ਖੇਤਰੀ

Monday, 11 September, 2017
ਸੰਦੌੜ, (ਹਰਮਿੰਦਰ ਸਿੰਘ ਭੱਟ) ਪ੍ਰਵਾਸੀ ਪੰਜਾਬੀ ਸਭਾ ਸੰਗਰੂਰ ਵੱਲੋਂ ਪ੍ਰਵਾਸੀ ਪੰਜਾਬੀ ਅਤੇ ਉਘੇ ਸਮਾਜਸੇਵੀ ਕੁਲਵੰਤ ਸਿੰਘ ਬਾਪਲਾ ਪ੍ਰਧਾਨ ਪ੍ਰਵਾਸੀ ਸਭਾ ਸੰਗਰੂਰ ਆਫ ਬ੍ਰਿਟਿਸ਼ ਕੋਲੰਬੀਆ ਦੀ ਅਗਵਾਈ ਹੇਠ ਅਮਰ ਆਡੀਓ ਕੰਪਨੀ ਦੇ ਮਾਲਕ ਅਤੇ ਪ੍ਰੋਡਿਊਸਰ ਸ੍ਰੀ ਪਿੰਕੀ ਧਾਲੀਵਾਲ ਦਾ ਵਿਸੇਸ ਸਨਮਾਨ ਕੀਤਾ ਗਿਆ।ਸ....
ਢੀਂਡਸਾ ਨੂੰ ਕੋਰ ਕਮੇਟੀ ਮੈਂਬਰ ਬਣਾਏ ਜਾਣ ਤੇ ਕੀਤਾ ਧੰਨਵਾਦ

Saturday, 3 June, 2017

ਸੰਦੌੜ, ੩ ਜੂਨ (ਹਰਮਿੰਦਰ ਸਿੰਘ ਭੱਟ) ਸ੍ਰੋਮਣੀ ਅਕਾਲੀ ਦਲ ਦੇ ਸਕੱਤਰ ਜਰਨਲ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੂੰ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਚੁਣੇ ਜਾਣ ਤੇ ਹਲਕਾ ਮਾਲੇਰਕੋਟਲਾ ਦੀ ਅਕਾਲੀ ਲੀਡਰਸਿਪ ਨੇ ਖੁਸੀ ਦਾ ਇਜਹਾਰ ਕਰਦੇ ਹੋਏ ਖੁਸੀ ਵਿਚ ਲੱਡੂ ਵੰਡੇ ਗਏ।ਇਸ ਮੌਕੇ ਅਕਾਲੀ ਆਗੂ ਅਤੇ ਸਾਬਕਾ ਚੇਅਰਮੈਨ ਹਰਦੀਪ ਸਿੰਘ ਖਟੜਾ, ਯੂਥ ਅਕਾਲੀ ਦਲ ਦੇ... ਅੱਗੇ ਪੜੋ
ਅਫੀਮ ਅਤੇ ਸਰਾਬ ਸਮੇਤ ਪੰਜ ਕਾਬੂ

Saturday, 3 June, 2017

ਸੰਦੌੜ,੩ ਜੂਨ (ਹਰਮਿੰਦਰ ਸਿੰਘ ਭੱਟ) ਸੰਦੌੜ ਪੁਲਿਸ ਨੇ ਦੋ ਵੱਖ ਵੱਖ ਮਾਮਲਿਆਂ ਵਿਚ ਪੰਜ ਵਿਅਕਤੀਆਂ ਨੂੰ ਨਸੀਲੇ ਪਦਾਰਥਾਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।ਪੁਲਿਸ ਥਾਣਾ ਸੰਦੌੜ ਦੇ ਐਸ.ਐਚ.ਓ ਰਣਬੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਹਿਲੇ ਮਾਮਲੇ ਵਿਚ ਏਐਸਆਈ ਸੁਖਦੇਵ ਸਿੰਘ ਨੇ ਪਿੰਡ ਧਲੇਰ ਕਲਾਂ ਵਿਖੇ ਇਕ ਮੋਟਰ ਤੇ ਕੀਤੀ ਛਾਪੇਮਾਰੀ ਦੌਰਾਨ ੪੦... ਅੱਗੇ ਪੜੋ
ਕੈਪਸ਼ਨ-- ਮ੍ਰਿਤਕ ਕਿਸਾਨ ਮਨਜੀਤ ਸਿੰਘ ਦੀ ਫੋਟੋ
ਕਰਜੇ ਤੋਂ ਪ੍ਰੇਸ਼ਾਨ ਪਿੰਡ ਧਨੋ ਦੇ ਕਿਸਾਨ ਵੱਲੋਂ ਖੁਦਕੁਸ਼ੀ

Saturday, 3 June, 2017

ਸੰਦੌੜ (ਹਰਮਿੰਦਰ ਸਿੰਘ ਭੱਟ) ਥਾਣਾ ਸੰਦੌੜ ਦੇ ਪਿੰਡ ਧਨੋ ਦੇ ਕਿਸਾਨ ਮਨਜੀਤ ਸਿੰਘ (੪੨)  ਪੁੱਤਰ ਮਹਿੰਦਰ ਸਿੰਘ ਦੇ ਕਰਜੇ ਤੋਂ ਪੀੜਤ ਹੋਣ ਕਰਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਹੈ।ਥਾਣਾ ਸੰਦੌੜ ਦੇ ਏ.ਐਸ.ਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਮਨਜੀਤ ਸਿੰਘ ਦੀ ਪਤਨੀ ਭੁਪਿੰਦਰ ਕੌਰ ਦੇ ਬਿਆਨਾਂ ਦੇ ਅਧਾਰ ਤੇ ਮਾਮਲਾ ਦਰਜ ਕਰਕੇ ਲਾਸ ਨੂੰ ਪੋਸਟਮਾਰਟਮ ਉਪਰੰਤ... ਅੱਗੇ ਪੜੋ
ਵਿਜੀਲੈਂਸ ਵਲੋਂ ਏ.ਐਸ.ਆਈ ਅਤੇ ਕਲਰਕ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ

Friday, 2 June, 2017

ਚੰਡੀਗਡ੍ਹ,੨ ਜੂਨ: (ਧਰਮਵੀਰ ਨਾਗਪਾਲ) ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਨਾਭਾ ਕੋਤਵਾਲੀ ਵਿਖੇ ਤਾਇਨਾਤ ਏ.ਐਸ.ਆਈ ਸ਼ਿਵਦੇਵ ਸਿੰਘ ਅਤੇ ਨਗਰ ਸੁਧਾਰ ਟਰੱਸਟ ਅਬੋਹਰ ਵਿਖੇ ਤਾਇਨਾਤ ਕਲਰਕ ਰਾਧੇ ਸ਼ਾਮ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।      ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ... ਅੱਗੇ ਪੜੋ
ਸ਼ਹਿਰ ਦੇ ਵੱਖ ਵੱਖ ਸੈਕਟਰਾਂ ਅਤੇ ਸਲੱਮ ਏਰੀਏ ਵਿੱਚ ੩੦ ਜੂਨ ਤੱਕ ਰੋਜਾਨਾ ਕਰਵਾਈ ਜਾਵੇਗੀ ਫੌਗਿੰਗ : ਰਾਜੇਸ ਧੀਮਾਨ

Friday, 2 June, 2017

ਫੌਗਿੰਗ ਸਬੰਧੀ  ਸ਼ਿਕਾਇਤ ਟੋਲ ਫਰੀ ਨੰਬਰ ੧੮੦੦-੧੩੭-੦੦੦੭ ਤੇ ਕਰਵਾਈ ਜਾ ਸਕਦੀ ਹੈ ਦਰਜ ਫੌਗਿੰਗ ਸਮੇਂ ਲੋਕਾਂ ਨੂੰ ਆਪਣੇ ਘਰਾਂ ਦੇ ਦਰਵਾਜੇ ਅਤੇ ਖਿੜਕੀਆਂ ਖੁੱਲੇ ਰੱਖਣ ਦੀ ਕੀਤੀ ਅਪੀਲ ਫੌਗਿੰਗ ਮਸ਼ੀਨ ਚਲਦੇ ਸਮੇ ਇਲਾਕੇ 'ਚ ਸੈਨੇਟਰੀ ਸੁਪਰਵਾਇਜਰ ਕਰਨਗੇ ਨਿਗਰਾਨੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ : ੨ ਜੂਨ (ਧਰਮਵੀਰ ਨਾਗਪਾਲ) ਨਗਰ ਨਿਗਮ  ਵੱਲੋਂ ਗਰਮੀਆਂ ਦੇ ਮੌਸਮ ਨੂੰ... ਅੱਗੇ ਪੜੋ
ਪੰਜਾਬ ਸਰਕਾਰ ਸਥਾਈ ਹੱਲ ਲਈ ਕਰੇਗੀ ਪਹਿਲ: ਨਵਜੋਤ ਸਿੰਘ ਸਿੱਧੂ

Friday, 2 June, 2017

ਨਾਜ਼ਾਇਜ਼ ਉਸਾਰੀਆਂ ਨੂੰ ਯਕਮੁਸ਼ਤ ਛੋਟ ਲਿਆਉਣ ਦੀ ਨੀਤੀ ਹੇਠ ਲਿਆਉਣ ਦੀ ਯੋਜਨਾ    ਮੁੱਖ ਮੰਤਰੀ ਅੱਗੇ ਕੈਬਨਿਟ ਨੋਟ ਜ਼ਿਆਦਾ ਲਿਆਂਦਾ ਜਾਵੇਗਾ ਸ਼ਹਿਰਾਂ ਦਾ ਮੁਹਾਂਦਰਾ ਵਿਗਾੜਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਨਾਜ਼ਾਇਜ਼  ਉਸਾਰੀਆਂ ਲਈ ਜ਼ਿੰਮੇਵਾਰ ਅਧਿਕਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਚੰਡੀਗੜ੍ਹ, ੧ ਜੂਨ (ਧਰਮਵੀਰ ਨਾਗਪਾਲ)ਸਰਕਾਰ ਦਾ ਮਕਸਦ ਕਿਸੇ ਨੂੰ... ਅੱਗੇ ਪੜੋ
ਪਟਿਆਲਾ ਪੁਲਿਸ ਵੱਲੋਂ ਭਾਰੀ ਮਾਤਰਾ ਵਿੱਚ ਧਮਾਕਾਖੇਜ਼ ਸਮੱਗਰੀ ਤੇ ਅਸਲਾ ਬਰਾਮਦ

Friday, 2 June, 2017

*ਪਿਓ ਗ੍ਰਿਫਤਾਰ ਪੁੱਤਰ ਵੱਲੋਂ ਖੁਦਕਸ਼ੀ     ਪਟਿਆਲਾ, ੧ ਜੂਨ (ਧਰਮਵੀਰ ਨਾਗਪਾਲ) ਪਟਿਆਲਾ ਪੁਲਿਸ ਨੇ ਇੱਕ ਸਰਚ ਅਪਰੇਸ਼ਨ ਦੌਰਾਨ ਧਮਾਕਾ ਖੇਜ ਸਮੱਗਰੀ ਤੇ ਨਜਾਇਜ਼ ਅਸਲੇ ਸਮੇਤ ਹਰਪ੍ਰੀਤ ਸਿੰਘ ਨਾਂ ਦੇ ਵਿਅਕਤੀ ਨੂੰ ਗ੍ਰਿਫਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਜਦ ਕਿ ਉਸ ਦੇ ਪੁੱਤਰ ਰਜਤਵੀਰ ਸਿੰਘ ਨੇ ਕਾਨੂੰਨੀ ਕਾਰਵਾਈ ਦੇ ਡਰੋਂ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ... ਅੱਗੇ ਪੜੋ
ਮਾਲੇਰਕੋਟਲਾ ਦੀ ਹੋਣਹਾਰ ਵਿਦਿਆਰਥਣ ਰਾਧਿਕਾ ਵਧਾਵਨ ਪੁੱਤਰੀ ਸ਼੍ਰੀ ਵਰਿੰਦਰ ਵਧਾਵਨ ਨੇ ੯੬.੬ ਪ੍ਰਤੀਸ਼ਤ

Friday, 2 June, 2017

ਮਾਲੇਰਕੋਟਲਾ ੦੧ ਜੂਨ (ਹਰਮਿੰਦਰ ਸਿੰਘ ਭੱਟ) ਸੀ.ਬੀ.ਐਸ.ਈ ਦੇ ਨਾਨ ਮੈਡੀਕਲ ਬਾਰਵੀਂ ਜਮਾਤ ਦੇ ਨਤੀਜੇ 'ਚ ਮਾਲੇਰਕੋਟਲਾ ਦੀ ਹੋਣਹਾਰ ਵਿਦਿਆਰਥਣ ਰਾਧਿਕਾ ਵਧਾਵਨ ਪੁੱਤਰੀ ਸ਼੍ਰੀ ਵਰਿੰਦਰ ਵਧਾਵਨ ਨੇ ੯੬.੬ ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਜਿਲ੍ਹਾ ਸੰਗਰੂਰ ਚੋਂ ਪਹਿਲਾ ਤੇ ਪੰਜਾਬ ਚੋਂ ਦੂਜਾ ਸਥਾਨ ਪ੍ਰਾਪਤ ਕਰਨ ਤੇ ਐਕਸਾਇਜ ਐਂਡ ਟੈਕਸੈਸ਼ਨਜ ਅਤੇ ਇਨਕਮ ਟੈਕਸ ਦੇ ਵਕੀਲ ਸ਼੍ਰੀ ਯਸ਼ਪਾਲ... ਅੱਗੇ ਪੜੋ
ਜਿਲਾ ਮਾਈਨੋਰਟੀ ਪੀਸ ਕਮੇਟੀ ਦੇ ਕੁਆਰਡੀਨੇਟਰ ਨੇ ਆਈ.ਜੀ. ਜੇਲ੍ਹ ਨੂੰ ਸੌਂਪਿਆ ਮੰਗ ਪੱਤਰ ਰੋਜ਼ਿਆਂ ਦੇ ਮਹੀਨੇ 'ਚ ਮੁਸਲਿਮ ਕੈਦੀਆਂ ਤੋਂ ਸਖਤ ਕੰਮ ਨਾ ਕਰਵਾਇਆ ਜਾਵੇ

Friday, 2 June, 2017

ਮਾਲੇਰਕੋਟਲਾ ੦੧ ਜੂਨ (ਹਰਮਿੰਦਰ ਸਿੰਘ ਭੱਟ) ਮਾਈਨੋਰਟੀ ਪੀਸ ਕਮੇਟੀ ਜਿਲਾ ਸੰਗਰੂਰ ਦੇ ਕੋਆਰਡੀਨੇਟਰ ਸ਼੍ਰੀ ਅਨਵਾਰ ਸੈਫੀ ਨੇ ਆਈ.ਜੀ ਜੇਲ ਪੰਜਾਬ ਸ਼੍ਰੀ ਰੂਪ ਕੁਮਾਰ ਨਾਲ ਮੁਲਾਕਾਤ ਕਰਕੇ ਕਿਹਾ ਕਿ ਮੁਸਲਿਮ ਕੈਦੀਆਂ ਤੋਂ ਰਮਜਾਨ ਉਲ ਮੁਬਾਰਕ 'ਚ ਕੋਈ ਸਖਤ ਕੰਮ ਨਾ ਲਿਆ ਜਾਵੇ। ਉਹਨਾਂ ਕੈਦੀਆਂ ਦੀ ਇਬਾਦਤ ਲਈ ਵਧੀਆ ਮਾਹੋਲ ਮੁਹਈਆ ਕਰਵਾਉਣ ਦੀ ਬੇਨਤੀ ਕੀਤੀ ਅਤੇ ਉਹਨਾਂ ਕਿਹਾ ਕਿ... ਅੱਗੇ ਪੜੋ
ਰਾਏਕੋਟ ਫਾਟਕ ਦੇ ਨਜਦੀਕ ਦਾਦਰ ਐਕਸਪ੍ਰੈਕਸ ਹੇਠ ਆਉਣ ਨਾਲ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ

Friday, 2 June, 2017

ਮਾਲੇਰਕੋਟਲਾ ੦੧ ਜੂਨ (ਹਰਮਿੰਦਰ ਸਿੰਘ ਭੱਟ) ਅੱਜ ਸਥਾਨਕ ਰਾਏਕੋਟ ਫਾਟਕ ਦੇ ਨਜਦੀਕ ਦਾਦਰ ਐਕਸ ਪ੍ਰੈਕਸ ਹੇਠ ਆਉਣ ਨਾਲ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ,ਘਟਨਾ ਦਾ ਪਤਾ ਲਗਦਿਆ ਹੀ ਰੇਲਵੇ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ ਨੁੰ ਕਬਜੇ ਵਿੱਚ ਲੈ ਲਿਆ।ਸਥਾਨਕ ਰੇਲਵੇ ਚੌਕੀ ਇੰਚਾਰਜ ਕਰਮਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਸਵੇਰੇ ਕਰੀਬ ੧੨ ਵਜੇ... ਅੱਗੇ ਪੜੋ

Pages

26 ਜਨਵਰੀ ਨੂੰ ਸਿੱਖਾਂ ਨਾਲ ਵਿਸਾਹਘਾਤ ਦਾ ਦਿਹਾੜਾ ਮਨਾਓਣਾ ਸ਼ਲਾਘਾਯੋਗ ਉਪਰਾਲਾ: ਹਰਮਿੰਦਰ ਸਿੰਘ ਮਿੰਟੂ

Friday, 19 January, 2018
         ਭਾਈ ਹਰਮਿੰਦਰ ਸਿੰਘ ਮਿੰਟੂ ਹੋਏ ਦਿੱਲੀ ਦੀ ਅਅਦਾਲਤ ਵਿਚ ਪੇਸ਼ ਨਵੀਂ ਦਿੱਲੀ 19 ਜਨਵਰੀ (ਮਨਪ੍ਰੀਤ ਸਿੰਘ ਖਾਲਸਾ): ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁੱਖੀ ਭਾਈ ਹਰਮਿੰਦਰ ਸਿੰਘ ਮਿੰਟੂ ਨੂੰ ਬੀਤੇ ਦਿਨ ਪੰਜਾਬ ਅਤੇ ਦਿੱਲੀ ਪੁਲਿਸ ਵਲੋਂ ਸਖਤ ਪਹਿਰੇ ਵਿਚ ਦਿੱਲੀ ਵਿੱਖੇ ਜੱਜ ਸਿੱਧਾਰਥ ਸ਼ਰਮਾ ਦੀ ਅਦਾਲਤ...

ਅਮਰ ਆਡੀਓ ਦੇ ਮਾਲਕ ਅਤੇ ਪ੍ਰੋਡਿਊਸਰ ਪਿੰਕੀ ਧਾਲੀਵਾਲ ਦਾ ਕੀਤਾ ਵਿਸੇਸ ਸਨਮਾਨ

Monday, 11 September, 2017
ਸੰਦੌੜ, (ਹਰਮਿੰਦਰ ਸਿੰਘ ਭੱਟ) ਪ੍ਰਵਾਸੀ ਪੰਜਾਬੀ ਸਭਾ ਸੰਗਰੂਰ ਵੱਲੋਂ ਪ੍ਰਵਾਸੀ ਪੰਜਾਬੀ ਅਤੇ ਉਘੇ ਸਮਾਜਸੇਵੀ ਕੁਲਵੰਤ ਸਿੰਘ ਬਾਪਲਾ ਪ੍ਰਧਾਨ ਪ੍ਰਵਾਸੀ ਸਭਾ ਸੰਗਰੂਰ ਆਫ ਬ੍ਰਿਟਿਸ਼ ਕੋਲੰਬੀਆ ਦੀ ਅਗਵਾਈ ਹੇਠ ਅਮਰ ਆਡੀਓ ਕੰਪਨੀ ਦੇ ਮਾਲਕ ਅਤੇ ਪ੍ਰੋਡਿਊਸਰ ਸ੍ਰੀ ਪਿੰਕੀ ਧਾਲੀਵਾਲ ਦਾ ਵਿਸੇਸ ਸਨਮਾਨ ਕੀਤਾ ਗਿਆ।ਸ...

ਪਟਿਆਲਾ ਪੁਲਿਸ ਵੱਲੋਂ ਪੈਟਰੋਲ ਪੰਪ ਲੁਟੇਰੇ ਗਿਰੋਹ ਤੇ ਤਿੰਨ ਮੈਂਬਰ ਅਸਲੇ ਸਮੇਤ ਕਾਬੂ ਜੇਬ ਤਰਾਸ਼ ਗਿਰੋਹ ਦੇ ਪੰਜ ਮੈਂਬਰ ਵੀ ਗ੍ਰਿਫਤਾਰ

Tuesday, 1 August, 2017
ਪਟਿਆਲਾ, ੧ ਅਗਸਤ : (ਧਰਮਵੀਰ ਨਾਗਪਾਲ)  ਪਟਿਆਲਾ ਦੇ ਐਸ.ਐਸ.ਪੀ. ਡਾ.ਐਸ.ਭੂਪਤੀ ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾ ਵਿਰੁੱਧ ਪਟਿਆਲਾ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਨੂੰ ਉਸ ਵੱਲੋਂ ਭਾਰੀ ਕਾਮਯਾਬੀ ਮਿਲੀ ਜਦੋ ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ. ਕਪਤਾਨ ਪੁਲਿਸ ਇੰਨਵੈਸਟੀਗੇਸਨ ਪਟਿਆਲਾ ਅਤੇ ਸੁਖਮਿੰਦਰ...