 72ਵੇਂ ਅਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ ਰਿਫਰੈਂਡਮ 2020 ਬਾਰੇ 12 ਅਗਸਤ ਨੂੰ ਹੋਣ ਵਾਲੇ ਲੰਡਨ ਐਲਾਨਨਾਮੇ ਦੇ ਸੰਬੰਧ ਵਿੱਚ ਫਰਾਂਸ ਦੇ ਸਮੂਹ    ਗੁਰਦੁਆਰਿਆਂ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਪੱਧਰ ਤੇ 7 ਜੁਲਾਈ ਸ਼ਨੀਵਾਰ ਨੂੰ ਗੁਰਦੁਆਰਾ ਸਿੰਘ ਸਭਾ ਫਰਾਂਸ...

ਸਿੱਖ ਫਾਰ ਜਸਟਿਸ ਦੇ ਨੁੰਮਾਇੰਦਿਆਂ ਵੱਲੋਂ ਰਿਫਰੈਂਡਰਮ 2020 ਬਾਰੇ ਜਰਮਨੀ, ਸਵਿਸ, ਬੈਲਜੀਅਮ, ਇਟਲੀ ਆਦਿ ਦੇਸ਼ਾਂ ਦਾ ਤੁਫਾਨੀ ਦੌਰਾ ਸੰਗਤਾਂ ਵੱਲੋਂ 2020 ਦੇ ਹੱਕ ਚ' ਭਰਵਾਂ ਹੁੰਗਾਰਾ

Tuesday, 3 July, 2018
ਪੈਰਿਸ,2 ਜੁਲਾਈ (ਸੁਖਵੀਰ ਸਿੰਘ ਕੰਗ) ਸਿੱਖ ਫਾਰ ਜਸਟਿਸ ਦੇ ਅਵਤਾਰ ਸਿੰਘ ਪੰਨੂੰ,ਸੁਖਵਿੰਦਰ ਸਿੰਘ ਠਾਣਾ ਅਤੇ ਜਸਬੀਰ ਸਿੰਘ ਦਿੱਲੀ ਅਮਰੀਕਾ ਦੀ ਧਰਤੀ ਤੋਂ ਪੰਜਾਬ ਰਿਫਰੈਂਡਮ 2020 ਦੇ ਪ੍ਰਚਾਰ ਪ੍ਰਸਾਰ ਲਈ ਪਿਛਲੇ ਕਰੀਬ ਇੱਕ ਮਹੀਨੇ ਤੋਂ ਯੂਰਪ ਦੇ ਦੌਰੇ ਤੇ ਆਏ ਹੋਏ ਹਨ ਜੋ ਫਰਾਂਸ ਦੀ ਰਾਜਧਾਨੀ ਪੈਰਿਸ ਵਿਖੇ...