ਧਾਰਮਿਕ

Tuesday, 5 June, 2018
ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਗੁਰਦੁਆਰਾ ਸਿੰਘ ਸਭਾ ਫਰਾਂਸ ਬੋਬੀਨੀ ਵਿਖੇ ਫਰਾਂਸ ਦੀ ਸੰਗਤ ਦੇ ਸਹਿਯੋਗ ਨਾਲ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ-ਪ੍ਰਬੰਧਕ ਕਮੇਟੀ ਪੈਰਿਸ,5 ਜੂਨ (ਸੁਖਵੀਰ ਸਿੰਘ ਕੰਗ) ਸਰਬੱਤ ਦਾ ਭਲਾ ਮੰਗਣ ਵਾਲੀ ਕੌਮ ਨੂੰ ਇਹ ਨਹੀਂ ਸੀ ਪਤਾ ਕਿ ਉਹਨੂੰ ਆਪਣੇ ਹੀ ਦੇਸ ਵਿੱਚ ਆਪਣਿਆਂ...
ਵਿਸਾਖੀ ਮੌਕੇ ਗੁਰਦੁਆਰਾ ਚੇਤ ਸਿੰਘ ਨਗਰ ਵਿਖੇ ਹੋਇਆ ਕਵੀ ਦਰਬਾਰ

Tuesday, 19 April, 2016

ਲੁਧਿਆਣਾ, 18 ਅਪ੍ਰੈਲ (ਸਤ ਪਾਲ ਸੋਨੀ) ਨੇੜੇ ਅਰੋੜਾ ਪੈਲੇਸ ਚੇਤ ਸਿੰਘ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਵਿਸਾਖੀ ਦੇ ਸ਼ੁਭ ਦਿਹਾੜੇ ਤੇ ਇੱਕ ਵਿਸ਼ਾਲ ਕਵੀ ਦਰਬਾਰ ਕਰਵਾਇਆ ਗਿਆ । ਗੁਰੂ ਘਰ ਦੇ ਕੀਰਤਨੀਏ ਭਾਈ ਵਾਹਿਗੁਰੂ ਪਾਲ ਸਿੰਘ ਦੇ ਜੱਥੇ ਨੇ ਗੁਰਬਾਣੀ ਦੇ ਸ਼ਬਦਾਂ ਰਾਹੀਂ ਸੰਗਤ ਨੂੰ ਗੁਰ ਚਰਨਾਂ ਨਾਲ ਜੋੜਿਆ ਤੇ ਫਿਰ ਗੁਰਦੁਆਰਾ ਚੇਤ ਸਿੰਘ ਨਗਰ ਦੇ ਜਨਰਲ ਸਕੱਤਰ ਗੁਰਦੀਪ... ਅੱਗੇ ਪੜੋ
ਧਰਮ ਪ੍ਰਚਾਰ ਕਮੇਟੀ ਨੇ ਸਕੂਲੀ ਬੱਚਿਆਂ ਨੂੰ ਸਟੇਸ਼ਨਰੀ ਵੰਡੀ

Tuesday, 19 April, 2016

ਸੰਦੌੜ, (ਹਰਮਿੰਦਰ ਸਿੰਘ ਭੱਟ) ਨਜਦੀਕੀ ਪਿੰਡ ਸੇਰਗੜ ਚੀਮਾ ਦੇ ਸਰਕਾਰੀ ਮਿਡਲ ਸਕੂਲ ਸ਼ੇਰਗੜ ਚੀਮਾ ਵਿਚ ਪਹਿਲੀ ਤੋਂ ਅੱਠਵੀਂ ਕਲਾਸ ਵਿਚ ਪੜਦੇ ਬੱਚਿਆਂ ਨੂੰ ਧਰਮ ਪ੍ਰਚਾਰ ਕਮੇਟੀ ਸੇਰਗੜ ਚੀਮਾ ਦੇ ਅਹੁਦੇਦਾਰਾਂ ਨੇ ਸਟੇਸ਼ਨਰੀ ਵੰਡੀ ਗਈ।ਇਸ ਮੌਕੇ ਵੱਖ ਵੱਖ ਕਲਾਸਾਂ ਵਿਚੋਂ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲਿਆਂ ਦੀ ਹੌਸਲਾ ਅਫਜਾਈ ਕਰਦੇ ਹੋਏ ਉਨਾਂ ਨੂੰ ਸਨਮਾਨ ਦਿੱਤਾ ਗਿਆ।... ਅੱਗੇ ਪੜੋ
13 ਅਪ੍ਰੈਲ 1978 ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸਿੰਘਾਂ ਨੇ ਕੀਤੀ ਅਰਦਾਸ

Thursday, 14 April, 2016

ਸੰਦੌੜ 13 ਅਪ੍ਰੈਲ (ਹਰਮਿੰਦਰ ਸਿੰਘ ਭੱਟ) ਅੱਜ ਪੰਥਕ ਜਥੇਬੰਦੀ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸਿੰਘਾਂ ਨੇ ਗੁਰਦੁਆਰਾ ਅੰਗੀਠਾ ਸਾਹਿਬ, ਰਾਮਸਰ ਰੋਡ, ਸ੍ਰੀ ਅੰਮ੍ਰਿਤਸਰ ਵਿਖੇ 13 ਅਪ੍ਰੈਲ 1978 ਸਾਕੇ ਦੇ 13 ਸ਼ਹੀਦ ਸਿੰਘਾਂ ਅਤੇ ਮੌਜੂਦਾ ਸਿੱਖ ਸੰਘਰਸ਼ ਦੇ ਸਮੂਹ ਖ਼ਾਲਿਸਤਾਨੀ ਸ਼ਹੀਦਾਂ ਨੂੰ ਯਾਦ ਕਰਦਿਆਂ ਅਰਦਾਸ ਕੀਤੀ। ਅਰਦਾਸ ਸਮਾਗਮ ਤੋਂ ਬਾਅਦ ਇਹਨਾਂ ਨੌਜਵਾਨਾਂ ਦੀ... ਅੱਗੇ ਪੜੋ
ਸੇਰਗੜ ਚੀਮਾ ਵਿਖੇ ਗੁਰਬਾਣੀ ਕੰਠ, ਦਸਤਾਰ ਸਜਾਉਣ ਅਤੇ ਕੀਰਤਨ ਦੇ ਮੁਕਾਬਲੇ ਕਰਵਾਏ

Thursday, 14 April, 2016

ਸੰਦੌੜ, 11 ਅਪਰੈਲ (ਹਰਮਿਦਰ ਸਿੰਘ ਭੱਟ) ਸ੍ਰੋਮਣੀ ਭਗਤ ਧੰਨਾ ਜੀ ਦੇ 6ਵੀਂ ਜਨਮ ਸਤਾਬਦੀ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਿੰਡ ਸ਼ੇਰਗੜ ਚੀਮਾ ਵਿਖੇ ਗੁਰਬਾਣੀ ਕੰਠ, ਦਸਤਾਰ ਅਤੇ ਕੀਤਰਨ ਮੁਕਾਬਲੇ ਕਰਵਾਏ ਗਏ।ਧਰਮ ਪ੍ਰਚਾਰ ਕਮੇਟੀ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਦੇ ਨਾਲ ਕਰਵਾਏ ਮੁਕਾਬਲਿਆਂ ਵਿਚ 350 ਦੇ ਕਰੀਬ ਬੱਚਿਆਂ ਨੇ ਹਿੱਸਾ ਲਿਆ।ਇਸ ਦੌਰਾਨ ਸੁੰਦਰ ਦਸਤਾਰ, ਦੁਮਾਲਾ... ਅੱਗੇ ਪੜੋ
ਸ਼ਰਬਤ ਦੇ ਭਲੇ ਲਈ ਪਾਠ ਦੇ ਭੋਗ ਪਾਏ ਗਏ

Wednesday, 13 April, 2016

ਰਾਜਪੁਰਾ ੧੨ ਅਪ੍ਰੇਲ (ਧਰਮਵੀਰ ਨਾਗਪਾਲ) ਰਾਜਪੁਰਾ ਦੇ ਭੋਗਲਾਂ ਰੋਡ ਤੇ ਸਥਿਤ ਸ੍ਰੀ ਗੁਰੂ ਨਾਨਕ ਟੈਕਸੀ ਸਟੈਂਡ ਡਰਾਇਵਰ ਯੂਨੀਅਨ ਵੱਲੋ ਹਰ ਸਾਲ ਦੀ ਤਰਾਂ ਇਸ ਸਾਲ ਵੀ ਪ੍ਰਧਾਨ ਸਤਵਿੰਦਰ ਸਿੰਘ ਰਾਠੌੜ ਅਤੇ ਵਾਇਸ ਪ੍ਰਧਾਨ ਜਤਿੰਦਰ ਸਿੰਘ ਸੈਣੀ ਅਤੇ ਸਮੂਹ ਯੂਨੀਅਨ ਦੇ ਸਹਿਯੋਗ ਨਾਲ ਸਰਬਤ ਦੇ ਭਲੇ ਲਈ ਪਾਠ ਦੇ ਭੋਗ ਪਾਏ ਗਏ।ਇਸ ਧਾਰਮਿਕ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਪਰਵੀਨ... ਅੱਗੇ ਪੜੋ
ਖਾਲਸਾ ਸਾਜਨਾ ਦਿਵਸ ਦੇ ਸਬੰਧ ਵਿਚ ਨਗਰ ਕੀਰਤਨ ਸਜਾਇਆ

Tuesday, 12 April, 2016

ਰਾਜਪੁਰਾ, ੧੧ ਅਪ੍ਰੈਲ) ਧਰਮਵੀਰ ਨਾਗਪਾਲ)  ਅੱਜ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਗੁਲਾਬ ਨਗਰ ਅਤੇ ਨਿਉ ਭਗਤ ਸਿੰਘ ਕਲੋਨੀ ਰਾਜਪੁਰਾ ਵਲੋ ਸੰਗਤਾਂ ਦੇ ਸਹਿਯੋਗ ਨਾਲ ਖਾਲਸਾ ਸਾਜਨਾ ਦਿਵਸ ਦੇ ਸਬੰਧ ਵਿਚ ਸ਼੍ਰੀ ਗੁਰੁ ਗੰ੍ਰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ।ਇਸ ਮੋਕੇ  ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੇਵਕ ਸਿੰਘ ਨੇ... ਅੱਗੇ ਪੜੋ
ਅਪ੍ਰੈਲ ੧੯੭੮ ਦੇ ਸ਼ਹੀਦ ਸਿੰਘਾਂ ਦੀ ਯਾਦ ਮਨਾਉਣ ਲਈ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਵਲੋਂ ਸ੍ਰੀ ਅਖੰਡ ਪਾਠ ਆਰੰਭ

Tuesday, 12 April, 2016

ਅੰਮ੍ਰਿਤਸਰ: ਨਰਿੰਦਰ ਪਾਲ ਸਿੰਘ ਅਪ੍ਰੈਲ ੧੯੭੮ ਵਿੱਚ ਨਕਲੀ ਨਿਰੰਕਾਰੀਆਂ ਤੇ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਏ ੧੩ ਸਿੰਘਾਂ ਦੀ ਯਾਦ ਮਨਾਉਣ ਹਿੱਤ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਅਤੇ ਧਰਮ ਪ੍ਰਚਾਰ ਲਹਿਰ ਵਲੋਂ ਅਖੰਡ ਪਾਠ ਦੀ ਆਰੰਭਤਾ ਕਰ ਦਿੱਤੀ ਗਈ।ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਅਤੇ ਧਰਮ ਪ੍ਰਚਾਰ ਲਹਿਰ ਵਲੋਂ ੧੩ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਚਲਾਏ ਜਾ ਰਹੇ ਸ਼ਹੀਦ ਗੰਜ਼... ਅੱਗੇ ਪੜੋ
ਹਿਮਾਚਲ ਟੈਕਸੀ ਯੂਨੀਅਨ ਰਾਜਪੁਰਾ ਵਲੋ ਰੱਖੇ ਗਏ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਸਰਬਤ ਦੇ ਭਲੇ ਦੀ ਅਰਦਾਸ

Friday, 1 April, 2016

ਰਾਜਪੁਰਾ ੩੧ ਮਾਰਚ (ਧਰਮਵੀਰ ਨਾਗਪਾਲ) ਹਰ ਸਾਲ ਦੀ ਤਰਾਂ ਇਸ ਸਾਲ ਵੀ ਹਿਮਾਚਲ ਟੈਕਸੀ ਯੂਨੀਅਨ ਵਲੋਂ ਮਿਤੀ ੨੯ ਮਾਰਚ ਦਿਨ ਮੰਗਲਵਾਰ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਹੋਏ ਅਤੇ ਮਿਤੀ ੩੧ ਮਾਰਚ ਦਿਨ ਵੀਰਵਾਰ ਨੂੰ ਭੋਗ ਪਾਉਣ ਪਾਏ ਗਏ। ਕੇਂਦਰੀ ਗੁਰਦੁਆਰਾ ਸਿੰਘ ਸਭਾ ਰਾਜਪੁਰਾ ਟਾਊਨ ਦੇ ਮੁੱਖ ਗ੍ਰੰਥੀ ਗਿਆਨੀ ਸਤਨਾਮ ਸਿੰਘ ਖਾਲਸਾ ਨੇ ਸਮੂਹ ਹਿਮਾਚਲ  ਟੈਕਸੀ... ਅੱਗੇ ਪੜੋ
ਸ਼ਹੀਦ ਭਾਈ ਪਿਆਰਾ ਸਿੰਘ ਭੁੰਗਰਨੀ ਦੇ ਜੱਦੀ ਪਿੰਡ ਵਿਖੇ ਧਰਮ ਪ੍ਰਚਾਰ ਲਹਿਰ ਦਾ ਸਮਾਗਮ ਕੀਤਾ ਗਿਆ: ਜਥੇ:ਬਲਦੇਵ ਸਿੰਘ

Wednesday, 9 March, 2016

ਯਾਦਗਾਰੀ ਗੇਟ ਦਾ ਵੀ ਉਦਘਾਟਨ ਕੀਤਾ ਗਿਆ ਅੰਮ੍ਰਿਤਸਰ (9 ਮਾਰਚ 2016) ਗੁਰੂ ਗੰਰਥ ਸਾਹਿਬ ਦੇ ਅਦਬ ਅਤੇ ਸਤਿਕਾਰ ਲਈ ਵੈਸਾਖੀ 1978 ਨੂੰ ਸ਼ਹੀਦ 13 ਸਿੰਘਾ ਦੀ ਪਵਿੱਤਰ ਯਾਦ ਨੂੰ ਸਮਰਪਿਤ ਧਰਮ ਪ੍ਰਚਾਰ ਲਹਿਰ ਦਾ 203 ਵੇਂ ਗ੍ਰੇੜ ਦਾ ਸਮਾਗਮ ਸ਼ਹੀਦ ਭਾਈ ਪਿਆਰਾ ਸਿੰਘ ਭੁੰਗਰਨੀ ਦੇ ਜੱਦੀ ਪਿੰਡ ਭੁੰਗਰਨੀ ਜ਼ਿਲਾ ਹੁਸ਼ਿਆਰਪੁਰ ਵਿਖੇ ਪੂਰੇ ਪੰਥਕ ਜਾਹੋ ਜਲਾਲ ਨਾਲ ਔਯਜਿਤ ਕੀਤਾ ਗਿਆ... ਅੱਗੇ ਪੜੋ
ਕੇਂਦਰੀ ਗੁਰਦੁਆਰਾ ਸਿੰਘ ਸਭਾ ਰਾਜਪੁਰਾ ਵਿੱਚ ੩ ਰੋਜਾ ਗੁਰਮਤਿ ਸਮਾਗਮ ਦੌਰਾਨ ੬੫ ਪ੍ਰਾਣੀਆਂ ਨੇ ਅਮ੍ਰਿਤ ਦੀ ਦਾਤ ਹਾਸਲ ਕੀਤੀ

Thursday, 18 February, 2016

ਰਾਜਪਰਾ (ਨਾਗਪਾਲ) ਕੇਂਦਰੀ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਰਾਜਪੁਰਾ ਟਾਊਨ ਵਿਖੇ ਮਿਤੀ ੧੨,੧੩ ਅਤੇ ੧੪ ਫਰਵਰੀ ੨੦੧੬ ਦਿਨ ਸ਼ੁੱਕਰਵਾਰ,ਸ਼ਨੀਵਾਰ ਅਤੇ ਐਤਵਾਰ ਨੁੰ ਸਮਾ ਰਾਤ ੭.੩੦ ਵਜੇ ਤੋਂ ੮.੩੦ ਵਜੇ ਤੱਕ ਭਾਈ ਸਾਹਿਬ ਭਾਈ ਪਰਮਜੀਤ ਸਿੰਘ ਜੀ ਖਾਲਸਾ ਸ਼੍ਰੀ ਆਨੰਦਪੁਰ ਸਾਹਿਬ ਵਾਲੇ  ਤਿੰਨ ਰੋਜਾ ਮਹਾਨ ਗੁਰਮਤਿ ਸਮਾਗਮ ਸਮੇਂ ਉਪਰੋਕਤ ਵਿਚਾਰ ਸਮੂਹ ਹਾਜਰੀਨ ਸੰਗਤਾ ਦੇ ਬਹੁਤ ਵੱਡੇ... ਅੱਗੇ ਪੜੋ

Pages

ਕੇਂਦਰੀ ਗੁਰਦੁਆਰਾ ਸਿੰਘ ਸਭਾ ਰਾਜਪੁਰਾ ਟਾਊਨ ਵਿੱਖੇ ਸਾਹਿਬ-ਏ-ਕਮਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਦਿਹਾੜਾ ੫ ਅਗਸਤ ਨੂੰ ਮਨਾਇਆ ਜਾਵੇਗਾ

Thursday, 13 July, 2017
ਰਾਜਪੁਰਾ  (ਧਰਮਵੀਰ ਨਾਗਪਾਲ) ਕੇਂਦਰੀ ਗੁਰਦੁਆਰਾ ਸਿੰਘ ਸਭਾ ਰਾਜਪੁਰਾ ਟਾਊਨ ਵਿੱਖੇ ੫ ਅਗਸਤ ਨੂੰ ਵੱਡੇ ਪੱਧਰ ਤੇ ਸਾਹਿਬ-ਏ-ਕਮਾਲ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦਾ ਪ੍ਰਕਾਸ਼ ਉੱਤਸਵ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾਵੇਗਾ ਇਸ ਦੀ ਜਾਣਕਾਰੀ ਸ੍ਰ. ਹਰਵਿੰਦਰ ਸਿੰਘ ਹਰਪਾਲਪੁਰ ਨੇ...

ਜਦੋਂ ਤੀਕ ਗੁਰੂ ਦਾ ਬੰਦਾ ਨਹੀਂ ਮਿਲਦਾ ੳਦੋ ਤੀਕ ਪੰਥਕ ਏਕਤਾ ਤੇ ਸਿੱਖਾ ਦੀ ਅਡਰੀ ਹਸਤੀ ਕਾਇਮ ਨਹੀਂ ਹੋ ਸਕਦੀ - ਪੰਜੋਲੀ

Friday, 30 June, 2017
ਫਤਿਹਗੜ੍ਹ ਸਾਹਿਬ : ਸਾਹਿਬਜ਼ਾਦਿਆਂ ਨੇ ਧਰਮ ਦੀਆ ਕਦਰਾਂ ਕੀਮਤਾਂ ਨੂੰ ਕਾਇਮ ਰੱਖਣ ਲਈ ਅਤੇ ਜ਼ੁਲਮੀ ਰਾਜ ਦੀ ਨੀਂਹਾਂ ਨੂੰ ਕਮਜੋਰ ਕਰਨ ਲਈ ਆਪਣੀਆ ਸ਼ਹਾਦਤਾਂ ਦਿਤੀਆ, ਇਹਨਾ ਵੀਚਾਰਾ ਦਾ ਪ੍ਰਗਟਾਵਾ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਗੁਰਮਤਿ ਸਿਖਲਾਈ ਕੇਂਦਰ (ਰਜਿ) ਲੁਧਿਆਣਾ ਵੱਲੋਂ ਲਗਾਏ ਜਾ ਰਹੇ ੧੧ ਰੋਜ਼ਾ...

ਰਮਜ਼ਾਨ-ਉਲ-ਮੁਬਾਰਕ ਦੇ ਤੀਜੇ ਜੁਮਾ ਤੁਲ ਮੁਬਾਰਕ ਦੀ ਨਮਾਜ਼ ਕੀਤੀ ਗਈ ਅਦਾ

Saturday, 17 June, 2017
 ਮਾਲੇਰਕੋਟਲਾ ੧੬ ਜੂਨ (ਪਟ) ਅੱਜ ਰਮਜ਼ਾਨ ਉਲ-ਮੁਬਾਰਕ ਮਹੀਨੇ ਦੇ ਤੀਜੇ ਜੁਮਾ-ਤੁਲ-ਮੁਬਾਰਕ ਦੀ ਨਮਾਜ਼ ਪੰਜਾਬ ਦੀ ਇਤਿਹਾਸਕ ਜਾਮਾ ਮਸਜਿਦ ਮਾਲੇਰਕੋਟਲਾ ਤੋਂ ਤਬਲੀਗੀ ਮਰਕਜ, ਮਸਜਿਦ ਭੁਮੱਸੀ, ਨੂਰਾਨੀ ਮਸਜਿਦ ੭੮੬ ਚੋਂਕ, ਮਸਜਿਦ ਬੰਗਲੇ ਵਾਲੀ, ਮਸਜਿਦ ਮੁਹੰਮਦੀ ਬਸ ਸਟੈਂਡ, ਮਸਜਿਦ ਚੋਰਮਾਰਾਂ, ਮਸਜਿਦ ਅਕਸ਼ਾ,...