ਖੇਡ ਸਮਾਚਾਰ

Monday, 11 September, 2017
ਓਸਲੋ (ਰੁਪਿੰਦਰ ਢਿੱਲੋ ਮੋਗਾ) ਦੁਨੀਆ ਦੇ ਦੂਜੇ ਮੁੱਲਕਾ ਵਾਂਗ ਹੀ ਨਾਰਵੇ ਵਿੱਚ ਵੱਸਦੇ ਪੰਜਾਬੀਆ ਵੱਲੋ  ਵੀ ਹਰ ਸਾਲ  ਖੇਡ ਮੇਲੇ ਕਰਵਾਏ ਜਾਦੇ ਹਨ। ਅੱਜ ਓਸਲੋ  ਵਿਖੇ ਇੱਥੋ ਦੇ ਵੱਖ ਵੱਖ ਵਾਲੀਬਾਲ ਕੱਲਬਾ ਵੱਲੋ ਵਾਲੀਬਾਲ ਖੇਡ ਪ੍ਰਤੀ  ਲੋਕਾ ਦੇ ਵੱਧ ਰਹੇ ਉਤਸ਼ਾਹ ਅਤੇ ਇਸ ਨੂੰ ਹੋਰ ਜਿਆਦਾ ਫੇਅਰ ਪੇਲਅ ਬਣਾਉਣ ਲ...
ਖੇਡ ਕਲੱਬ ਫ਼ਲੌਂਡ ਕਲਾਂ ਦੀ ਨਵੀਂ ਚੋਣ ਹੋਈ

Thursday, 22 December, 2016

ਸੰਦੌੜ 22 ਦਸੰਬਰ (ਹਰਮਿੰਦਰ ਸਿੰਘ ਭੱਟ)   ਪੰਜਾਬ ਵਿੱਚ ਸਭ ਤੋਂ ਪੁਰਾਣੇ ਪੇਂਡੂ ਖੇਡ ਮੇਲਾ ਕਰਾਉਂਣ ਵਾਲਿਆਂ ਵਿੱਚ ਸਾਮਲ  ਬਾਬਾ ਗੱਜਣ ਸ਼ਾਹ ਜੀ ਸਪੋਰਟਸ ਕਲੱਬ (ਰਜ਼ਿ )ਫ਼ਲੌਂਡ ਕਲਾਂ ਦੀ ਸਰਪੰਚ ਸ਼ਰਨਜੀਤ ਕੌਰ ਦੀ ਨਿਗਰਾਨੀ ਹੇਠ ਗ੍ਰਾਮ ਪੰਚਾਇਤ ਤੇ ਨਗਰ ਵਾਸੀਆਂ ਵੱਲੌਂ ਸਰਬਸੰਮਤੀ ਨਾਲ ਨਵੀਂ ਚੋਣ ਕੀਤੀ ਤੇ 65 ਵੇਂ ਸ਼ਲਾਨਾ ਯਾਦਗਾਰੀ ਟੂਰਨਾਂਮੈਂਟ ਦੀ ਰੂਪ-ਰੇਖਾ ਉਲੀਕੀ ਗਈ।... ਅੱਗੇ ਪੜੋ
 ਕੈਪਸ਼ਨ-  ਜੇਤੂ ਖਿਡਾਰੀਆਂ ਨਾਲ ਪਿੰ੍ਰਸੀਪਲ ਡਾ. ਪਰਮਿੰਦਰ ਸਿੰਘ ਤੇ ਸਟਾਫ ਦੇ ਹੋਰ ਮੈਂਬਰਜ
ਕੰਗਣਵਾਲ ਸਕੂਲ ਦੇ ਹੋਣਹਾਰ ਖਿਡਾਰੀਆਂ ਦਾ ਵਿਸੇਸ਼ ਸ਼ਨਮਾਨ ਕੀਤਾ

Wednesday, 21 December, 2016

ਸੰਦੌੜ (ਹਰਮਿੰਦਰ ਸਿੰਘ ਭੱਟ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਗਣਵਾਲ ਵਿਖੇ ਪਿੰ੍ਰਸੀਪਲ ਡਾ. ਪਰਮਿੰਦਰ ਸਿੰਘ ਦੀ ਅਗਵਾਈ ਵਿੱਚ ਹੋਏ ਸ਼ਾਨਦਾਰ ਸਮਗਾਗਮ ਦੌਰਾਨ ਸਕੂਲ ਦੇ ਖੋ ਖੋ ਸਮੇਤ ਵੱਖ ਵੱਖ ਖੇਡਾਂ ਵਿੱਚ ਵੱਡੀਆਂ ਮੱਲਾਂ ਮਾਰਨ ਵਾਲੇ ਖਿਡਾਰੀਆਂ ਦਾ ਵਿਸੇਸ਼ ਸਨਮਾਨ ਸਕੂਲ ਸਟਾਫ ਵੱਲੋਂ ਕੀਤਾ ਗਿਆ। ਜਾਣਕਾਰੀ ਦਿੰਦਿਆਂ ਮੈਡਮ ਪਰਦੀਪ ਕੌਰ ਲੈਕਚਰਾਰ ਫਿਜੀਕਲ ਨੇ ਦੱਸਿਆ ਕਿ... ਅੱਗੇ ਪੜੋ
ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਦੇ ਵਿਦਿਆਰਥੀ ਰਾਜਵਿੰਦਰ ਸਿੰਘ ਨੇ ਨੈਸ਼ਨਲ ਖੇਡਾਂ ਵਿਚ ਥਾਂ ਬਣਾਈ

Wednesday, 7 December, 2016

ਸੰਦੌੜ 06 ਦਸੰਬਰ (ਹਰਮਿੰਦਰ ਸਿੰਘ) ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਦੇ ਵਿਦਿਆਰਥੀ ਰਾਜਵਿੰਦਰ ਸਿੰਘ ਪੁੱਤਰ ਸ: ਗੁਰਜੰਟ ਸਿੰਘ ਪਿੰਡ ਕੰਗਣਵਾਲ ਨੇ 62ਵੀਂ ਕੌਮੀ ਸਕੂਲ ਖੇਡਾਂ ਵਿਚ ਰੋਪੜ ਵਿਖੇ  ਕਬੱਡੀ ਅੰਡਰ-19 ਵਿਚ ਕਮਾਲ ਦੀ ਕਾਰਗੁਜ਼ਾਰੀ ਕਰਦਿਆਂ ਜੌਨ ਭੋਗੀਵਾਲ ਵੱਲੋਂ ਪਹਿਲਾ ਜਿਲਾ ਖੇਡਿਆ ਫਿਰ ਸਟੇਟ ਖੇਡਦਿਆਂ ਆਪਣੀ ਥਾਂ ਨੈਸ਼ਨਲ ਵਿਚ ਬਣਾਈ। ਨੈਸ਼ਨਲ ਵਿਚ ਖੇਡਦਿਆਂ... ਅੱਗੇ ਪੜੋ
ਜੂਨੀਅਰ ਕੁਸ਼ਤੀ ਚੈਂਪੀਅਨਸ਼ਿਪ ਲਈ ਟਰਾਇਲ ਮਾਲੇਰਕੋਟਲਾ 'ਚ ਅੱਜ

Monday, 5 December, 2016

ਮਾਲੇਰਕੋਟਲਾ ੦੩ ਦਸੰਬਰ (ਹਰਮਿੰਦਰ ਸਿੰਘ ਭੱਟ) ਪੰਜਾਬ ਕੁਸ਼ਤੀ ਸੰਸਥਾ ਵੱਲੋਂ ੩੫ਵੀਂ ਪੰਜਾਬ ਜੂਨੀਅਰ ਲੜਕੇ ਫਰੀ ਸਟਾਇਲ ਕੁਸ਼ਤੀ ਚੈਂਪੀਅਨਸ਼ਿਪ ੨੦੧੬-੧੭ ਜਿਲ੍ਹਾ ਗੁਰਦਾਸਪੁਰ ਦੇ ਪਿੰਡ ਪਾਹੜਾ ਵਿਖੇ ਮਿਤੀ ੧੧ ਦਸੰਬਰ ਦਿਨ ਐਤਵਾਰ ਨੂੰ ਹੋ ਰਹੀ ਹੈ। ਇਸ ਚੈਂਪੀਅਨਸ਼ਿਪ 'ਚ ਪੰਜਾਬ ਦੇ ਸਾਰੇ ਜਿਲਿਆਂ ਦੇ ਪਹਿਲਵਾਨ ਭਾਗ ਲੈਣਗੇ। ਇਸ ਚੈਂਪੀਅਨਸ਼ਿਪ 'ਚ ਉਹ ਹੀ ਪਹਿਲਵਾਨ ਭਾਗ ਲੈ... ਅੱਗੇ ਪੜੋ
ਕੈਪਸ਼ਨ –ਬੀ.ਪੀ.ਈ.ਓ ਸ. ਅਮਰ ਸਿੰਘ ਬਲਾਕ ਪੱਧਰੀ ਖੇਡਾਂ ਦਾ ਰਸ਼ਮੀ ਉਦਘਾਟਨ ਕਰਨ ਸਮੇਂ ਨਾਲ ਪਤਵੰਤੇ ਸੱਜਣ ਤੇ ਅਧਿਆਪਕ।
38ਵੀਆਂ ਸਰਕਾਰੀ ਪ੍ਰਾਇਮਰੀ ਸਕੂਲ ਬਲਾਕ ਪੱਧਰੀ ਖੇਡ ਮੇਲਾ ਪਿੰਡ ਖੁਰਦ ਵਿਖੇ ਸੁਰੂ

Wednesday, 30 November, 2016

ਸੰਦੌੜ (ਹਰਮਿੰਦਰ ਸਿੰਘ ਭੱਟ)    ਸਰਕਾਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਦੀਆਂ 38ਵੀਆਂ ਦੋ ਰੋਜਾ ਬਲਾਕ ਪੱਧਰੀ ਖੇਡਾਂ ਪਿੰਡ ਖੁਰਦ ਦੇ ਸਰਕਾਰੀ ਹਾਈ ਸਕੂਲ ਦੇ ਖੇਡ ਗਰਾਉਂਡ ਵਿਖੇ ਸੁਰੂ ਹੋ ਗਈਆਂ ਹਨ।ਇਹਨਾਂ ਬਲਾਕ ਪੱਧਰੀ ਖੇਡਾਂ ਦਾ ਉਦਘਾਟਨ ਬੀ.ਪੀ.ਈ.ਓ ਸ ਅਮਰ ਸਿੰਘ ਅਹਿਮਦਗੜ, ਸਰਪੰਚ ਜੋਗਾ ਸਿੰਘ ਸ਼ੇਖੁਪੁਰ ਕਲਾਂ, ਦਰਸ਼ਨ ਸਿੰਘ ਰਾਣੂੰ, ਹੈਡ ਮਾਸਟਰ ਬਿੰਦਰ ਸਿੰਘ, ਸਰਪੰਚ... ਅੱਗੇ ਪੜੋ
ਕਬੱਡੀ ਕੱਪ ਸੰਦੌੜ ਵਿਖੇ ਅੱਜ ਤੋਂ ਸ਼ੁਰੂ

Wednesday, 30 November, 2016

ਸੰਦੌੜ 29 ਨਵੰਬਰ (ਹਰਮਿੰਦਰ ਸਿੰਘ ਭੱਟ) ਬਾਬਾ ਬਲਵੰਤ ਸਿੰਘ ਸਿੱਧਸਰ ਸਿਹੌੜਾ ਸਾਹਿਬ ਵਾਲਿਆਂ ਦੀ ਨਿੱਘੀ ਯਾਦ ਨੂੰ ਸਮਰਪਿਤ ਯੰਗ ਸਪੋਰਟਸ ਕਲੱਬ, ਨਹਿਰੂ ਯੁਵਾ ਕੇਂਦਰ, ਐਨ ਆਰ ਆਈ ਵੀਰਾਂ ਅਤੇ ਨਗਰ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ   ਸ਼ਾਨਦਾਰ ਕਬੱਡੀ ਕੱਪ ਪਿੰਡ ਸੰਦੌੜ ਵਿਖੇ ਅੱਜ ਤੋਂ ਸ਼ੁਰੂ ਹੋ ਚੁੱਕਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ... ਅੱਗੇ ਪੜੋ
ਪੰਜਾਬ ਸਟੇਟ ਜੂਨੀਅਰ ਜਿਮਨਾਸਟਿਕ ਚੈਂਪੀਅਨਸ਼ਿਪ ਵਿੱਚ ਜ਼ਿਲਾ ਲੁਧਿਆਣਾ ਦੀ ਟੀਮ ਤੀਜੇ ਸਥਾਨ 'ਤੇ ਰਹੀ

Tuesday, 22 November, 2016

ਖ਼ਿਡਾਰੀ ਕੇਸ਼ਵ ਠਾਕੁਰ 5 ਤਗਮਿਆਂ ਨਾਲ ਦੂਜਾ ਬੈੱਸਟ ਜਿਮਨਾਸਟ ਚੁਣਿਆ     ਲੁਧਿਆਣਾ, 21 ਨਵੰਬਰ  (ਸਤ ਪਾਲ ਸੋਨੀ)  ਬੀਤੇ ਦਿਨੀਂ ਜਲੰਧਰ ਵਿਖੇ ਸੰਪੰਨ ਹੋਈ ਪੰਜਾਬ ਸਟੇਟ ਜੂਨੀਅਰ ਜਿਮਨਾਸਟਿਕ ਚੈਂਪੀਅਨਸ਼ਿਪ ਵਿੱਚ ਜ਼ਿਲਾ ਲੁਧਿਆਣਾ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ, ਜਦਕਿ ਇਥੋਂ ਦੇ ਇੱਕ ਉੱਭਰਦੇ ਜਿਮਨਾਸਟ ਨੇ ਵਿਅਕਤੀਗਤ ਮੁਕਾਬਲਿਆਂ ਵਿੱਚ... ਅੱਗੇ ਪੜੋ
ਹਲਕਾ ਦਾਖਾ ਦੇ ਪਿੰਡ ਸਹੌਲੀ ਵਿੱਚ ਸਪੋਰਟਸ ਪਾਰਕ ਤਿਆਰ ਵਿਧਾਇਕ ਇਆਲੀ ਨੇ ਕੀਤਾ ਉਦਘਾਟਨ

Sunday, 9 October, 2016

ਲੁਧਿਆਣਾ, ਜੋਧਾਂ/ਸੁਧਾਰ (ਸਤ ਪਾਲ ਸੋਨੀ) ਹਲਕਾ ਦਾਖਾ ਦੇ ਪਿੰਡਾਂ ਵਿੱਚ ਅਤੀ-ਆਧੁਨਿਕ  ਪਾਰਕ ਤਿਆਰ ਕੀਤੇ ਜਾ ਰਹੇ ਹਨ ਇਸੇ ਕੜੀ ਤਹਿਤ ਪਿੰਡ ਸਹੌਲੀ ਵਿਖੇ ਵੀ ਵਿਲੱਖਣ ਕਿਸਮ ਦਾ ਪਾਰਕ ਤਿਦਆਰ ਕੀਤਾ ਗਿਆ ਜਿਸ ਦਾ ਉਦਘਾਟਨ ਸ੍ਰ. ਮਨਪ੍ਰੀਤ ਸਿੰਘ ਇਆਲੀ ਵਿਧਾਇਕ ਹਲਕਾ ਦਾਖਾ ਨੇ ਕੀਤਾ।     ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆ ਸ੍ਰ. ਇਆਲੀ ਨੇ ਕਿਹਾ ਕਿ ਦਾਖਾ ਹਲਕੇ ਵਿੱਚ... ਅੱਗੇ ਪੜੋ
6ਵਾਂ ਵਿਸ਼ਵ ਕਬੱਡੀ ਕੱਪ

Saturday, 1 October, 2016

ਲੁਧਿਆਣਾ ਵਿਖੇ ਭਾਰਤੀ ਟੀਮ (ਲੜਕੇ) ਦੀ ਚੋਣ ਲਈ ਟਰਾਇਲ ਜਾਰੀ,ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਲਿਆ ਜਾਇਜ਼ਾ     ਲੁਧਿਆਣਾ,  (ਸਤ ਪਾਲ ਸੋਨੀ) ਪੰਜਾਬ ਸਰਕਾਰ ਵੱਲੋਂ ਆਗਾਮੀ ਨਵੰਬਰ ਮਹੀਨੇ ਵਿੱਚ ਕਰਵਾਏ ਜਾ ਰਹੇ ਵਿਸ਼ਵ ਕਬੱਡੀ ਕੱਪ ਲਈ ਭਾਰਤੀ ਟੀਮ ਦੀ ਚੋਣ ਲਈ ਟਰਾਇਲ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਜਾਰੀ ਹਨ। ਇਨਾਂ ਟਰਾਇਲਾਂ ਦਾ ਅੱਜ ਪੰਜਾਬ ਸਰਕਾਰ ਦੇ... ਅੱਗੇ ਪੜੋ
ਜਿਲ੍ਹਾ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ ਸ਼ੁਰੂ

Saturday, 10 September, 2016

ਮਾਲੇਟਕੋਟਲਾ ੦੯ ਸਤੰਬਰ (ਹਰਮਿੰਦਰ ਸਿੰਘ ਭੱਟ) ਸਥਾਨਕ ਡਾ.ਜਾਕਿਰ ਹੁਸੈਨ ਸਟੇਡੀਅਮ ਜ਼ਿਲ੍ਹਾ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ ਪਿੰਰਸੀਪਲ ਸ਼੍ਰੀ ਮੁਹੰਮਦ ਖਲੀਲ ਦੀ ਅਗਵਾਈ 'ਚ ਸ਼ੁਰੂ ਹੋਈ। ਜਿਸ ਦਾ ਉਦਘਾਟਨ ਸ਼੍ਰੀ ਮੁਹੰਮਦ ਅਨਵਾਰ ਅੰਜ਼ੁਮ ਸਕੂਲ ਮੁੱਖੀ ਸਰਕਾਰੀ ਹਾਈ ਸਕੂਲ ਜਮਾਲਪੁਰਾ ਨੇ ਕੀਤਾ। ਉਨ੍ਹਾਂ ਇਸ ਮੌਕੇ ਤੇ ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਖੇਡਾਂ ਸਾਨੂੰ... ਅੱਗੇ ਪੜੋ

Pages

ਡਾਇਮੰਡ ਫੁਟਵਾਲ ਕਲੱਬ ਬੋਰਗੋਸਤੋਲੌ ਬਰੇਸ਼ੀਆ ਇਟਲੀ ਵਲੋ 5ਵਾਂ ਸਲਾਨਾ ਫੁੱਟਵਾਲ ਟੂਰਨਾਮੈਂਟ 22/23 ਜੁਲਾਈ ਨੂੰ

Friday, 21 July, 2017
ਮਿਲਾਨ 20 ਜੁਲਾਈ 2017 (ਬਲਵਿੰਦਰ ਸਿੰਘ ਢਿੱਲੋ):- ਡਾਇਮੰਡ ਫੁਟਵਾਲ ਕਲੱਬ ਬੋਰਗੋਸਤੋਲੌ ਬਰੇਸ਼ੀਆ ਇਟਲੀ ਵਲੋ 5ਵਾਂ ਸਲਾਨਾ ਫੁੱਟਵਾਲ ਟੂਰਨਾਮੈਂਟ 22-23 ਜੁਲਾਈ 2017 ਨੂੰ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ 20 ਟੀਮਾ ਭਾਗ ਲੈਣਗੀਆਂ, ਪਹਿਲ ਉਨ੍ਹਾਂ 20 ਟੀਮਾ ਨੂੰ ਦਿੱਤੀ ਜਾਵੇਗੀ, ਜੋ ਟਾਈਆ ਤੋ ਪਹਿਲਾ ਐਂਟਰੀ...

ਪਹਿਲਵਾਨ ਮੁਹੰਮਦ ਸ਼ਫੀਕ ਭੋਲਾ ਵੱਲੋਂ ਸਥਾਨਕ ਬਾਗ ਵਾਲਾ ਵਿਖੇ ਚਲਾਏ ਜਾ ਰਹੇ ਪਹਿਲਵਾਨਾਂ ਦੇ ਅਖਾੜੇ ਦੀ ਚਰਚਾ

Tuesday, 11 July, 2017
ਮਾਲੇਰਕੋਟਲਾ ੧੦ ਜੁਲਾਈ (ਪਟ) ਮਾਲੇਰਕੋਟਲਾ ਦੇ ਨਾਮੀ ਪਹਿਲਵਾਨ ਮੁਹੰਮਦ ਸ਼ਫੀਕ ਭੋਲਾ ਵੱਲੋਂ ਸਥਾਨਕ ਬਾਗ ਵਾਲਾ ਵਿਖੇ ਚਲਾਏ ਜਾ ਰਹੇ ਪਹਿਲਵਾਨਾਂ ਦੇ ਅਖਾੜੇ ਦੀ ਚਰਚਾ ਅੱਜ ਕੱਲ ਪੰਜਾਬ ਵਿੱਚ ਹੀ ਨਹੀਂ, ਸਗੋਂ ਰਾਸ਼ਟਰੀ ਪੱਧਰ ਤੇ ਚੱਲ ਰਹੀ ਹੈ। ਉਸ ਦੁਆਰਾ ਚਲਾਏ ਜਾ ਰਹੇ ਇਸ ਰੈਸਲਿੰਗ ਨਾਲ ਸਬੰਧਤ ਕਾਰਜਾਂ ਨੂੰ...

ਗੱਤਕਾ ਸਵੈ-ਰੱਖਿਆ ਦੀ ਖੇਡ ਹੋਣ ਦੇ ਨਾਲ-ਨਾਲ ਜੀਵਨ ਜਾਚ ਲਈ ਚੰਗੇ ਗੁਣ ਪੈਦਾ ਕਰਦੀ ਹੈ-ਸਾਧੂ ਸਿੰਘ ਧਰਮਸੋਤ

Monday, 26 June, 2017
ਵਿਰਸੇ ਨਾਲ ਜੋੜਨ ਲਈ ਗੱਤਕਾ ਖੇਡ ਦੀ ਵੱਡੀ ਅਹਿਮੀਅਤ-ਆਈ.ਜੀ. ਰਾਏ ਨਾਭਾ 25 ਜੂਨ  - ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਰਾਜ ਵਿਚ ਖੇਡਾਂ ਦਾ ਪੱਧਰ ਉਚਾ ਚੁੱਕਣ ਲਈ ਹਰ ਸੰਭਵ ਯਤਨ ਕਰੇਗੀ ਅਤੇ ਪੰਜਾਬ ਦੀ ਵਿਰਾਸਤੀ ਖੇਡ ਗੱਤਕੇ ਨੂੰ ਵੀ ਪ੍ਰਫੁੱਲਤ ਕੀਤਾ...