ਰਾਸ਼ਟਰੀ

Monday, 11 September, 2017
ਸੰਦੌੜ, (ਹਰਮਿੰਦਰ ਸਿੰਘ ਭੱਟ) ਪ੍ਰਵਾਸੀ ਪੰਜਾਬੀ ਸਭਾ ਸੰਗਰੂਰ ਵੱਲੋਂ ਪ੍ਰਵਾਸੀ ਪੰਜਾਬੀ ਅਤੇ ਉਘੇ ਸਮਾਜਸੇਵੀ ਕੁਲਵੰਤ ਸਿੰਘ ਬਾਪਲਾ ਪ੍ਰਧਾਨ ਪ੍ਰਵਾਸੀ ਸਭਾ ਸੰਗਰੂਰ ਆਫ ਬ੍ਰਿਟਿਸ਼ ਕੋਲੰਬੀਆ ਦੀ ਅਗਵਾਈ ਹੇਠ ਅਮਰ ਆਡੀਓ ਕੰਪਨੀ ਦੇ ਮਾਲਕ ਅਤੇ ਪ੍ਰੋਡਿਊਸਰ ਸ੍ਰੀ ਪਿੰਕੀ ਧਾਲੀਵਾਲ ਦਾ ਵਿਸੇਸ ਸਨਮਾਨ ਕੀਤਾ ਗਿਆ।ਸ....
ਕੈਪਸ਼ਨ – ਪਿੰਡ ਸ਼ੇਰਗੜ ਚੀਮਾ ਨੇ ਉੱਦਮੀ ਨੌਜਵਾਨ ਮਲੇਰਕੋਟਲਾ ਮੁੱਖ ਮਾਰਗ ਤੇ ਟੱਟੀ ਸੜਕ ਨੂੰ ਮਿੱਟੀ ਨਾਲ ਭਰਦੇ ਹੋਏ
ਸ਼ੇਰਗੜ ਚੀਮਾ ਦੇ ਨੋਜਵਾਨਾਂ ਨੇ ਖੁਦ ਭਰੇ ਸ਼ੜਕ ਦੇ ਪਏ ਡੰਘੇ ਟੋਏ ।

Saturday, 29 July, 2017

ਕੋਈ ਵੀ ਸਰਕਾਰੀ ਮਦਦ ਨਹੀਂ ਮਿਲੀ ਸੰਦੌੜ 28 ਜੁਲਾਈ (ਹਰਮਿੰਦਰ ਸਿੰਘ ਭੱਟ ) ਪਿੰਡ ਸ਼ੇਰਗੜ ਚੀਮਾ ਵਿਖੇ ਮਲੇਰਕੋਟਲਾ ਵੱਲ ਨੂੰ ਜਾਂਦੀ ਸੜਕ ਦਾ ਏਨੀ ਬੂਰੀ ਤਰਾਂ ਟੱਟ ਚੱਕੀ ਹੈ ਕਿ ਬਾਰਿਸ਼ ਦੇ ਟਾਇਮ ਦਲਦਲ ਦਾ ਰੂਪ ਧਾਰਨ ਕਰ ਲੈਦੀ ਹੈ ।ਜਿਸ ਨੂੰ ਬਿਨਾਂ ਕਿਸੇ ਸਰਕਾਰੀ ਮਦਦ ਦੇ ਪਿੰਡ ਸ਼ੇਰਗੜ ਚੀਮਾ ਦੇ ਉੱਦਮੀ ਨੌਜਵਾਨਾਂ ਨੇ ਖੁਦ ਜੀ ਵੀ ਸੀ ਮਸੀਨ ਲਗਾ ਕੇ ਆਪਣੇ ਪੱਲੇਉ ਪੇਸੇ... ਅੱਗੇ ਪੜੋ
ਅਵਾਰਾ ਪਸੂ ਤੇ ਕੁੱਤਿਆ ਤੋਂ ਲੋਕਾਂ ਦੀ ਜਾਨ ਦਾ ਖਤਰਾ

Saturday, 29 July, 2017

ਸਰਕਾਰ ਤੇ ਪ੍ਰਸ਼ਾਸਨ ਨੇ ਇਸ ਗੰਭੀਰ ਮਸਲੇ ਸਬੰਧੀ ਚੁੱਪ ਵੱਟੀ। ਸੰਦੌੜ 26 ਜੁਲਾਈ (ਹਰਮਿੰਦਰ ਸਿੰਘ ਭੱਟ)- ਕਸਬੇ ਸੰਦੌੜ ਦੇ ਨੇੜਲੇ ਪਿੰਡਾਂ ਤੋਂ ਇਲਾਵਾ ਪੰਜਾਬ ਵਿੱਚ ਅਵਾਰਾ ਪਸੂਆਂ ਦੀ ਭਰਮਾਰ ਦਾ ਮਸਲਾ ਲੰਮੇ ਸਮੇਂ ਤੋਂ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦੇ ਗਲੇ ਦੀ ਹੱਡੀ ਬਣਿਆ ਹੋਇਆ ਹੈ ਤੇ ਦੂਜੇ ਪਾਸੇ ਦਿਨੋਂ ਦਿਨ ਵੱਧ ਰਹੀ ਅਵਾਰਾ ਕੁੱਤਿਆ ਦੀ ਭਰਮਾਰ ਨੇ ਲੋਕਾਂ ਅੰਦਰ ਭਾਰੀ... ਅੱਗੇ ਪੜੋ
ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਨੇ ਅੰਮ੍ਰਿਤਸਰ ਚ ਦਮਦਮੀ ਟਕਸਾਲ ਗੱਤਕਾ ਅਖਾੜਾ ਖੋਲਿਆ

Saturday, 29 July, 2017

ਸੰਦੌੜ (ਹਰਮਿੰਦਰ ਸਿੰਘ ਭੱਟ) ਪੰਥਕ ਜਥੇਬੰਦੀ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਅਗਸਤ ਮਹੀਨੇ ਨੂੰ ਬਾਰਵੇਂ ਸਾਲ ਚ ਪ੍ਰਵੇਸ਼ ਕਰਨ ਜਾ ਰਹੀ ਹੈ, ਸਿੱਖੀ ਸਿਧਾਂਤਾਂ ਦੀ ਪਹਿਰੇਦਾਰੀ ਲਈ ਅਤੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਨੂੰ ਜਾਰੀ ਰੱਖਣ ਹਿਤ ਜਾਗਦੀ ਜਮੀਰ ਵਾਲੇ ਜੁਝਾਰੂ ਨੌਜਵਾਨਾਂ ਦੀ ਇਹ ਸੰਸਥਾ ਹੋਂਦ ਚ ਆਈ ਸੀ। ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਜਿੱਥੇ... ਅੱਗੇ ਪੜੋ
੧੫੭ਵਾਂ ਇਨਕਮ ਟੈਕਸ ਡੇ ਮਨਾਇਆ

Tuesday, 25 July, 2017

ਰਾਜਪੁਰਾ ੨੪ ਜੁਲਾਈ :-(ਧਰਮਵੀਰ ਨਾਗਪਾਲ) ਰਾਜਪੁਰਾ ਦੇ ਇੰਨਕਮ ਟੈਕਸ ਦਫਤਰ ਦੇ ਆਈ ਟੀ ਓ ਵਜਿੰਦਰ ਕੁਮਾਰ ਦੀ ਅਗਵਾਈ ਵਿੱਚ ਸਭ ਤੋ ਪਹਿਲਾ ਪਿੰਡ ਭੱਪਲ ਦੇ ਸਕੂਲ ਵਿੱਚ ਪੌਦੇ ਲਾਕੇ ਇਸ ਦੀ ਸ਼ੁਰੂਆਤ ਕੀਤੀ ਗਈ ਅਤੇ ਇਸ ਤੋ ਬਾਅਦ ਦਫਤਰ ਵਿਖੇ ਸਮਾਰੋਹ ਦੌਰਾਨ ਸਿਨੀਆਰ ਕਰ ਦਾਤਾਵਾ ਨੂੰ ਸਨਮਾਨਿਤ  ਵੀ ਕੀਤਾ ਗਿਆ।ਇਸ ਮੋਕੇ ਤੇ ਬੋਲਦੇ ਹੋਏ ਆਈ ਟੀ ਓ ਸ੍ਰੀ ਵਜਿੰਦਰ ਕੁਮਾਰ ਨੇ... ਅੱਗੇ ਪੜੋ
ਖਰੜ ਦੇ ਇਲਾਕੇ ਚ ਵੱਡੀ ਵਾਰਦਾਤ ਕਰਨ ਦੀ ਤਿਆਰ ਚ ਲੱਗੇ ਦੋ ਮੁਲਜ਼ਮ ਪੁਲਿਸ ਵੱਲੋਂ ਕਾਬੂ

Friday, 21 July, 2017

ਮੁਲਜ਼ਮਾਂ ਤੋਂ ੦੧ ਪਿਸਟਲ .੩੧੫ ਬੋਰ ਦੇਸੀ ਅਤੇ ਜਿੰਦਾ ਕਾਰਤੂਸ ਬਰਾਮਦ ਇੰਡੀਗੋ ਕਾਰ ਵੀ ਹੋਈ ਬਰਾਮਦ ਐਸ.ਏ.ਐਸ ਨਗਰ ੨੦ ਜੁਲਾਈ (ਧਰਮਵੀਰ ਨਾਗਪਾਲ) ਖਰੜ ਇਲਾਕੇ ਚ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਦੋ ਮੁਲਜ਼ਮਾਂ ਨੂੰ ਕਾਬੂ ਕਰਨ ਵਿਚ ਪੁਲਿਸ ਨੂੰ ਸਫਲਤਾ ਮਿਲੀ। ਇਸ ਸਬੰਧੀ ਐਸ.ਪੀ. (ਇਨਵੈਸਟੀਗੇਸ਼ਨ) ਸ. ਹਰਬੀਰ ਸਿੰਘ ਅਟਵਾਲ ਅਤੇ ਡੀ.ਐਸ.ਪੀ (ਇਨਵੈਸਟੀਗੇਸ਼ਨ) ਸ.... ਅੱਗੇ ਪੜੋ
ਪੰਜਾਬ ਦੇ ਰਾਜਪਾਲ ਵੱਲੋਂ ਸੂਬੇ ਦੀ ਵਿਰਾਸਤ ਨੂੰ ਸਾਂਭਣ ਅਤੇ ਵਿਰਾਸਤੀ ਸੈਰ ਸਪਾਟੇ ਨੂੰ ਉਭਾਰਨ 'ਤੇ ਜ਼ੋਰ

Friday, 21 July, 2017

ਐਸ.ਏ.ਐਸ. ਨਗਰ (ਮੁਹਾਲੀ), (ਧਰਮਵੀਰ ਨਾਗਪਾਲ) ਸੈਰ ਸਪਾਟਾ ਤੇ ਸੱਭਿਆਚਾਰ ਵਿਭਾਗ ਵੱਲੋਂ ਅੱਜ ਇੰਡੀਅਨ ਸਕੂਲ ਆਫ ਬਿਜਨਸ ਵਿਖੇ ਇੰਡੀਅਨ ਹੈਰੀਟੇਜ ਹੋਟਲ ਐਸੋਸੀਏਸ਼ਨ ਨਾਲ ਵਿਸ਼ੇਸ਼ ਵਿਚਾਰ ਵਟਾਂਦਰਾ ਕਾਨਫਰੰਸ ਕਰਵਾਈ ਗਈ ਜਿਸ ਦਾ ਉਦਘਾਟਨ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਵੀ.ਪੀ.ਸਿੰਘ ਬਦਨੌਰ ਅਤੇ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਬਾਰੇ... ਅੱਗੇ ਪੜੋ
ਡੇਂਗੂ ਦੀ ਰੋਕਥਾਮ ਸਬੰਧੀ ਰੈਲੀ ਦਾ ਆਯੌਜਨ

Friday, 21 July, 2017

ਸਾਹਿਬਜ਼ਾਦਾ ਅਜੀਤ ਸਿੰਘ ਨਗਰ ੨੦ ਜੁਲਾਈ (ਧਰਮਵੀਰ ਨਾਗਪਾਲ) ਸਿਹਤ ਤੇ ਪਰਿਵਾਰ ਭਲਾਈ  ਵਿਭਾਗ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਡੇਂਗੂ ਦੀ ਰੋਕਥਾਮ ਸਬੰਧੀ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ ੩ ਬੀ ੧ ਵਿਖੇ ਇੱਕ ਰੈਲੀ ਦਾ ਆਯੋਜਨ ਕੀਤਾ ਗਿਆ । ਸਿਵਲ ਸਰਜਨ ਡਾ ਰੀਟਾ ਭਾਰਦਵਾਜ ਵਲੋਂ ਰੈਲੀ  ਨੂੰ ਝੰਡੀ ਦੇ ਕੇ ਰਵਾਨਾ ਕਰਨ ਤੋਂ ਪਹਿਲਾ ਵਿਦਿਆਰਥੀਆਂ  ਅਧਿਆਪਕਾਂ... ਅੱਗੇ ਪੜੋ
ਕੈਪਸ਼ਨ- ਸ੍ਰੀ ਅਮਰੇਸ਼ਵਰ ਸਿੰਘ ਐਸ.ਡੀ.ਐਮ ਧੂਰੀ ਕੰਪਿਊਟਰ ਲੈਬ ਦਾ ਉਦਘਾਟਨ ਕਰਦੇ ਹੋਏ।
ਐਸ.ਡੀ.ਐਮ ਵੱਲੋਂ ਪ੍ਰਾਇਮਰੀ ਸਕੂਲ ਪੰਜਗਰਾਈਆਂ ਸਕੂਲ ਵਿੱਚ ਕੰਪਿਊਟਰ ਲੈਬ ਦਾ ਉਦਘਾਟਨ

Tuesday, 18 July, 2017

ਦਾਨੀ ਸੱਜਣਾ ਦੇ ਸਹਿਯੋਗ ਨਾਲ ਤਿਆਰ ਕੀਤੀ ਅਧੁਨਿਕ ਕੰਪਿਊਟਰ ਲੈਬ ਸਾਰੇ ਸਕੂਲ ਪੰਜਗਰਾਈਆਂ ਵਾਂਗ ਉਦਮ ਜਰੂਰ ਕਰਨ-ਐਸ.ਡੀ.ਐਮ ਸੰਦੌੜ 17 ਜੁਲਾਈ (ਹਰਮਿੰਦਰ ਸਿੰਘ ਭੱਟ)ਸਰਕਾਰੀ ਪ੍ਰਾਇਮਰੀ ਸਕੂਲ ਫਤਿਹਗੜ ਪੰਜਗਰਾਈਆਂ ਵਿਖੇ ਦਾਨੀ ਸੱਜਣਾਂ ਦੇ ਸਹਿਯੋਗ ਦੇ ਨਾਲ ਬੱਚਿਆਂ ਨੂੰ ਕੰਪਿਊਟਰ ਸਿੱਖਿਆ ਪ੍ਰਦਾਨ ਕਰਨ ਦੇ ਲਈ ਸਵ.ਮਾਸਟਰ ਗੁਰਦੇਵ ਸਿੰਘ ਯਾਦਗਾਰੀ ਕੰਪਿਊਟਰ ਲੈਬ ਨੂੰ ਅੱਜ... ਅੱਗੇ ਪੜੋ
ਬੇਅਦਬੀ ਦੀਆਂ ਘਟਨਾਵਾਂ ਦਾ ਵੱਧਣਾ ਚਿੰਤਾ ਦਾ ਵਿਸ਼ਾ- ਭਾਈ ਤਰਿੰਦਰਵੀਰ ਸਿੰਘ ਚੀਮਾ

Friday, 14 July, 2017

ਸੰਦੌੜ, 13 ਜੁਲਾਈ (ਹਰਮਿੰਦਰ ਸਿੰਘ ਭੱਟ)     ਉਘੇ ਸਿੱਖ ਪ੍ਰਚਾਰਕ ਭਾਈ ਤਰਿੰਦਰਵੀਰ ਸਿੰਘ ਸੇਰਗੜ ਚੀਮਾ ਨੇ ਕਿਹਾ ਕਿ ਪੰਜਾਬ ਵਿਚ ਪਿਛਲੇ ਕੁੱਝ ਸਮੇਂ ਤੋਂ ਬੇਅਦਬੀ ਦੀਆਂ ਹੋ ਰਹੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ ਅਤੇ ਪੰਜਾਬ ਸਰਕਾਰ ਨੂੰ ਇਸ ਪਾਸੇ ਵੱਲ ਉਚੇਚੇ ਤੌਰ ਤੇ ਧਿਆਨ ਦੇਕੇ ਸਮਾਜ ਅਤੇ ਧਰਮ ਵਿਰੋਧੀ ਅਨਸਰਾਂ ਤੇ ਨਕੇਲ ਕਸਣੀ ਚਾਹੀਦੀ ਹੈ।ਉਨਾਂ ਕਿਹਾ ਕਿ ਬੇਅਦਬੀ... ਅੱਗੇ ਪੜੋ
ਜਿਲਾ ਪੱਧਰੀ ਵਣ ਮਹਾਂਉਤਸਵ ਸਮਾਰੋਹ ਕਰਵਾਇਆ

Friday, 14 July, 2017

ਸੰਦੌੜ, 13 ਜੁਲਾਈ (ਹਰਮਿੰਦਰ ਸਿੰਘ ਭੱਟ) ਜਿਲਾ ਜੰਗਲਾਤ ਮਹਿਕਮੇ ਵੱਲੋਂ ਮੰਡਲ ਜੰਗਲਾਤ ਅਫਸਰ ਸ੍ਰੀਮਤੀ ਮੋਨਿਕਾ ਦੇਵੀ ਯਾਦਵ ਦੀ ਅਗਵਾਈ ਹੇਠ ਸੰਤ ਬਾਬਾ ਅਤਰ ਸਿੰਘ ਖਾਲਸਾ ਕਾਲਜ ਸੰਦੌੜ ਵਿਖੇ ਜਿਲਾ ਪੱਧਰੀ ਵਣ ਮਹਾਂਉਤਸਵ ਸਮਾਰੋਹ ਕਰਵਾਇਆ ਗਿਆ ਇਸ ਦੌਰਾਨ ਇੰਸਪੈਕਟਰ ਰਣਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸਮੂਲੀਅਤ ਕਰਦੇ ਹੋਏ ਬੂਟਾ ਲਗਾ ਕੇ ਸਮਾਰੋਹ ਦੀ ਸੁਰੂਆਤ ਕੀਤੀ।... ਅੱਗੇ ਪੜੋ

Pages

26 ਜਨਵਰੀ ਨੂੰ ਸਿੱਖਾਂ ਨਾਲ ਵਿਸਾਹਘਾਤ ਦਾ ਦਿਹਾੜਾ ਮਨਾਓਣਾ ਸ਼ਲਾਘਾਯੋਗ ਉਪਰਾਲਾ: ਹਰਮਿੰਦਰ ਸਿੰਘ ਮਿੰਟੂ

Friday, 19 January, 2018
         ਭਾਈ ਹਰਮਿੰਦਰ ਸਿੰਘ ਮਿੰਟੂ ਹੋਏ ਦਿੱਲੀ ਦੀ ਅਅਦਾਲਤ ਵਿਚ ਪੇਸ਼ ਨਵੀਂ ਦਿੱਲੀ 19 ਜਨਵਰੀ (ਮਨਪ੍ਰੀਤ ਸਿੰਘ ਖਾਲਸਾ): ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁੱਖੀ ਭਾਈ ਹਰਮਿੰਦਰ ਸਿੰਘ ਮਿੰਟੂ ਨੂੰ ਬੀਤੇ ਦਿਨ ਪੰਜਾਬ ਅਤੇ ਦਿੱਲੀ ਪੁਲਿਸ ਵਲੋਂ ਸਖਤ ਪਹਿਰੇ ਵਿਚ ਦਿੱਲੀ ਵਿੱਖੇ ਜੱਜ ਸਿੱਧਾਰਥ ਸ਼ਰਮਾ ਦੀ ਅਦਾਲਤ...

ਅਮਰ ਆਡੀਓ ਦੇ ਮਾਲਕ ਅਤੇ ਪ੍ਰੋਡਿਊਸਰ ਪਿੰਕੀ ਧਾਲੀਵਾਲ ਦਾ ਕੀਤਾ ਵਿਸੇਸ ਸਨਮਾਨ

Monday, 11 September, 2017
ਸੰਦੌੜ, (ਹਰਮਿੰਦਰ ਸਿੰਘ ਭੱਟ) ਪ੍ਰਵਾਸੀ ਪੰਜਾਬੀ ਸਭਾ ਸੰਗਰੂਰ ਵੱਲੋਂ ਪ੍ਰਵਾਸੀ ਪੰਜਾਬੀ ਅਤੇ ਉਘੇ ਸਮਾਜਸੇਵੀ ਕੁਲਵੰਤ ਸਿੰਘ ਬਾਪਲਾ ਪ੍ਰਧਾਨ ਪ੍ਰਵਾਸੀ ਸਭਾ ਸੰਗਰੂਰ ਆਫ ਬ੍ਰਿਟਿਸ਼ ਕੋਲੰਬੀਆ ਦੀ ਅਗਵਾਈ ਹੇਠ ਅਮਰ ਆਡੀਓ ਕੰਪਨੀ ਦੇ ਮਾਲਕ ਅਤੇ ਪ੍ਰੋਡਿਊਸਰ ਸ੍ਰੀ ਪਿੰਕੀ ਧਾਲੀਵਾਲ ਦਾ ਵਿਸੇਸ ਸਨਮਾਨ ਕੀਤਾ ਗਿਆ।ਸ...

ਪਟਿਆਲਾ ਪੁਲਿਸ ਵੱਲੋਂ ਪੈਟਰੋਲ ਪੰਪ ਲੁਟੇਰੇ ਗਿਰੋਹ ਤੇ ਤਿੰਨ ਮੈਂਬਰ ਅਸਲੇ ਸਮੇਤ ਕਾਬੂ ਜੇਬ ਤਰਾਸ਼ ਗਿਰੋਹ ਦੇ ਪੰਜ ਮੈਂਬਰ ਵੀ ਗ੍ਰਿਫਤਾਰ

Tuesday, 1 August, 2017
ਪਟਿਆਲਾ, ੧ ਅਗਸਤ : (ਧਰਮਵੀਰ ਨਾਗਪਾਲ)  ਪਟਿਆਲਾ ਦੇ ਐਸ.ਐਸ.ਪੀ. ਡਾ.ਐਸ.ਭੂਪਤੀ ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾ ਵਿਰੁੱਧ ਪਟਿਆਲਾ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਨੂੰ ਉਸ ਵੱਲੋਂ ਭਾਰੀ ਕਾਮਯਾਬੀ ਮਿਲੀ ਜਦੋ ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ. ਕਪਤਾਨ ਪੁਲਿਸ ਇੰਨਵੈਸਟੀਗੇਸਨ ਪਟਿਆਲਾ ਅਤੇ ਸੁਖਮਿੰਦਰ...