ਖੇਤਰੀ

Tuesday, 24 July, 2018
250 ਦੇ ਕਰੀਬ ਬੱਚਿਆਂ ਨੇ ਹਾਜਰੀ ਭਰੀ ਪੈਰਿਸ,23 ਜੁਲਾਈ(ਸੁਖਵੀਰ ਸਿੰਘ ਕੰਗ)ਸ਼ਹੀਦ ਬਾਬਾ ਦੀਪ ਸਿੰਘ,ਸ਼ਹੀਦ ਭਾਈ ਮਨੀ ਸਿੰਘ ਅਤੇ ਸ਼ਹੀਦ ਭਾਈ ਤਾਰੂ ਸਿੰਘ ਜੀ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਫਰਾਂਸ ਬੋਬੀਨੀ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਫਰਾਂਸ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 9...
ਚੀਨ-ਭਾਰਤ ਮਾਮਲੇ ਸ਼ਾਂਤੀ ਨਾਲ ਨਿਬੇੜੇ ਜਾਣ- ਕਾਲਮ ਨਵੀਸ ਮੰਚ

Saturday, 29 July, 2017

ਪੰਜਾਬੀ ਕਾਲਮ ਨਵੀਸ ਪੱਤਰਕਾਰ ਮੰਚ ਦੀ ਪੰਜਾਬ ਪੱਧਰੀ  ਐਡਹਾਕ ਕਮੇਟੀ ਦਾ ਗਠਨ ਫਗਵਾੜਾ   (ਪਟ) ਪੰਜਾਬੀ ਕਾਲਮ ਨਵੀਸ ਪੱਤਰਕਾਰ ਮੰਚ (ਰਜਿ:) ਦੀ ਨਵੀਂ ਚੁਣੀ ਗਈ ਐਡਹਾਕ ਕਮੇਟੀ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਚੀਨ ਭਾਰਤ ਸਬੰਧਾਂ ਵਿੱਚ ਪੈ ਰਹੀ ਤੇੜ ਨੂੰ ਸਮੇਟਕੇ ਦੋਹਾਂ ਦੇਸ਼ਾਂ 'ਚ ਪੈਦਾ ਹੋ ਰਹੇ ਜੰਗ ਦੇ ਹਾਲਤ ਨੂੰ ਅਮਨ-ਸ਼ਾਂਤੀ ਨਾਲ ਨਜਿਠਿਆ ਜਾਵੇ। ਪੰਜਾਬ ਪੱਧਰ... ਅੱਗੇ ਪੜੋ
ਕੈਪਸ਼ਨ- ਪਿੰਡ ਪੰਜਗਰਾਈਆਂ ਵਿਖੇ ਕਾਂਗਰਸ਼ ਕਮੇਟੀ ਲੋਕਲ ਇਕਾਈ  ਦੀ ਚੋਣ ਮੌਕੇ ਨਵੇ ਚੁਣੇ ਪ੍ਰਧਾਨ ਤੇ ਅਹੁਦੇਦਾਰ ਜਿਲਾ ਜਰਨਲ ਸਕੱਤਰ ਜਸਪਾਲ ਸਿੰਘ ਜੱਸੀ ਨਾਲ
ਕਾਂਗਰਸ਼ ਦੀ 21 ਮੈਂਬਰੀ ਕਮੇਟੀ ਦੀ ਚੋਣ,ਪਾਲ ਸੰਧੂ ਪ੍ਰਧਾਨ ਚੁਣੇ ਗਏ

Saturday, 29 July, 2017

ਸੰਦੌੜ 28 ਜੁਲਾਈ (ਹਰਮਿੰਦਰ ਸਿੰਘ ਭੱਟ ) ਪਿੰਡ ਪੰਜਗਰਾਈਆਂ ਵਿਖੇ ਕਾਂਗਰਸ਼ ਕਮੇਟੀ ਲੋਕਲ ਇਕਾਈ ਦੀ ਚੋਣ ਕਾਂਗਰਸ਼ ਦੇ ਜਿਲਾ ਜਰਨਲ ਸਕੱਤਰ ਜਸਪਾਲ ਸਿੰਘ ਜੱਸੀ ਦੀ ਅਗਵਾਈ ਵਿੱਚ ਹੋਈ।ਇਸ ਚੋਣ ਦੇ ਵਿੱਚ ਜਸਪਾਲ ਸਿੰਘ ਪਾਲ ਸੰਧੂ ਨੂੰ ਪ੍ਰਧਾਨ, ਕੇਸਰ ਸਿੰਘ ਚਹਿਲ ਮੀਤ ਪ੍ਰਧਾਨ,ਕੁਲਦੀਪ ਸਿੰਘ, ਗੁਰਦੇਵ ਸਿੰਘ,ਰੂਪ ਸਿੰਘ ਤਿੰਨੇ ਸੀਨੀਅਰ ਮੀਤ ਪ੍ਰਧਾਨ, ਸ਼ੇਰ ਸਿੰਘ, ਨਰੇਸ਼ ਕੁਮਾਰ... ਅੱਗੇ ਪੜੋ
ਕੈਪਸ਼ਨ – ਪਿੰਡ ਸ਼ੇਰਗੜ ਚੀਮਾ ਨੇ ਉੱਦਮੀ ਨੌਜਵਾਨ ਮਲੇਰਕੋਟਲਾ ਮੁੱਖ ਮਾਰਗ ਤੇ ਟੱਟੀ ਸੜਕ ਨੂੰ ਮਿੱਟੀ ਨਾਲ ਭਰਦੇ ਹੋਏ
ਸ਼ੇਰਗੜ ਚੀਮਾ ਦੇ ਨੋਜਵਾਨਾਂ ਨੇ ਖੁਦ ਭਰੇ ਸ਼ੜਕ ਦੇ ਪਏ ਡੰਘੇ ਟੋਏ ।

Saturday, 29 July, 2017

ਕੋਈ ਵੀ ਸਰਕਾਰੀ ਮਦਦ ਨਹੀਂ ਮਿਲੀ ਸੰਦੌੜ 28 ਜੁਲਾਈ (ਹਰਮਿੰਦਰ ਸਿੰਘ ਭੱਟ ) ਪਿੰਡ ਸ਼ੇਰਗੜ ਚੀਮਾ ਵਿਖੇ ਮਲੇਰਕੋਟਲਾ ਵੱਲ ਨੂੰ ਜਾਂਦੀ ਸੜਕ ਦਾ ਏਨੀ ਬੂਰੀ ਤਰਾਂ ਟੱਟ ਚੱਕੀ ਹੈ ਕਿ ਬਾਰਿਸ਼ ਦੇ ਟਾਇਮ ਦਲਦਲ ਦਾ ਰੂਪ ਧਾਰਨ ਕਰ ਲੈਦੀ ਹੈ ।ਜਿਸ ਨੂੰ ਬਿਨਾਂ ਕਿਸੇ ਸਰਕਾਰੀ ਮਦਦ ਦੇ ਪਿੰਡ ਸ਼ੇਰਗੜ ਚੀਮਾ ਦੇ ਉੱਦਮੀ ਨੌਜਵਾਨਾਂ ਨੇ ਖੁਦ ਜੀ ਵੀ ਸੀ ਮਸੀਨ ਲਗਾ ਕੇ ਆਪਣੇ ਪੱਲੇਉ ਪੇਸੇ... ਅੱਗੇ ਪੜੋ
ਅਵਾਰਾ ਪਸੂ ਤੇ ਕੁੱਤਿਆ ਤੋਂ ਲੋਕਾਂ ਦੀ ਜਾਨ ਦਾ ਖਤਰਾ

Saturday, 29 July, 2017

ਸਰਕਾਰ ਤੇ ਪ੍ਰਸ਼ਾਸਨ ਨੇ ਇਸ ਗੰਭੀਰ ਮਸਲੇ ਸਬੰਧੀ ਚੁੱਪ ਵੱਟੀ। ਸੰਦੌੜ 26 ਜੁਲਾਈ (ਹਰਮਿੰਦਰ ਸਿੰਘ ਭੱਟ)- ਕਸਬੇ ਸੰਦੌੜ ਦੇ ਨੇੜਲੇ ਪਿੰਡਾਂ ਤੋਂ ਇਲਾਵਾ ਪੰਜਾਬ ਵਿੱਚ ਅਵਾਰਾ ਪਸੂਆਂ ਦੀ ਭਰਮਾਰ ਦਾ ਮਸਲਾ ਲੰਮੇ ਸਮੇਂ ਤੋਂ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦੇ ਗਲੇ ਦੀ ਹੱਡੀ ਬਣਿਆ ਹੋਇਆ ਹੈ ਤੇ ਦੂਜੇ ਪਾਸੇ ਦਿਨੋਂ ਦਿਨ ਵੱਧ ਰਹੀ ਅਵਾਰਾ ਕੁੱਤਿਆ ਦੀ ਭਰਮਾਰ ਨੇ ਲੋਕਾਂ ਅੰਦਰ ਭਾਰੀ... ਅੱਗੇ ਪੜੋ
ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਨੇ ਅੰਮ੍ਰਿਤਸਰ ਚ ਦਮਦਮੀ ਟਕਸਾਲ ਗੱਤਕਾ ਅਖਾੜਾ ਖੋਲਿਆ

Saturday, 29 July, 2017

ਸੰਦੌੜ (ਹਰਮਿੰਦਰ ਸਿੰਘ ਭੱਟ) ਪੰਥਕ ਜਥੇਬੰਦੀ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਅਗਸਤ ਮਹੀਨੇ ਨੂੰ ਬਾਰਵੇਂ ਸਾਲ ਚ ਪ੍ਰਵੇਸ਼ ਕਰਨ ਜਾ ਰਹੀ ਹੈ, ਸਿੱਖੀ ਸਿਧਾਂਤਾਂ ਦੀ ਪਹਿਰੇਦਾਰੀ ਲਈ ਅਤੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਨੂੰ ਜਾਰੀ ਰੱਖਣ ਹਿਤ ਜਾਗਦੀ ਜਮੀਰ ਵਾਲੇ ਜੁਝਾਰੂ ਨੌਜਵਾਨਾਂ ਦੀ ਇਹ ਸੰਸਥਾ ਹੋਂਦ ਚ ਆਈ ਸੀ। ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਜਿੱਥੇ... ਅੱਗੇ ਪੜੋ
੧੫੭ਵਾਂ ਇਨਕਮ ਟੈਕਸ ਡੇ ਮਨਾਇਆ

Tuesday, 25 July, 2017

ਰਾਜਪੁਰਾ ੨੪ ਜੁਲਾਈ :-(ਧਰਮਵੀਰ ਨਾਗਪਾਲ) ਰਾਜਪੁਰਾ ਦੇ ਇੰਨਕਮ ਟੈਕਸ ਦਫਤਰ ਦੇ ਆਈ ਟੀ ਓ ਵਜਿੰਦਰ ਕੁਮਾਰ ਦੀ ਅਗਵਾਈ ਵਿੱਚ ਸਭ ਤੋ ਪਹਿਲਾ ਪਿੰਡ ਭੱਪਲ ਦੇ ਸਕੂਲ ਵਿੱਚ ਪੌਦੇ ਲਾਕੇ ਇਸ ਦੀ ਸ਼ੁਰੂਆਤ ਕੀਤੀ ਗਈ ਅਤੇ ਇਸ ਤੋ ਬਾਅਦ ਦਫਤਰ ਵਿਖੇ ਸਮਾਰੋਹ ਦੌਰਾਨ ਸਿਨੀਆਰ ਕਰ ਦਾਤਾਵਾ ਨੂੰ ਸਨਮਾਨਿਤ  ਵੀ ਕੀਤਾ ਗਿਆ।ਇਸ ਮੋਕੇ ਤੇ ਬੋਲਦੇ ਹੋਏ ਆਈ ਟੀ ਓ ਸ੍ਰੀ ਵਜਿੰਦਰ ਕੁਮਾਰ ਨੇ... ਅੱਗੇ ਪੜੋ
ਖਰੜ ਦੇ ਇਲਾਕੇ ਚ ਵੱਡੀ ਵਾਰਦਾਤ ਕਰਨ ਦੀ ਤਿਆਰ ਚ ਲੱਗੇ ਦੋ ਮੁਲਜ਼ਮ ਪੁਲਿਸ ਵੱਲੋਂ ਕਾਬੂ

Friday, 21 July, 2017

ਮੁਲਜ਼ਮਾਂ ਤੋਂ ੦੧ ਪਿਸਟਲ .੩੧੫ ਬੋਰ ਦੇਸੀ ਅਤੇ ਜਿੰਦਾ ਕਾਰਤੂਸ ਬਰਾਮਦ ਇੰਡੀਗੋ ਕਾਰ ਵੀ ਹੋਈ ਬਰਾਮਦ ਐਸ.ਏ.ਐਸ ਨਗਰ ੨੦ ਜੁਲਾਈ (ਧਰਮਵੀਰ ਨਾਗਪਾਲ) ਖਰੜ ਇਲਾਕੇ ਚ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਦੋ ਮੁਲਜ਼ਮਾਂ ਨੂੰ ਕਾਬੂ ਕਰਨ ਵਿਚ ਪੁਲਿਸ ਨੂੰ ਸਫਲਤਾ ਮਿਲੀ। ਇਸ ਸਬੰਧੀ ਐਸ.ਪੀ. (ਇਨਵੈਸਟੀਗੇਸ਼ਨ) ਸ. ਹਰਬੀਰ ਸਿੰਘ ਅਟਵਾਲ ਅਤੇ ਡੀ.ਐਸ.ਪੀ (ਇਨਵੈਸਟੀਗੇਸ਼ਨ) ਸ.... ਅੱਗੇ ਪੜੋ
ਪੰਜਾਬ ਦੇ ਰਾਜਪਾਲ ਵੱਲੋਂ ਸੂਬੇ ਦੀ ਵਿਰਾਸਤ ਨੂੰ ਸਾਂਭਣ ਅਤੇ ਵਿਰਾਸਤੀ ਸੈਰ ਸਪਾਟੇ ਨੂੰ ਉਭਾਰਨ 'ਤੇ ਜ਼ੋਰ

Friday, 21 July, 2017

ਐਸ.ਏ.ਐਸ. ਨਗਰ (ਮੁਹਾਲੀ), (ਧਰਮਵੀਰ ਨਾਗਪਾਲ) ਸੈਰ ਸਪਾਟਾ ਤੇ ਸੱਭਿਆਚਾਰ ਵਿਭਾਗ ਵੱਲੋਂ ਅੱਜ ਇੰਡੀਅਨ ਸਕੂਲ ਆਫ ਬਿਜਨਸ ਵਿਖੇ ਇੰਡੀਅਨ ਹੈਰੀਟੇਜ ਹੋਟਲ ਐਸੋਸੀਏਸ਼ਨ ਨਾਲ ਵਿਸ਼ੇਸ਼ ਵਿਚਾਰ ਵਟਾਂਦਰਾ ਕਾਨਫਰੰਸ ਕਰਵਾਈ ਗਈ ਜਿਸ ਦਾ ਉਦਘਾਟਨ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਵੀ.ਪੀ.ਸਿੰਘ ਬਦਨੌਰ ਅਤੇ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਬਾਰੇ... ਅੱਗੇ ਪੜੋ
ਡੇਂਗੂ ਦੀ ਰੋਕਥਾਮ ਸਬੰਧੀ ਰੈਲੀ ਦਾ ਆਯੌਜਨ

Friday, 21 July, 2017

ਸਾਹਿਬਜ਼ਾਦਾ ਅਜੀਤ ਸਿੰਘ ਨਗਰ ੨੦ ਜੁਲਾਈ (ਧਰਮਵੀਰ ਨਾਗਪਾਲ) ਸਿਹਤ ਤੇ ਪਰਿਵਾਰ ਭਲਾਈ  ਵਿਭਾਗ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਡੇਂਗੂ ਦੀ ਰੋਕਥਾਮ ਸਬੰਧੀ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ ੩ ਬੀ ੧ ਵਿਖੇ ਇੱਕ ਰੈਲੀ ਦਾ ਆਯੋਜਨ ਕੀਤਾ ਗਿਆ । ਸਿਵਲ ਸਰਜਨ ਡਾ ਰੀਟਾ ਭਾਰਦਵਾਜ ਵਲੋਂ ਰੈਲੀ  ਨੂੰ ਝੰਡੀ ਦੇ ਕੇ ਰਵਾਨਾ ਕਰਨ ਤੋਂ ਪਹਿਲਾ ਵਿਦਿਆਰਥੀਆਂ  ਅਧਿਆਪਕਾਂ... ਅੱਗੇ ਪੜੋ
ਕੈਪਸ਼ਨ- ਸ੍ਰੀ ਅਮਰੇਸ਼ਵਰ ਸਿੰਘ ਐਸ.ਡੀ.ਐਮ ਧੂਰੀ ਕੰਪਿਊਟਰ ਲੈਬ ਦਾ ਉਦਘਾਟਨ ਕਰਦੇ ਹੋਏ।
ਐਸ.ਡੀ.ਐਮ ਵੱਲੋਂ ਪ੍ਰਾਇਮਰੀ ਸਕੂਲ ਪੰਜਗਰਾਈਆਂ ਸਕੂਲ ਵਿੱਚ ਕੰਪਿਊਟਰ ਲੈਬ ਦਾ ਉਦਘਾਟਨ

Tuesday, 18 July, 2017

ਦਾਨੀ ਸੱਜਣਾ ਦੇ ਸਹਿਯੋਗ ਨਾਲ ਤਿਆਰ ਕੀਤੀ ਅਧੁਨਿਕ ਕੰਪਿਊਟਰ ਲੈਬ ਸਾਰੇ ਸਕੂਲ ਪੰਜਗਰਾਈਆਂ ਵਾਂਗ ਉਦਮ ਜਰੂਰ ਕਰਨ-ਐਸ.ਡੀ.ਐਮ ਸੰਦੌੜ 17 ਜੁਲਾਈ (ਹਰਮਿੰਦਰ ਸਿੰਘ ਭੱਟ)ਸਰਕਾਰੀ ਪ੍ਰਾਇਮਰੀ ਸਕੂਲ ਫਤਿਹਗੜ ਪੰਜਗਰਾਈਆਂ ਵਿਖੇ ਦਾਨੀ ਸੱਜਣਾਂ ਦੇ ਸਹਿਯੋਗ ਦੇ ਨਾਲ ਬੱਚਿਆਂ ਨੂੰ ਕੰਪਿਊਟਰ ਸਿੱਖਿਆ ਪ੍ਰਦਾਨ ਕਰਨ ਦੇ ਲਈ ਸਵ.ਮਾਸਟਰ ਗੁਰਦੇਵ ਸਿੰਘ ਯਾਦਗਾਰੀ ਕੰਪਿਊਟਰ ਲੈਬ ਨੂੰ ਅੱਜ... ਅੱਗੇ ਪੜੋ

Pages

ਭਾਰਤ ਦੇ 72ਵੇਂ ਅਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ ਰਿਫਰੈਂਡਮ 2020 ਬਾਰੇ 12 ਅਗਸਤ ਨੂੰ ਹੋਣ ਵਾਲੇ ਲੰਡਨ ਐਲਾਨਨਾਮੇ ਦੀ ਦੁਨੀਆਂ ਭਰ ਦੇ ਲੋਕਾਂ ਵਿੱਚ ਭਾਰੀ ਚਰਚਾ

Sunday, 8 July, 2018
 ਪੈਰਿਸ,7 ਜੁਲਾਈ (ਸੁਖਵੀਰ ਸਿੰਘ ਕੰਗ) ਭਾਰਤ ਦੇ 72ਵੇਂ ਅਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ ਰਿਫਰੈਂਡਮ 2020 ਬਾਰੇ 12 ਅਗਸਤ ਨੂੰ ਹੋਣ ਵਾਲੇ ਲੰਡਨ ਐਲਾਨਨਾਮੇ ਦੇ ਸੰਬੰਧ ਵਿੱਚ ਫਰਾਂਸ ਦੇ ਸਮੂਹ    ਗੁਰਦੁਆਰਿਆਂ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਪੱਧਰ ਤੇ 7 ਜੁਲਾਈ ਸ਼ਨੀਵਾਰ ਨੂੰ ਗੁਰਦੁਆਰਾ ਸਿੰਘ ਸਭਾ ਫਰਾਂਸ...

ਸਿੱਖ ਫਾਰ ਜਸਟਿਸ ਦੇ ਨੁੰਮਾਇੰਦਿਆਂ ਵੱਲੋਂ ਰਿਫਰੈਂਡਰਮ 2020 ਬਾਰੇ ਜਰਮਨੀ, ਸਵਿਸ, ਬੈਲਜੀਅਮ, ਇਟਲੀ ਆਦਿ ਦੇਸ਼ਾਂ ਦਾ ਤੁਫਾਨੀ ਦੌਰਾ ਸੰਗਤਾਂ ਵੱਲੋਂ 2020 ਦੇ ਹੱਕ ਚ' ਭਰਵਾਂ ਹੁੰਗਾਰਾ

Tuesday, 3 July, 2018
ਪੈਰਿਸ,2 ਜੁਲਾਈ (ਸੁਖਵੀਰ ਸਿੰਘ ਕੰਗ) ਸਿੱਖ ਫਾਰ ਜਸਟਿਸ ਦੇ ਅਵਤਾਰ ਸਿੰਘ ਪੰਨੂੰ,ਸੁਖਵਿੰਦਰ ਸਿੰਘ ਠਾਣਾ ਅਤੇ ਜਸਬੀਰ ਸਿੰਘ ਦਿੱਲੀ ਅਮਰੀਕਾ ਦੀ ਧਰਤੀ ਤੋਂ ਪੰਜਾਬ ਰਿਫਰੈਂਡਮ 2020 ਦੇ ਪ੍ਰਚਾਰ ਪ੍ਰਸਾਰ ਲਈ ਪਿਛਲੇ ਕਰੀਬ ਇੱਕ ਮਹੀਨੇ ਤੋਂ ਯੂਰਪ ਦੇ ਦੌਰੇ ਤੇ ਆਏ ਹੋਏ ਹਨ ਜੋ ਫਰਾਂਸ ਦੀ ਰਾਜਧਾਨੀ ਪੈਰਿਸ ਵਿਖੇ...

ਬਰਗਾਡ਼ੀ ਵਿਖੇ ਲਗੇ ਮੋਰਚੇ ਦੀ ਗੁਰਦੁਆਰਾ ਸਿੰਘ ਸਭਾ ਫਰਾਂਸ ਬੋਬੀਨੀ ਵਲੋਂ ਪੂਰਨ ਹਮਾਇਤ ਅਤੇ ਮੋਰਚੇ ਵਿੱਚ ਵੱਧ ਤੋਂ ਵੱਧ ਪਹੁੰਚਣ ਦੀ ਅਪੀਲ-ਪਬੰਧਕ ਕਮੇਟੀ

Thursday, 28 June, 2018
    ਪੈਰਿਸ,27 ਜੂਨ (ਸੁਖਵੀਰ ਸਿੰਘ ਕੰਗ) ਤਿੰਨ ਸਾਲ ਪਹਿਲਾਂ ਪਿੰਡ ਜਵਾਹਰ ਸਿੰਘ ਵਾਲਾ ਵਿਖੇ ਪੰਥ ਦੋਖੀਆਂ ਵੱਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਕੀਤਾ ਗਿਆ ਸੀ ਅਤੇ ਥੋਡ਼ੇ ਦਿਨਾਂ ਬਾਅਦ ਗੁਰੂ ਗ੍ਰੰਥ ਸਾਹਿਬ ਜੀ ਦੇ ਪੱਤਰੇ ਪਾਡ਼ ਕੇ ਗਲੀਆਂ ਵਿੱਚ ਖਿਲਾਰ ਦਿਤੇ ਗਏ ਸਨ।ਇਸ ਦੇ...