ਸਮਾਜਿਕ

Monday, 11 September, 2017
ਸੰਦੌੜ, (ਹਰਮਿੰਦਰ ਸਿੰਘ ਭੱਟ) ਪ੍ਰਵਾਸੀ ਪੰਜਾਬੀ ਸਭਾ ਸੰਗਰੂਰ ਵੱਲੋਂ ਪ੍ਰਵਾਸੀ ਪੰਜਾਬੀ ਅਤੇ ਉਘੇ ਸਮਾਜਸੇਵੀ ਕੁਲਵੰਤ ਸਿੰਘ ਬਾਪਲਾ ਪ੍ਰਧਾਨ ਪ੍ਰਵਾਸੀ ਸਭਾ ਸੰਗਰੂਰ ਆਫ ਬ੍ਰਿਟਿਸ਼ ਕੋਲੰਬੀਆ ਦੀ ਅਗਵਾਈ ਹੇਠ ਅਮਰ ਆਡੀਓ ਕੰਪਨੀ ਦੇ ਮਾਲਕ ਅਤੇ ਪ੍ਰੋਡਿਊਸਰ ਸ੍ਰੀ ਪਿੰਕੀ ਧਾਲੀਵਾਲ ਦਾ ਵਿਸੇਸ ਸਨਮਾਨ ਕੀਤਾ ਗਿਆ।ਸ....
ਕੈਪਸ਼ਨ- ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਸਫਾਈ ਕਰਨ ਮੌਕੇ ਨਰੇਗਾ ਮੈਂਬਰਜ
ਬਿਮਾਰੀਆਂ ਤੋਂ ਬਚਾਅ ਦੇ ਲਈ ਨਰੇਗਾ ਤਹਿਤ ਸਫਾਈ ਕਰਵਾਈ

Tuesday, 11 July, 2017

ਸੰਦੌੜ ( ਹਰਮਿੰਦਰ ਸਿੰਘ ਭੱਟ  ) ਗ੍ਰਾਂਮ ਪੰਚਾਇਤ ਪੰਜਗਰਾਈਆਂ ਵੱਲੋਂ ਨਰੇਗਾ ਸ਼ਕੀਮ ਤਹਿਤ ਪਿੰਡ ਬਿਮਾਰੀਆਂ ਤੋਂ ਬਚਾਅ ਲਈ ਪਿੰਡ ਦੀ ਸਾਫ ਸਫਾਈ ਦਾ ਕੰਮ ਜੋਰਾਂ ਨਾਲ ਚੱਲ ਰਿਹਾ ਹੈ ਅੱਜ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਪੰਛੀ ਪਿਆਰੇ ਮੁਹਿੰਮ ਤਹਿਤ ਲਗਾਏ 100 ਬੂਟਿਆਂ ਦੀ ਸਾਂਭ ਸੰਭਾਲ ਲਈ ਉਹਨਾਂ ਵਿੱਚ ਉੱਗੇ ਵਾਧੂ ਨਦੀਨਾਂ ਦੀ ਸਫਾਈ ਕਰਵਾਈ ਗਈ ਹੈ।ਇਸ ਬਾਰੇ... ਅੱਗੇ ਪੜੋ
ਤਬਲੀਗੀ ਮਰਕਜ਼ ਮਾਲੇਰਕੋਟਲਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਤਿੰਨ ਰੋਜ਼ਾ ਸਿਖਲਾਈ ਤੇ ਟ੍ਰੈਨਿੰਗ ਕੈਂਪ

Saturday, 8 July, 2017

ਮਾਲੇਰਕੋਟਲਾ ੦੮ ਜੁਲਾਈ (ਪਟ) ਹੱਜ ਦੀ ਪਵਿੱਤਰ ਯਾਤਰਾ ਤੇ ਜਾਣ ਵਾਲੇ ਹੱਜ਼ ਯਾਤਰੀਆਂ ਲਈ ਤਬਲੀਗੀ ਮਰਕਜ਼ ਮਾਲੇਰਕੋਟਲਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਤਿੰਨ ਰੋਜ਼ਾ ਸਿਖਲਾਈ ਤੇ ਟ੍ਰੈਨਿੰਗ ਕੈਂਪ ਮਿਤੀ ੧੦, ੧੧ ਤੇ ੧੨ ਜੁਲਾਈ ਨੂੰ ਨੇੜਲੇ ਪਿੰਡ ਤੱਖਰ ਖੁਰਦ ਦੀ ਵੱਡੀ ਮਸਜਿਦ 'ਚ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਟ੍ਰੈਨਰਾਂ ਵੱਲੋਂ ਹੱਜ ਦੀ ਪਵਿੱਤਰ ਯਾਤਰਾ ਤੇ ਜਾਣ... ਅੱਗੇ ਪੜੋ
ਗਊਧੰਨ ਨੂੰ ਅਵਾਰਾ ਛੱਡਣ ਵਾਲਿਆਂ 'ਤੇ ਹੋਵੇਗੀ ਸਖਤ ਕਾਰਵਾਈ-ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ

Wednesday, 5 July, 2017

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਲੁਧਿਆਣਾ -ਗਊ ਸੈੱਸ ਗਊਧੰਨ ਦੀ ਬੇਹਤਰੀ ਲਈ ਲਗਾਇਆ ਗਿਆ ਹੈ -ਪਿੰਡ ਬੁਰਜ ਪਵਾਤ ਵਿਖੇ ਬਣੀ ਗਊਸ਼ਾਲਾ ਦੇ ਨਿਰਮਾਣ 'ਤੇ ਹੋਏ ਖਰਚੇ ਦੀ ਜਾਂਚ ਕਰਨ ਦੀ ਹਦਾਇਤ -ਕਿਹਾ, ਗਊ ਧਨ ਦੀ ਸੰਭਾਲ ਲਈ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਅੱਗੇ ਆਉਣ ਲੁਧਿਆਣਾ, 5 ਜੁਲਾਈ (ਪਟ)-ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਕੀਮਤੀ ਭਗਤ ਨੇ ਕਿਹਾ ਹੈ ਕਿ... ਅੱਗੇ ਪੜੋ
ਬਾਬਾ ਮਹਾਰਾਜ ਸਿੰਘ ਦੇ161ਵੇਂ ਸ਼ਹੀਦੀ ਦਿਹਾੜੇ 'ਤੇ ਰਾਜ ਪੱਧਰੀ ਸਮਾਗਮ ਆਯੋਜਿਤ

Wednesday, 5 July, 2017

ਦੇਸ਼ ਦੀ ਅਜ਼ਾਦੀ ਦਾ ਸੰਘਰਸ਼ ਬਾਬਾ ਮਹਾਰਾਜ ਸਿੰਘ ਨੇ ਵਿੱਢਿਆ-ਸਾਧੂ ਸਿੰਘ ਧਰਮਸੋਤ ਰੱਬੋਂ ਉੱਚੀ, 5 ਜੁਲਾਈ  (ਸਤ ਪਾਲ ਸੋਨੀ) ਦੇਸ਼ ਦੀ ਏਕਤਾ ਅਤੇ ਆਖੰਡਤਾ ਨੂੰ ਬਣਾਈ ਰੱਖਣ ਲਈ ਅੱਜ ਸਮੇਂ ਦੀ ਲੋੜ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਵਡਮੁੱਲਾ ਯੋਗਦਾਨ ਪਾ ਕੇ ਪਹਿਲੇ ਸਿੱਖ ਸ਼ਹੀਦ ਦਾ ਰੁਤਬਾ ਹਾਸਿਲ ਕਰਨ ਵਾਲੇ ਭਾਈ ਮਹਾਰਾਜ ਸਿੰਘ ਜੀ ਵੱਲੋਂ ਦਰਸਾਏ ਰਸਤੇ 'ਤੇ ਚੱਲਿਆ... ਅੱਗੇ ਪੜੋ
ਡਿਪਟੀ ਕਮਿਸ਼ਨਰ ਵੱਲੋਂ ਸਬ ਰਜਿਸਟਰਾਰ ਦਫ਼ਤਰਾਂ ਦੀ ਅਚਨਚੇਤ ਚੈਕਿੰਗ

Wednesday, 5 July, 2017

ਸੇਵਾ ਦਾ ਅਧਿਕਾਰ ਕਾਨੂੰਨ ਤਹਿਤ ਸੇਵਾਵਾਂ ਸਮੇਂ ਸਿਰ ਦਿੱਤੀਆਂ ਜਾਣ-ਪ੍ਰਦੀਪ ਕੁਮਾਰ ਅਗਰਵਾਲ ਲੁਧਿਆਣਾ/ਡੇਹਲੋਂ/ਮਲੌਦ, 5 ਜੁਲਾਈ   (ਸਤ ਪਾਲ ਸੋਨੀ) ਸਰਕਾਰੀ ਦਫ਼ਤਰਾਂ ਵਿੱਚ ਸਰਕਾਰੀ ਅਫ਼ਸਰਾਂ ਅਤੇ ਮੁਲਾਜ਼ਮਾਂ ਦੀ ਸਮੇਂ ਸਿਰ ਹਾਜ਼ਰੀ ਅਤੇ ਸੇਵਾ ਦਾ ਅਧਿਕਾਰ ਤਹਿਤ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਅੱਜ... ਅੱਗੇ ਪੜੋ
ਰਾਜੇਸ਼ ਰਿਖੀ, ਕੁਲਵਿੰਦਰ ਕੌਂਸਲ ਅਤੇ ਹਰਮਿੰਦਰ ਸਿੰਘ ਭੱਟ ਯੁਵਾ ਲੇਖਕ ਅਵਾਰਡ ਨਾਲ ਸਨਮਾਨਿਤ

Wednesday, 28 June, 2017

ਸੰਦੌੜ (ਹਰਮਿੰਦਰ ਸਿੰਘ ਭੱਟ) ਪੰਜਾਬੀ ਸਾਹਿੱਤ ਸਭਾ ਸੰਦੌੜ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਦੌੜ ਵਿਖੇ ਸਲਾਨਾ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਲੇਖਕ ਸ੍ਰੀ ਰਾਜੇਸ਼ ਰਿਖੀ, ਕੁਲਵਿੰਦਰ ਕੌਸ਼ਲ ਅਤੇ ਹਰਮਿੰਦਰ ਭੱਟ ਦ ਸਨਮਾਨ ਯੁਵਾ ਲੇਖਕ ਅਵਾਰਡ ਨਾਲ ਕੀਤਾ ਗਿਆ। ਇਸ ਸਮਾਗਮ ਦੇ ਪ੍ਰਧਾਨਗੀ ਮੰਡਲ ਵਿੱਚ ਪੰਜਾਬੀ ਸਾਹਿੱਤ ਦੇ ਬਾਬਾ ਬੋਹੜ ਸ੍ਰੀ ਓਮ ਪ੍ਰਕਾਸ਼ ਗਾਸੋ... ਅੱਗੇ ਪੜੋ
ਥੈਲਾਸਿਮਿਕ ਵੈਲਫੇਅਰ ਚਿਲਡਰਨ ਸੋਸਾਇਟੀ ਅਤੇ ਜਾਇੰਟਸ ਗਰੁੱਪ ਆਫ ਰਾਜਪੁਰਾ ਵਲੋਂ ਲਾਏ ਗਏ ਖੂਨਦਾਨ ਕੈਂਪ ਵਿੱਚ ੧੦੧ ਲੋਕਾ ਨੇ ਖੂਨਦਾਨ ਕੀਤਾ

Monday, 26 June, 2017

ਰਾਜਪੁਰਾ  (ਧਰਮਵੀਰ ਨਾਗਪਾਲ) ਥੈਲਾਸਿਮਿਕ ਚਿਲਡਰ ਵੈਲਫੇਅਰ ਸੋਸਾਇਟੀ ਰਾਜਪੁਰਾ (ਰਜਿ) ਅਤੇ ਜਾਇੰਟਸ ਗਰੁੱਪ ਆਫ ਰਾਜਪੁਰਾ ਦੇ ਸਹਿਯੋਗ ਨਾਲ ਦੂਜਾ ਖੂਨਦਾਨ ਕੈਂਪ ਜਾਇੰਟਸ ਭਵਨ ਵਿੱਖੇ ੨੫ ਜੂਨ ਦਿਨ ਐਤਵਾਰ ਸਵੇਰੇ ੯ ਵਜੇ ਤੋਂ ਬਾਅਦ ਦੁਪਹਿਰ ੨ ਵਜੇ ਤੱਕ ਲਾਇਆ ਗਿਆ ਅਤੇ ਖੁਨ ਇੱਕਠਾ ਕਰਨ ਲਈ ਸੈਕਟਰ ੩੨ ਚੰਡੀਗੜ ਦੇ ਡਾਕਟਰਾ ਦੀ ਵਿਸ਼ੇਸ ਟੀਮ ਪਹੁੰਚੀ ਜਿਹਨਾਂ ਨੇ ੧੦੧... ਅੱਗੇ ਪੜੋ
ਈਦ ਦੀ ਨਮਾਜ਼ ਅਦਾ ਕਰਨ ਦਾ ਟਾਈਮ ਟੇਬਲ ਜਾਰੀ

Sunday, 25 June, 2017

ਮਾਲੇਰਕੋਟਲਾ ੨੪ ਜੂਨ (ਪਟ) ਈਦ-ਉਲ-ਫਿਤਰ ਨੂੰ ਲੈ ਕੇ ਵੱਖ-ਵੱਖ ਈਦਗਾਹਾਂ ਤੇ ਮਸਜਿਦਾਂ ਦੀਆਂ ਪ੍ਰਬੰਧਕ ਕਮੇਟੀਆਂ ਵੱਲੋਂ ਈਦ-ਉਲ-ਫਿਤਰ ਦੀ ਨਮਾਜ਼ ਦਾ ਟਾਇਮ ਟੇਬਲ ਜਾਰੀ ਕਰ ਦਿੱਤਾ ਗਿਆ ਹੈ, ਜਿਸ ਅਨੁਸਾਰ ਸਥਾਨਕ ਵੱਡੀ ਈਦਗਾਹ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼੍ਰੀ ਮੁਹੰਮਦ ਨਾਸਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਵੱਡੀ ਈਦਗ਼ਾਹ ਮਾਲੇਰਕੋਟਲਾ 'ਚ ਈਦ-ਉਲ-ਫਿਤਰ ਦੀ ਨਮਾਜ਼... ਅੱਗੇ ਪੜੋ
ਰਾਏਕੋਟ ਰੋਡ ਤੇ ਸਥਿਤ ਚਾਂਦ ਕਲੋਨੀ ਵਿੱਚ ਸੀਵਰੇਜ ਦਾ ਪ੍ਰਬੰਧ ਨਾ ਹੋਣ ਕਾਰਨ

Sunday, 25 June, 2017

ਮਾਲੇਰਕੋਟਲਾ ੨੪ ਜੂਨ (ਪਟ) ਸਥਾਨਕ ਰਾਏਕੋਟ ਰੋਡ ਤੇ ਸਥਿਤ ਚਾਂਦ ਕਲੋਨੀ ਵਿੱਚ ਸੀਵਰੇਜ ਦਾ ਪ੍ਰਬੰਧ ਨਾ ਹੋਣ ਕਾਰਨ ਕਲੋਨੀ ਵਾਸੀ ਨਾਲੀਆਂ ਦਾ ਪਾਣੀ ਓਵਰਫਲੋ ਰਹਿਣ ਕਾਰਨ ਡਾਢੇ ਪ੍ਰੇਸ਼ਾਨ ਹਨ। ਚਾਂਦ ਕਲੋਨੀ ਦੇ ਵਸਨੀਕ ਮੁਹੰਮਦ ਜਮੀਲ, ਇਜ਼ਹਾਰ, ਮੁਹੰਮਦ ਸੋਨੀ, ਅਬਦੁਲ ਹਮੀਦ, ਮੁਹੰਮਦ ਸਲੀਮ, ਸਰਾਫਤ, ਅਸਲਮ, ਜਾਹਿਦ ਸੋਨੀ, ਨਜੀਰਾਂ, ਸੀਮਾ, ਅਨਵਰੀ ਆਦਿ ਨੇ ਦੱਸਿਆ ਕਿ ਉਹਨਾਂ... ਅੱਗੇ ਪੜੋ
ਮਾਲੇਰਕੋਟਲਾ ਦੀ ਤਬਲੀਗੀ ਮਰਕਜ 'ਚ ਖਤਮੇ ਕੁਰਆਨ ਦੀ ਦੁਆ ਹਜ਼ਾਰਾਂ ਦੀ ਸੰਖਿਆ ਵਿੱਚ ਪਹੁੰਚੇ ਲੋਕ

Saturday, 17 June, 2017

ਮਾਲੇਰਕੋਟਲਾ ੧੬ ਜੂਨ (ਪਟ): ਰਮਜਾਨ ਦੇ ਪਵਿੱਤਰ ਮਹੀਨੇ ਵਿੱਚ ਮੁਸਲਿਮ ਭਾਈਚਾਰੇ ਵੱਲੋਂ ਰਾਤ ਨੂੰ ਈਸ਼ਾ ਦੀ ਨਮਾਜ਼ ਤੋ ਬਾਅਦ ਕੁਰਆਨ-ਏ-ਪਾਕ ਨੂੰ ਜੁਬਾਨੀ ਤਰਾਵੀਹ ਦੀ ਵਿਸ਼ੇਸ਼ ਨਮਾਜ਼ ਵਿੱਚ ਪੜਕੇ ਸੁਣਾਉਣ ਦੇ ਤਹਿਤ ਸ਼ਹਿਰ ਦੀਆਂ ਸਾਰੀਆਂ ਮਸਜਿਦਾਂ ਵਿੱਚ ਪ੍ਰਬੰਧਕਾਂ ਵੱਲੋ ਇਸ ਲਈ ਪ੍ਰਬੰਧ ਕੀਤੇ ਗਏ ਹਨ ਜਿਵੇਂ ਜਿਵੇਂ ਰਮਜ਼ਾਨ ਦਾ ਮਹੀਨਾ ਖਤਮ ਹੁੰਦਾ ਜਾ ਰਿਹਾ ਹੈ ਉਸੇ ਤਰਾਂ ਹਰ... ਅੱਗੇ ਪੜੋ

Pages

ਪੰਜਾਬ ਪੁਲਿਸ ਅਕੈਡਮੀ ਦੇ ਉਸਤਾਦ ਸਤਨਾਮ ਸਿੰਘ ਸੋਂਧੀ ਦਾ ਇਟਲੀ ਪਹੁੰਚਣ ਤੇ ਨਿੱਘਾ ਸਵਾਗਤ

Monday, 11 September, 2017
ਮਿਲਾਨ (ਇਟਲੀ) (ਬਲਵਿੰਦਰ ਸਿੰਘ ਢਿੱਲੋਂ):- ਪੰਜਾਬ ਪੁਲਿਸ ਅਕੈਡਮੀ ਫਿਲੋਰ ਦੇ ਉਸਤਾਦ ਸਤਨਾਮ ਸਿੰਘ ਸੋਂਧੀ ਦਾ ਇਟਲੀ ਦੇ ਵੀਨਸ ਹਵਾਈ ਅੱਡੇ 'ਤੇ ਨਿੱਘਾ ਸਵਾਗਤ ਕੀਤਾ ਗਿਆ| ਇਸ ਮੌਕੇ ਉਨ੍ਹਾਂ ਦਾ ਸਵਾਗਤ ਕਰਨ ਲਈ ਸਤਿਨਾਮ ਸਿੰਘ, ਜਸਵਿੰਦਰ ਸਿੰਘ ਗਰਚਾਂ, ਜਿੰਦਰ ਗਰਚਾਂ, ਬਲਵਿੰਦਰ ਸਿੰਘ ਖਟਕੜ ਕਲਾਂ,...

ਸਾਬਕਾ ਫੌਜੀਆ ਅਤੇ ਉਹਨਾਂ ਦੇ ਬੱਚਿਆਂ ਨੂੰ ਵਿਦੇਸਾਂ ਵਿਚ ਰੁਜਗਾਰ ਹਾਸਿਲ ਕਰਨ ਲਈ ਜਾਣਕਾਰੀ ਦੇਣ ਸਬੰਧੀ ਸੈਮੀਨਾਰ ੦੩ ਅਗਸਤ ਨੂੰ :ਬਾਜਵਾ

Tuesday, 1 August, 2017
ਪ੍ਰਸਿੱਧ ਐਨ.ਆਰ.ਆਈ. ਕੈਪਟਨ ਮਨਜੀਤ ਸਿੰਘ ਸੈਮੀਨਾਰ ਨੂੰ ਕਰਨਗੇ ਸੰਬੋਧਨ ਸੈਨਿਕ ਸਦਨ ਮੁਹਾਲੀ ਵਿਖੇ ਸਵੇਰੇ ੧੧ ਵਜੇ ਤੋਂ ੦੨ ਵਜੇ ਤੱਕ ਕੀਤਾ ਜਾਵੇਗਾ ਸੈਮੀਨਾਰ ਦਾ ਆਯੋਜਨ ਐਸ. ਏ. ਐਸ. ਨਗਰ, ੦੧ ਅਗਸਤ (ਧਰਮਵੀਰ ਨਾਗਪਾਲ) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਲੈਫਟੀਨੈਂਟ ਕਰਨਲ(ਸੇਵਾ ਮੁਕਤ) ਪਰਮਿੰਦਰ ਸਿੰਘ...

ਦਰਬਾਰ ਨੌ-ਗੱਜਾ ਪੀਰ ਪਿੰਡ ਜੱਟਪੁਰ ਵਿਖੇ 25ਵਾਂ ਸਲਾਨਾ ਜੋੜ ਮੇਲਾ 16-17 ਅਗਸਤ ਨੂੰ

Monday, 31 July, 2017
ਮਿਲਾਨ  (ਬਲਵਿੰਦਰ ਸਿੰਘ ਢਿੱਲੋ):-ਦਰਬਾਰ ਨੌ-ਗੱਜਾ ਪੀਰ ਪਿੰਡ ਜੱਟਪੁਰ ਜਿਲ੍ਹਾ ਹੁਸ਼ਿਆਰਪੁਰ ਦੇ ਅਸਥਾਨ ਵਿਖੇ ਇਲਾਕੇ ਦੀਆ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਦੋ ਦਿਨਾਂ 25 ਵਾਂ ਸਲਾਨਾ ਜੋੜ ਮੇਲਾ 16-17 ਅਗਸਤ ਦਿਨ ਬੁੱਧਵਾਰ- ਵੀਰਵਾਰ ਨੂੰ ਬੜੀ ਸ਼ਰਧਾ ਤੇ ਧੂਮ ਧਾਮ ਨਾਲ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਵੱਖ...