ਖੇਤਰੀ

Tuesday, 24 July, 2018
250 ਦੇ ਕਰੀਬ ਬੱਚਿਆਂ ਨੇ ਹਾਜਰੀ ਭਰੀ ਪੈਰਿਸ,23 ਜੁਲਾਈ(ਸੁਖਵੀਰ ਸਿੰਘ ਕੰਗ)ਸ਼ਹੀਦ ਬਾਬਾ ਦੀਪ ਸਿੰਘ,ਸ਼ਹੀਦ ਭਾਈ ਮਨੀ ਸਿੰਘ ਅਤੇ ਸ਼ਹੀਦ ਭਾਈ ਤਾਰੂ ਸਿੰਘ ਜੀ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਫਰਾਂਸ ਬੋਬੀਨੀ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਫਰਾਂਸ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 9...
ਵੱਖ-ਵੱਖ ਆਗੂਆ ਵੱਲੋਂ ਵੀਰੂ ਰਾਮ ਨੂੰ ਸ਼ਰਧਾਜਲੀ ਭੇਟ

Saturday, 18 February, 2012

ਸ਼ਾਹਕੋਟ, 18 ਫਰਵਰੀ (ਸਚਦੇਵਾ) ਓਘੇ ਸਮਾਜ ਸੇਵਕ ਰਸ਼ੀਦ ਮਸੀਹ ਦੇ ਪਿਤਾ ਵੀਰੂ ਰਾਮ ਜਿਨ੍ਹਾਂ ਦਾ ਪਿਛਲੇ ਦਿਨੀ ਅਚਾਨਕ ਦਿਹਾਂਤ ਹੋ ਗਿਆ ਸੀ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਉਨ੍ਹਾਂ ਦੇ ਗ੍ਰਹਿ ਮੁਹੱਲਾ ਬਾਗਵਾਲਾ ਸ਼ਾਹਕੋਟ ਵਿਖੇ ਸ਼ਨੀਵਾਰ ਸ਼੍ਰੀ ਰਮਾਇਣ ਸਾਹਿਬ ਜੀ ਦੇ ਪਾਠ ਦਾ ਭੋਗ ਪਾਇਆ ਗਿਆ, ਇਸ ਉਰਪੰਤ ਕੀਰਤਨੀ ਜਥੇ ਵੱਲੋਂ ਵਿਰਾਗਮਈ ਕੀਰਤਨ ਕੀਤਾ ਗਿਆ । ਇਸ ਮੌਕੇ ਸ਼੍ਰੀ... ਅੱਗੇ ਪੜੋ
ਕਿਸਾਨ ਖੇਤੀ ਸਹਾਇਕ ਧੰਦੇ ਅਪਣਾ ਕੇ ਜੀਵਨ ਪੱਧਰ ਉੱਚਾ ਚੁੱਕ ਸਕਦੇ ਹਨ ਡਾ. ਸੰਧੂ ‘ਆਤਮਾ’ ਸਕੀਮ ਅਧੀਨ ਕਿਸਾਨਾਂ ਨੂੰ ਮਧੂ ਮੱਖੀ ਪਾਲਣ ਦੀ ਟ੍ਰੇਨਿੰਗ ਦਿੱਤੀ

Saturday, 18 February, 2012

ਮਲਸੀਆਂ, 17 ਫਰਵਰੀ (ਸੁਖਦੀਪ ਸਿੰਘ ਸਚਦੇਵਾ) ਖੇਤੀਬਾੜੀ ਵਿਭਾਗ ਜ਼ਿਲ੍ਹਾ ਜਲੰਧਰ ਵੱਲੋਂ ‘ਆਤਮਾ’ ਸਕੀਮ ਅਧੀਨ ਬਲਾਕ ਸ਼ਾਹਕੋਟ ਵਿਖੇ 13 ਫਰਵਰੀ ਤੋਂ 17 ਫਰਵਰੀ ਤੱਕ ਕਿਸਾਨਾਂ ਨੂੰ ਮਧੂ ਮੱਖੀ ਪਾਲਣ ਦੀ ਟ੍ਰੇਨਿੰਗ ਦਿੱਤੀ ਗਈ, ਜਿਸ ਵਿੱਚ 22 ਕਿਸਾਨਾਂ ਨੇ ਮਾਹਿਰਾਂ ਪਾਸੋਂ ਸਫਲਤਾਪੂਰਵਕ ਸਿਖਲਾਈ ਹਾਸਲ ਕੀਤੀ । ਇਸ ਸਮੇਂ ਦੌਰਾਨ ਕਿਸਾਨਾਂ ਨੇ ਵੱਖ-ਵੱਖ ਤਕਨੀਕੀ ਸੈਸ਼ਨਾਂ... ਅੱਗੇ ਪੜੋ
‘ਗਊ ਵਿਗਿਆਨ ਪ੍ਰੀਖਿਆ’ ਵਿੱਚ ਅਨਮੋਲਦੀਪ ਕੌਰ ਨੇ ਹਾਸਲ ਕੀਤਾ ਪਹਿਲਾ ਸਥਾਨ

Saturday, 18 February, 2012

ਮਲਸੀਆਂ, 17 ਫਰਵਰੀ (ਸੁਖਦੀਪ ਸਿੰਘ ਸਚਦੇਵਾ) ਮਦਰਜ਼ ਪ੍ਰਾਈਡ ਇੰਟਰਨੈਸ਼ਨਲ ਪਬਲਿਕ ਸਕੂਲ ਮਲਸੀਆਂ ਵਿਖੇ ਭਾਰਤੀ ਗਊ ਵਿਗਿਆਨ ਪ੍ਰੀਖਿਆ ਸੰਮਤੀ ਪੰਜਾਬ ਵੱਲੋਂ ਕਰਵਾਈ ਗਈ ‘ਗਊ ਵਿਗਿਆਨ ਪ੍ਰੀਖਿਆ’ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਡਾ. ਐਮ.ਐਲ. ਸਿਨਹਾ ਨੇ ਦੱਸਿਆ ਕਿ ਇਸ ਪ੍ਰੀਖਿਆ ਵਿੱਚ ਸਕੂਲ ਦੇ 99 ਵਿਦਿਆਰਥੀਆਂ... ਅੱਗੇ ਪੜੋ
ਚਾਲਕ ਨੂੰ ਨੀਂਦ ਆਉਣ ਕਾਰਨ ਟਰੱਕ ਸਫੈਦੇ ਨਾਲ ਟਕਰਾਇਆ

Saturday, 18 February, 2012

ਮਲਸੀਆਂ, 17 ਫਰਵਰੀ (ਸੁਖਦੀਪ ਸਿੰਘ ਸਚਦੇਵਾ)ਅੱਜ ਤਕੜਸਾਰ ਇੱਕ ਟਰੱਕ ਦੇ ਸਫੈਦੇ ਨਾਲ ਬੁਰੀ ਤਰ੍ਹਾਂ ਟਕਰਾਉਣ ਕਾਰਨ ਵਿੱਚ ਸਵਾਰ ਇੱਕ ਵਿਅਕਤੀ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 5.30 ਵਜੇ ਲੱਕੜ ਦੇ ਡੱਕਾਂ ਨਾਲ ਲੱਦਿਆ ਇੱਕ 10 ਟਾਇਰਾਂ ਵਾਲੇ ਟਰੱਕ ਨੰਬਰ ਪੀ.ਬੀ.05 ਜੀ. 2072, ਜੋ ਕਿ ਗੰਗਾਨਗਰ ਤੋਂ ਜਲੰਧਰ ਵੱਲੋਂ ਜਾ ਰਿਹਾ... ਅੱਗੇ ਪੜੋ
ਸ਼੍ਰੀ ਪ੍ਰਵੀਨ ਛਾਬੜਾ ਪ੍ਰਧਾਨ ਨਗਰ ਕੌਂਸਲ ਰਾਜਪੁਰਾ ਨੂੰ ਗਹਿਰਾ ਸਦਮਾ

Saturday, 18 February, 2012

ਰਾਜਪੁਰਾ 17 ਫਰਵਰੀ (ਧਰਮਵੀਰ ਨਾਗਪਾਲ) ਰਾਜਪੁਰਾ ਦੀ ਨਗਰ ਕੌਂਸਲ ਦੇ ਪ੍ਰਧਾਨ ਸ਼੍ਰੀ ਪ੍ਰਵੀਨ ਛਾਬੜਾ ਜੀ ਦੀ ਮਾਤਾ ਸ਼੍ਰੀ ਮਤੀ ਸ਼ੀਲਾ ਦੇਵੀ ਪਤਨੀ ਸਵਰਗੀ ਸ਼੍ਰੀ ਹਰੀ ਚੰਦ ਛਾਬੜਾ ਜਿਹਨਾਂ ਦੀ ਉਮਰ 76 ਸਾਲ ਸੀ ਦਾ ਬੀਤੇ ਦਿਨ ਦੇਹਾਂਤ ਹੋਣ ਦਾ ਸਮਾਚਾਰ ਮਿਲਿਆ ਹੈ ਜਿਸਦੇ ਸਬੰਧ ਵਿਚ ਰਸਮ ਪਗੜੀ ਤੇ ਸ਼ਰਧਾਂਜਲੀ ਸਮਾਰੋਹ ਮਿਤੀ 28 ਫਰਵਰੀ ਦਿਨ ਮੰਗਲਵਾਰ ਬਹਾਵਲਪੁਰ ਭਵਨ ਬਾਅਦ... ਅੱਗੇ ਪੜੋ
ਅਜੀਤ ਸਿੰਘ ਦੀ ਸੇਵਾ ਮੁਕਤੀ ’ਤੇ ਵਿਦਾਇਗੀ ਪਾਰਟੀ

Friday, 17 February, 2012

ਮਲਸੀਆਂ, 16 ਫਰਵਰੀ (ਸੁਖਦੀਪ ਸਿੰਘ ਸਚਦੇਵਾ) ਪੀ.ਡਬਲਯੂ.ਡੀ. ਵਿਭਾਗ ਵਿੱਚ ਮੇਟ ਵਜੋਂ ਸੇਵਾ ਨਿਭਾ ਰਹੇ ਅਜੀਤ ਸਿੰਘ ਪਿੰਡ ਕਰ੍ਹਾ ਰਾਮ ਸਿੰਘ (ਲੋਹੀਆਂ) ਬੀਤੇ ਦਿਨ ਆਪਣੀ 40 ਸਾਲ ਦੀ ਬੇਦਾਗ ਸੇਵਾ ਤੋਂ ਬਾਅਦ ਸੇਵਾ ਮੁਕਤ ਹੋ ਗਏ ਹਨ।ਉਨ੍ਹਾਂ ਦੇ ਸਨਮਾਨ ਵਿੱਚ ਅੱਜ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਸਾਂਝੇ ਤੌਰ ’ਤੇ ਇੱਕ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ।ਇਸ... ਅੱਗੇ ਪੜੋ
ਬੇ ਏਰੀਏ ਦੇ ਹਰਮਨ ਪਿਆਰੇ ਬਾਬਾ ਨੰਦਨ ਸਿੰਘ ਜੀ ਦੀ ਅਚਾਣਕ ਮੌਤ ਤੇ ਗੁਰੂ ਗ੍ਰੰਥ ਪ੍ਰਚਾਰ ਮਿਸ਼ਨ ਆਫ.ਯੂ.ਐੱਸ.ਏ. ਅਤੇ ਸਥਾਨਕ ਜਥੇਬੰਦੀਆਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਅਤੇ ਅਰਦਾਸ

Tuesday, 17 January, 2012

ਜਗਰਾਵਾਂ (ਤਰਲੋਚਨ ਸਿੰਘ ਦੁਪਾਲਪੁਰ) (ਪਿੰਡ ਸਿਧਵਾਂ ਕਲਾਂ (ਜਗਰਾਵਾਂ) ਦੇ ਜੰਮਪਲ ਬਾਬਾ ਨੰਦਨ ਸਿੰਘ ਜੀ ਜੋ ਲੰਬਾ ਸਮਾਂ ਪੰਜਾਬ ਵਿੱਚ ਇੰਸਪੈਕਟਰ ਰਹੇ ਅਤੇ ਰਿਟਾਇਰ ਹੋਣ ਤੋਂ ਬਾਅਦ ਉਮਰ ਦੇ ਅਖੀਰਲੇ ਹਿੱਸੇ ਵਿੱਚ ਅਮਰੀਕਾ ਵਿਖੇ ਆ ਕੇ ਵੀ ਕਰੀਬ 15 ਸਾਲ ਹਡਭੰਨਵੀਂ ਮਿਹਨਤ ਮੰਜੂਰੀ ਕਰਕੇ, ਪਿੱਛੇ ਪੋਤੇ ਪੋਤੀਆਂ ਤੱਕ, ਚੰਗੀ ਸਕੂਲੀ ਵਿਦਿਆ ਦਿਵਾ, ਵਧੀਆਂ ਕੰਮਾਂ ਤੇ ਲਵਾਉਣ... ਅੱਗੇ ਪੜੋ
ਖਬਰਨਾਮਾ *** ਕੋੜਾ ਸੱਚ **

Tuesday, 3 May, 2011

ਪਿਛਲੇ ਕੁੱਝ ਕੁ ਦਿਨਾਂ ਤੋਂ ਫੇਸਬੁੱਕ ‘ਤੇ ਦੋ ਤਿੰਨ ਪੰਜਾਬੀ ਗੀਤਾਂ ਦੀ ਕਾਫੀ ਚਰਚਾ ਚੱਲਦੀ ਆ ਰਹੀ ਹੈ। ਲੋਕਾਂ ਵੱਲੋਂ ਫੇਸਬੁੱਕ ਵਰਤਦੇ ਲੋਕਾਂ ਨੂੰ ਅਪੀਲਾਂ ਕੀਤੀਆਂ ਜਾ ਰਹੀਆਂ ਹਨ ਕਿ ਗੀਤਕਾਰੀ ਗਾਇਕੀ ਜ਼ਰੀਏ ‘ਗੰਦ’ ਪਾ ਰਹੇ ਅਨਸਰਾਂ ਨੂੰ ਨੱਥ ਪਾਈ ਜਾਵੇ। ਮੈਂ ਵੀ ਸੋਚਿਆ ਕਿ ਆਪਣੇ ਢੰਗ ਰਾਹੀਂ ਹੀ ਅਪੀਲ ਕੀਤੀ ਜਾਵੇ। ਪਹਿਲਾਂ ਹੀ ਇਹ ਦੱਸ ਦੇਵਾਂ ਕਿ ਮੈਨੂੰ ਪਤੈ ਕਿ... ਅੱਗੇ ਪੜੋ

Pages

ਭਾਰਤ ਦੇ 72ਵੇਂ ਅਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ ਰਿਫਰੈਂਡਮ 2020 ਬਾਰੇ 12 ਅਗਸਤ ਨੂੰ ਹੋਣ ਵਾਲੇ ਲੰਡਨ ਐਲਾਨਨਾਮੇ ਦੀ ਦੁਨੀਆਂ ਭਰ ਦੇ ਲੋਕਾਂ ਵਿੱਚ ਭਾਰੀ ਚਰਚਾ

Sunday, 8 July, 2018
 ਪੈਰਿਸ,7 ਜੁਲਾਈ (ਸੁਖਵੀਰ ਸਿੰਘ ਕੰਗ) ਭਾਰਤ ਦੇ 72ਵੇਂ ਅਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ ਰਿਫਰੈਂਡਮ 2020 ਬਾਰੇ 12 ਅਗਸਤ ਨੂੰ ਹੋਣ ਵਾਲੇ ਲੰਡਨ ਐਲਾਨਨਾਮੇ ਦੇ ਸੰਬੰਧ ਵਿੱਚ ਫਰਾਂਸ ਦੇ ਸਮੂਹ    ਗੁਰਦੁਆਰਿਆਂ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਪੱਧਰ ਤੇ 7 ਜੁਲਾਈ ਸ਼ਨੀਵਾਰ ਨੂੰ ਗੁਰਦੁਆਰਾ ਸਿੰਘ ਸਭਾ ਫਰਾਂਸ...

ਸਿੱਖ ਫਾਰ ਜਸਟਿਸ ਦੇ ਨੁੰਮਾਇੰਦਿਆਂ ਵੱਲੋਂ ਰਿਫਰੈਂਡਰਮ 2020 ਬਾਰੇ ਜਰਮਨੀ, ਸਵਿਸ, ਬੈਲਜੀਅਮ, ਇਟਲੀ ਆਦਿ ਦੇਸ਼ਾਂ ਦਾ ਤੁਫਾਨੀ ਦੌਰਾ ਸੰਗਤਾਂ ਵੱਲੋਂ 2020 ਦੇ ਹੱਕ ਚ' ਭਰਵਾਂ ਹੁੰਗਾਰਾ

Tuesday, 3 July, 2018
ਪੈਰਿਸ,2 ਜੁਲਾਈ (ਸੁਖਵੀਰ ਸਿੰਘ ਕੰਗ) ਸਿੱਖ ਫਾਰ ਜਸਟਿਸ ਦੇ ਅਵਤਾਰ ਸਿੰਘ ਪੰਨੂੰ,ਸੁਖਵਿੰਦਰ ਸਿੰਘ ਠਾਣਾ ਅਤੇ ਜਸਬੀਰ ਸਿੰਘ ਦਿੱਲੀ ਅਮਰੀਕਾ ਦੀ ਧਰਤੀ ਤੋਂ ਪੰਜਾਬ ਰਿਫਰੈਂਡਮ 2020 ਦੇ ਪ੍ਰਚਾਰ ਪ੍ਰਸਾਰ ਲਈ ਪਿਛਲੇ ਕਰੀਬ ਇੱਕ ਮਹੀਨੇ ਤੋਂ ਯੂਰਪ ਦੇ ਦੌਰੇ ਤੇ ਆਏ ਹੋਏ ਹਨ ਜੋ ਫਰਾਂਸ ਦੀ ਰਾਜਧਾਨੀ ਪੈਰਿਸ ਵਿਖੇ...

ਬਰਗਾਡ਼ੀ ਵਿਖੇ ਲਗੇ ਮੋਰਚੇ ਦੀ ਗੁਰਦੁਆਰਾ ਸਿੰਘ ਸਭਾ ਫਰਾਂਸ ਬੋਬੀਨੀ ਵਲੋਂ ਪੂਰਨ ਹਮਾਇਤ ਅਤੇ ਮੋਰਚੇ ਵਿੱਚ ਵੱਧ ਤੋਂ ਵੱਧ ਪਹੁੰਚਣ ਦੀ ਅਪੀਲ-ਪਬੰਧਕ ਕਮੇਟੀ

Thursday, 28 June, 2018
    ਪੈਰਿਸ,27 ਜੂਨ (ਸੁਖਵੀਰ ਸਿੰਘ ਕੰਗ) ਤਿੰਨ ਸਾਲ ਪਹਿਲਾਂ ਪਿੰਡ ਜਵਾਹਰ ਸਿੰਘ ਵਾਲਾ ਵਿਖੇ ਪੰਥ ਦੋਖੀਆਂ ਵੱਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਕੀਤਾ ਗਿਆ ਸੀ ਅਤੇ ਥੋਡ਼ੇ ਦਿਨਾਂ ਬਾਅਦ ਗੁਰੂ ਗ੍ਰੰਥ ਸਾਹਿਬ ਜੀ ਦੇ ਪੱਤਰੇ ਪਾਡ਼ ਕੇ ਗਲੀਆਂ ਵਿੱਚ ਖਿਲਾਰ ਦਿਤੇ ਗਏ ਸਨ।ਇਸ ਦੇ...