ਧਾਰਮਿਕ

Thursday, 13 July, 2017
ਰਾਜਪੁਰਾ  (ਧਰਮਵੀਰ ਨਾਗਪਾਲ) ਕੇਂਦਰੀ ਗੁਰਦੁਆਰਾ ਸਿੰਘ ਸਭਾ ਰਾਜਪੁਰਾ ਟਾਊਨ ਵਿੱਖੇ ੫ ਅਗਸਤ ਨੂੰ ਵੱਡੇ ਪੱਧਰ ਤੇ ਸਾਹਿਬ-ਏ-ਕਮਾਲ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦਾ ਪ੍ਰਕਾਸ਼ ਉੱਤਸਵ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾਵੇਗਾ ਇਸ ਦੀ ਜਾਣਕਾਰੀ ਸ੍ਰ. ਹਰਵਿੰਦਰ ਸਿੰਘ ਹਰਪਾਲਪੁਰ ਨੇ ਪ੍ਰੈਸ...
ਪਿੰਡ ਬਿਸ਼ਨਗੜ (ਬਈਏਵਾਲ) ਵਿਖੇ ਸ੍ਰੌਮਣੀ ਭਗਤ ਰਵਿਦਾਸ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ।

Tuesday, 7 February, 2017

ਸੰਦੌੜ, 7 ਫਰਵਰੀ (ਹਰਮਿੰਦਰ ਸਿੰਘ ਭੱਟ) ਪਿੰਡ ਬਿਸ਼ਨਗੜ (ਬਈਏਵਾਲ) ਵਿਖੇ ਨਗਰ ਨਿਵਾਸੀਆਂ ਵੱਲੋਂ ਸ੍ਰੌਮਣੀ ਭਗਤ ਰਵਿਦਾਸ ਜੀ ਦੇ 640 ਵੇਂ ਅਵਤਾਰ ਦਿਹਾੜੇ ਨੂੰ ਸਮਰਪਿਤ ਧੰਨ ਸਾਹਿਬ ਸ੍ਰੀ ਗ੍ਰੰਥ ਸਾਹਿਬ ਜੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਮਹਾਨ ਨਗਰ ਕੀਰਤਨ ਸਜਾਇਆ ਗਿਆ।ਇਸ ਸਮੇਂ ਫੁੱਲਾਂ ਨਾਲ ਲੱਦੀ ਸੁੰਦਰ ਪਾਲਕੀ ਵਿੱਚ  ਸਾਹਿਬ ਸੀ੍ਰ ਗੁਰੂ ਗ੍ਰੰਥ ਸਾਹਿਬ ਸੁਸ਼ੌਭਿਤ... ਅੱਗੇ ਪੜੋ
ਮਨੁੱਖਤਾ ਦੀ ਸੇਵਾ ਹੀ ਅਸਲ ਵਿਚ ਪ੍ਰਮਾਤਮਾਂ ਦੀ ਸੱਚੀ ਸੇਵਾ-ਬਿਰਦੀ

Thursday, 26 January, 2017

*ਸ੍ਰੀ ਗੁਰੂ ਨਾਨਕ ਦੇਵ ਮਿਸ਼ਨ ਸੇਵਾ ਦਲ ਨੇ ਲੋੜਵੰਦ ਬੱਚਿਆਂ ਨੂੰ ਵੰਡੀਆਂ ਜਰਸੀਆਂ ਲੁਧਿਆਣਾ, 25 ਜਨਵਰੀ (ਸਤ ਪਾਲ ਸੋਨੀ) ਸਾਹਿਬਜਾਦਾ ਅਜੀਤ ਸਿੰਘ ਨਗਰ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਮਿਸ਼ਨ ਸੇਵਾਦਲ ਲੁਧਿਆਣਾ ਨੇ ਸਕੂਲਾਂ ਤੇ ਆਂਗਨਵਾੜੀ ਦੇ ਲੋੜਵੰਦ ਬੱਚਿਆਂ ਨੂੰ ਸੇਵਾ ਦਲ ਦੇ ਪ੍ਰਧਾਨ ਬਰਿੰਦਰ ਸਿੰਘ ਬਿਰਦੀ ਦੀ ਅਗਵਾਈ ਵਿਚ ਜਰਸੀਆ ਵੰਡੀਆਂ ਗਈਆ।... ਅੱਗੇ ਪੜੋ
ਨਾਰਵੇ ਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350 ਪ੍ਰਕਾਸ਼ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ।

Tuesday, 10 January, 2017

ਲੀਅਰ (ਰੁਪਿੰਦਰ ਢਿੱਲੋ ਮੋਗਾ) ਨਾਰਵੇ ਦੀ ਰਾਜਧਾਨੀ ਓਸਲੋ ਤੋ 40ਕਿ ਮਿ ਦੀ ਦੂਰੀ  ਤੇ  ਸਥਿਤ ਗੁਰੂਦੁਆਰਾ ਸ਼੍ਰੀ ਗੁਰੂ ਨਾਨਕ ਦੇਵ  ਨਿਵਾਸ ਜੀ ਲੀਅਰ ਵਿਖੇ  ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ  ਦਾ  ਪ੍ਰਕਾਸ਼ ਦਿਹਾੜਾ ਸੰਗਤਾ  ਵੱਲੋ ਬੜੇ ਉਤਸ਼ਾਹ ਨਾਲ ਮਨਾਇਆ ਗਿਆ, ਤਿੰਨ ਦਿਨ ਸੰਗਤਾ ਨੇ ਬੜੇ ਉਤਸ਼ਾਹ ਨਾਲ ਗੁਰੂ ਘਰ  ਚ ਸੇਵਾ ਕੀਤੀ । ਦਰਾਮਨ, ਲੀਅਰ, ਆਸਕਰ, ਤਰਾਨਬੀ... ਅੱਗੇ ਪੜੋ
ਸ਼ਾਹਿਬ ਸ੍ਰੀ ਗੁਰੁ ਗੋਬਿੰਦ ਸਿੰਘ ਸਾਹਿਬ ਜੀ ਦਾ ੩੫੦ਵਾਂ ਪ੍ਰਕਾਸ਼ ਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

Friday, 6 January, 2017

ਰਾਜਪੁਰਾ (ਧਰਮਵੀਰ ਨਾਗਪਾਲ) ਸਾਹਿਬ-ਏ-ਕਮਾਲ ਧੰਨ ਧੰਨ ਸ਼੍ਰੀ ਗੁਰੁ ਗੋਬਿੰਦ ਸਿੰਘ ਜੀ ਮਹਾਰਾਜ ਜੀ ਦਾ ੩੫੦ਵਾਂ ਪ੍ਰਕਾਸ਼ ਉਤਸਵ ੫ ਜਨਵਰੀ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕੇਂਦਰੀ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਭਾਈ ਅਬਰਿੰਦਰ ਸਿੰਘ ਕੰਗ ਅਤੇ ਉਹਨਾਂ ਦੀ ਸਮੂਹ ਟੀਮ ਵਲੋਂ ਮਨਾਇਆ ਗਿਆ ਜਿਸ ਵਿੱਚ ਸ਼ਬਦ ਕੀਰਤਨ ਦੇ ਦਿਵਾਨ ਬੀਬੀ ਜਗਜੀਤ ਕੌਰ ਖਾਲਸਾ ਲੁਧਿਆਣੇ ਵਾਲਿਆਂ ਦੇ... ਅੱਗੇ ਪੜੋ
ਨਗਰ ਕੌਂਸਲ ਰਾਜਪੁਰਾ ਵਲੋਂ ਸਾਲ ੨੦੧੭ ਦੀ ਆਮਦ ਲਈ ਸ਼੍ਰੀ ਸੁੱਖਮਨੀ ਸਾਹਿਬ ਜੀ ਦੇ ਪਾਠ ਆਰੰਭ ਕਰਾਏ

Wednesday, 4 January, 2017

ਰਾਜਪੁਰਾ ੩ ਜਨਵਰੀ (ਧਰਮਵੀਰ ਨਾਗਪਾਲ) ਹਰ ਸਾਲ ਦੀ ਤਰਾਂ ਇਸ ਸਾਲ ਵੀ ਨਵਾ ਸਾਲ ੨੦੧੭ ਦੀ ਆਮਦ ਨੂੰ ਮੁੱਖ ਰੱਖਦਿਆ ਅਤੇ ਸਾਲ ੨੦੧੬ ਨੂੰ ਅਲਵਿੱਦਾ ਕਹਿੰਦਿਆ ਹੋਇਆ ਦਫਤਰ ਨਗਰ ਕੌਂਸਲ ਵਿੱਖੇ ਸ਼੍ਰੀ ਸੁੱਖਮਨੀ ਸਾਹਿਬ ਜੀ ਦੇ ਪਾਠ ਕਰਾਏ ਗਏ ਅਤੇ ਭਾਈ ਗੁਰਪਾਲ ਸਿੰਘ ਜੀ ਦੇ ਰਾਗੀ ਜੱਥੇ ਵਲੋਂ ਸੁੰਦਰ ਸੁੰਦਰ ਮਨ ਵਿੱਚ ਵਿਰਾਗ ਪੈਦਾ ਕਰਨ ਵਾਲੇ ਅਤੇ ਖੁਸ਼ੀ ਭਰੇ ਸ਼ਬਦ ਗਾਏ ਗਏ ਅਤੇ... ਅੱਗੇ ਪੜੋ
ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾਂ ਪਰਕਾਸ਼ ਦਿਹਾੜੇ ਸਬੰਧੀ ਰੇਲ ਗੱਡੀ ਤੇ ਬੱਸਾਂ ਰਾਹੀਂ ਸ਼ਰਧਾਲੂ ਪਟਨਾ ਸਾਹਿਬ ਲਈ ਰਵਾਨਾ

Tuesday, 3 January, 2017

ਪਟਿਆਲਾ, ੨ ਜਨਵਰੀ (ਧਰਮਵੀਰ ਨਾਗਪਾਲ) ਦਸਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾਂ ਪਰਕਾਸ਼ ਦਿਹਾੜੇ ਦੇ ਸਬੰਧ ਵਿੱਚ ਤਖਤ ਸ਼੍ਰੀ ਪਟਨਾ ਸਾਹਿਬ (ਬਿਹਾਰ) ਵਿਖੇ ਕਰਵਾਏ ਜਾ ਰਹੇ ਸਮਾਗਮਾਂ ਸਬੰਧੀ ਤਖਤ ਸ਼੍ਰੀ ਪਟਨਾ ਸਾਹਿਬ ਦੇ ਦਰਸ਼ਨਾ ਲਈ ਅੱਜ ਪਟਿਆਲਾ ਦੇ ਰੇਲਵੇ ਸਟੇਸ਼ਨ ਤੋਂ ਪੰਜਾਬ ਸਰਕਾਰ ਵੱਲੋਂ ਭੇਜੀ ਵਿਸ਼ੇਸ਼ ਰੇਲ ਗੱਡੀ ਅਤੇ ਵੱਖ-ਵੱਖ ਹਲਕਿਆਂ ਤੋਂ ੨੪ ਦੇ... ਅੱਗੇ ਪੜੋ
ਕੇਂਦਰੀ ਗੁਰਦੁਆਰਾ ਸਿੰਘ ਸਭਾ ਰਾਜਪੁਰਾ ਟਾਊਨ ਵਲੋਂ ਨਗਰ ਕੀਰਤਨ ਮਿਤੀ ੩ ਜਨਵਰੀ ਨੂੰ ਸਵੇਰੇ

Monday, 2 January, 2017

ਰਾਜਪੁਰਾ (ਧਰਮਵੀਰ ਨਾਗਪਾਲ) ਸਾਹਿਬ-ਏ-ਕਮਾਲ ਧੰਨ ਧੰਨ ਸ਼੍ਰੀ ਗੁਰੁ ਗੋਬਿੰਦ ਸਿੰਘ ਜੀ ਮਹਾਰਾਜ ਦੇ ੩੫੦ ਸਾਲਾ ਪ੍ਰਕਾਸ਼ ਦਿਵਸ ਦੇ  ਸ਼ੁਭ ਅਵਸਰ ਤੇ ਕੇਂਦਰੀ ਗੁਰਦੁਆਰਾ ਸਿੰਘ ਸਭਾ ਰਾਜਪੁਰਾ ਟਾਊਨ ਵਲੋਂ ਵਿਸ਼ਾਲ ਨਗਰ ਕੀਰਤਨ ਮਿਤੀ ੩ ਜਨਵਰੀ ਸਵੇਰੇ ੪ ਵਜੇ ਕੇਂਦਰੀ ਗੁਰਦੁਆਰਾ ਸਿੰਘ ਸਭਾ ਰਾਜਪੁਰਾ ਟਾਊਨ ਵਲੋਂ ਕਢਿਆ ਜਾ ਰਿਹਾ ਹੈ ਤੇ ਇਹ ਨਗਰ ਕੇਂਦਰ ਗੁਰੂਘਰ ਜਪੁ ਸਾਹਿਬ ਗੋਬਿੰਦ... ਅੱਗੇ ਪੜੋ
ਗੁਰੁਦਆਰਾ ਸ਼ਹੀਦ ਬਾਬਾ ਸੁੱਖਾ ਸਿੰਘ ਨੀਲਪੁਰ ਵਲੋਂ ਛੋਟੇ ਸਾਹਿਬਜਾਦਿਆਂ ਦੀ ਯਾਦ ਵਿੱਚ ਸਜਾਇਆ ਨਗਰ ਕੀਰਤਨ

Monday, 26 December, 2016

ਰਾਜਪੁਰਾ, (ਧਰਮਵੀਰ ਨਾਗਪਾਲ) ਸਰਬੰਸਦਾਨੀ ਧੰਨ-ਧੰਨ ਸ਼੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਪਾਰ ਬਖਸ਼ਿਸ ਸਦਕਾ ਪੰਜ ਪਿਆਰਿਆਂ ਦੀ ਅਗਵਾਈ ਵਿਚ ਮਹਾਨ ਨਗਰ ਕੀਰਤਨ ਗੁਰਦੁਆਰਾ ਸ਼ਹੀਦ ਬਾਬਾ ਸੁੱਖਾ ਸਿੰਘ (ਨੀਲਪੁਰ) ਵਲੋਂ ਸਜਾਇਆ ਗਿਆ।     ਇਸ ਸਬੰਧੀ ਜਾਣਕਾਰੀ ਦਿੰਦਿਆ ਗੁਰਦੁਆਰਾ ਸਾਹਿਬ  ਪ੍ਰਬੰਧਕ... ਅੱਗੇ ਪੜੋ
ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਵਿਖੇ ਵੱਡੇ ਸਾਹਿਬਜ਼ਾਦਿਆਂ ਦੀ ਸਹੀਦੀ ਨੂੰ ਸਮਰਪਿਤ ਸਮਾਗਮ ਕਰਵਾਇਆ

Thursday, 22 December, 2016

ਸੰਦੌੜ 22 ਦਸੰਬਰ (ਹਰਮਿੰਦਰ ਸਿੰਘ ਭੱਟ)    ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਵਿਖੇ ਵੱਡੇ ਸਾਹਿਬਜ਼ਾਦਿਆਂ ਦੀ ਸਹੀਦੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਇਸ ਸਮੇਂ ਸਕੂਲ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਵੱਲੋਂ ਸ੍ਰੀ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ ਅਤੇ ਪਾਠ ਉਪਰੰਤ ਅਰਦਾਸ ਬੇਨਤੀ ਕੀਤੀ ਗਈ। ਇਸ ਸਮੇਂ ਸਕੂਲ ਦੇ ਚੇਅਰਮੈਨ ਸ:... ਅੱਗੇ ਪੜੋ
ਕੇਂਦਰੀ ਗੁਰਦੁਆਰਾ ਸਿੰਘ ਸਭਾ ਰਾਜਪੁਰਾ ਟਾਊਨ ਵਿੱਚ ਤਿੰਨ ਰੋਜਾ ਗੁਰਮਤਿ ਸਮਾਗਮ ਸਮੇਂ ਭਾਈ ਸਾਹਿਬ ਭਾਈ ਪਰਮਜੀਤ ਸਿੰਘ ਜੀ ਖਾਲਸਾ ਆਨੰਦਪੁਰ ਸਾਹਿਬ ਵਾਲੇ ਨੇ ਪ੍ਰਵਚਨਾ ਰਾਹੀ ਸੰਗਤਾ ਨੂੰ ਨਿਹਾਲ ਕੀਤਾ

Wednesday, 30 November, 2016

ਰਾਜਪੁਰਾ (ਧਰਮਵੀਰ ਨਾਗਪਾਲ) ਕੇਂਦਰੀ ਗੁਰਦੁਆਰਾ ਸਿੰਘ ਸਭਾ ਰਾਜਪੁਰਾ ਟਾਊਨ ਵਿੱਖੇ ਧੰਨ ਧੰਨ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਮਹਾਰਾਜ ਅਤੇ ਖਾਲਸਾ ਜੀ  ਦੇ ੩੫੦ ਸਾਲਾ ਪ੍ਰਗਟ ਦਿਵਸ ਦੀ ਖੁਸ਼ੀ ਵਿੱਚ ੩ ਰੋਜਾ ਮਹਾਨ ਗੁਰਮਤਿ ਸਮਾਗਮ ਮਿਤੀ ੨੮-੨੯ ਅਤੇ ੩੦ ਨਵੰਬਰ ਨੂੰ ਬੜੀ ਸ਼ਰਧਾ ਨਾਲ ਮਾਨਇਆ ਜਾ ਰਿਹਾ ਹੈ ਜਿਸ ਵਿੱਚ ਭਾਈ ਸਾਹਿਬ ਭਾਈ ਪਰਮਜੀਤ ਸਿੰਘ ਜੀ ਖਾਲਸਾ ਆਨੰਦਪੁਰ ਸ਼ਾਹਿਬ... ਅੱਗੇ ਪੜੋ

Pages

ਜਦੋਂ ਤੀਕ ਗੁਰੂ ਦਾ ਬੰਦਾ ਨਹੀਂ ਮਿਲਦਾ ੳਦੋ ਤੀਕ ਪੰਥਕ ਏਕਤਾ ਤੇ ਸਿੱਖਾ ਦੀ ਅਡਰੀ ਹਸਤੀ ਕਾਇਮ ਨਹੀਂ ਹੋ ਸਕਦੀ - ਪੰਜੋਲੀ

Friday, 30 June, 2017
ਫਤਿਹਗੜ੍ਹ ਸਾਹਿਬ : ਸਾਹਿਬਜ਼ਾਦਿਆਂ ਨੇ ਧਰਮ ਦੀਆ ਕਦਰਾਂ ਕੀਮਤਾਂ ਨੂੰ ਕਾਇਮ ਰੱਖਣ ਲਈ ਅਤੇ ਜ਼ੁਲਮੀ ਰਾਜ ਦੀ ਨੀਂਹਾਂ ਨੂੰ ਕਮਜੋਰ ਕਰਨ ਲਈ ਆਪਣੀਆ ਸ਼ਹਾਦਤਾਂ ਦਿਤੀਆ, ਇਹਨਾ ਵੀਚਾਰਾ ਦਾ ਪ੍ਰਗਟਾਵਾ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਗੁਰਮਤਿ ਸਿਖਲਾਈ ਕੇਂਦਰ (ਰਜਿ) ਲੁਧਿਆਣਾ ਵੱਲੋਂ ਲਗਾਏ ਜਾ ਰਹੇ ੧੧ ਰੋਜ਼ਾ...

ਰਮਜ਼ਾਨ-ਉਲ-ਮੁਬਾਰਕ ਦੇ ਤੀਜੇ ਜੁਮਾ ਤੁਲ ਮੁਬਾਰਕ ਦੀ ਨਮਾਜ਼ ਕੀਤੀ ਗਈ ਅਦਾ

Saturday, 17 June, 2017
 ਮਾਲੇਰਕੋਟਲਾ ੧੬ ਜੂਨ (ਪਟ) ਅੱਜ ਰਮਜ਼ਾਨ ਉਲ-ਮੁਬਾਰਕ ਮਹੀਨੇ ਦੇ ਤੀਜੇ ਜੁਮਾ-ਤੁਲ-ਮੁਬਾਰਕ ਦੀ ਨਮਾਜ਼ ਪੰਜਾਬ ਦੀ ਇਤਿਹਾਸਕ ਜਾਮਾ ਮਸਜਿਦ ਮਾਲੇਰਕੋਟਲਾ ਤੋਂ ਤਬਲੀਗੀ ਮਰਕਜ, ਮਸਜਿਦ ਭੁਮੱਸੀ, ਨੂਰਾਨੀ ਮਸਜਿਦ ੭੮੬ ਚੋਂਕ, ਮਸਜਿਦ ਬੰਗਲੇ ਵਾਲੀ, ਮਸਜਿਦ ਮੁਹੰਮਦੀ ਬਸ ਸਟੈਂਡ, ਮਸਜਿਦ ਚੋਰਮਾਰਾਂ, ਮਸਜਿਦ ਅਕਸ਼ਾ,...

ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਵਿਖੇ 3 ਰੋਜਾ ਮਹਾਨ ਗੁਰਮਿਤ ਸਮਾਗਮ ਕਰਵਾਇਆ ਗਿਆ

Saturday, 17 June, 2017
ਜਿਸ ਦੋਰਾਨ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਹਰਤੀਰਥ ਸਿੰਘ ਦਿੱਲੀਵਾਲਿਆ ਦੇ ਕੀਰਤਨੀ ਜਥੇ ਨੇ ਹਾਜਰੀ ਲਗਾਈ ਮਿਲਾਨ ਬਲਵਿੰਦਰ ਸਿੰਘ ਢਿੱਲੋ :- ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸਨ ਯਾਕੋਮੋ (ਬਰੇਸ਼ੀਆ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਦੇ...