ਰਾਸ਼ਟਰੀ

ਕੈਪਸ਼ਨ = ਮੈਡਮ ਰੂਬੀ ਸਹੋਤਾ ਕੈਨੇਡਾ ਨਾਲ ਪ੍ਰਧਾਨ ਜਸਵੀਰ ਸਿੰਘ ਜੱਸੀ ਸਨਮਾਨ ਕਰਨ ਉਪਰੰਤ ਯਾਦਗਾਰੀ ਤਸਵੀਰ ਕਰਵਾਉਦੇ ਹੋਏ ॥
Thursday, 22 February, 2018
ਸੰਸਥਾ ਦੇ ਅਹੁੱਦੇਦਾਰਾਂ ਨੇ ਸੰਦਰ ਟਰਾਫੀ ਅਤੇ ਲੋਈ ਭੇਂਟ ਕਰਕੇ ਕੀਤਾ  ਵਿਸ਼ੇਸ ਸਨਮਾਨ  ਸੰਦੌੜ ਹਰਮਿੰਦਰ ਸਿੰਘ ਭੱਟ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਭਾਰਤ ਫੇਰੀ ਤੇ ਆਈ ਕੈਨੇਡਾ ਪਾਰਲੀਮੈਂਟ ਮੈਂਬਰ ਮੈਡਮ ਰੂਬੀ ਸਹੋਤਾ ਕੈਨੇਡਾ ਜੋ ਅਹਿਮਦਗੜ੍ਹ ਨੇੜੇ ਪਿੰਡ ਜੰਡਾਲੀ ਕਲਾਂ ਦੀ ਜੰਮਪਲ ਹੈ ਦਾ ਉੱਘ...
ਨੌਜਵਾਨ ਭਾਰਤ ਸਭਾ ਦੀ ਅਗਵਾਈ ਹੇਠ ਮੱਧ ਪ੍ਰਦੇਸ਼ ਦੀ ਭਾਜਪਾ ਸਰਕਾਰ ਦਾ ਪੁਤਲਾ ਸਾੜਿਆ ਗਿਆ

Saturday, 10 June, 2017

ਮਾਲੇਰਕੋਟਲਾ , ੯ ਜੂਨ (ਪਟ) ਅੱਜ ਸਥਾਨਕ ਬੱਸ ਸਟੈਂਡ ਵਿਖੇ ਨੌਜਵਾਨ ਭਾਰਤ ਸਭਾ  ਦੀ ਅਗਵਾਈ ਹੇਠ ਮੱਧ ਪ੍ਰਦੇਸ਼ ਦੀ ਭਾਜਪਾ ਸਰਕਾਰ ਦਾ ਪੁਤਲਾ ਸਾੜਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨੌਜਵਾਨ ਭਾਰਤ ਸਭਾ ਦੇ ਸੂਬਾਈ ਆਗੂ ਰੁਪਿੰਦਰ ਚੌਂਦਾ ਨੇ ਦੱਸਿਆ ਕਿ ਮੱਧ ਪ੍ਰਦੇਸ਼ ਅੰਦਰ ਆਪਣੀਆਂ ਹੱਕੀ ਲਈ ਰੋਸ ਮੁਜਾਹਰਾ ਕਰਦੇ ਕਿਸਾਨਾ 'ਤੇ ਸਰਕਾਰ ਤੋਂ ਕਥਿਤ ਤੌਰ 'ਤੇ ਸਹਿ ਪ੍ਰਾਪਤ... ਅੱਗੇ ਪੜੋ
ਮਾਲੇਰਕੋਟਲਾ 'ਚ ਰਮਜ਼ਾਨ-ਉਲ-ਮੁਬਾਰਕ ਮਹੀਨੇ ਦਾ ਦੂਜਾ ਜੁਮਾ ਪੜ੍ਹਿਆ ਗਿਆ

Saturday, 10 June, 2017

ਮਾਲੇਰਕੋਟਲਾ ੦੯ ਜੂਨ (ਪਟ) ਰਮਜ਼ਾਨ-ਉਲ-ਮੁਬਾਰਕ ਦੇ ਅੱਜ ਦੂਜੇ ਜੁਮਾ-ਤੁਲ-ਮੁਬਾਰਕ ਦੀ ਨਮਾਜ਼ ਸ਼ਹਿਰ ਅਤੇ ਪਿੰਡਾਂ ਦੀਆਂ ਵੱਖ-ਵੱਖ ਮਸਜਿਦਾਂ 'ਚ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਅਪਣੇ ਕਾਰੋਬਾਰ ਬੰਦ ਕਰਕੇ ਵੱਡੀ ਗਿਣਤੀ 'ਚ ਪਹੁੰਚਕੇ ਵਿਸ਼ੇਸ਼ ਤੌਰ ਤੇ ਅਦਾ ਕੀਤੀ ਗਈ। ਪੰਜਾਬ ਦੀ ਇਤਿਹਾਸਕ ਤੇ ਵੱਡੀ ਜਾਮਾ ਮਸਜਿਦ ਮਾਲੇਰਕੋਟਲਾ 'ਚ ਜੁਮੇ ਦੀ ਨਮਾਜ਼ ਹਜ਼ਰਤ ਮੌਲਾਨਾ ਮੁਫਤੀ... ਅੱਗੇ ਪੜੋ
ਬਾਬਾ ਰਾਮਾਨੰਦ ਜੀ ਦੀ ਯਾਦ ਨੂੰ ਸਮਰਪਿਤ ਸਲਾਨਾ ਸਮਾਗਮ ਅਤੇ Òਜਿਨੀ ਚਲਣਾ ਜਾਣਿਆÓ ਕਿਤਾਬ ਦਾ ਰਿਲੀਜ ਮਿਤੀ 10 ਨੂੰ

Thursday, 8 June, 2017

ਸੰਦੌੜ 08 ਜੂਨ (ਹਰਮਿੰਦਰ ਸਿੰਘ ਭੱਟ)  ਨੇੜਲੇ ਪਿੰਡ ਇਮਾਮਗੜ ਵਿਖੇ ਧੰਨ ਸਾਹਿਬ ਗੁਰੂ ਗੰ੍ਰਥ ਸਾਹਿਬ ਜੀ ਦੀ ਪਾਵਨ ਹਜੂਰੀ ਵਿਚ ਬਾਬਾ ਰਾਮਾਨੰਦ ਜੀ ਦੀ ਯਾਦ ਨੂੰ ਸਮਰਪਿਤ 35ਵੀਂ ਬਰਸੀ ਦੇ ਸੰਬੰਧ ਵਿੱਚ ਸਾਲਾਨਾ ਗੁਰਮਤਿ ਸਮਾਗਮ ਡੇਰਾ ਇਮਾਮਗੜ (ਮਲੇਰਕੋਟਲਾ) ਵਿਖੇ ਅਸਥਾਨ ਦੇ ਮੁੱਖ ਸੇਵਾਦਾਰ ਮਹੰਤ ਬਾਬਾ ਹਰਪਾਲ ਦਾਸ ਜੀ ਦੀ ਦੇਖ ਰੇਖ ਹੇਠ ਮਿਤੀ 10 ਨੂੰ ਆਯੋਜਿਤ... ਅੱਗੇ ਪੜੋ
ਜ਼ਿਲ੍ਹੇ ਨੂੰ ਓ.ਡੀ.ਐਫ ਮੁਕਤ ਬਣਾਉਣ ਲਈ ਪ੍ਰਸ਼ਾਸਨ ਨੇ ਰੱਖਿਆ ੧੫ ਜੁਲਾਈ ਦਾ ਟੀਚਾ

Wednesday, 7 June, 2017

-ਬਾਥਰੂਮ ਅਤੇ ਟਾਈਲਟ ਮਾਡਲ ਨੂੰ ਅਪਣਾਕੇ ਖੁੱਲ੍ਹੇ ਵਿੱਚ ਸੌਚ ਕਰਨ ਦੀ ਪ੍ਰਥਾ ਤੋਂ ਪਟਿਆਲਾ ਜ਼ਿਲ੍ਹੇ ਨੂੰ ਮੁਕਤ ਕੀਤਾ ਜਾਵੇਗਾ: ਡਿਪਟੀ ਕਮਿਸ਼ਨਰ -ਜ਼ਿਲ੍ਹੇ ਨੂੰ ਮਿਲਣਗੇ ਕੁੱਲ ੩੭ ਕਰੋੜ ਰੁਪਏ ਹੁਣ ਤੱਕ ੨੧ ਕਰੋੜ ਦੀ ਰਾਸ਼ੀ ਆਈ      ਪਟਿਆਲਾ, ੬ ਜੂਨ (ਧਰਮਵੀਰ ਨਾਗਪਾਲ)  ਰਾਜ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਜ਼ਿਲ੍ਹੇ ਨੂੰ ਓ.ਡੀ.ਐਫ ਮੁਕਤ ਬਣਾਉਣ ਲਈ... ਅੱਗੇ ਪੜੋ
ਡਾਕਟਰਾਂ ਦੀ ਹੜਤਾਲ ਮਰੀਜਾਂ ਦੀ ਵਿਗੜੀ ਹਾਲਤ ਡਾਕਟਰਾਂ ਨੇ ਮੰਗਾਂ ਨੁੰ ਮੁੱਖ ਰੱਖ ਕੇ ਦਿਤਾ ਮੰਗ ਪੱਤਰ

Wednesday, 7 June, 2017

ਰਾਜਪੁਰਾ ੬ ਜੂਨ (ਧਰਮਵੀਰ ਨਾਗਪਾਲ) ਸਥਾਨਕ ਰਾਜਪੁਰਾ ਵਿੱਖੇ ਇੰਡੀਅਨ ਮੈਡੀਕਲ ਐਸੋਸ਼ੀਏਸ਼ਨ ਨਾਲ ਜੁੜੇ ਸਰਕਾਰੀ ਅਤੇ ਪ੍ਰਾਈਵੇਟ ਡਾਕਟਰਾਂ ਦੀ ਹੜਤਾਲ ਦੇ ਕਾਰਨ ਮਰੀਜਾਂ ਨੂੰ ਬਹੁਤ ਜਿਆਦਾ ਦਿੱਕਤਾਂ ਦਾ ਸਹਾਮਣਾ ਕਰਨਾ ਪਿਆ ਅਤੇ ਕਈ ਮਰੀਜਾਂ ਦੇ ਵਾਰਸ ਤਾਂ ਦੁੱਖੀ ਹੋਏ ਰੋਦੇ ਵੇਖੇ ਗਏ ਉਹਨਾਂ ਦਾ ਕਹਿਣਾ ਸੀ ਕਿ ਡਾਕਟਰ ਰੱਬ ਦਾ ਦੂਜਾ ਰੂਪ ਹੁੰਦੇ ਹਨ ਪਰ ਹੁਣ ਇਹ ਵੀ ਹੜਤਾਲ ਕਰੀ... ਅੱਗੇ ਪੜੋ
ਬਾਲ ਭਵਨ ਜਲਵਾਣਾ ਵਿਖੇ ਦਸਵੀਂ ਅਤੇ ਬਾਰਵੀਂ ਪਾਸ ਬੱਚਿਆਂ ਦੇ ਲਈ ਕੌਂਸਲਿੰਗ ਆਯੋਜਿਤ

Wednesday, 7 June, 2017

ਸਕੂਲ ਸਿੱਖਿਆ ਸਾਰੇ ਸਮਾਜਿਕ ਅਤੇ ਆਰਥਿਕ ਢਾਂਚੇ ਦੀ ਨੀਂਹ - ਸ੍ਰੀ ਜੀ.ਕੇ ਸਿੰਘ ਧਾਲੀਵਾਲ ਸੰਦੌੜ, ੬ ਜੂਨ (ਹਰਮਿੰਦਰ ਸਿੰਘ ਭੱਟ) ਨਜਦੀਕੀ ਪਿੰਡ ਜਲਵਾਣਾ ਵਿਖੇ ਸੁਖਬੀਰ ਮੈਮੋਰੀਅਲ ਟਰਸੱਟ ਅਤੇ ਪਿੰਡ ਦੀ ਪੰਚਾਇਤ ਦੇ ਸਹਿਯੋਗ ਅਤੇ ਡਾਇਰੈਕਟਰ ਬੈਂਕਫਿੰਕੋ ਤੇ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਅਤੇ ਆਈ.ਏ.ਐਸ ਸ੍ਰੀ ਜੀ.ਕੇ ਸਿੰਘ ਧਾਲੀਵਾਲ ਦੀ ਅਗਵਾਈ... ਅੱਗੇ ਪੜੋ
ਸਿਹਤ ਇੰਸਪੈਕਟਰ ਕਰਮਦੀਨ ਵਧੀਆ ਸੇਵਾਵਾਂ ਬਦਲੇ ਸਨਮਾਨਿਤ

Wednesday, 7 June, 2017

ਸੰਦੌੜ (ਹਰਮਿੰਦਰ ਸਿੰਘ ਭੱਟ) ਮੁਢਲਾ ਸਿਹਤ ਕੇਂਦਰ ਫਤਿਹਗੜ੍ਹ ਪੰਜਗਰਾਈਆਂ ਦੇ ਸੀਨੀਅਰ ਮੈਡੀਕਲ ਅਫਸਰ ਡਾ.ਬਲਵਿੰਦਰ ਸਿੰਘ ਵੱਲੋਂ ਸਿਹਤ ਵਿਭਾਗ ਵਿੱਚ ਵਧੀਆ ਸੇਵਾਵਾਂ ਨਿਭਾਉਣ ਬਦਲੇ ਸਿਹਤ ਇੰਸਪੈਕਟਰ ਕਰਮਦੀਨ ਖਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਐਸ.ਐਮ.ਓ ਡਾ.ਬਲਵਿੰਦਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਹਮੇਸ਼ਾ ਹੀ ਵਧੀਆ ਕੰਮ ਕਰਨ ਵਾਲੇ... ਅੱਗੇ ਪੜੋ
ਸੰਦੌੜ ਪੁਲਿਸ ਨੇ ਨਾਕੇ ਲਗਾ ਕੇ ਵਾਹਣਾ ਦੀ ਕੀਤੀ ਚੈਕਿੰਗ

Wednesday, 7 June, 2017

ਸੰਦੌੜ (ਹਰਮਿੰਦਰ ਸਿੰਘ ਭੱਟ) ਪੁਲਿਸ ਥਾਣਾ ਸੰਦੌੜ ਦੇ ਇੰਸਪੈਕਟਰ ਰਣਵੀਰ ਸਿੰਘ ਦੀ ਅਗਵਾਈ ਵਿੱਚ ਥਾਣੇ ਵੱਖ ਵੱਖ ਥਾਵਾਂ ਤੇ ਨਾਕੇ ਲਗਾ ਕੇ ਵਾਹਣਾ ਦੀ ਚੈਕਿੰਗ ਕੀਤੀ ਗਈ।ਇਸ ਮੌਕੇ ਇੰਸਪੈਕਟਰ ਰਣਬੀਰ ਸਿੰਘ ਨੇ ਦੱਸਿਆ ਕਿ ਇਹ ਚੈਕਿੰਗ ਘੱਲੂਘਾਰਾ ਦਿਵਸ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ ਤਾਂ ਜੋ ਅਮਨ ਸ਼ਾਂਤੀ ਦਾ ਮਹੌਲ ਕਾਇਮ ਰੱਖਿਆ ਜਾ ਸਕੇ।ਉਹਨਾਂ ਕਿਹਾ ਕਿ ਪੁਲਿਸ ਹਰ... ਅੱਗੇ ਪੜੋ
 ਕੈਪਸਨ-ਭਾਈ ਹਰਦੀਪਕ ਸਿੰਘ ਜੀ ਖਾਲਸਾ ਟਿੱਬੇ ਵਾਲੇ
ਸ਼ਹੀਦੀ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ੯ ਜੂਨ ਨੂੰ

Wednesday, 7 June, 2017

ਸੰਦੌੜ (ਹਰਮਿੰਦਰ ਸਿੰਘ ਭੱਟ) ਗੁਰਦੁਆਰਾ ਜਨਮ ਅਸਥਾਨ ਸੰਤ ਬਾਬਾ ਸਾਧੂ ਰਾਮ ਜੀ ਪਿੰਡ ਸ਼ੇਰਗੜ੍ਹ ਵਿਖੇ ੯ ਜੂਨ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ ਇਸ ਵਿੱਚ ਭਾਈ ਹਰਦੀਪਕ ਸਿੰਘ ਜੀ ਖਾਲਸਾ ਟਿੱਬੇ ਵਾਲੇ ਰੱਬੀ ਬਾਣੀ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ।ਇਸ ਜਾਣਕਾਰੀ ਦਿੰਦਿਆਂ ਭਾਈ ਹਰਦੀਪਕ ਸਿੰਘ ਨੇ ਕਿਹਾ ਕਿ... ਅੱਗੇ ਪੜੋ
 ਕੈਪਸ਼ਨ- ਮਾਡਰਨ ਸੈਕੂਲਰ ਪਬਲਿਕ ਸਕੂਲ ,ਸ਼ੇਰਗੜ੍ਹ ਚੀਮਾਂ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਡਾਇਰੈਕਟਰ ਗੁਰਵਿੰਦਰ ਕੌਰ ਤੇ ਹੋਰ
ਮਾਡਰਨ ਸੈਕੂਲਰ ਪਬਲਿਕ ਸਕੂਲ ਦੇ ਵਿਦਿਆਰਥੀ ਚਮਕੇ

Wednesday, 7 June, 2017

ਸੰਦੌੜ (ਹਰਮਿੰਦਰ ਸਿੰਘ ਭੱਟ) ਮਾਡਰਨ ਗਰੁੱਪ ਆਫ ਇੰਸਟੀਚਿਊਸ਼ਨ, ਧੂਰੀ ਦੀ ਸਰਪ੍ਰਸਤੀ ਅਤੇ ਡਾਇਰੈਕਟਰ ਸ. ਜਗਜੀਤ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਮਾਡਰਨ ਸੈਕੂਲਰ ਪਬਲਿਕ ਸਕੂਲ ,ਸ਼ੇਰਗੜ੍ਹ ਚੀਮਾਂ ਦਾ ਸੀ .ਬੀ.ਐਸ.ਈ ਦੁਆਰਾ ਐਲਾਨਿਆਂ ਦਸਵੀਂ ਦਾ ਨਤੀਜਾ ਵੀ ਹਰ ਵਾਰ ਦੀ ਤਰ੍ਹਾਂ ੧੦੦% ਰਿਹਾ।ਵਿਦਿਆਰਥੀਆਂ ਨੇ ਆਪਣੇ ਵਧੀਆ ਗਰੇਡ ਪ੍ਰਾਪਤ ਕਰਦੇ ਹੋਏ ਆਪਣੇ ਸਕੂਲ ਅਤੇ ਇਲਾਕੇ ਦਾ... ਅੱਗੇ ਪੜੋ

Pages

ਡੈਨਮਾਰਕ ਤੋ ਸ੍ਰ ਨਰਿੰਦਰਪਾਲ ਸਿੰਘ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਨਿਯੁੱਕਤ।

Monday, 22 January, 2018
ਓਸਲੋ (ਰੁਪਿੰਦਰ ਢਿੱਲੋ ਮੋਗਾ) ਬੈਸ ਬ੍ਰਦਰਜ (ਸ੍ਰ ਸਿਮਰਜੀਤ ਸਿੰਘ ਬੈਸ ਤੇ ਬਲਵਿੰਦਰ ਸਿੰਘ ਬੈਸ) ਵੱਲੋ ਪੰਜਾਬ ਦੇ ਲੋਕਾ ਨੂੰ ਰਿਸ਼ਵਤ ਮੁੱਕਤ ਪੰਜਾਬ  ਤੇ ਹਰ ਇੱਕ ਲਈ ਇਨਸਾਫ  ਅਤੇ ਪੰਜਾਬ ਵਿੱਚ ਫੈਲੀਆ ਹੋਰ ਅਲਾਮਤਾ  ਦੇ ਖਾਤਮਾ ਲਈ ਤੋਰਿਆ  ਕਾਫਲਾ ਲੋਕ ਇਨਸਾਫ ਪਾਰਟੀ  ਹੁਣ ਪੰਜਾਬ  ਤੋ ਬਾਹਰ ਬੈਠੇ  ਪੰਜਾਬੀਆ...

ਦਿੱਲੀ ਕੇਸ ਵਿਚ ਭਾਈ ਦਿਆ ਸਿੰਘ ਲਾਹੋਰੀਆ ਅਤੇ ਤਰਲੋਚਨ ਮਾਣਕਿਆ ਨੇ ਪੇਸ਼ੀ ਭੁਗਤੀ

Friday, 19 January, 2018
        ਪੰਜਾਬ ਪੁਲਿਸ ਵਲੋਂ ਗਾਰਦ ਨਾ ਹੋਣ ਦਾ ਬਹਾਨਾ ਬਣਾ ਕੇ ਸੁੱਖੀ ਨੂੰ ਪੇਸ਼ ਨਹੀ ਕੀਤਾ       ਨਵੀਂ ਦਿੱਲੀ 18 ਜਨਵਰੀ (ਮਨਪ੍ਰੀਤ ਸਿੰਘ ਖਾਲਸਾ) : ਦਿੱਲੀ ਦੀ ਇਕ ਸੈਸ਼ਨ ਅਦਾਲਤ ਵਿਚ ਚਲ ਰਹੇ ਕੇਸ ਵਿਚ ਦਿੱਲੀ ਪੁਲਿਸ ਵਲੋਂ ਸਖਤ ਪਹਿਰੇ ਵਿਚ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਕਮਾਂਡਰ ਭਾਈ ਦਿਆ ਸਿੰਘ...

26 ਜਨਵਰੀ ਨੂੰ ਸਿੱਖਾਂ ਨਾਲ ਵਿਸਾਹਘਾਤ ਦਾ ਦਿਹਾੜਾ ਮਨਾਓਣਾ ਸ਼ਲਾਘਾਯੋਗ ਉਪਰਾਲਾ: ਹਰਮਿੰਦਰ ਸਿੰਘ ਮਿੰਟੂ

Friday, 19 January, 2018
         ਭਾਈ ਹਰਮਿੰਦਰ ਸਿੰਘ ਮਿੰਟੂ ਹੋਏ ਦਿੱਲੀ ਦੀ ਅਅਦਾਲਤ ਵਿਚ ਪੇਸ਼ ਨਵੀਂ ਦਿੱਲੀ 19 ਜਨਵਰੀ (ਮਨਪ੍ਰੀਤ ਸਿੰਘ ਖਾਲਸਾ): ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁੱਖੀ ਭਾਈ ਹਰਮਿੰਦਰ ਸਿੰਘ ਮਿੰਟੂ ਨੂੰ ਬੀਤੇ ਦਿਨ ਪੰਜਾਬ ਅਤੇ ਦਿੱਲੀ ਪੁਲਿਸ ਵਲੋਂ ਸਖਤ ਪਹਿਰੇ ਵਿਚ ਦਿੱਲੀ ਵਿੱਖੇ ਜੱਜ ਸਿੱਧਾਰਥ ਸ਼ਰਮਾ ਦੀ ਅਦਾਲਤ...