ਰਾਸ਼ਟਰੀ

ਕੈਪਸ਼ਨ = ਮੈਡਮ ਰੂਬੀ ਸਹੋਤਾ ਕੈਨੇਡਾ ਨਾਲ ਪ੍ਰਧਾਨ ਜਸਵੀਰ ਸਿੰਘ ਜੱਸੀ ਸਨਮਾਨ ਕਰਨ ਉਪਰੰਤ ਯਾਦਗਾਰੀ ਤਸਵੀਰ ਕਰਵਾਉਦੇ ਹੋਏ ॥
Thursday, 22 February, 2018
ਸੰਸਥਾ ਦੇ ਅਹੁੱਦੇਦਾਰਾਂ ਨੇ ਸੰਦਰ ਟਰਾਫੀ ਅਤੇ ਲੋਈ ਭੇਂਟ ਕਰਕੇ ਕੀਤਾ  ਵਿਸ਼ੇਸ ਸਨਮਾਨ  ਸੰਦੌੜ ਹਰਮਿੰਦਰ ਸਿੰਘ ਭੱਟ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਭਾਰਤ ਫੇਰੀ ਤੇ ਆਈ ਕੈਨੇਡਾ ਪਾਰਲੀਮੈਂਟ ਮੈਂਬਰ ਮੈਡਮ ਰੂਬੀ ਸਹੋਤਾ ਕੈਨੇਡਾ ਜੋ ਅਹਿਮਦਗੜ੍ਹ ਨੇੜੇ ਪਿੰਡ ਜੰਡਾਲੀ ਕਲਾਂ ਦੀ ਜੰਮਪਲ ਹੈ ਦਾ ਉੱਘ...
ਐਸ.ਡੀ.ਓ. ਦਿਹਾਤੀ ਮਾਲੇਰਕੋਟਲਾ ਦੀਆਂ ਧੱਕੇਸ਼ਾਹੀਆਂ ਖਿਲਾਫ਼ ਜਾਰੀ ਸੰਘਰਸ਼

Thursday, 13 July, 2017

ਮਾਲੇਰਕੋਟਲਾ ੧੨ ਜੁਲਾਈ (ਪਟ) ਪੀ.ਐਸ.ਈ.ਬੀ ਇੰਪਲਾਈਜ਼ ਫ਼ੈਡਰੇਸ਼ਨ ਏਟਕ ਸਬ-ਯੂਨਿਟ ਦਿਹਾਤੀ ਮਾਲੇਰਕੋਟਲਾ ਵੱਲੋਂ ਐਸ.ਡੀ.ਓ. ਦਿਹਾਤੀ ਮਾਲੇਰਕੋਟਲਾ ਦੀਆਂ ਧੱਕੇਸ਼ਾਹੀਆਂ ਖਿਲਾਫ਼ ਜਾਰੀ ਸੰਘਰਸ਼ ਦੀ ਲਗਾਤਾਰਤਾ ਤਹਿਤ ਅੱਜ ਸਬ-ਡਵੀਜ਼ਨ ਅੱਗੇ ਰੋਸ ਧਰਨਾ ਦਿੱਤਾ ਗਿਆ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸਾਥੀ ਰਾਜਵੰਤ ਸਿੰਘ ਸਕੱਤਰ ਦਿਹਾਤੀ ਮਾਲੇਰਕੋਟਲਾ ਨੇ ਦੱਸਿਆ ਕਿ ਧਰਨੇ ਦੀ... ਅੱਗੇ ਪੜੋ
ਪੰਜਗਰਾਈਆਂ ਵਿੱਚ ਵਧ ਰਹੇ ਕੈਂਸਰ ਦੇ ਮਰੀਜਾਂ ਨੂੰ ਲੈ ਕੇ ਕੀਤਾ ਉਦਮ

Thursday, 13 July, 2017

ਚਿਰਾਗ ਸੁਸਾਇਟੀ ਵੱਲੋਂ ਲਗਾਏ ਕੈਂਸਰ ਜਾਗਰੂਕਤਾ ਕੈਂਪ ਦੌਰਾਨ ੨੫੦ ਮਰੀਜਾਂ ਦੀ ਮੁਫਤ ਜਾਂਚ ਸੰਦੌੜ (ਹਰਮਿੰਦਰ ਸਿੰਘ ਭੱਟ) ਚਿਰਾਗ ਲੋਕ ਸੇਵਾ ਸੁਸਾਇਟੀ ਦੀ ਪ੍ਰੇਰਨਾ ਸਦਕਾ ਪ੍ਰਵਾਸੀ ਭਾਰਤੀ ਹਰਭਜਨ ਸਪੇਨ ਵੱਲੋਂ ਲੋਕਲ ਗੁਰਦੁਆਰਾ ਪ੍ਰਬੰਧਕੀ ਕਮੇਟੀ ਅਤੇ ਗ੍ਰਾਂਮ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਪੰਜਗਰਾਈਆਂ ਵਿਖੇ ਕੈਂਸਰ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਮੌਕੇ... ਅੱਗੇ ਪੜੋ
ਬਲਵਿੰਦਰ ਸਿੰਘ ਚਾਹਲ ਦੀ ਕਿਤਾਬ "ਇਟਲੀ ਵਿੱਚ ਸਿੱਖ ਫੌਜੀ" ਫੋਰਲੀ ਦੇ ਸ਼ਰਧਾਂਜਲੀ ਸਮਾਰੋਹ ਵਿੱਚ 5 ਅਗਸਤ ਨੂੰ ਹੋਵੇਗੀ ਰਿਲੀਜ਼- ਵਰਲਡ ਸਿੱਖ ਸ਼ਹੀਦ ਮਿਲਟਰੀ ਯਾਦਗਾਰੀ ਕਮੇਟੀ ਇਟਲੀ

Thursday, 13 July, 2017

ਇਟਲੀ ਬਲਵਿੰਦਰ ਸਿੰਘ ਢਿੱਲੋ ਮਿਲਾਨ:- ਦੂਜੀ ਸੰਸਾਰ ਜੰਗ ਸਮੇਂ ਇਟਲੀ ਵਿੱਚ ਬ੍ਰਿਟਿਸ਼ ਇੰਡੀਅਨ ਆਰਮੀ ਵੱਲੋਂ ਲੜਨ ਵਾਲੇ ਸਿੱਖ ਫੌਜੀਆਂ ਉੱਪਰ ਬਲਵਿੰਦਰ ਸਿੰਘ ਚਾਹਲ ਦੀ ਖੋਜ ਭਰਪੂਰ ਪੁਸਤਕ "ਇਟਲੀ ਵਿੱਚ ਸਿੱਖ ਫੌਜੀ" (ਦੂਜਾ ਵਿਸ਼ਵ ਯੁੱਧ) ਫੋਰਲੀ ਵਿਖੇ 5 ਅਗਸਤ 2017 ਨੂੰ ਕਰਵਾਏ ਜਾ ਰਹੇ ਸਲਾਨਾ ਸ਼ਰਧਾਂਜਲੀ ਸਮਾਰੋਹ ਵਿੱਚ ਰਿਲੀਜ਼ ਕੀਤੀ ਜਾਵੇਗੀ। ਇਸ ਕਿਤਾਬ ਵਿੱਚ ਸਿੱਖ... ਅੱਗੇ ਪੜੋ
ਕੈਪਸ਼ਨ-ਸਮਾਗਮ ਦੌਰਾਨ ਪ੍ਰਧਾਨਗੀ ਮੰਡਲ ਦੇ ਸਾਹਿਤਕਾਰ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ
ਪੰਜਾਬੀ ਮਿੰਨੀ ਕਹਾਣੀ ਸੰਬੰਧੀ ਸੂਬਾ ਪੱਧਰੀ ਮਿੰਨੀ ਕਹਾਣੀ ਸਮਾਗਮ ਆਯੋਜਿਤ

Tuesday, 11 July, 2017

ਮਿੰਨੀ ਕਹਾਣੀਆਂ ਦਾ ਪਾਠ, ਚਰਚਾ, ਪੁਸਤਕ ਰਿਲੀਜ਼ ਅਤੇ ਸਨਮਾਨ ਸਮਾਰੋਹ ਸੰਪਨ ਪੁਸਤਕਾਂ ਤੇ ਮੈਗਜੀਨ ਰਲੀਜ ਕੀਤੇ-ਬਾਹਰਲੇ ਰਾਜਾਂ ਤੋਂ ਵੀ ਸਾਹਿਤਕਾਰਾਂ ਨੇ ਕੀਤੀ ਸ਼ਿਰਕਤ ਸ਼ੇਰਪੁਰ 10 ਜੁਲਾਈ (ਹਰਮਿੰਦਰ ਸਿੰਘ ਭੱਟ) ਅਦਾਰਾ ਤ੍ਰੈਮਾਸਿਕ 'ਮਿੰਨੀ' ਅੰਮ੍ਰਿਤਸਰ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਲਾਇਬਰੇਰੀ ਫਤਿਹਗੜ ਪੰਜਗਰਾਈਆਂ ਵੱਲੋਂ ਪੰਜਾਬੀ ਮਿੰਨੀ ਕਹਾਣੀ ਵਿਧਾ ਸੰਬੰਧੀ ਸੂਬਾ... ਅੱਗੇ ਪੜੋ
ਇਨਸਾਫ ਦੀ ਅਵਾਜ਼ ਪੰਜਾਬ ਜਥੇਬੰਦੀ ੧੭-੧੮ ਅਗਸਤ ਨੂੰ ਅਰੰਭੇਗੀ ਸੂਬਾ ਪੱਧਰੀ ਅੰਦੋਲਨ

Tuesday, 11 July, 2017

ਮਾਲੇਰਕੋਟਲਾ ੧੦ ਜੁਲਾਈ (ਪਟ) ਪਰਲਜ਼ ਸਮੇਤ ਕਈ ਹੋਰ ਕਥਿਤ ਚਿੱਟ-ਫੰਡ ਕੰਪਨੀਆਂ ਖਿਲਾਫ ਪਿਛਲੇ ਕਰੀਬ ਤਿੰਨ ਸਾਲਾਂ ਤੋਂ ਸੰਘਰਸ਼ ਕਰ ਰਹੀ ਨਿਵੇਸ਼ਕ ਲੋਕਾਂ ਦੀ ਜਥੇਬੰਦੀ ਇਨਸਾਫ ਦੀ ਅਵਾਜ਼ ਪੰਜਾਬ ਨੇ ਹੁਣ ਆਰ-ਜਾਂ ਪਾਰ ਦੀ ਲੜਾਈ ਅਰੰਭਣ ਦਾ ਤਹੱਈਆ ਕਰਦਿਆਂ ਸੰਘਰਸ਼ ਨੂੰ ਸੂਬਾ ਪੱਧਰ 'ਤੇ ਹੋਰ ਤੇਜ਼ ਕਰਨ ਲਈ ਪੰਜਾਬ ਭਰ ਦੇ ਨਿਵੇਸ਼ਕਾਂ ਨੂੰ ਨਾਲ ਲੈ ਕੇ ੧੭-੧੮ ਅਗਸਤ ਨੂੰ ਸੂਬਾ... ਅੱਗੇ ਪੜੋ
ਕੈਪਸ਼ਨ- ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਸਫਾਈ ਕਰਨ ਮੌਕੇ ਨਰੇਗਾ ਮੈਂਬਰਜ
ਬਿਮਾਰੀਆਂ ਤੋਂ ਬਚਾਅ ਦੇ ਲਈ ਨਰੇਗਾ ਤਹਿਤ ਸਫਾਈ ਕਰਵਾਈ

Tuesday, 11 July, 2017

ਸੰਦੌੜ ( ਹਰਮਿੰਦਰ ਸਿੰਘ ਭੱਟ  ) ਗ੍ਰਾਂਮ ਪੰਚਾਇਤ ਪੰਜਗਰਾਈਆਂ ਵੱਲੋਂ ਨਰੇਗਾ ਸ਼ਕੀਮ ਤਹਿਤ ਪਿੰਡ ਬਿਮਾਰੀਆਂ ਤੋਂ ਬਚਾਅ ਲਈ ਪਿੰਡ ਦੀ ਸਾਫ ਸਫਾਈ ਦਾ ਕੰਮ ਜੋਰਾਂ ਨਾਲ ਚੱਲ ਰਿਹਾ ਹੈ ਅੱਜ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਪੰਛੀ ਪਿਆਰੇ ਮੁਹਿੰਮ ਤਹਿਤ ਲਗਾਏ 100 ਬੂਟਿਆਂ ਦੀ ਸਾਂਭ ਸੰਭਾਲ ਲਈ ਉਹਨਾਂ ਵਿੱਚ ਉੱਗੇ ਵਾਧੂ ਨਦੀਨਾਂ ਦੀ ਸਫਾਈ ਕਰਵਾਈ ਗਈ ਹੈ।ਇਸ ਬਾਰੇ... ਅੱਗੇ ਪੜੋ
ਪਹਿਲਵਾਨ ਮੁਹੰਮਦ ਸ਼ਫੀਕ ਭੋਲਾ ਵੱਲੋਂ ਸਥਾਨਕ ਬਾਗ ਵਾਲਾ ਵਿਖੇ ਚਲਾਏ ਜਾ ਰਹੇ ਪਹਿਲਵਾਨਾਂ ਦੇ ਅਖਾੜੇ ਦੀ ਚਰਚਾ

Tuesday, 11 July, 2017

ਮਾਲੇਰਕੋਟਲਾ ੧੦ ਜੁਲਾਈ (ਪਟ) ਮਾਲੇਰਕੋਟਲਾ ਦੇ ਨਾਮੀ ਪਹਿਲਵਾਨ ਮੁਹੰਮਦ ਸ਼ਫੀਕ ਭੋਲਾ ਵੱਲੋਂ ਸਥਾਨਕ ਬਾਗ ਵਾਲਾ ਵਿਖੇ ਚਲਾਏ ਜਾ ਰਹੇ ਪਹਿਲਵਾਨਾਂ ਦੇ ਅਖਾੜੇ ਦੀ ਚਰਚਾ ਅੱਜ ਕੱਲ ਪੰਜਾਬ ਵਿੱਚ ਹੀ ਨਹੀਂ, ਸਗੋਂ ਰਾਸ਼ਟਰੀ ਪੱਧਰ ਤੇ ਚੱਲ ਰਹੀ ਹੈ। ਉਸ ਦੁਆਰਾ ਚਲਾਏ ਜਾ ਰਹੇ ਇਸ ਰੈਸਲਿੰਗ ਨਾਲ ਸਬੰਧਤ ਕਾਰਜਾਂ ਨੂੰ ਦੇਖਦੇ ਹੋਏ ਜਿਲ੍ਹਾ ਕੁਸ਼ਤੀ ਸੰਸਥਾ ਸੰਗਰੂਰ ਦੇ ਪ੍ਰਧਾਨ ਸ਼੍ਰੀ... ਅੱਗੇ ਪੜੋ
ਤਬਲੀਗੀ ਮਰਕਜ਼ ਮਾਲੇਰਕੋਟਲਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਤਿੰਨ ਰੋਜ਼ਾ ਸਿਖਲਾਈ ਤੇ ਟ੍ਰੈਨਿੰਗ ਕੈਂਪ

Saturday, 8 July, 2017

ਮਾਲੇਰਕੋਟਲਾ ੦੮ ਜੁਲਾਈ (ਪਟ) ਹੱਜ ਦੀ ਪਵਿੱਤਰ ਯਾਤਰਾ ਤੇ ਜਾਣ ਵਾਲੇ ਹੱਜ਼ ਯਾਤਰੀਆਂ ਲਈ ਤਬਲੀਗੀ ਮਰਕਜ਼ ਮਾਲੇਰਕੋਟਲਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਤਿੰਨ ਰੋਜ਼ਾ ਸਿਖਲਾਈ ਤੇ ਟ੍ਰੈਨਿੰਗ ਕੈਂਪ ਮਿਤੀ ੧੦, ੧੧ ਤੇ ੧੨ ਜੁਲਾਈ ਨੂੰ ਨੇੜਲੇ ਪਿੰਡ ਤੱਖਰ ਖੁਰਦ ਦੀ ਵੱਡੀ ਮਸਜਿਦ 'ਚ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਟ੍ਰੈਨਰਾਂ ਵੱਲੋਂ ਹੱਜ ਦੀ ਪਵਿੱਤਰ ਯਾਤਰਾ ਤੇ ਜਾਣ... ਅੱਗੇ ਪੜੋ
ਗਊਧੰਨ ਨੂੰ ਅਵਾਰਾ ਛੱਡਣ ਵਾਲਿਆਂ 'ਤੇ ਹੋਵੇਗੀ ਸਖਤ ਕਾਰਵਾਈ-ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ

Wednesday, 5 July, 2017

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਲੁਧਿਆਣਾ -ਗਊ ਸੈੱਸ ਗਊਧੰਨ ਦੀ ਬੇਹਤਰੀ ਲਈ ਲਗਾਇਆ ਗਿਆ ਹੈ -ਪਿੰਡ ਬੁਰਜ ਪਵਾਤ ਵਿਖੇ ਬਣੀ ਗਊਸ਼ਾਲਾ ਦੇ ਨਿਰਮਾਣ 'ਤੇ ਹੋਏ ਖਰਚੇ ਦੀ ਜਾਂਚ ਕਰਨ ਦੀ ਹਦਾਇਤ -ਕਿਹਾ, ਗਊ ਧਨ ਦੀ ਸੰਭਾਲ ਲਈ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਅੱਗੇ ਆਉਣ ਲੁਧਿਆਣਾ, 5 ਜੁਲਾਈ (ਪਟ)-ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਕੀਮਤੀ ਭਗਤ ਨੇ ਕਿਹਾ ਹੈ ਕਿ... ਅੱਗੇ ਪੜੋ
ਬਾਬਾ ਮਹਾਰਾਜ ਸਿੰਘ ਦੇ161ਵੇਂ ਸ਼ਹੀਦੀ ਦਿਹਾੜੇ 'ਤੇ ਰਾਜ ਪੱਧਰੀ ਸਮਾਗਮ ਆਯੋਜਿਤ

Wednesday, 5 July, 2017

ਦੇਸ਼ ਦੀ ਅਜ਼ਾਦੀ ਦਾ ਸੰਘਰਸ਼ ਬਾਬਾ ਮਹਾਰਾਜ ਸਿੰਘ ਨੇ ਵਿੱਢਿਆ-ਸਾਧੂ ਸਿੰਘ ਧਰਮਸੋਤ ਰੱਬੋਂ ਉੱਚੀ, 5 ਜੁਲਾਈ  (ਸਤ ਪਾਲ ਸੋਨੀ) ਦੇਸ਼ ਦੀ ਏਕਤਾ ਅਤੇ ਆਖੰਡਤਾ ਨੂੰ ਬਣਾਈ ਰੱਖਣ ਲਈ ਅੱਜ ਸਮੇਂ ਦੀ ਲੋੜ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਵਡਮੁੱਲਾ ਯੋਗਦਾਨ ਪਾ ਕੇ ਪਹਿਲੇ ਸਿੱਖ ਸ਼ਹੀਦ ਦਾ ਰੁਤਬਾ ਹਾਸਿਲ ਕਰਨ ਵਾਲੇ ਭਾਈ ਮਹਾਰਾਜ ਸਿੰਘ ਜੀ ਵੱਲੋਂ ਦਰਸਾਏ ਰਸਤੇ 'ਤੇ ਚੱਲਿਆ... ਅੱਗੇ ਪੜੋ

Pages

ਡੈਨਮਾਰਕ ਤੋ ਸ੍ਰ ਨਰਿੰਦਰਪਾਲ ਸਿੰਘ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਨਿਯੁੱਕਤ।

Monday, 22 January, 2018
ਓਸਲੋ (ਰੁਪਿੰਦਰ ਢਿੱਲੋ ਮੋਗਾ) ਬੈਸ ਬ੍ਰਦਰਜ (ਸ੍ਰ ਸਿਮਰਜੀਤ ਸਿੰਘ ਬੈਸ ਤੇ ਬਲਵਿੰਦਰ ਸਿੰਘ ਬੈਸ) ਵੱਲੋ ਪੰਜਾਬ ਦੇ ਲੋਕਾ ਨੂੰ ਰਿਸ਼ਵਤ ਮੁੱਕਤ ਪੰਜਾਬ  ਤੇ ਹਰ ਇੱਕ ਲਈ ਇਨਸਾਫ  ਅਤੇ ਪੰਜਾਬ ਵਿੱਚ ਫੈਲੀਆ ਹੋਰ ਅਲਾਮਤਾ  ਦੇ ਖਾਤਮਾ ਲਈ ਤੋਰਿਆ  ਕਾਫਲਾ ਲੋਕ ਇਨਸਾਫ ਪਾਰਟੀ  ਹੁਣ ਪੰਜਾਬ  ਤੋ ਬਾਹਰ ਬੈਠੇ  ਪੰਜਾਬੀਆ...

ਦਿੱਲੀ ਕੇਸ ਵਿਚ ਭਾਈ ਦਿਆ ਸਿੰਘ ਲਾਹੋਰੀਆ ਅਤੇ ਤਰਲੋਚਨ ਮਾਣਕਿਆ ਨੇ ਪੇਸ਼ੀ ਭੁਗਤੀ

Friday, 19 January, 2018
        ਪੰਜਾਬ ਪੁਲਿਸ ਵਲੋਂ ਗਾਰਦ ਨਾ ਹੋਣ ਦਾ ਬਹਾਨਾ ਬਣਾ ਕੇ ਸੁੱਖੀ ਨੂੰ ਪੇਸ਼ ਨਹੀ ਕੀਤਾ       ਨਵੀਂ ਦਿੱਲੀ 18 ਜਨਵਰੀ (ਮਨਪ੍ਰੀਤ ਸਿੰਘ ਖਾਲਸਾ) : ਦਿੱਲੀ ਦੀ ਇਕ ਸੈਸ਼ਨ ਅਦਾਲਤ ਵਿਚ ਚਲ ਰਹੇ ਕੇਸ ਵਿਚ ਦਿੱਲੀ ਪੁਲਿਸ ਵਲੋਂ ਸਖਤ ਪਹਿਰੇ ਵਿਚ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਕਮਾਂਡਰ ਭਾਈ ਦਿਆ ਸਿੰਘ...

26 ਜਨਵਰੀ ਨੂੰ ਸਿੱਖਾਂ ਨਾਲ ਵਿਸਾਹਘਾਤ ਦਾ ਦਿਹਾੜਾ ਮਨਾਓਣਾ ਸ਼ਲਾਘਾਯੋਗ ਉਪਰਾਲਾ: ਹਰਮਿੰਦਰ ਸਿੰਘ ਮਿੰਟੂ

Friday, 19 January, 2018
         ਭਾਈ ਹਰਮਿੰਦਰ ਸਿੰਘ ਮਿੰਟੂ ਹੋਏ ਦਿੱਲੀ ਦੀ ਅਅਦਾਲਤ ਵਿਚ ਪੇਸ਼ ਨਵੀਂ ਦਿੱਲੀ 19 ਜਨਵਰੀ (ਮਨਪ੍ਰੀਤ ਸਿੰਘ ਖਾਲਸਾ): ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁੱਖੀ ਭਾਈ ਹਰਮਿੰਦਰ ਸਿੰਘ ਮਿੰਟੂ ਨੂੰ ਬੀਤੇ ਦਿਨ ਪੰਜਾਬ ਅਤੇ ਦਿੱਲੀ ਪੁਲਿਸ ਵਲੋਂ ਸਖਤ ਪਹਿਰੇ ਵਿਚ ਦਿੱਲੀ ਵਿੱਖੇ ਜੱਜ ਸਿੱਧਾਰਥ ਸ਼ਰਮਾ ਦੀ ਅਦਾਲਤ...