ਸਮਾਜਿਕ

Monday, 11 September, 2017
ਸੰਦੌੜ, (ਹਰਮਿੰਦਰ ਸਿੰਘ ਭੱਟ) ਪ੍ਰਵਾਸੀ ਪੰਜਾਬੀ ਸਭਾ ਸੰਗਰੂਰ ਵੱਲੋਂ ਪ੍ਰਵਾਸੀ ਪੰਜਾਬੀ ਅਤੇ ਉਘੇ ਸਮਾਜਸੇਵੀ ਕੁਲਵੰਤ ਸਿੰਘ ਬਾਪਲਾ ਪ੍ਰਧਾਨ ਪ੍ਰਵਾਸੀ ਸਭਾ ਸੰਗਰੂਰ ਆਫ ਬ੍ਰਿਟਿਸ਼ ਕੋਲੰਬੀਆ ਦੀ ਅਗਵਾਈ ਹੇਠ ਅਮਰ ਆਡੀਓ ਕੰਪਨੀ ਦੇ ਮਾਲਕ ਅਤੇ ਪ੍ਰੋਡਿਊਸਰ ਸ੍ਰੀ ਪਿੰਕੀ ਧਾਲੀਵਾਲ ਦਾ ਵਿਸੇਸ ਸਨਮਾਨ ਕੀਤਾ ਗਿਆ।ਸ....
ਨਿਊ ਫਰੈਂਡਜ਼ ਕਲੱਬ ਵੱਲੋਂ ਰੋਜ਼ਾ ਇਫਤਾਰੀ ਕਰਵਾਈ ਗਈ

Saturday, 3 June, 2017

ਮਾਲੇਰਕੋਟਲਾ ੦੩ ਜੂਨ (ਪਟ) ਸਥਾਨਕ ਹਿੰਦੂ, ਮੁਸਲਿਮ, ਸਿੱਖ ਭਾਈਚਾਰੇ ਵੱਲੋਂ ਬਣਾਈ ਗਈ ਸਮਾਜੀ ਜਥੇਬੰਦੀ ਨਿਊ ਫਰੈਂਡਜ਼ ਕਲੱਬ ਵੱਲੋਂ ਸਥਾਨਕ ਵਿਕਰਾਂਤ ਪੈਲਸ 'ਚ ਇੱਕ ਰੋਜ਼ਾ ਇਫਤਾਰ ਪਾਰਟੀ ਕਲੱਬ ਦੇ ਪ੍ਰਧਾਨ ਮੁਹੰਮਦ ਜਮੀਲ ਵਕੀਲ ਬ੍ਰਾਦਰਜ਼ ਦੀ ਦੇਖ-ਰੇਖ ਹੇਠ ਆਯੋਜਨ ਕੀਤਾ ਗਿਆ, ਜਿਸ ਵਿੱਚ ਸਾਰੇ ਧਰਮਾਂ ਦੇ ਲੋਕਾਂ ਨੇ ਸ਼ਾਮਲ ਹੋ ਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਰਮਜ਼ਾਨ-... ਅੱਗੇ ਪੜੋ
ਜਿਲਾ ਮਾਈਨੋਰਟੀ ਪੀਸ ਕਮੇਟੀ ਦੇ ਕੁਆਰਡੀਨੇਟਰ ਨੇ ਆਈ.ਜੀ. ਜੇਲ੍ਹ ਨੂੰ ਸੌਂਪਿਆ ਮੰਗ ਪੱਤਰ ਰੋਜ਼ਿਆਂ ਦੇ ਮਹੀਨੇ 'ਚ ਮੁਸਲਿਮ ਕੈਦੀਆਂ ਤੋਂ ਸਖਤ ਕੰਮ ਨਾ ਕਰਵਾਇਆ ਜਾਵੇ

Friday, 2 June, 2017

ਮਾਲੇਰਕੋਟਲਾ ੦੧ ਜੂਨ (ਹਰਮਿੰਦਰ ਸਿੰਘ ਭੱਟ) ਮਾਈਨੋਰਟੀ ਪੀਸ ਕਮੇਟੀ ਜਿਲਾ ਸੰਗਰੂਰ ਦੇ ਕੋਆਰਡੀਨੇਟਰ ਸ਼੍ਰੀ ਅਨਵਾਰ ਸੈਫੀ ਨੇ ਆਈ.ਜੀ ਜੇਲ ਪੰਜਾਬ ਸ਼੍ਰੀ ਰੂਪ ਕੁਮਾਰ ਨਾਲ ਮੁਲਾਕਾਤ ਕਰਕੇ ਕਿਹਾ ਕਿ ਮੁਸਲਿਮ ਕੈਦੀਆਂ ਤੋਂ ਰਮਜਾਨ ਉਲ ਮੁਬਾਰਕ 'ਚ ਕੋਈ ਸਖਤ ਕੰਮ ਨਾ ਲਿਆ ਜਾਵੇ। ਉਹਨਾਂ ਕੈਦੀਆਂ ਦੀ ਇਬਾਦਤ ਲਈ ਵਧੀਆ ਮਾਹੋਲ ਮੁਹਈਆ ਕਰਵਾਉਣ ਦੀ ਬੇਨਤੀ ਕੀਤੀ ਅਤੇ ਉਹਨਾਂ ਕਿਹਾ ਕਿ... ਅੱਗੇ ਪੜੋ
ਰਾਏਕੋਟ ਫਾਟਕ ਦੇ ਨਜਦੀਕ ਦਾਦਰ ਐਕਸਪ੍ਰੈਕਸ ਹੇਠ ਆਉਣ ਨਾਲ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ

Friday, 2 June, 2017

ਮਾਲੇਰਕੋਟਲਾ ੦੧ ਜੂਨ (ਹਰਮਿੰਦਰ ਸਿੰਘ ਭੱਟ) ਅੱਜ ਸਥਾਨਕ ਰਾਏਕੋਟ ਫਾਟਕ ਦੇ ਨਜਦੀਕ ਦਾਦਰ ਐਕਸ ਪ੍ਰੈਕਸ ਹੇਠ ਆਉਣ ਨਾਲ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ,ਘਟਨਾ ਦਾ ਪਤਾ ਲਗਦਿਆ ਹੀ ਰੇਲਵੇ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ ਨੁੰ ਕਬਜੇ ਵਿੱਚ ਲੈ ਲਿਆ।ਸਥਾਨਕ ਰੇਲਵੇ ਚੌਕੀ ਇੰਚਾਰਜ ਕਰਮਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਸਵੇਰੇ ਕਰੀਬ ੧੨ ਵਜੇ... ਅੱਗੇ ਪੜੋ
ਕੈਪਸ਼ਨ- ਡਰੀਂਮਲੈਂਡ ਪਬਲਿਕ ਸਕੂਲ ਲੁਧਿਆਣਾ ਵਿੱਚ ਪੰਛੀ ਪਿਆਰੇ ਸੁਰੂ ਕਰਦੇ ਹੋਏ ਸਟਾਫ ਮੈਂਬਰਜ
ਡਰੀਂਮਲੈਂਡ ਪਬਲਿਕ ਸਕੂਲ ਵਿਖੇ ਪੰਛੀ ਪਿਆਰੇ ਸੁਰੂ

Friday, 2 June, 2017

ਸੰਦੌੜ 1 ਜੂਨ (ਹਰਮਿੰਦਰ ਸਿੰਘ ਭੱਟ)  ਵਧ ਰਹੀ ਗਰਮੀ ਤੋਂ ਪੰਛੀਆਂ ਨੂੰ ਬਚਾਉਣ ਅਤੇ ਵਾਤਾਵਰਣ ਦੀ ਸੁੱਧਤਾ ਦੇ ਲਈ ਵਾਤਾਵਰਣ ਪ੍ਰੇਮੀ ਮਾਸਟਰ ਰਾਜੇਸ਼ ਰਿਖੀ ਪੰਜਗਰਾਈਆਂ ਵੱਲੋਂ ਚਲਾਈ ਪੰਛੀ ਪਿਆਰੇ ਮੁਹਿੰਮ ਤਹਿਤ ਡਰੀਂਮਲੈਂਡ ਪਬਲਿਕ ਸਕੂਲ ਮੋਤੀ ਨਗਰ ਲੁਧਿਆਣਾ  ਨੇ ਪੰਛੀਆਂ ਦੀ ਸੇਵਾ ਸੰਭਾਲ ਸੁਰੂ ਕਰ ਦਿੱਤੀ ਹੈ ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਸੋਨੀਆਂ  ਤੇ ਡਾਇਰੈਕਟਰ... ਅੱਗੇ ਪੜੋ
ਕੈਪਸ਼ਨ- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈਆਂ ਵਿਖੇ ਵਿਦਿਆਰਥੀਆਂ ਨੂੰ  ਸਟੇਸ਼ਨਰੀ ਵੀ ਵੰਡਦੇ ਹੋਏ
ਬਿਨ ਮਾਂ-ਬਾਪ ਵਾਲੇ 25 ਬੱਚਿਆਂ ਲਈ ਮਾਪੇ ਬਣਕੇ ਬਹੁੜੀ ਸੰਸਥਾ 'ਰੌਸ਼ਨੀ'

Friday, 2 June, 2017

ਵਿਦਿਆਰਥੀਆਂ ਦੀ ਪੜਾਈ ਦਾ ਸਾਰਾ ਖਰਚਾ ਪ੍ਰਵਾਸੀ ਭਾਰਤੀ ਨੇ ਲਿਆ ਆਪਣੇ ਜਿੰਮੇ ਸੰਦੌੜ (ਹਰਮਿੰਦਰ ਸਿੰਘ ਭੱਟ)  ਅੱਜ ਜਿੱਥੇ ਸਮਾਜ ਦੇ ਬਹੁਤੇ ਵਿਅਕਤੀ ਸੁਆਰਥਪੁਣੇ ਸਾ ਸ਼ਿਕਾਰ ਹੋ ਕੇ ਪੈਸੇ ਦੀ ਭੇਂਟ ਚੜ ਰਹੇ ਹਨ ਉੱਥੇ ਅਜਿਹੇ ਲੋਕ ਵੀ ਹਨ ਜੋ ਸਮਾਜ ਸੇਵਾ ਲਈ ਹਮੇਸ਼ਾਂ ਤਤਪਰ ਹਨ ਅਜਿਹਾ ਹੀ ਨਿਰਸੁਆਰਥਪੁਣੇ ਦਾ ਕੰੰਮ ਕਰ ਰਹੀ ਹੈ ਬਾਲ ਭਲਾਈ ਲਈ ਯਤਨਸ਼ੀਲ  ਸੰਸਥਾ ''ਰੌਸ਼ਨੀ''... ਅੱਗੇ ਪੜੋ
ਰਾਏਕੋਟ ਮਲੇਰਕੋਟਲਾ ਰੋਡ ਤੇ ਸਿਖਰ ਦੁਪਿਹਰੇ ਡਿੱਗਦੀਆਂ ਸਨ ਬੂੰਦਾਂ

Monday, 29 May, 2017

ਦਰੱਖਤਾਂ ਤੋਂ ਗਿਰਦੇ ਪਾਣੀ ਨੂੰ ਲੈ ਕੇ ਵਹਿਮਾਂ ਭਰਮਾਂ ਦਾ ਮਹੌਲ ਤਰਕਸੀਲਾਂ ਨੇ ਕੀਤਾਂ ਸ਼ਾਤ ਸੰਦੌੜ 29 ਮਈ ( ਹਰਮਿੰਦਰ ਸਿੰਘ ਭੱਟ) ਪਿੰਡ ਸ਼ੇਰਗੜ ਚੀਮਾਂ ਨੇੜੇ ਰਾਏਕੋਟ ਮਲੇਰਕੋਟਲਾ ਮੁੱਖ ਮਾਰਗ ਤੇ ਸਿਖਰ ਦੁਪਿਹਰੇ ਦਰੱਖਤਾਂ ਤੋਂ ਡਿਗਦੇ ਪਾਣੀ ਦੀਆਂ ਬੂੰਦਾਂ ਨੂੰ ਲੈ ਕੇ ਇਲ਼ਾਕੇ ਭਰ ਵਿੱਚ ਵੱਖ ਵੱਖ ਚਰਚਾਵਾਂ ਦਾ ਬਜ਼ਾਰ ਪੂਰੇ ਜੋਰਾਂ ਤੇ ਸੀ। ਜਿਸ ਕਰਕੇ ਅੱਜ ਤਕਰਸੀਲ... ਅੱਗੇ ਪੜੋ
ਕੈਪਸ਼ਨ- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਸਤਾ ਕਲਾਂ ਪੰਛੀ ਪਿਆਰੇ ਸ਼ੁਰੂ ਕਰਦੇ ਹੋਏ ਸਟਾਫ਼ ਮੈਂਬਰਜ਼
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਸ਼ਤਾ ਕਲਾਂ ਵਿਖੇ ਪੰਛੀ ਪਿਆਰੇ ਸ਼ੁਰੂ

Monday, 29 May, 2017

ਸੰਦੌੜ 28 ਮਈ (ਹਰਮਿੰਦਰ ਸਿੰਘ ਭੱਟ) ਵਧ ਰਹੀ ਗਰਮੀ ਤੋਂ ਪੰਛੀਆਂ ਨੂੰ ਬਚਾਉਣ ਅਤੇ ਵਾਤਾਵਰਨ ਦੀ ਸੁੱਧਤਾ ਦੇ ਲਈ ਵਾਤਾਵਰਨ ਪ੍ਰੇਮੀ ਮਾਸਟਰ ਰਾਜੇਸ਼ ਰਿਖੀ ਪੰਜਗਰਾਈਆਂ ਵੱਲੋਂ ਚਲਾਈ ਪੰਛੀ ਪਿਆਰੇ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਸਤਾ ਕਲਾਂ ਨੇ ਪੰਛੀਆਂ ਦੀ ਸੇਵਾ ਸੰਭਾਲ ਸ਼ੁਰੂ ਕਰ ਦਿੱਤੀ ਹੈ ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੂੰ ਪੰਛੀਆਂ ਦੀ ਸੇਵਾ ਸੰਭਾਲ... ਅੱਗੇ ਪੜੋ
ਤਸਵੀਰ:- ਤੰਬਾਕੂ ਵਿਰੋਧੀ ਜਾਗਰੂਕਤਾ ਰੈਲੀ ਦੌਰਾਨ ਸਿਹਤ ਵਿਭਾਗ ਦੀ ਟੀਮ ਅਤੇ ਸਕੂਲ ਸਟਾਫ਼
ਤੰਬਾਕੂ ਵਿਰੋਧੀ ਜਾਗਰੂਕਤਾ ਰੈਲੀ ਕੱਢੀ

Monday, 29 May, 2017

ਸੰਦੌੜ 28 ਮਈ (ਹਰਮਿੰਦਰ ਸਿੰਘ ਭੱਟ) ਸਿਵਲ ਸਰਜਨ ਸੰਗਰੂਰ ਡਾ: ਸੁਬੋਧ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਫ਼ਤਿਹਗੜ ਪੰਜਗਰਾਈਆਂ ਡਾ.ਬਲਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਸਰਕਾਰੀ ਮਿਡਲ ਸਕੂਲ ਸਿਕੰਦਰਪੁਰਾ ਦੇ ਸਹਿਯੋਗ ਨਾਲ ''ਤੰਬਾਕੂ ਵਿਰੋਧੀ ਜਾਗਰੂਕਤਾ ਰੈਲੀ'' ਕੱਢੀ ਗਈ। ਜਾਣਕਾਰੀ ਦਿੰਦਿਆਂ ਬਲਾਕ ਐਜ਼ੂਕੇਟਰਾਂ... ਅੱਗੇ ਪੜੋ
ਰਮਜ਼ਾਨ-ਉਲ-ਮੁਬਾਰਕ ਦਾ ਮਹੀਨਾ ੨੭ ਮਈ ਤੋਂ ਸ਼ੁਰੂ

Friday, 26 May, 2017

ਰੋਜ਼ਾ ਰੱਖਣ ਤੇ ਖੋਲ੍ਹਣ ਦੀ ਸਮਾਂ ਸਾਰਨੀ ਜਾਰੀ    ਮਾਲੇਰਕੋਟਲਾ ੦੫ ਜੂਨ (ਪਟ) ਇਸਲਾਮ ਦੇ ਆਖਰੀ ਨਬੀ ਹਜ਼ਰਤ ਮੁਹੰਮਦ (ਸਲ.) ਫਰਮਾਉਂਦੇ ਹਨ ਕਿ ਜਨਤ ਦੇ ਅੱੱਠ ਦਰਵਾਜਿਆਂ ਵਿੱਚੋ ਇੱਕ ਦਰਵਾਜਾ ਸਿਰਫ ਰੋਜ਼ੇਦਾਰਾਂ ਲਈ ਹੈ ਅਤੇ ਜੋ ਬੰਦਾ ਇੱਕ ਵਾਰ ਇਸ ਦਰਵਾਜੇ ਵਿੱਚੋਂ ਲੰਘ ਗਿਆ ਤਾਂ ਉਸ ਨੂੰ ਕਦੇ ਭੁੱਖ ਜਾਂ ਪਿਆਸ ਮਹਿਸੂਸ ਨਹੀਂ ਹੋਵੇਗੀ। ਇਸੇ ਤਰ੍ਹਾਂ ਹਜ਼ਰਤ ਮੁਹੰਮਦ (ਸਲਾ... ਅੱਗੇ ਪੜੋ
ਰਮਜ਼ਾਨ ਦੀ ਮੁਬਾਰਕਬਾਦ

Friday, 26 May, 2017

ਮਾਲੇਰਕੋਟਲਾ ੨੬ ਮਈ (ਪਟ) ਮਾਈਨੋਰਟੀ ਪੀਸ ਕਮੇਟੀ ਜਿਲਾ ਸੰਗਰੂਰ ਦੇ ਕੋਆਰਡੀਨੇਟਰ ਸ਼੍ਰੀ ਅਨਵਾਰ ਸੈਫੀ ਦੀ ਰਹਿਨੁਮਾਈ 'ਚ ਇੱਕ ਵਫਦ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਸੰਗਰੂਰ ਸ.ਉਪਕਾਰ ਸਿੰਘ ਨਾਲ ਮੁਲਾਕਾਤ ਕਰਕੇ ਰਮਜ਼ਾਨ ਦੀ ਮੁਬਾਰਕਬਾਦ ਪੇਸ਼ ਕਰਦਿਆਂ ਪ੍ਰਸ਼ਾਸਨ ਦਾ ਧਿਆਨ ਪੀਸ ਕਮੇਟੀ ਦੇ ਮੈਂਬਰਾਂ ਵੱਲੋਂ ਰਮਜ਼ਾਨ ਉਲ ਮੁਬਾਰਕ ਦੇ ਪਵਿੱਤਰ ਮਹੀਨੇ 'ਚ ਮੁਸਲਿਮ ਬਹੁ-ਗਿਣਤੀ ਵਾਲੇ... ਅੱਗੇ ਪੜੋ

Pages

ਪੰਜਾਬ ਪੁਲਿਸ ਅਕੈਡਮੀ ਦੇ ਉਸਤਾਦ ਸਤਨਾਮ ਸਿੰਘ ਸੋਂਧੀ ਦਾ ਇਟਲੀ ਪਹੁੰਚਣ ਤੇ ਨਿੱਘਾ ਸਵਾਗਤ

Monday, 11 September, 2017
ਮਿਲਾਨ (ਇਟਲੀ) (ਬਲਵਿੰਦਰ ਸਿੰਘ ਢਿੱਲੋਂ):- ਪੰਜਾਬ ਪੁਲਿਸ ਅਕੈਡਮੀ ਫਿਲੋਰ ਦੇ ਉਸਤਾਦ ਸਤਨਾਮ ਸਿੰਘ ਸੋਂਧੀ ਦਾ ਇਟਲੀ ਦੇ ਵੀਨਸ ਹਵਾਈ ਅੱਡੇ 'ਤੇ ਨਿੱਘਾ ਸਵਾਗਤ ਕੀਤਾ ਗਿਆ| ਇਸ ਮੌਕੇ ਉਨ੍ਹਾਂ ਦਾ ਸਵਾਗਤ ਕਰਨ ਲਈ ਸਤਿਨਾਮ ਸਿੰਘ, ਜਸਵਿੰਦਰ ਸਿੰਘ ਗਰਚਾਂ, ਜਿੰਦਰ ਗਰਚਾਂ, ਬਲਵਿੰਦਰ ਸਿੰਘ ਖਟਕੜ ਕਲਾਂ,...

ਸਾਬਕਾ ਫੌਜੀਆ ਅਤੇ ਉਹਨਾਂ ਦੇ ਬੱਚਿਆਂ ਨੂੰ ਵਿਦੇਸਾਂ ਵਿਚ ਰੁਜਗਾਰ ਹਾਸਿਲ ਕਰਨ ਲਈ ਜਾਣਕਾਰੀ ਦੇਣ ਸਬੰਧੀ ਸੈਮੀਨਾਰ ੦੩ ਅਗਸਤ ਨੂੰ :ਬਾਜਵਾ

Tuesday, 1 August, 2017
ਪ੍ਰਸਿੱਧ ਐਨ.ਆਰ.ਆਈ. ਕੈਪਟਨ ਮਨਜੀਤ ਸਿੰਘ ਸੈਮੀਨਾਰ ਨੂੰ ਕਰਨਗੇ ਸੰਬੋਧਨ ਸੈਨਿਕ ਸਦਨ ਮੁਹਾਲੀ ਵਿਖੇ ਸਵੇਰੇ ੧੧ ਵਜੇ ਤੋਂ ੦੨ ਵਜੇ ਤੱਕ ਕੀਤਾ ਜਾਵੇਗਾ ਸੈਮੀਨਾਰ ਦਾ ਆਯੋਜਨ ਐਸ. ਏ. ਐਸ. ਨਗਰ, ੦੧ ਅਗਸਤ (ਧਰਮਵੀਰ ਨਾਗਪਾਲ) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਲੈਫਟੀਨੈਂਟ ਕਰਨਲ(ਸੇਵਾ ਮੁਕਤ) ਪਰਮਿੰਦਰ ਸਿੰਘ...

ਦਰਬਾਰ ਨੌ-ਗੱਜਾ ਪੀਰ ਪਿੰਡ ਜੱਟਪੁਰ ਵਿਖੇ 25ਵਾਂ ਸਲਾਨਾ ਜੋੜ ਮੇਲਾ 16-17 ਅਗਸਤ ਨੂੰ

Monday, 31 July, 2017
ਮਿਲਾਨ  (ਬਲਵਿੰਦਰ ਸਿੰਘ ਢਿੱਲੋ):-ਦਰਬਾਰ ਨੌ-ਗੱਜਾ ਪੀਰ ਪਿੰਡ ਜੱਟਪੁਰ ਜਿਲ੍ਹਾ ਹੁਸ਼ਿਆਰਪੁਰ ਦੇ ਅਸਥਾਨ ਵਿਖੇ ਇਲਾਕੇ ਦੀਆ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਦੋ ਦਿਨਾਂ 25 ਵਾਂ ਸਲਾਨਾ ਜੋੜ ਮੇਲਾ 16-17 ਅਗਸਤ ਦਿਨ ਬੁੱਧਵਾਰ- ਵੀਰਵਾਰ ਨੂੰ ਬੜੀ ਸ਼ਰਧਾ ਤੇ ਧੂਮ ਧਾਮ ਨਾਲ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਵੱਖ...